ਪੜਚੋਲ ਕਰੋ

Apple ਨੇ ਸ਼ੁਰੂ ਕੀਤਾ Festive Offer, ਆਈਫੋਨ ਸਮੇਤ ਇਨ੍ਹਾਂ ਉਤਪਾਦਾਂ 'ਤੇ ਮਿਲੇਗਾ ਬੰਪਰ ਡਿਸਕਾਊਂਟ, ਜਾਣੋ ਪੂਰੀ ਡਿਟੇਲ

ਜਿਵੇਂ ਕਿ ਸਭ ਜਾਣਦੇ ਹੀ ਨੇ ਫੈਸਟੀਵਲ ਸੀਜ਼ਨ ਚੱਲ ਰਿਹਾ ਹੈ, ਜਿਸ ਕਰਕੇ ਕੰਪਨੀਆਂ ਲੋਕਾਂ ਰੁਝਾਨ ਦੇ ਲਈ ਕਈ ਤਰ੍ਹਾਂ ਦੇ ਆਫਰ ਕੱਢ ਰਹੀਆਂ ਹਨ। ਜਿਸ ਦੇ ਚੱਲਦੇ ਐਪਲ ਵੀ ਪਿੱਛੇ ਕਿਉਂ ਰਹਿੰਦੀ, ਉਸ ਨੇ ਵੀ ਉਤਪਾਦਾਂ 'ਤੇ ਮਿਲੇਗਾ ਬੰਪਰ ਡਿਸਕਾਊਂਟ...

Apple Festival Offer: ਐਪਲ ਨੇ ਭਾਰਤੀ ਉਪਭੋਗਤਾਵਾਂ ਲਈ ਇੱਕ ਨਵਾਂ ਫੈਸਲਾ ਲਿਆ ਹੈ। ਦਰਅਸਲ, ਕੰਪਨੀ ਵੱਲੋਂ ਫੈਸਟੀਵਲ ਆਫਰ ਸ਼ੁਰੂ ਕੀਤਾ ਗਿਆ ਹੈ। ਦੀਵਾਲੀ ਨੂੰ ਧਿਆਨ 'ਚ ਰੱਖਦੇ ਹੋਏ ਇਸ ਸੇਲ ਨੂੰ ਸ਼ੁਰੂ ਕਰਨ ਦਾ ਫੈਸਲਾ ਲਿਆ ਗਿਆ ਹੈ। ਇਸ ਸੇਲ ਦੇ ਤਹਿਤ ਯੂਜ਼ਰਸ ਨੂੰ ਬੰਪਰ ਆਫਰ ਵੀ ਮਿਲਣ ਦੀ ਉਮੀਦ ਹੈ। ਇਨ੍ਹਾਂ ਆਫਰ ਦਾ ਫਾਇਦਾ ਲੈਣ ਲਈ ਯੂਜ਼ਰਸ ਨੂੰ ਐਪਲ ਦੀ ਆਫੀਸ਼ੀਅਲ ਸਾਈਟ 'ਤੇ ਜਾਣਾ ਹੋਵੇਗਾ। ਇਸ ਦੇ ਨਾਲ ਹੀ ਯੂਜ਼ਰਸ ਐਪਲ ਸਟੋਰ ਤੋਂ ਵੀ ਇਨ੍ਹਾਂ ਆਫਰ ਦਾ ਲਾਭ ਲੈ ਸਕਦੇ ਹਨ।

ਹੋਰ ਪੜ੍ਹੋ : ਟੈਂਸ਼ਨ ਖਤਮ! ਅੱਜ ਤੋਂ ਲਾਗੂ ਹੋਏਗਾ TRAI ਦਾ ਨਵਾਂ ਨਿਯਮ, ਫਰਜ਼ੀ ਕਾਲ ਅਤੇ SMS ਤੋਂ ਮਿਲੇਗੀ ਵੱਡੀ ਰਾਹਤ

 

ਐਪਲ ਫੈਸਟੀਵਲ ਸੇਲ (apple festival sale) ਨੂੰ ਲੈ ਕੇ ਲੋਕਾਂ ਦੇ ਦਿਮਾਗ 'ਚ ਕਈ ਸਵਾਲ ਹਨ। ਪਰ ਰਿਪੋਰਟਾਂ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਐਪਲ ਦੇ ਲਗਭਗ ਸਾਰੇ ਉਤਪਾਦਾਂ 'ਤੇ ਆਫਰ ਉਪਲਬਧ ਹੋਣ ਜਾ ਰਹੇ ਹਨ। ਯੂਜ਼ਰਸ ਆਈਫੋਨ 'ਤੇ ਡਿਸਕਾਊਂਟ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਹਾਲਾਂਕਿ ਕੰਪਨੀ ਏਅਰਪੌਡਸ 'ਤੇ ਬਹੁਤ ਘੱਟ ਡਿਸਕਾਊਂਟ ਦਿੰਦੀ ਹੈ ਪਰ ਉਮੀਦ ਕੀਤੀ ਜਾ ਰਹੀ ਹੈ ਕਿ ਇਸ ਸੇਲ 'ਚ ਇਸ ਪ੍ਰੋਡਕਟ 'ਤੇ ਕੋਈ ਆਫਰ ਆਵੇਗਾ।

ਉਪਭੋਗਤਾ 3 ਅਕਤੂਬਰ ਤੋਂ ਲੈ ਸਕਣਗੇ ਲਾਭ

ਕੰਪਨੀ ਨੇ ਇਸ ਸੇਲ ਬਾਰੇ ਅਜੇ ਜ਼ਿਆਦਾ ਜਾਣਕਾਰੀ ਨਹੀਂ ਦਿੱਤੀ ਹੈ। ਪਰ ਜੇ ਤੁਸੀਂ ਚਾਹੋ, ਤਾਂ ਤੁਸੀਂ ਆਪਣੀ ਸੂਚੀ ਵਿੱਚ ਉਤਪਾਦਾਂ ਨੂੰ ਪਹਿਲਾਂ ਹੀ ਸ਼ਾਮਲ ਕਰ ਸਕਦੇ ਹੋ। ਕੰਪਨੀ ਨੇ ਦੱਸਿਆ ਹੈ ਕਿ ਯੂਜ਼ਰਸ ਨੂੰ ਇਹ ਸੇਲ 3 ਅਕਤੂਬਰ ਤੋਂ ਮਿਲਣ ਜਾ ਰਹੀ ਹੈ। ਖਾਸ ਗੱਲ ਇਹ ਹੈ ਕਿ ਐਪਲ ਸਟੋਰ 'ਤੇ ਜਾ ਕੇ ਤੁਸੀਂ ਖੁਦ ਇਨ੍ਹਾਂ ਦਾ ਅਨੁਭਵ ਕਰ ਸਕਦੇ ਹੋ।

iPhone 16 ਸਮੇਤ ਕਈ ਉਤਪਾਦ ਹਾਲ ਹੀ ਵਿੱਚ ਲਾਂਚ ਕੀਤੇ ਗਏ ਸਨ

ਤੁਹਾਨੂੰ ਦੱਸ ਦੇਈਏ ਕਿ ਹਾਲ ਹੀ ਵਿੱਚ ਕੰਪਨੀ ਨੇ iPhone 16 ਸੀਰੀਜ਼ ਸਮੇਤ ਕਈ ਪ੍ਰੋਡਕਟਸ ਲਾਂਚ ਕੀਤੇ ਸਨ। iPhone 16 ਨੂੰ ਇਸ ਵਾਰ ਕਈ ਨਵੇਂ ਫੀਚਰਸ ਨਾਲ ਲਾਂਚ ਕੀਤਾ ਗਿਆ ਹੈ। ਇਸ ਸੇਲ 'ਚ ਯੂਜ਼ਰਸ ਨੂੰ ਆਈਫੋਨ ਦੇ ਪੁਰਾਣੇ ਮਾਡਲਾਂ 'ਤੇ ਡਿਸਕਾਊਂਟ ਮਿਲ ਸਕਦਾ ਹੈ। ਹਾਲਾਂਕਿ ਕੰਪਨੀ ਵੱਲੋਂ ਇਸ ਬਾਰੇ ਅਜੇ ਕੋਈ ਜਾਣਕਾਰੀ ਨਹੀਂ ਮਿਲੀ ਹੈ।

ਹੋਰ ਪੜ੍ਹੋ : Online Shopping ਰਾਹੀਂ ਹੁੰਦੀ ਵੱਡੀ ਧੋਖਾਧੜੀ, ਖਰੀਦਦਾਰੀ ਕਰਦੇ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਖਾਸ ਧਿਆਨ

ਟਾਪ ਹੈਡਲਾਈਨ

 WhatsApp ਦਾ ਨਵਾਂ ਫੀਚਰ, ਹੁਣ 2 ਹਫ਼ਤੇ ਪਹਿਲਾਂ ਸ਼ਡਿਊਲ ਕਰ ਸਕੋਗੇ ਮੈਸੇਜ, ਤੈਅ ਸਮੇਂ 'ਤੇ ਆਪਣੇ ਆਪ ਹੋਵੇਗਾ ਡਿਲੀਵਰ
 WhatsApp ਦਾ ਨਵਾਂ ਫੀਚਰ, ਹੁਣ 2 ਹਫ਼ਤੇ ਪਹਿਲਾਂ ਸ਼ਡਿਊਲ ਕਰ ਸਕੋਗੇ ਮੈਸੇਜ, ਤੈਅ ਸਮੇਂ 'ਤੇ ਆਪਣੇ ਆਪ ਹੋਵੇਗਾ ਡਿਲੀਵਰ
Airtel, Jio, Vi ਤੇ BSNL ਦੇ ਬਿਨਾਂ ਡਾਟਾ ਵਾਲੇ ਸਸਤੇ ਰਿਚਾਰਜ ਪਲਾਨ, ਆਹ ਰਿਚਾਰਜ ਰਹਿਣਗੇ ਬੈਸਟ; ਦੇਖ ਲਓ ਪੂਰੀ ਲਿਸਟ
Airtel, Jio, Vi ਤੇ BSNL ਦੇ ਬਿਨਾਂ ਡਾਟਾ ਵਾਲੇ ਸਸਤੇ ਰਿਚਾਰਜ ਪਲਾਨ, ਆਹ ਰਿਚਾਰਜ ਰਹਿਣਗੇ ਬੈਸਟ; ਦੇਖ ਲਓ ਪੂਰੀ ਲਿਸਟ
WhatsApp Web ਵਰਤਣ ਵਾਲੇ ਸਾਵਧਾਨ! ਤੁਹਾਡੀ ਚੈਟ ਪੜ੍ਹ ਸਕਦਾ ਹੈ ਕੋਈ ਹੋਰ,  ਅਲਰਟ ਜਾਰੀ !  
WhatsApp Web ਵਰਤਣ ਵਾਲੇ ਸਾਵਧਾਨ! ਤੁਹਾਡੀ ਚੈਟ ਪੜ੍ਹ ਸਕਦਾ ਹੈ ਕੋਈ ਹੋਰ,  ਅਲਰਟ ਜਾਰੀ !  
Jio ਦਾ Happy New Year 2.0 ਲਾਂਚ, 399 ਰੁਪਏ 'ਚ ਮਿਲੇਗਾ ਅਨਲਿਮਟਿਡ ਡਾਟਾ; ਹੋਰ ਵੀ ਅਣਗਿਣਤ ਫਾਇਦੇ
Jio ਦਾ Happy New Year 2.0 ਲਾਂਚ, 399 ਰੁਪਏ 'ਚ ਮਿਲੇਗਾ ਅਨਲਿਮਟਿਡ ਡਾਟਾ; ਹੋਰ ਵੀ ਅਣਗਿਣਤ ਫਾਇਦੇ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Political News: ਸਿਆਸਤ 'ਚ ਵੱਡੀ ਹਲਚਲ, ਸੀਨੀਅਰ ਕਾਂਗਰਸੀ ਵਿਧਾਇਕ CM ਦੀ ਮੀਟਿੰਗ 'ਚ ਸ਼ਾਮਲ ਹੋਏ; ਨਾਇਬ ਸੈਣੀ ਦੇ ਚੰਡੀਗੜ੍ਹ ਸਥਿਤ ਨਿਵਾਸ ਸਥਾਨ 'ਤੇ...
ਸਿਆਸਤ 'ਚ ਵੱਡੀ ਹਲਚਲ, ਸੀਨੀਅਰ ਕਾਂਗਰਸੀ ਵਿਧਾਇਕ CM ਦੀ ਮੀਟਿੰਗ 'ਚ ਸ਼ਾਮਲ ਹੋਏ; ਨਾਇਬ ਸੈਣੀ ਦੇ ਚੰਡੀਗੜ੍ਹ ਸਥਿਤ ਨਿਵਾਸ ਸਥਾਨ 'ਤੇ...
Gold-Silver Price Crash: ਸੋਨਾ 1.80 ਲੱਖ ਦੇ ਉੱਚ ਪੱਧਰ ਤੋਂ ਡਿੱਗ ਕੇ 1.25 ਲੱਖ ਪਹੁੰਚਿਆ, ਜਾਣੋ ਅੱਜ ਕਿੰਨੇ ਡਿੱਗੇ ਸੋਨੇ-ਚਾਂਦੀ ਦੇ ਰੇਟ? 10 ਗ੍ਰਾਮ ਹੋਇਆ ਇੰਨਾ ਸਸਤਾ...
ਸੋਨਾ 1.80 ਲੱਖ ਦੇ ਉੱਚ ਪੱਧਰ ਤੋਂ ਡਿੱਗ ਕੇ 1.25 ਲੱਖ ਪਹੁੰਚਿਆ, ਜਾਣੋ ਅੱਜ ਕਿੰਨੇ ਡਿੱਗੇ ਸੋਨੇ-ਚਾਂਦੀ ਦੇ ਰੇਟ? 10 ਗ੍ਰਾਮ ਹੋਇਆ ਇੰਨਾ ਸਸਤਾ...
ਯੂਪੀ ਚੋਣਾਂ ਲਈ ਸਪਾ ਨੇ ਪਹਿਲੀ ਲਿਸਟ 'ਚ 5 ਉਮੀਦਵਾਰਾਂ ਦਾ ਕੀਤਾ ਐਲਾਨ, ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਯੂਪੀ ਚੋਣਾਂ ਲਈ ਸਪਾ ਨੇ ਪਹਿਲੀ ਲਿਸਟ 'ਚ 5 ਉਮੀਦਵਾਰਾਂ ਦਾ ਕੀਤਾ ਐਲਾਨ, ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਇਸ ਬੈਂਕ ਨੇ FD 'ਤੇ ਵਧਾ ਦਿੱਤਾ ਵਿਆਜ, 500 ਦਿਨਾਂ ਵਿੱਚ ਮਿਲੇਗਾ ਤਕੜਾ ਰਿਟਰਨ
ਇਸ ਬੈਂਕ ਨੇ FD 'ਤੇ ਵਧਾ ਦਿੱਤਾ ਵਿਆਜ, 500 ਦਿਨਾਂ ਵਿੱਚ ਮਿਲੇਗਾ ਤਕੜਾ ਰਿਟਰਨ
ਪੰਜਾਬ 'ਚ 3 ਦਿਨ ਸੰਘਣੀ ਧੁੰਦ ਦਾ ਅਲਰਟ, ਚੰਡੀਗੜ੍ਹ 'ਚ ਖੁਸ਼ਕ ਰਹੇਗਾ ਮੌਸਮ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ 'ਚ 3 ਦਿਨ ਸੰਘਣੀ ਧੁੰਦ ਦਾ ਅਲਰਟ, ਚੰਡੀਗੜ੍ਹ 'ਚ ਖੁਸ਼ਕ ਰਹੇਗਾ ਮੌਸਮ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਨਵੰਬਰ 2026
SAD-BJP Alliance : ਪੰਜਾਬ 'ਚ ਸਰਕਾਰ ਬਣੀ ਤਾਂ ਕਿਸ ਪਾਰਟੀ ਦਾ ਬਣੇਗਾ CM? ਅਮਿਤ ਸ਼ਾਹ ਨੇ ਕਰ ਦਿੱਤਾ ਐਲਾਨ!
SAD-BJP Alliance : ਪੰਜਾਬ 'ਚ ਸਰਕਾਰ ਬਣੀ ਤਾਂ ਕਿਸ ਪਾਰਟੀ ਦਾ ਬਣੇਗਾ CM? ਅਮਿਤ ਸ਼ਾਹ ਨੇ ਕਰ ਦਿੱਤਾ ਐਲਾਨ!
Priyanka Kakkar :  ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਪ੍ਰਿਯੰਕਾ ਕੱਕੜ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਹਰਨਾ‌ਮ ਸਿੰਘ ਦੀ ਲੈਣਗੇ ਥਾਂ
Priyanka Kakkar :  ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਪ੍ਰਿਯੰਕਾ ਕੱਕੜ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਹਰਨਾ‌ਮ ਸਿੰਘ ਦੀ ਲੈਣਗੇ ਥਾਂ
Embed widget