ਪੜਚੋਲ ਕਰੋ

Amazon Echo ਦਾ ਮੁਕਾਬਲਾ ਕਰੇਗਾ Apple HomePod, ਜਾਣੋ ਭਾਰਤ 'ਚ ਕੀਮਤ ਤੇ ਫੀਚਰਸ

Apple HomePod ਇੱਕ ਸਮਾਰਟ ਸਪੀਕਰ ਹੈ ਜਿਸ ਨੂੰ ਐਪਲ ਨੇ 2017 'ਚ ਲਾਂਚ ਕੀਤਾ ਸੀ। ਹੁਣ ਇਹ ਭਾਰਤ ਆ ਰਿਹਾ ਹੈ। ਇਸ ਦੀ ਵਿਕਰੀ ਜਲਦੀ ਹੀ ਸ਼ੁਰੂ ਹੋ ਜਾਵੇਗੀ ਪਰ ਇਸ ਦੀ ਕੀਮਤ ਦਾ ਖੁਲਾਸਾ ਹੋ ਗਿਆ ਹੈ।

ਨਵੀਂ ਦਿੱਲੀਅਮਰੀਕੀ ਤਕਨੀਕੀ ਕੰਪਨੀ ਐਪਲ ਨੇ ਭਾਰਤ 'ਚ ਹੋਮਪੌਡ ਲਾਂਚ ਕਰ ਦਿੱਤਾ ਹੈ। ਹਾਲਾਂਕਿ ਕੰਪਨੀ ਨੇ ਇਸ ਦੀ ਜਾਣਕਾਰੀ ਨਹੀਂ ਦਿੱਤੀ, ਪਰ ਇਸ ਦੀ ਕੀਮਤ ਸਾਹਮਣੇ ਆ ਗਈ ਹੈ। 2017 'ਚ ਕੰਪਨੀ ਨੇ ਐਮਜ਼ੌਨ ਈਕੋ ਤੇ ਗੂਗਲ ਹੋਮ ਨਾਲ ਮੁਕਾਬਲਾ ਕਰਨ ਲਈ ਆਪਣਾ ਸਮਾਰਟ ਸਪੀਕਰ ਹੋਮਪੌਡ ਲਾਂਚ ਕੀਤਾ ਸੀ। ਭਾਰਤ 'ਚ ਐਪਲ ਹੋਮਪੌਡ ਦੀ ਕੀਮਤ 19,900 ਰੁਪਏ ਤੋਂ ਸ਼ੁਰੂ ਹੋ ਰਹੀ ਹੈ। ਜਦਕਿ, ਇਸ ਦੀ ਵਿਕਰੀ ਕੁਝ ਸਮੇਂ ਬਾਅਦ ਸ਼ੁਰੂ ਹੋਵੇਗੀ। ਇਸ ਨੂੰ ਅਮਰੀਕਾ '349 ਡਾਲਰ 'ਚ ਲਾਂਚ ਕੀਤਾ ਗਿਆ, ਜਦਕਿ ਇਸ ਦੀ ਵਿਕਰੀ ਉੱਥੇ 2018 'ਚ ਹੀ ਸ਼ੁਰੂ ਹੋ ਗਈ ਸੀ। Apple HomePod ਦੇ ਫੀਚਰਸ ਦੀ ਗੱਲ ਕਰੀਏ ਤਾਂ ਇਸ '7 ਟਵੀਟਰਸ ਦਿੱਤੇ ਗਏ ਹਨ ਤੇ ਹਰ ਇੱਕ 'ਚ ਇੱਕ ਐਂਪਲੀਫਾਇਰ ਤੇ ਟ੍ਰਾਂਸਡਿਉਸਰ ਹੈ। ਇਸ ਵਿੱਚ 6 ਮਾਈਕ੍ਰੋਫੋਨ ਹਨ। ਇਸ ਸਮਾਰਟ ਸਪੀਕਰ 'Apple A8 ਚਿੱਪ ਹੈ। ਇਸ 'ਚ ਸਿਰੀ ਦਾ ਸਮਰਥਨ ਹੈ ਜਿਸ ਨੂੰ ਤੁਸੀਂ ਕਮਾਂਡਸ ਦੇ ਕੇ ਕੰਟਰੋਲ ਕਰ ਸਕਦੇ ਹੋ। ਐਪਲ ਹੋਮਪੌਡ 6.8 ਇੰਚ ਉੱਚਾ ਹੈ ਤੇ ਇਸ ਦੇ ਸਿਖਰ 'ਤੇ ਇੱਕ ਟੱਚ ਪੈਨਲ ਹੈ ਜੋ ਜੈਸ਼ਚਰਸ ਨੂੰ ਸਪੋਰਟ ਕਰਦਾ ਹੈ। ਇਸ ਸਪੀਕਰ ਦੇ ਨਾਲ ਮਲਟੀ ਰੂਮ ਆਡੀਓ ਦਾ ਵੀ ਸਾਥ ਹੈ, ਜਿਸ ਦੇ ਤਹਿਤ ਵੱਖੋ ਵੱਖਰੇ ਹੋਮਪੌਡ ਇਕੋ ਸਮੇਂ ਜੁੜੇ ਜਾ ਸਕਦੇ ਹਨ। Apple HomePod ਇਸ 'ਚ ਮੁਹੱਈਆ ਕਰਵਾਏ ਕੁਨੈਕਟੀਵਿਟੀ ਫੀਚਰਸ ਦੀ ਗੱਲ ਕਰੀਏ ਤਾਂ ਬਲੂਟੁੱਥ 5.0 ਦੇ ਨਾਲ WiFi 802.11ac ਦਿੱਤਾ ਗਿਆ ਹੈ। ਇਸ ਦਾ ਵਜ਼ਨ 2.5 ਕਿਲੋਗ੍ਰਾਮ ਹੈ। ਐਪਲ ਹੋਮਪੌਡ ਮੇਸ਼ ਫੈਬਰਿਕ ਵੱਲੋਂ ਡਿਜ਼ਾਇਨ ਕੀਤਾ ਗਿਆ ਹੈ। ਦੋ ਰੰਗ ਆਪਸ਼ਨ- ਸਪੇਸ ਗ੍ਰੇ ਤੇ ਵ੍ਹਾਈਟ ਉਪਲਬਧ ਹੋਣਗੇ। Apple HomePod ਨੂੰ ਇੱਕ iOS ਡਿਵਾਈਸ ਨਾਲ ਜੋੜ ਸਕਦੇ ਹੋ। ਯਾਨੀ ਇਹ ਆਈਫੋਨ ਤੇ ਆਈਪੈਡ ਨਾਲ ਜੁੜ ਕੇ ਵੀ ਚਲਾਇਆ ਜਾ ਸਕਦਾ ਹੈ। ਹੁਣ ਇਹ ਵੇਖਣਾ ਦਿਲਚਸਪ ਹੋਵੇਗਾ ਕਿ ਭਾਰਤ 'ਚ ਐਪਲ ਹੋਮਪੌਡ ਨੂੰ ਕਿਵੇਂ ਦਾ ਰਿਸਪਾਂਸ ਮਿਲਦਾ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
Embed widget