ਪੜਚੋਲ ਕਰੋ

Apple TV+ ਦਾ ਇੰਤਜ਼ਾਰ ਖ਼ਤਮ, 99 ਰੁਪਏ ਪ੍ਰਤੀ ਮਹੀਨੇ 'ਚ ਲਵੋ ਆਨੰਦ

ਐਪਲ ਟੀਵੀ ਦਾ ਇੰਤਜ਼ਾਰ ਖ਼ਤਮ ਹੋ ਗਿਆ ਹੈ। ਇਸ ਦੀ ਸ਼ੁਰੂਆਤ ਹੋ ਚੁੱਕੀ ਹੈ। ਜੀ ਹਾਂ Apple TV+ ਦੀ ਸ਼ੁਰੂਆਤ ਇੱਕ ਨਵੰਬਰ ਤੋਂ ਹੋ ਗਈ ਹੈ ਤੇ ਗਾਹਕ ਇਸ ਸਰਵਿਸ ਨੂੰ 99 ਰੁਪਏ ਪ੍ਰਤੀ ਮਹੀਨਾ ਦੇ ਕੇ ਐਕਟਿਵ ਕਰ ਸਕਦੇ ਹਨ। ਇਸ ਸਰਵਿਸ ਨੂੰ ਭਾਰਤ ਸਣੇ 100 ਦੇਸ਼ਾਂ ‘ਚ ਸ਼ੁਰੂ ਕੀਤਾ ਗਿਆ ਹੈ।

ਨਵੀਂ ਦਿੱਲੀ: ਐਪਲ ਟੀਵੀ ਦਾ ਇੰਤਜ਼ਾਰ ਖ਼ਤਮ ਹੋ ਗਿਆ ਹੈ। ਇਸ ਦੀ ਸ਼ੁਰੂਆਤ ਹੋ ਚੁੱਕੀ ਹੈ। ਜੀ ਹਾਂ Apple TV+ ਦੀ ਸ਼ੁਰੂਆਤ ਇੱਕ ਨਵੰਬਰ ਤੋਂ ਹੋ ਗਈ ਹੈ ਤੇ ਗਾਹਕ ਇਸ ਸਰਵਿਸ ਨੂੰ 99 ਰੁਪਏ ਪ੍ਰਤੀ ਮਹੀਨਾ ਦੇ ਕੇ ਐਕਟਿਵ ਕਰ ਸਕਦੇ ਹਨ। ਇਸ ਸਰਵਿਸ ਨੂੰ ਭਾਰਤ ਸਣੇ 100 ਦੇਸ਼ਾਂ ‘ਚ ਸ਼ੁਰੂ ਕੀਤਾ ਗਿਆ ਹੈ। ਐਪਲ ਆਪਣੇ ਟੀਵੀ ਪਲੱਸ ਸਰਵਿਸ ਰਾਹੀਂ ਪ੍ਰੀਮੀਅਮ ਸਬਸਕ੍ਰਿਪਸ਼ਨ ਵੀਡੀਓ ਸਟ੍ਰੀਮਿੰਗ ਪਲੇਟਫਾਰਮ ਨੈਟਫਲੀਕਸ ਤੇ ਐਮਜੌਨ ਪ੍ਰਾਈਨ ਨੂੰ ਟੱਕਰ ਦੇਣਾ ਚਾਹੁੰਦਾ ਹੈ। ਦੱਸ ਦਈਏ ਕਿ Apple TV+ ਦੀ ਸੇਵਾ ਸਿਰਫ ਐਪਡ ਡਿਵਾਇਸ ਤਕ ਹੀ ਲਿਮਟਿਡ ਨਹੀਂ ਰਹੇਗੀ। ਇਸ ਦਾ ਫਾਇਦਾ ਯੂਜ਼ਰਸ ਕੁਝ ਐਂਡ੍ਰਾਇਡ ਸਮਾਰਟ ਟੀਵੀ ‘ਤੇ ਵੀ ਚੁੱਕ ਸਕਣਗੇ। ਜਦਕਿ ਐਂਡ੍ਰਾਇਡ ਫੋਨ ‘ਤੇ ਇਹ ਸੇਵਾ ਉਪਲੱਬਧ ਨਹੀਂ ਰਹੇਗੀ। ਖ਼ਬਰ ਹੈ ਕਿ ਕੰਪਨੀ ਆਉਣ ਵਾਲੇ ਸਮੇਂ ‘ਚ ਕੁਝ ਹੋਰ ਐਂਡ੍ਰਾਇਡ ਸਮਾਰਟ ਟੀਵੀ ‘ਤੇ ਐਪਲ ਟੀਵੀ ਪਲੱਸ ਸੁਵਿਧਾ ਉਪਲੱਬਧ ਕਰਵਾ ਸਕਦੀ ਹੈ। Apple TV+ ਦੀ ਸਰਵਿਸ ਆਈਫੋਨ, ਆਈਫੈਡ, ਮੈਕਬੁਕ ‘ਚ ਐਪਲ ਟੀਵੀ ਐਪ ‘ਤੇ ਉਪਲੱਬਧ ਰਹੇਗੀ। ਇਸ ਲਈ ਯੂਜ਼ਰਸ ਨੂੰ 99 ਰੁਪਏ ਮਹੀਨੇ ਦਾ ਚਾਰਜ ਦੇਣਾ ਪਵੇਗਾ। ਸ਼ੁਰੂਆਤ ‘ਚ ਸੱਤ ਦਿਨਾਂ ਲਈ ਫਰੀ ਟ੍ਰਾਈਲ ਦਿੱਤਾ ਜਾ ਰਿਹਾ ਹੈ। ਜਦਕਿ ਕਸਟਮਰ ਨਵਾਂ ਆਈਫੋਨ, ਆਈਪੈਡ ਤੇ ਮੈਕਬੁੱਕ ਗੈਜੇਟ ਖਰੀਦਣ ‘ਤੇ ਇੱਕ ਸਾਲ ਦੀ ਸਬਸਕ੍ਰਿਪਸ਼ਨ ਫਰੀ ਹਾਸਲ ਕਰ ਸਕਦੇ ਹਨ।

ਟਾਪ ਹੈਡਲਾਈਨ

ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ

IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ

ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ

ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ

ਪੰਜਾਬ 'ਚ ਜੱਜਾਂ ਦੇ ਤਬਾਦਲੇ! 23 ਨਿਆਂਇਕ ਅਧਿਕਾਰੀਆਂ ਨੂੰ ਮਿਲੀਆਂ ਨਵੀਆਂ ਜ਼ਿੰਮੇਵਾਰੀਆਂ; ਜਾਣੋ ਕਿਸ ਨੂੰ ਕਿੱਥੇ ਭੇਜਿਆ

ਪਰਗਟ ਸਿੰਘ ਨੇ ਕੀਤੀ CM ਅਹੁਦੇ 'ਤੇ ਦਾਅਵੇਦਾਰੀ, ਕਿਹਾ- ਪੰਜਾਬ ਕਾਂਗਰਸ 'ਚ ਇੰਨੇ ਚਿਹਰੇ, ਹਰ ਕੋਈ CM ਬਣ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਕਤੂੂਬਰ 2026

Embed widget