ਪੜਚੋਲ ਕਰੋ

Apple ਨੇ ਆਪਣੇ App Store ਤੋਂ ਹਟਾਇਆ WhatsApp ! ਹੁਣ ਨਹੀਂ ਕਰ ਸਕੋਗੇ ਇਸ ਦੀ ਵਰਤੋਂ

ਐਪਲ ਨੇ ਇਹ ਵੀ ਕਿਹਾ ਕਿ ਅਸੀਂ ਉਨ੍ਹਾਂ ਦੇਸ਼ਾਂ ਦੇ ਕਾਨੂੰਨਾਂ ਦੀ ਪਾਲਣਾ ਕਰਨ ਲਈ ਪਾਬੰਦ ਹਾਂ ਜਿੱਥੇ ਅਸੀਂ ਕੰਮ ਕਰਦੇ ਹਾਂ, ਭਾਵੇਂ ਅਸੀਂ ਉਨ੍ਹਾਂ ਨਾਲ ਅਸਹਿਮਤ ਹਾਂ। ਰਿਪੋਰਟ ਮੁਤਾਬਕ ਮੇਟਾ ਦੇ ਹੋਰ ਐਪਸ ਜਿਵੇਂ ਕਿ ਫੇਸਬੁੱਕ, ਇੰਸਟਾਗ੍ਰਾਮ ਅਤੇ ਮੈਸੇਂਜਰ ਦੇਸ਼ ਦੇ ਐਪ ਸਟੋਰ 'ਤੇ ਅਜੇ ਵੀ ਉਪਲਬਧ ਹਨ।

Apple Removes WhatsApp App Store in China: ਐਪਲ ਨੇ ਸ਼ੁੱਕਰਵਾਰ ਨੂੰ ਚੀਨ ਵਿੱਚ ਆਪਣੇ ਐਪ ਸਟੋਰ ਤੋਂ ਮੈਟਾ-ਮਾਲਕੀਅਤ ਵਾਲੇ WhatsApp ਅਤੇ ਥ੍ਰੈਡਸ ਐਪਸ ਨੂੰ ਹਟਾ ਦਿੱਤਾ। ਕੰਪਨੀ ਦਾ ਕਹਿਣਾ ਹੈ ਕਿ ਚੀਨ ਸਰਕਾਰ ਦੇ ਕਹਿਣ 'ਤੇ ਉਸ ਨੇ ਐਪ ਸਟੋਰ ਤੋਂ ਇਨ੍ਹਾਂ ਮੇਟਾ ਐਪਸ ਨੂੰ ਹਟਾ ਦਿੱਤਾ ਹੈ।

ਦ ਫਾਇਨੈਂਸ਼ੀਅਲ ਟਾਈਮਜ਼ ਦੀ ਰਿਪੋਰਟ ਮੁਤਾਬਕ ਆਈਫੋਨ ਬਣਾਉਣ ਵਾਲੀ ਕੰਪਨੀ ਦਾ ਕਹਿਣਾ ਹੈ ਕਿ ਦੇਸ਼ ਦੇ ਇੰਟਰਨੈੱਟ ਰੈਗੂਲੇਟਰ ਸਾਈਬਰ ਸੁਰੱਖਿਆ ਪ੍ਰਸ਼ਾਸਨ ਨੇ 'ਰਾਸ਼ਟਰੀ ਸੁਰੱਖਿਆ ਚਿੰਤਾਵਾਂ' ਕਾਰਨ ਐਪ ਸਟੋਰ ਤੋਂ ਇਨ੍ਹਾਂ ਐਪਲੀਕੇਸ਼ਨਾਂ ਨੂੰ ਹਟਾਉਣ ਦਾ ਹੁਕਮ ਦਿੱਤਾ ਸੀ।

ਇਸ 'ਤੇ ਐਪਲ ਨੇ ਇਹ ਵੀ ਕਿਹਾ ਕਿ ਅਸੀਂ ਉਨ੍ਹਾਂ ਦੇਸ਼ਾਂ ਦੇ ਕਾਨੂੰਨਾਂ ਦੀ ਪਾਲਣਾ ਕਰਨ ਲਈ ਪਾਬੰਦ ਹਾਂ ਜਿੱਥੇ ਅਸੀਂ ਕੰਮ ਕਰਦੇ ਹਾਂ, ਭਾਵੇਂ ਅਸੀਂ ਉਨ੍ਹਾਂ ਨਾਲ ਅਸਹਿਮਤ ਹਾਂ। ਰਿਪੋਰਟ ਮੁਤਾਬਕ ਮੇਟਾ ਦੇ ਹੋਰ ਐਪਸ ਜਿਵੇਂ ਕਿ ਫੇਸਬੁੱਕ, ਇੰਸਟਾਗ੍ਰਾਮ ਅਤੇ ਮੈਸੇਂਜਰ ਦੇਸ਼ ਦੇ ਐਪ ਸਟੋਰ 'ਤੇ ਅਜੇ ਵੀ ਉਪਲਬਧ ਹਨ।

ਆਈਫੋਨ ਨਿਰਮਾਤਾ ਦਾ ਇਹ ਵੀ ਕਹਿਣਾ ਹੈ ਕਿ ਵਟਸਐਪ ਅਤੇ ਥ੍ਰੈਡਸ ਅਜੇ ਵੀ ਇਸਦੇ ਦੂਜੇ ਸਟੋਰਫਰੰਟਸ 'ਤੇ ਡਾਊਨਲੋਡ ਕਰਨ ਲਈ ਉਪਲਬਧ ਹੋਣਗੇ। ਇਸ ਦੇ ਨਾਲ ਹੀ ਚੀਨੀ ਯੂਜ਼ਰਸ ਦੂਜੇ ਦੇਸ਼ਾਂ 'ਚ ਐਪਲ ਦੇ ਐਪ ਸਟੋਰ ਤੋਂ ਐਪਸ ਡਾਊਨਲੋਡ ਕਰ ਸਕਦੇ ਹਨ, ਜੇਕਰ ਉਨ੍ਹਾਂ ਦਾ ਉੱਥੇ iCloud ਖਾਤਾ ਹੈ।

ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ 2017 ਵਿੱਚ ਐਪਲ ਨੇ The New York Times News ਐਪ ਨੂੰ ਇਹ ਕਹਿੰਦੇ ਹੋਏ ਹਟਾ ਦਿੱਤਾ ਸੀ ਕਿ ਇਸ ਨੇ ਸਥਾਨਕ ਨਿਯਮਾਂ ਦੀ ਉਲੰਘਣਾ ਕੀਤੀ ਹੈ। ਕੰਪਨੀ ਨੇ ਇਹ ਫੈਸਲਾ ਵਧਦੀ ਨਿਊਜ਼ ਸੈਂਸਰਸ਼ਿਪ ਦੇ ਵਿਚਕਾਰ ਲਿਆ ਹੈ। ਜਿਸ ਤੋਂ ਬਾਅਦ ਇਹ ਐਪ ਐਪਲ ਦੇ ਚਾਈਨਾ ਐਪ ਸਟੋਰ 'ਤੇ ਉਪਲਬਧ ਨਹੀਂ ਹੈ।

ਚੈਟਜੀਪੀਟੀ ਵਰਗੀਆਂ ਐਪਾਂ ਨੂੰ ਵੀ ਹਟਾ ਦਿੱਤਾ 

ਇਸ ਦੇ ਨਾਲ ਹੀ, ਪਿਛਲੇ ਸਾਲ ਜਦੋਂ ਬੀਜਿੰਗ ਜਨਰੇਟਿਵ ਆਰਟੀਫਿਸ਼ੀਅਲ ਇੰਟੈਲੀਜੈਂਸ ਯਾਨੀ AI ਸੇਵਾ 'ਤੇ ਕੰਮ ਕਰ ਰਿਹਾ ਸੀ, ਤਾਂ ਐਪਲ ਨੇ ਆਪਣੇ ਪਲੇਟਫਾਰਮ ਤੋਂ ਚੈਟਜੀਪੀਟੀ ਵਰਗੇ ਕਈ ਐਪਸ ਨੂੰ ਹਟਾ ਦਿੱਤਾ ਸੀ। ਵਟਸਐਪ ਅਤੇ ਥ੍ਰੈਡਸ ਨੂੰ ਚਾਈਨਾ ਐਪ ਸਟੋਰ ਤੋਂ ਹਟਾਉਣ ਦੀ ਪਹਿਲੀ ਵਾਰ ਦ ਵਾਲ ਸਟਰੀਟ ਜਰਨਲ ਦੁਆਰਾ ਰਿਪੋਰਟ ਕੀਤੀ ਗਈ ਸੀ।

ਟਾਪ ਹੈਡਲਾਈਨ

BSNL Recharge Offer : BSNL ਦਾ ਧਮਾਕੇਦਾਰ ਪਲਾਨ ! ਰੀਚਾਰਜ ਨਾਲ ਮਿਲ ਰਿਹਾ ਇਹ ਵੱਡਾ ਫਾਇਦਾ 
BSNL Recharge Offer : BSNL ਦਾ ਧਮਾਕੇਦਾਰ ਪਲਾਨ ! ਰੀਚਾਰਜ ਨਾਲ ਮਿਲ ਰਿਹਾ ਇਹ ਵੱਡਾ ਫਾਇਦਾ 
Phone Stolen : ਫੋਨ ਚੋਰੀ ਹੋਣ ਤੋਂ ਬਾਅਦ ਦੇਰ ਨਾ ਕਰੋ, ਤੁਰੰਤ ਕਰੋ ਇਹ 3 ਕੰਮ
Phone Stolen : ਫੋਨ ਚੋਰੀ ਹੋਣ ਤੋਂ ਬਾਅਦ ਦੇਰ ਨਾ ਕਰੋ, ਤੁਰੰਤ ਕਰੋ ਇਹ 3 ਕੰਮ
Airtel Plan Recharge: ਏਅਰਟੈੱਲ ਦਾ ਸਸਤਾ ਫੈਮਿਲੀ ਪਲਾਨ, ਸਿਰਫ਼ ਇੱਕ ਰੀਚਾਰਜ 'ਚ ਚੱਲਣਗੇ 2 ਸਿਮ, 1 ਸਾਲ ਦੀ JioHotstar ਸਬਸਕ੍ਰਿਪਸ਼ਨ ਸਣੇ ਇਹ ਲਾਭ...
ਏਅਰਟੈੱਲ ਦਾ ਸਸਤਾ ਫੈਮਿਲੀ ਪਲਾਨ, ਸਿਰਫ਼ ਇੱਕ ਰੀਚਾਰਜ 'ਚ ਚੱਲਣਗੇ 2 ਸਿਮ, 1 ਸਾਲ ਦੀ JioHotstar ਸਬਸਕ੍ਰਿਪਸ਼ਨ ਸਣੇ ਇਹ ਲਾਭ...
 Amazon Sale 2026  : ਆ ਰਹੀ Amazon ਦੀ ਵੱਡੀ Sale, AC ਤੋਂ TV ਤੱਕ ਮਿਲਣਗੇ ਧਮਾਕੇਦਾਰ ਆਫਰ, 80% ਤੱਕ ਦੀ ਬਚਤ
 Amazon Sale 2026  : ਆ ਰਹੀ Amazon ਦੀ ਵੱਡੀ Sale, AC ਤੋਂ TV ਤੱਕ ਮਿਲਣਗੇ ਧਮਾਕੇਦਾਰ ਆਫਰ, 80% ਤੱਕ ਦੀ ਬਚਤ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ SAD ਆਗੂ 'ਤੇ FIR, ਨਾਬਾਲਗ ਨੂੰ ਕੀਤਾ ਅਗਵਾ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ SAD ਆਗੂ 'ਤੇ FIR, ਨਾਬਾਲਗ ਨੂੰ ਕੀਤਾ ਅਗਵਾ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ CBI ਦੀ ਛਾਪੇਮਾਰੀ, ਸਾਬਕਾ ਸਰਪੰਚ ਦੀ ਕੋਠੀ 'ਤੇ Raid; ਜਾਣੋ
ਲੁਧਿਆਣਾ 'ਚ CBI ਦੀ ਛਾਪੇਮਾਰੀ, ਸਾਬਕਾ ਸਰਪੰਚ ਦੀ ਕੋਠੀ 'ਤੇ Raid; ਜਾਣੋ
ਦਿੱਲੀ-NCR ਸਣੇ ਪੂਰੇ ਉੱਤਰ ਭਾਰਤ 'ਚ ਲੱਗੇ ਭੂਚਾਲ ਦੇ ਝਟਕੇ, ਉੱਤਰਾਖੰਡ 'ਚ 4.9 ਦੀ ਤੀਬਰਤਾ ਨਾਲ ਹਿੱਲੀ ਧਰਤੀ; ਘਰਾਂ ਤੋਂ ਬਾਹਰ ਭੱਜੇ ਲੋਕ
ਦਿੱਲੀ-NCR ਸਣੇ ਪੂਰੇ ਉੱਤਰ ਭਾਰਤ 'ਚ ਲੱਗੇ ਭੂਚਾਲ ਦੇ ਝਟਕੇ, ਉੱਤਰਾਖੰਡ 'ਚ 4.9 ਦੀ ਤੀਬਰਤਾ ਨਾਲ ਹਿੱਲੀ ਧਰਤੀ; ਘਰਾਂ ਤੋਂ ਬਾਹਰ ਭੱਜੇ ਲੋਕ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਅਕਤੂਬਰ 2026
Punjab News : ਤਰਨਤਾਰਨ ਦੇ ਪਿੰਡ ਤੂਤ 'ਚ AAP ਸਰਪੰਚ ਦਾ ਗੋਲੀਆਂ ਮਾਰ ਕੇ ਕੀਤਾ ਕਤਲ
Punjab News : ਤਰਨਤਾਰਨ ਦੇ ਪਿੰਡ ਤੂਤ 'ਚ AAP ਸਰਪੰਚ ਦਾ ਗੋਲੀਆਂ ਮਾਰ ਕੇ ਕੀਤਾ ਕਤਲ
Modi Cabinet Reshuffle : 3 ਸਾਲਾਂ 'ਚ 3 ਮੰਤਰੀਆਂ ਦੇ ਅਸਤੀਫਿਆਂ ਤੋਂ ਬਾਅਦ ਹੁਣ ਕਿਸ ਦੀ ਵਾਰੀ? BJP ਦੀ ਅਨੋਖੀ ਰਣਨੀਤੀ
Modi Cabinet Reshuffle : 3 ਸਾਲਾਂ 'ਚ 3 ਮੰਤਰੀਆਂ ਦੇ ਅਸਤੀਫਿਆਂ ਤੋਂ ਬਾਅਦ ਹੁਣ ਕਿਸ ਦੀ ਵਾਰੀ? BJP ਦੀ ਅਨੋਖੀ ਰਣਨੀਤੀ
CM ਮਾਨ ਦੇ ਚੰਡੀਗੜ੍ਹ ਕੈਂਪ ਆਫਿਸ 'ਚ CBI ਦੀ ਰੇਡ, ਮੋਹਾਲੀ-ਸੰਗਰੂਰ ਵੀ ਪਹੁੰਚੀਆਂ ਟੀਮਾਂ; ਜਾਣੋ ਪੂਰਾ ਮਾਮਲਾ
CM ਮਾਨ ਦੇ ਚੰਡੀਗੜ੍ਹ ਕੈਂਪ ਆਫਿਸ 'ਚ CBI ਦੀ ਰੇਡ, ਮੋਹਾਲੀ-ਸੰਗਰੂਰ ਵੀ ਪਹੁੰਚੀਆਂ ਟੀਮਾਂ; ਜਾਣੋ ਪੂਰਾ ਮਾਮਲਾ
Punjab News : CM ਭਗਵੰਤ ਮਾਨ ਦੇ ਰਿਸ਼ਤੇਦਾਰ ਅਮਰਦੀਪ ਸਿੰਘ ਗਰੇਵਾਲ ਨੂੰ ED ਨੇ ਸੰਮਨ ਭੇਜ ਕੇ ਕੀਤਾ ਤਲਬ, ਜਾਣੋ ਪੂਰਾ ਮਾਮਲਾ 
Punjab News : CM ਭਗਵੰਤ ਮਾਨ ਦੇ ਰਿਸ਼ਤੇਦਾਰ ਅਮਰਦੀਪ ਸਿੰਘ ਗਰੇਵਾਲ ਨੂੰ ED ਨੇ ਸੰਮਨ ਭੇਜ ਕੇ ਕੀਤਾ ਤਲਬ, ਜਾਣੋ ਪੂਰਾ ਮਾਮਲਾ 
Embed widget