ਪੜਚੋਲ ਕਰੋ

Mercenary Attacks: ਭਾਰਤ ਸਮੇਤ 92 ਦੇਸ਼ਾਂ ਦੇ ਸਮਾਰਟਫੋਨ ਯੂਜ਼ਰ 'ਤੇ ਸਾਈਬਰ ਅਟੈਕ, Apple ਨੇ ਜਾਰੀ ਕੀਤੀ ਚਿਤਾਵਨੀ, ਨਾਲ ਦਿੱਤੀ ਇਹ ਸਲਾਹ 

Mercenary spyware Attacks: ਕੈਲੀਫੋਰਨੀਆ ਦੇ ਪ੍ਰੀਮੀਅਮ ਟੈਕ ਬ੍ਰਾਂਡ ਐਪਲ ਨੇ ਉਪਭੋਗਤਾਵਾਂ ਨੂੰ ਖਤਰਨਾਕ ਮਾਲਵੇਅਰ ਹਮਲੇ ਬਾਰੇ ਚੇਤਾਵਨੀ ਦਿੱਤੀ ਹੈ। ਕੰਪਨੀ ਨੇ ਕਿਹਾ ਹੈ ਕਿ ਭਾਰਤ ਅਤੇ 92 ਹੋਰ ਦੇਸ਼ਾਂ 'ਚ ਸਮਾਰਟਫੋਨ ਯੂਜ਼ਰਸ ਨੂੰ...

Mercenary spyware Attacks: ਕੈਲੀਫੋਰਨੀਆ ਦੇ ਪ੍ਰੀਮੀਅਮ ਟੈਕ ਬ੍ਰਾਂਡ ਐਪਲ ਨੇ ਉਪਭੋਗਤਾਵਾਂ ਨੂੰ ਖਤਰਨਾਕ ਮਾਲਵੇਅਰ ਹਮਲੇ ਬਾਰੇ ਚੇਤਾਵਨੀ ਦਿੱਤੀ ਹੈ। ਕੰਪਨੀ ਨੇ ਕਿਹਾ ਹੈ ਕਿ ਭਾਰਤ ਅਤੇ 92 ਹੋਰ ਦੇਸ਼ਾਂ 'ਚ ਸਮਾਰਟਫੋਨ ਯੂਜ਼ਰਸ ਨੂੰ 'ਮਰਸੇਨਰੀ ਸਪਾਈਵੇਅਰ' ਦੀ ਮਦਦ ਨਾਲ ਹਮਲਿਆਂ ਦਾ ਸ਼ਿਕਾਰ ਬਣਾਇਆ ਜਾ ਰਿਹਾ ਹੈ। ਐਪਲ ਨੇ ਕਿਹਾ ਹੈ ਕਿ ਇਸ ਮਾਲਵੇਅਰ ਅਟੈਕ ਦੇ ਜ਼ਰੀਏ ਹਮਲਾਵਰ ਯੂਜ਼ਰਸ ਦੇ ਡਿਵਾਈਸਾਂ ਤੱਕ ਪਹੁੰਚ ਕਰਦੇ ਹਨ ਅਤੇ ਉਨ੍ਹਾਂ ਨੂੰ ਨੁਕਸਾਨ ਪਹੁੰਚਾ ਸਕਦੇ ਹਨ।

ਇਕਨਾਮਿਕ ਟਾਈਮਜ਼ ਨੇ ਆਪਣੀ ਰਿਪੋਰਟ 'ਚ ਦੱਸਿਆ ਹੈ ਕਿ NSO ਗਰੁੱਪ ਦੇ ਪੈਗਾਸਸ ਮਾਲਵੇਅਰ ਦੀ ਤਰ੍ਹਾਂ ਕਿਰਾਏ ਦੇ ਸਪਾਈਵੇਅਰ ਨੂੰ ਇਸ ਤਰੀਕੇ ਨਾਲ ਡਿਜ਼ਾਈਨ ਕੀਤਾ ਗਿਆ ਹੈ ਕਿ ਇਸ ਦਾ ਪਤਾ ਲਗਾਉਣਾ ਆਸਾਨ ਨਹੀਂ ਹੈ। ਐਪਲ ਵੱਲੋਂ ਭੇਜੀ ਗਈ ਈਮੇਲ ਵਿੱਚ ਕਿਹਾ ਗਿਆ ਹੈ ਕਿ ਇਹ ਮਾਲਵੇਅਰ ਦੂਜੇ ਸਾਈਬਰ ਹਮਲਿਆਂ ਲਈ ਵਰਤੇ ਜਾਣ ਵਾਲੇ ਮਾਲਵੇਅਰ ਨਾਲੋਂ ਵੱਖਰਾ ਅਤੇ ਖ਼ਤਰਨਾਕ ਹੈ। ਇਸਦੀ ਵਰਤੋਂ ਉਪਭੋਗਤਾਵਾਂ 'ਤੇ ਰਿਮੋਟ ਤੋਂ ਹਮਲਾ ਕਰਨ ਲਈ ਕੀਤੀ ਜਾ ਸਕਦੀ ਹੈ।

ਕੰਪਨੀ ਨੇ ਭਾਰਤ 'ਚ ਆਪਣੇ ਸਪੋਰਟ ਪੇਜ ਨੂੰ ਅਪਡੇਟ ਕੀਤਾ ਹੈ ਅਤੇ ਯੂਜ਼ਰਸ ਨੂੰ ਦੱਸਿਆ ਹੈ ਕਿ ਉਹ ਆਪਣੇ ਸਮਾਰਟਫੋਨ ਨੂੰ ਸਪਾਈਵੇਅਰ ਹਮਲਿਆਂ ਤੋਂ ਕਿਵੇਂ ਸੁਰੱਖਿਅਤ ਰੱਖ ਸਕਦੇ ਹਨ। ਐਪਲ ਨੇ ਕਿਹਾ ਹੈ ਕਿ ਆਈਫੋਨ ਯੂਜ਼ਰਸ 'ਤੇ ਰਿਮੋਟ ਅਟੈਕ ਕਰਨ ਲਈ ਨਵੇਂ ਸਪਾਈਵੇਅਰ ਅਤੇ ਮਾਲਵੇਅਰ ਦੀ ਮਦਦ ਲਈ ਜਾ ਸਕਦੀ ਹੈ। ਹਮਲਾਵਰ ਇਸ ਆਧਾਰ 'ਤੇ ਹਮਲਾ ਕਰ ਸਕਦੇ ਹਨ ਕਿ ਉਪਭੋਗਤਾ ਕੌਣ ਹੈ ਜਾਂ ਉਹ ਕੀ ਕਰਦਾ ਹੈ।

ਨਵੇਂ ਮਾਲਵੇਅਰ ਨਾਲ  ਵੱਖਰਾ ਗੱਲ ਇਹ ਹੈ ਕਿ ਰੇਂਡਮ ਡਿਵਾਈਸਾਂ ਨੂੰ ਨਿਸ਼ਾਨਾ ਬਣਾਉਣ ਦੀ ਬਜਾਏ, ਹਮਲਾਵਰ ਐਪਲ ਆਈਡੀ ਨਾਲ ਤੈਅ ਕਰ ਸਕਦੇ ਹਨ ਕਿ ਉਹ ਕਿਸ ਨੂੰ ਨਿਸ਼ਾਨਾ ਬਣਾਉਣਾ ਚਾਹੁੰਦੇ ਹਨ। ਕੰਪਨੀ ਆਪਣੇ ਉਪਭੋਗਤਾਵਾਂ ਨੂੰ ਚੇਤਾਵਨੀ ਦੇ ਰਹੀ ਹੈ ਅਤੇ ਉਨ੍ਹਾਂ ਨੂੰ ਅਣਜਾਣ ਲਿੰਕਾਂ 'ਤੇ ਕਲਿੱਕ ਨਾ ਕਰਨ ਜਾਂ ਆਪਣੀ ਜਾਣਕਾਰੀ ਸਾਂਝੀ ਨਾ ਕਰਨ ਦੀ ਸਲਾਹ ਦੇ ਰਹੀ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Visitor Visa: ਕੈਨੇਡਾ ਸਰਕਾਰ ਨੇ ਭਾਰਤੀਆਂ ਨੂੰ ਦਿੱਤਾ ਵੱਡਾ ਝਟਕਾ, ਹੁਣ ਨਹੀਂ ਮਿਲੇਗਾ 10 ਸਾਲ ਦਾ ਟੂਰਿਸਟ ਵੀਜ਼ਾ

Punjab News: ਭਲਕੇ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, ਸੀਐਮ ਭਗਵੰਤ ਮਾਨ ਚੁਕਾਉਣਗੇ ਸਹੁੰ

Amritsar News: ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਈ ਮਹਿਲਾ ਨੇ 7ਵੀਂ ਮੰਜ਼ਿਲ ਤੋਂ ਮਾ*ਰੀ ਛਾ*ਲ, ਮੌਕੇ 'ਤੇ ਹੋਈ ਮੌ*ਤ

ਹੁਣ ਪਰਾਲੀ ਸਾੜਨ ਵਾਲਿਆਂ ਦੀ ਖੈਰ ਨਹੀਂ! ਸਰਕਾਰ ਨੇ ਵਧਦੇ ਪ੍ਰਦੂਸ਼ਣ ਨੂੰ ਰੋਕਣ ਲਈ ਵਧਾਇਆ ਜ਼ੁਰਮਾਨਾ
ਹੁਣ ਪਰਾਲੀ ਸਾੜਨ ਵਾਲਿਆਂ ਦੀ ਖੈਰ ਨਹੀਂ! ਸਰਕਾਰ ਨੇ ਵਧਦੇ ਪ੍ਰਦੂਸ਼ਣ ਨੂੰ ਰੋਕਣ ਲਈ ਵਧਾਇਆ ਜ਼ੁਰਮਾਨਾ
Advertisement
ABP Premium

ਵੀਡੀਓਜ਼

ਪਰਾਲੀ ਸਾੜਨ ਵਾਲੇ ਕਿਸਾਨਾਂ ਨੂੰ ਚੇਤਾਵਨੀ ਦੇਣਾ ਪਏਗਾ ਦੁਗਣਾ ਜੁਰਮਾਨਾBSNL ਦਾ ਆਹ ਸਭ ਤੋਂ ਸਸਤਾ ਪਲਾਨ, 365 ਦਿਨਾਂ ਤੱਕ ਮਿਲੇਗਾ 600 GB ਡੇਟਾ!CM ਮਾਨ ਨੇ ਲੋਕਾਂ ਨੂੰ ਗੱਲਾਂ ਨਾਲ ਕਿਵੇਂ ਜਿੱਤਿਆ?Salman Khan ਨੂੰ ਧਮਕੀ ਦੇਣ ਵਾਲਾ ਪੁਲਿਸ ਨੇ ਕੀਤਾ ਗ੍ਰਿਫਤਾਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Visitor Visa: ਕੈਨੇਡਾ ਸਰਕਾਰ ਨੇ ਭਾਰਤੀਆਂ ਨੂੰ ਦਿੱਤਾ ਵੱਡਾ ਝਟਕਾ, ਹੁਣ ਨਹੀਂ ਮਿਲੇਗਾ 10 ਸਾਲ ਦਾ ਟੂਰਿਸਟ ਵੀਜ਼ਾ
Visitor Visa: ਕੈਨੇਡਾ ਸਰਕਾਰ ਨੇ ਭਾਰਤੀਆਂ ਨੂੰ ਦਿੱਤਾ ਵੱਡਾ ਝਟਕਾ, ਹੁਣ ਨਹੀਂ ਮਿਲੇਗਾ 10 ਸਾਲ ਦਾ ਟੂਰਿਸਟ ਵੀਜ਼ਾ
Punjab News: ਭਲਕੇ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, ਸੀਐਮ ਭਗਵੰਤ ਮਾਨ ਚੁਕਾਉਣਗੇ ਸਹੁੰ
Punjab News: ਭਲਕੇ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, ਸੀਐਮ ਭਗਵੰਤ ਮਾਨ ਚੁਕਾਉਣਗੇ ਸਹੁੰ
Amritsar News: ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਈ ਮਹਿਲਾ ਨੇ 7ਵੀਂ ਮੰਜ਼ਿਲ ਤੋਂ ਮਾ*ਰੀ ਛਾ*ਲ, ਮੌਕੇ 'ਤੇ ਹੋਈ ਮੌ*ਤ
Amritsar News: ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਈ ਮਹਿਲਾ ਨੇ 7ਵੀਂ ਮੰਜ਼ਿਲ ਤੋਂ ਮਾ*ਰੀ ਛਾ*ਲ, ਮੌਕੇ 'ਤੇ ਹੋਈ ਮੌ*ਤ
ਹੁਣ ਪਰਾਲੀ ਸਾੜਨ ਵਾਲਿਆਂ ਦੀ ਖੈਰ ਨਹੀਂ! ਸਰਕਾਰ ਨੇ ਵਧਦੇ ਪ੍ਰਦੂਸ਼ਣ ਨੂੰ ਰੋਕਣ ਲਈ ਵਧਾਇਆ ਜ਼ੁਰਮਾਨਾ
ਹੁਣ ਪਰਾਲੀ ਸਾੜਨ ਵਾਲਿਆਂ ਦੀ ਖੈਰ ਨਹੀਂ! ਸਰਕਾਰ ਨੇ ਵਧਦੇ ਪ੍ਰਦੂਸ਼ਣ ਨੂੰ ਰੋਕਣ ਲਈ ਵਧਾਇਆ ਜ਼ੁਰਮਾਨਾ
Punjab Rice: ਪੰਜਾਬ ਦੇ ਕਿਸਾਨਾਂ ਖਿਲਾਫ ਕੌਣ ਰਚ ਰਿਹਾ ਸਾਜਿਸ਼ ? ਕਈ ਸੂਬੇ ਪੰਜਾਬੀ ਚੌਲ ਖਾਣ ਤੋਂ ਇਨਕਾਰੀ

Shah Rukh Khan Death Threat: ਸਲਮਾਨ ਖਾਨ ਤੋਂ ਬਾਅਦ ਹੁਣ ਸ਼ਾਹਰੁਖ ਖਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਜਾਂਚ 'ਚ ਜੁੱਟੀ ਮੁੰਬਈ ਪੁਲਿਸ
ਸਲਮਾਨ ਖਾਨ ਤੋਂ ਬਾਅਦ ਹੁਣ ਸ਼ਾਹਰੁਖ ਖਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਜਾਂਚ 'ਚ ਜੁੱਟੀ ਮੁੰਬਈ ਪੁਲਿਸ
ਜਲੰਧਰ 'ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਕੌਸ਼ਲ ਬੰਬੀਹਾ ਗਿਰੋਹ ਦੇ 2 ਸਾਥੀ ਕਾਬੂ, ਗੋਲੀ ਲੱਗਣ ਨਾਲ ਹੋਏ ਜ਼ਖਮੀ

ਹਾਈ ਵੋਲਟੇਜ ਤਾਰਾਂ ਦੀ ਚਪੇਟ 'ਚ ਆਉਣ ਨਾਲ ਰੇਲਵੇ ਮੁਲਾਜ਼ਮ ਨੂੰ ਲੱਗਿਆ ਕਰੰਟ, ਮੁਲਾਜ਼ਮਾਂ ਨੇ ਸਾਰਾ ਕੰਮਕਾਜ ਕੀਤਾ ਠੱਪ

Embed widget