ਪੜਚੋਲ ਕਰੋ

Apple ਦੇ ਨਵੇਂ 5G iPhone ਬਾਰੇ ਜਾਣਕਾਰੀ ਆਈ ਸਾਹਮਣੇ, ਜਾਣੋ ਕੀ ਹੋਵੇਗਾ ਖਾਸ

ਇਸ ਸਾਲ Apple ਨੇ ਆਈਫੋਨ 11 ਸੀਰੀਜ਼ ਦੇ ਤਿੰਨ ਫੋਨ ਲੌਂਚ ਕੀਤੇ ਸੀ। ਹੁਣ ਖ਼ਬਰਾਂ ਹਨ ਕਿ ਅਗਲੇ ਸਾਲ ਕੰਪਨੀ 5ਜੀ ਤਕਨੀਕ ਨਾਲ ਲੈਣ ਆਈਫੋਨ ਦੇ ਤਿੰਨ ਮਾਡਲ ਲਾਂਚ ਕਰ ਸਕਦੀ ਹੈ। ਇਸ ਬਾਰੇ ਕਈ ਜਾਣਕਾਰੀਆਂ ਪਹਿਲੀ ਹੀ ਸਾਹਮਣੇ ਆਈ ਸੀ।

ਨਵੀਂ ਦਿੱਲੀ: ਇਸ ਸਾਲ Apple ਨੇ ਆਈਫੋਨ 11 ਸੀਰੀਜ਼ ਦੇ ਤਿੰਨ ਫੋਨ ਲੌਂਚ ਕੀਤੇ ਸੀ। ਹੁਣ ਖ਼ਬਰਾਂ ਹਨ ਕਿ ਅਗਲੇ ਸਾਲ ਕੰਪਨੀ 5ਜੀ ਤਕਨੀਕ ਨਾਲ ਲੈਣ ਆਈਫੋਨ ਦੇ ਤਿੰਨ ਮਾਡਲ ਲਾਂਚ ਕਰ ਸਕਦੀ ਹੈ। ਇਸ ਬਾਰੇ ਕਈ ਜਾਣਕਾਰੀਆਂ ਪਹਿਲੀ ਹੀ ਸਾਹਮਣੇ ਆਈ ਸੀ। ਰਿਪੋਰਟਾਂ ਦੀ ਮਨੀਏ ਤਾਂ ਐਪਲ ਨੇ ਨਵੇਂ ਫਿਹੋਨੲ 5ਘ ਕਵਾਲਕਾਮ ਮਾਡੇਮ ਦੇ ਨਾਲ ਆ ਸਕਦਾ ਹੈ। ਹੁਣ ਨਵੀਂ ਰਿਪੋਰਟ ‘ਚ ਸਾਨੂੰ ਐਪਲ ਦੇ ਅਗਲੇ ਮਾਡਲ ਦੀ ਵਧੇਰੇ ਜਾਣਕਾਰੀ ਮਿਲੀ ਹੈ। Nikkei Asian ਦੇ ਇੱਕ ਰਿਪੋਰਟ ਮੁਤਾਬਕ Apple ਅਗਲੇ ਸਾਲ 5ਜੀ ਕਨੈਕਟੀਵਿਟੀ ਦੇ ਨਾਲ ਤਿੰਨ ਨਵੇਂ ਆਈਫੌਨ ਮਾਡਲ ਲਾਂਚ ਕਰੇਗਾ। ਇਹ ਆਈਫੋਨ ਮਾਡਲ ਕਵਾਲਕਾਮ ਦੇ X55 5G ਮਾਡੇਮ ਵੱਲੋਂ ਕੰਮ ਕਰਨਗੇ ਅਤੇ ਐਪਲ ਦੀ ਅਗਲੀ ਜੈਨਰੈਸ਼ਨ ਦੇ ਪ੍ਰੋਸੈਸਰ ‘ਤੇ ਚਲਣਗੇ। ਰਿਪੋਰਟ ‘ਚ ਇਹ ਵੀ ਕਿਹਾ ਗਿਆ ਹੈ ਕਿ ਐਪਲ ਨੇ ਆਪਣੇ 5ਜੀ ਆਈਫੋਨਸ ਦੇ ਲਈ ਇੱਕ ਜ਼ਿਆਦਾ ਤੋਂ ਜ਼ਿਆਦਾ ਵਿਕਰੀ ਦਾ ਟੀਚਾ ਤੈਅ ਕੀਤਾ ਹੈ। ਕੰਪਨੀ ਅਗਲੇ ਸਾਲ ਘੱਟ ਤੋਂ ਘੱਟ 8 ਕਰੋੜ 5ਜੀ ਆਈਫੋਨ ਨੂੰ ਸ਼ਿਪ ਕਰਨ ਦੀ ਯੋਜਨਾ ਬਣਾ ਰਹੀ ਹੈ।

ਟਾਪ ਹੈਡਲਾਈਨ

ਪਾਰਟੀ ਲਈ ਵਧੀਆ ਰਹਿਣਗੇ ਆਹ 4 Boat ਦੇ ਸਪੀਕਰ, ਜਾਣੋ ਵਿਸ਼ੇਸ਼ਤਾਂ ਤੋਂ ਕੀਮਤ ਤੱਕ ਇੱਕ-ਇੱਕ ਗੱਲ
ਪਾਰਟੀ ਲਈ ਵਧੀਆ ਰਹਿਣਗੇ ਆਹ 4 Boat ਦੇ ਸਪੀਕਰ, ਜਾਣੋ ਵਿਸ਼ੇਸ਼ਤਾਂ ਤੋਂ ਕੀਮਤ ਤੱਕ ਇੱਕ-ਇੱਕ ਗੱਲ
Mobile Recharge Plans : ਮੋਬਾਈਲ ਯੂਜ਼ਰਾਂ ਲਈ ਵੱਡੀ ਖ਼ਬਰ! Airtel-Jio-Vi ਨੂੰ ਲਿਆਉਣੇ ਪੈਣਗੇ ਸਿਰਫ਼ Voice-SMS ਵਾਲੇ ਪਲਾਨ
Mobile Recharge Plans : ਮੋਬਾਈਲ ਯੂਜ਼ਰਾਂ ਲਈ ਵੱਡੀ ਖ਼ਬਰ! Airtel-Jio-Vi ਨੂੰ ਲਿਆਉਣੇ ਪੈਣਗੇ ਸਿਰਫ਼ Voice-SMS ਵਾਲੇ ਪਲਾਨ
iPhone ਦਾ ਕਮਾਲ ਦਾ ਫੀਚਰ, ਭੀੜ ’ਚ ਤੁਹਾਡਾ ਨਾਮ ਸੁਣਦੇ ਹੀ ਮਿਲੇਗਾ ਅਲਰਟ
iPhone ਦਾ ਕਮਾਲ ਦਾ ਫੀਚਰ, ਭੀੜ ’ਚ ਤੁਹਾਡਾ ਨਾਮ ਸੁਣਦੇ ਹੀ ਮਿਲੇਗਾ ਅਲਰਟ
Best Headphones To Buy: ਸਭ ਤੋਂ ਵਧੀਆ ਹੈੱਡਫੋਨ ਖਰੀਦਣ ਤੋਂ ਪਹਿਲਾਂ ਪੜ੍ਹੋ ਇਹ ਖਬਰ, ਕੁਆਲਿਟੀ, ਸਾਊਂਡ ਸਣੇ ਯਾਤਰਾ ਦੌਰਾਨ ਬਿਨਾਂ ਬਾਹਰੀ ਸ਼ੌਰ ਲਈ ਇਹ ਆਪਸ਼ਨ ਖਾਸ...
ਸਭ ਤੋਂ ਵਧੀਆ ਹੈੱਡਫੋਨ ਖਰੀਦਣ ਤੋਂ ਪਹਿਲਾਂ ਪੜ੍ਹੋ ਇਹ ਖਬਰ, ਕੁਆਲਿਟੀ, ਸਾਊਂਡ ਸਣੇ ਯਾਤਰਾ ਦੌਰਾਨ ਬਿਨਾਂ ਬਾਹਰੀ ਸ਼ੌਰ ਲਈ ਇਹ ਆਪਸ਼ਨ ਖਾਸ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹਲਚਲ ਤੇਜ਼, ਹੁਣ ਭਾਜਪਾ ਨੇ ਧੂਰੀ ਤੋਂ ਐਲਾਨਿਆ ਉਮੀਦਵਾਰ, ਇਸ ਸੀਨੀਅਰ ਆਗੂ ਦੇ ਨਾਂਅ 'ਤੇ ਲੱਗੀ ਮੋਹਰ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹਲਚਲ ਤੇਜ਼, ਹੁਣ ਭਾਜਪਾ ਨੇ ਧੂਰੀ ਤੋਂ ਐਲਾਨਿਆ ਉਮੀਦਵਾਰ, ਇਸ ਸੀਨੀਅਰ ਆਗੂ ਦੇ ਨਾਂਅ 'ਤੇ ਲੱਗੀ ਮੋਹਰ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਾਂ-ਧੀ ਦਾ ਸ਼ਰੇਆਮ ਕਤਲ, ਭਰਾ ਬੋਲਿਆ- ਭੈਣ ਅਤੇ ਭਾਣਜੀ ਨੂੰ ਜੀਜੇ ਨੇ ਮਾਰਿਆ, ਚਾਕੂ ਨਾਲ ਕੀਤਾ ਲਹੂ-ਲੁਹਾਣ...
ਪੰਜਾਬ 'ਚ ਵੱਡੀ ਵਾਰਦਾਤ, ਮਾਂ-ਧੀ ਦਾ ਸ਼ਰੇਆਮ ਕਤਲ, ਭਰਾ ਬੋਲਿਆ- ਭੈਣ ਅਤੇ ਭਾਣਜੀ ਨੂੰ ਜੀਜੇ ਨੇ ਮਾਰਿਆ, ਚਾਕੂ ਨਾਲ ਕੀਤਾ ਲਹੂ-ਲੁਹਾਣ...
28, 29 ਅਤੇ 30 ਸਤੰਬਰ ਨੂੰ ਖੁੱਲ੍ਹੇ ਰਹਿਣਗੇ ਦੇਸ਼ ਭਰ ਦੇ ਸਹਿਕਾਰੀ ਬੈਂਕ, ਨਹੀਂ ਕਰਨਗੇ ਹੜਤਾਲ
28, 29 ਅਤੇ 30 ਸਤੰਬਰ ਨੂੰ ਖੁੱਲ੍ਹੇ ਰਹਿਣਗੇ ਦੇਸ਼ ਭਰ ਦੇ ਸਹਿਕਾਰੀ ਬੈਂਕ, ਨਹੀਂ ਕਰਨਗੇ ਹੜਤਾਲ
ਲੁਧਿਆਣਾ 'ਚ ਥਾਣਾ ਡੇਹਲੋਂ ਦਾ SHO ਲਾਈਨ ਹਾਜ਼ਰ, ਮਾਮਲਾ ਜਾਣ ਕੇ ਉੱਡ ਜਾਣਗੇ ਹੋਸ਼
ਲੁਧਿਆਣਾ 'ਚ ਥਾਣਾ ਡੇਹਲੋਂ ਦਾ SHO ਲਾਈਨ ਹਾਜ਼ਰ, ਮਾਮਲਾ ਜਾਣ ਕੇ ਉੱਡ ਜਾਣਗੇ ਹੋਸ਼
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਸਤੰਬਰ 2026
ATM ਤੋਂ ਪੈਸੇ ਕਢਵਾਉਣ ਵਾਲਿਆਂ ਲਈ ਵੱਡੀ ਖ਼ਬਰ!  SBI ਨੇ ਕੀਤਾ ਵੱਡਾ ਐਲਾਨ
ATM ਤੋਂ ਪੈਸੇ ਕਢਵਾਉਣ ਵਾਲਿਆਂ ਲਈ ਵੱਡੀ ਖ਼ਬਰ!  SBI ਨੇ ਕੀਤਾ ਵੱਡਾ ਐਲਾਨ
Toll Plaza Rule : ਟੋਲ ਪਲਾਜ਼ਾ ’ਤੇ ਲੱਗੀ ਲੰਬੀ ਲਾਈਨ ਤਾਂ ਕੀ ਟੋਲ ਨਹੀਂ ਦੇਣਾ ਪਵੇਗਾ? NHAI ਨੇ ਦੱਸੀ ਸੱਚਾਈ
Toll Plaza Rule : ਟੋਲ ਪਲਾਜ਼ਾ ’ਤੇ ਲੱਗੀ ਲੰਬੀ ਲਾਈਨ ਤਾਂ ਕੀ ਟੋਲ ਨਹੀਂ ਦੇਣਾ ਪਵੇਗਾ? NHAI ਨੇ ਦੱਸੀ ਸੱਚਾਈ
MP ਅੰਮ੍ਰਿਤਪਾਲ ਸਿੰਘ 2 ਸੀਟਾਂ ਤੋਂ ਲੜ ਸਕਦੇ ਨੇ 2027 ਦੀਆਂ ਚੋਣਾਂ , ਧੂਰੀ ’ਚ CM ਮਾਨ ਨਾਲ ਮੁਕਾਬਲੇ ਦੀ ਚਰਚਾ
MP ਅੰਮ੍ਰਿਤਪਾਲ ਸਿੰਘ 2 ਸੀਟਾਂ ਤੋਂ ਲੜ ਸਕਦੇ ਨੇ 2027 ਦੀਆਂ ਚੋਣਾਂ , ਧੂਰੀ ’ਚ CM ਮਾਨ ਨਾਲ ਮੁਕਾਬਲੇ ਦੀ ਚਰਚਾ
Embed widget