ਪੜਚੋਲ ਕਰੋ

ਨਵੇਂ ਫੀਚਰਸ ਨਾਲ ਲੈਸ iPhone 12, ਫੋਨ ਨਾਲ ਜੁੜੀਆਂ ਇਹ ਹਨ ਖਾਸ ਗੱਲਾਂ

ਸੀਰੀਜ਼ 12 ਦੇ ਸਾਰੇ ਫੋਨ 5G ਸਪੋਰਟਡ ਹਨ। ਇਸ ਇਵੈਂਟ 'ਚ iPhone 12, iPhone 12 mini, iPhone 12 Pro, iPhone 12 Pro max ਚਾਰ ਮਾਡਲ ਲੌਂਚ ਕੀਤੇ ਗਏ।

Apple ਨੇ ਆਪਣੇ Hi Speed ਇਵੈਂਟ 'ਚ iPhone 12 ਸੀਰੀਜ਼ ਲੌਂਚ ਕਰ ਦਿੱਤੀ ਹੈ। Apple ਵੱਲੋਂ ਇਸ ਸੀਰੀਜ਼ ਤਹਿਤ ਚਾਰ ਫੋਨ ਲੌਂਚ ਕੀਤੇ ਗਏ। ਟਿਮ ਕੁਕ ਨੇ ਆਈਫੋਨ 12 ਨੂੰ ਸਭ ਤੋਂ ਪਾਵਰਫੁੱਲ ਸਮਾਰਟਫੋਨ ਦੱਸਿਆ। ਸੀਰੀਜ਼ 12 ਦੇ ਸਾਰੇ ਫੋਨ 5G ਸਪੋਰਟਡ ਹਨ। ਇਸ ਇਵੈਂਟ 'ਚ iPhone 12, iPhone 12 mini, iPhone 12 Pro, iPhone 12 Pro max ਚਾਰ ਮਾਡਲ ਲੌਂਚ ਕੀਤੇ ਗਏ। ਜਾਣਦੇ ਹਾਂ ਇਨ੍ਹਾਂ ਨਾਲ ਜੁੜੀਆਂ ਖਾਸ ਗੱਲਾਂ ਬਾਰੇ।

iPhone 12 ਨਾਲ ਜੁੜੀਆਂ ਪੰਜ ਵੱਡੀਆਂ ਗੱਲਾਂ iPhone 12 ਛੇ ਰੰਗਾਂ 'ਚ ਲੌਂਚ ਹੋਇਆ। iPhone 12 ਦੀ ਡਿਸਪਲੇਅ ਨਾਲ ਐਚਡੀਆਰ 10 ਦਾ ਸਪੋਰਟ ਮਿਲੇਗਾ। ਵਾਇਰਲੈਸ ਚਾਰਜਿੰਗ ਤੇ ਡਿਊਲ ਸਿਮ ਸਪਰੋਟ ਵੀ ਦਿੱਤਾ ਗਿਆ ਹੈ। ਫੋਨ 'ਚ ਦੂਜਾ ਸਿਮ ਈ-ਸਿਮ ਹੋਵੇਗਾ। ਏ-14 ਬਾਇਓਨਿਕ ਪ੍ਰੋਸੈਸਰ iPhone 12 ਦੇ ਨਾਲ ਮਿਲੇਗਾ।

iPhone 12 Pro ਅਤੇ iPhone 12 Pro Max ਚਾਰ ਰੰਗਾਂ ਸਟੇਨਲੈਸ ਸਟੀਵ ਫਿਨਿਸ਼ 'ਚ ਉਪਲਬਧ ਹੋਣਗੇ। ਜਿੰਨ੍ਹਾਂ 'ਚ ਗ੍ਰੇਫਾਈਟ, ਸਿਲਵਰ, ਗੋਲਡ ਅਤੇ ਪੈਸ਼ਨੇਟ ਬਲੂ ਸ਼ਾਮਲ ਹਨ।iPhone 12 ਨਾਲ 50 ਵਾਟ ਤਕ ਦੀ ਵਾਇਰਲੈਸ ਫਾਸਟ ਚਾਰਜਿੰਗ ਦਾ ਸਪੋਰਟ ਮਿਲੇਗਾ। ਬਿਹਤਰ ਵਾਇਰਲੈਸ ਚਾਰਜਿੰਗ ਲਈ iPhone 12 'ਚ ਮੈਗਸੇਫ ਟੈਕਨਾਲੋਜੀ ਦਿੱਤੀ ਗਈ ਹੈ। ਖਾਸ ਗੱਲ ਇਹ ਹੈ ਕਿ iPhone 12 ਤੇ ਐਪਲ ਵਾਚ ਚਾਰਜ ਇਕ ਹੀ ਚਾਰਜਰ ਨਾਲ ਚਾਰਜ ਹੋ ਸਕਣਗੇ।

iPhone 12 ਦੇ ਕੈਮਰੇ 'ਚ ਅਲਟ੍ਰਾ ਵਾਈਡ ਮੋਡ, ਨਾਈਟ ਮੋਡ ਦੇ ਫੀਚਰਸ ਦਿੱਤੇ ਗਏ ਹਨ। iPhone 12 ਦੇ ਸਾਰੇ ਮਾਡਲਸ 'ਚ ਨਾਈਟ ਮੋਡ ਹੋਵੇਗੀ।

iPhone 12 Pro ਮਾਡਲ ਨੂੰ ਅੱਧੇ ਘੰਟੇ ਲਈ 6 ਮੀਟਰ ਤਕ ਡੂੰਘੇ ਪਾਣੀ 'ਚ ਰੱਖਿਆ ਜਾ ਸਕਦਾ ਹੈ। iPhone ਪ੍ਰੀਮੀਅਮ ਸਮੱਗਰੀ ਦੇ ਨਾਲ ਡਿਜ਼ਾਇਨ ਕੀਤਾ ਗਿਆ ਹੈ। iPhone 12 Pro ਮਾਡਲ ਇਕ ਨਵੇਂ ਫਲੈਟ ਐਜ ਡਿਜ਼ਾਇਨ ਦਾ ਦਾਅਵਾ ਕਰਦਾ ਹੈ। ਜਿਸ 'ਚ ਇਕ ਸਟੀਕ ਸਰਜੀਕਲ ਮੈਟ ਗਲਾਸ ਦੇ ਨਾਲ ਇਕ ਸਰਜੀਕਲ ਗ੍ਰੇਡ ਸਟੇਨਲੈਸ ਸਟੀਲ ਬੈਂਡ ਜੋੜਿਆ ਗਿਆ ਹੈ।

Apple ਨੇ ਲਾਂਚ ਕੀਤਾ iPhone 12 Pro Max, ਬਾਕਮਾਲ ਫੀਚਰਸ ਨਾਲ ਲੈਸ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

ਗਾਹਕਾਂ ਨੂੰ ਲੱਗਿਆ ਵੱਡਾ ਝਟਕਾ, Airtel ਨੇ ਮਹਿੰਗੇ ਕੀਤੇ ਪੋਸਟਪੇਡ ਪਲਾਨਸ, ਫ੍ਰੀ 'ਚ ਦੇ ਦਿੱਤੀ ਆਹ ਸੁਵਿਧਾ
ਗਾਹਕਾਂ ਨੂੰ ਲੱਗਿਆ ਵੱਡਾ ਝਟਕਾ, Airtel ਨੇ ਮਹਿੰਗੇ ਕੀਤੇ ਪੋਸਟਪੇਡ ਪਲਾਨਸ, ਫ੍ਰੀ 'ਚ ਦੇ ਦਿੱਤੀ ਆਹ ਸੁਵਿਧਾ
BSNL Recharge Offer : BSNL ਦਾ ਧਮਾਕੇਦਾਰ ਪਲਾਨ ! ਰੀਚਾਰਜ ਨਾਲ ਮਿਲ ਰਿਹਾ ਇਹ ਵੱਡਾ ਫਾਇਦਾ 
BSNL Recharge Offer : BSNL ਦਾ ਧਮਾਕੇਦਾਰ ਪਲਾਨ ! ਰੀਚਾਰਜ ਨਾਲ ਮਿਲ ਰਿਹਾ ਇਹ ਵੱਡਾ ਫਾਇਦਾ 
Phone Stolen : ਫੋਨ ਚੋਰੀ ਹੋਣ ਤੋਂ ਬਾਅਦ ਦੇਰ ਨਾ ਕਰੋ, ਤੁਰੰਤ ਕਰੋ ਇਹ 3 ਕੰਮ
Phone Stolen : ਫੋਨ ਚੋਰੀ ਹੋਣ ਤੋਂ ਬਾਅਦ ਦੇਰ ਨਾ ਕਰੋ, ਤੁਰੰਤ ਕਰੋ ਇਹ 3 ਕੰਮ
Airtel Plan Recharge: ਏਅਰਟੈੱਲ ਦਾ ਸਸਤਾ ਫੈਮਿਲੀ ਪਲਾਨ, ਸਿਰਫ਼ ਇੱਕ ਰੀਚਾਰਜ 'ਚ ਚੱਲਣਗੇ 2 ਸਿਮ, 1 ਸਾਲ ਦੀ JioHotstar ਸਬਸਕ੍ਰਿਪਸ਼ਨ ਸਣੇ ਇਹ ਲਾਭ...
ਏਅਰਟੈੱਲ ਦਾ ਸਸਤਾ ਫੈਮਿਲੀ ਪਲਾਨ, ਸਿਰਫ਼ ਇੱਕ ਰੀਚਾਰਜ 'ਚ ਚੱਲਣਗੇ 2 ਸਿਮ, 1 ਸਾਲ ਦੀ JioHotstar ਸਬਸਕ੍ਰਿਪਸ਼ਨ ਸਣੇ ਇਹ ਲਾਭ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮਹਿੰਗੇ ਹੋਣਗੇ ਲੋਨ, EMI ਵੀ ਵਧੇਗੀ, RBI ਨੇ 4 ਸਾਲ 'ਚ ਪਹਿਲੀ ਵਾਰ ਵਿਆਜ ਦਰ ਵਧਾਈ
ਮਹਿੰਗੇ ਹੋਣਗੇ ਲੋਨ, EMI ਵੀ ਵਧੇਗੀ, RBI ਨੇ 4 ਸਾਲ 'ਚ ਪਹਿਲੀ ਵਾਰ ਵਿਆਜ ਦਰ ਵਧਾਈ
ਡਬਲ ਮਰਡਰ ਨਾਲ ਦਹਿਲਿਆ ਪੰਜਾਬ ਦਾ ਆਹ ਜ਼ਿਲ੍ਹਾ, ਹਮਲਾਵਰਾਂ ਨੇ ਪਹਿਲਾਂ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ, ਫਿਰ ਦੂਜੀ ਜਗ੍ਹਾ ਸੁੱਟੀਆਂ ਲਾਸ਼ਾਂ
ਡਬਲ ਮਰਡਰ ਨਾਲ ਦਹਿਲਿਆ ਪੰਜਾਬ ਦਾ ਆਹ ਜ਼ਿਲ੍ਹਾ, ਹਮਲਾਵਰਾਂ ਨੇ ਪਹਿਲਾਂ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ, ਫਿਰ ਦੂਜੀ ਜਗ੍ਹਾ ਸੁੱਟੀਆਂ ਲਾਸ਼ਾਂ
ਮੋਦੀ ਕੈਬਨਿਟ 'ਚ ਪੰਜਾਬ ਦੇ 2 ਮੰਤਰੀਆਂ ਨੂੰ ਮਿਲ ਸਕਦੀ ਜਗ੍ਹਾ, ਦੇਖੋ ਕਿਸ-ਕਿਸ ਦਾ ਨਾਮ ਦੌੜ 'ਚ
ਮੋਦੀ ਕੈਬਨਿਟ 'ਚ ਪੰਜਾਬ ਦੇ 2 ਮੰਤਰੀਆਂ ਨੂੰ ਮਿਲ ਸਕਦੀ ਜਗ੍ਹਾ, ਦੇਖੋ ਕਿਸ-ਕਿਸ ਦਾ ਨਾਮ ਦੌੜ 'ਚ
ਅੱਜ ਤੋਂ 2 ਰੁਪਏ ਮਹਿੰਗੀ ਹੋਈ CNG, PNG ਦੇ ਵੀ ਵੱਧ ਗਏ ਰੇਟ; ਹੁਣ ਕਿੰਨੇ ਦੀ ਮਿਲੇਗੀ ਗੈਸ?
ਅੱਜ ਤੋਂ 2 ਰੁਪਏ ਮਹਿੰਗੀ ਹੋਈ CNG, PNG ਦੇ ਵੀ ਵੱਧ ਗਏ ਰੇਟ; ਹੁਣ ਕਿੰਨੇ ਦੀ ਮਿਲੇਗੀ ਗੈਸ?
ਲੁਧਿਆਣਾ 'ਚ SAD ਆਗੂ 'ਤੇ FIR, ਨਾਬਾਲਗ ਨੂੰ ਕੀਤਾ ਅਗਵਾ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ SAD ਆਗੂ 'ਤੇ FIR, ਨਾਬਾਲਗ ਨੂੰ ਕੀਤਾ ਅਗਵਾ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ CBI ਦੀ ਛਾਪੇਮਾਰੀ, ਸਾਬਕਾ ਸਰਪੰਚ ਦੀ ਕੋਠੀ 'ਤੇ Raid; ਜਾਣੋ
ਲੁਧਿਆਣਾ 'ਚ CBI ਦੀ ਛਾਪੇਮਾਰੀ, ਸਾਬਕਾ ਸਰਪੰਚ ਦੀ ਕੋਠੀ 'ਤੇ Raid; ਜਾਣੋ
ਦਿੱਲੀ-NCR ਸਣੇ ਪੂਰੇ ਉੱਤਰ ਭਾਰਤ 'ਚ ਲੱਗੇ ਭੂਚਾਲ ਦੇ ਝਟਕੇ, ਉੱਤਰਾਖੰਡ 'ਚ 4.9 ਦੀ ਤੀਬਰਤਾ ਨਾਲ ਹਿੱਲੀ ਧਰਤੀ; ਘਰਾਂ ਤੋਂ ਬਾਹਰ ਭੱਜੇ ਲੋਕ
ਦਿੱਲੀ-NCR ਸਣੇ ਪੂਰੇ ਉੱਤਰ ਭਾਰਤ 'ਚ ਲੱਗੇ ਭੂਚਾਲ ਦੇ ਝਟਕੇ, ਉੱਤਰਾਖੰਡ 'ਚ 4.9 ਦੀ ਤੀਬਰਤਾ ਨਾਲ ਹਿੱਲੀ ਧਰਤੀ; ਘਰਾਂ ਤੋਂ ਬਾਹਰ ਭੱਜੇ ਲੋਕ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਅਕਤੂਬਰ 2026
Embed widget