ਪੜਚੋਲ ਕਰੋ

ਜਲਦ ਆ ਰਿਹਾ ਸਸਤਾ ਆਈਫੋਨ, ਕੀਮਤ ਜਾਣ ਉੱਡ ਜਾਣਗੇ ਤੁਹਾਡੇ ਵੀ ਹੋਸ਼

Apple ਦੇ iPhone SE 2 ਦੀ ਕੀਮਤ ਨੂੰ ਲੈ ਕੇ ਵੱਡਾ ਖੁਲਾਸਾ ਹੋਇਆ ਹੈ। ਪ੍ਰਸਿੱਧ ਐਨਾਲਿਸਟ Ming-Chi Kuo ਨੇ ਇਸ ਦੀ ਕੀਮਤ ਨੂੰ ਲੈ ਕੇ ਦਾਅਵਾ ਕੀਤਾ ਹੈ। Ming-Chi Kuo ਮੁਤਾਬਕ iPhone SE 2 ਦੀ ਕੀਮਤ 399 ਡਾਲਰ ਯਾਨੀ ਕਰੀਬ 28,355 ਰੁਪਏ ਹੋਵੇਗੀ।

ਨਵੀਂ ਦਿੱਲੀ: Apple ਦੇ iPhone SE 2 ਦੀ ਕੀਮਤ ਨੂੰ ਲੈ ਕੇ ਵੱਡਾ ਖੁਲਾਸਾ ਹੋਇਆ ਹੈ। ਪ੍ਰਸਿੱਧ ਐਨਾਲਿਸਟ Ming-Chi Kuo ਨੇ ਇਸ ਦੀ ਕੀਮਤ ਨੂੰ ਲੈ ਕੇ ਦਾਅਵਾ ਕੀਤਾ ਹੈ। Ming-Chi Kuo ਮੁਤਾਬਕ iPhone SE 2 ਦੀ ਕੀਮਤ 399 ਡਾਲਰ ਯਾਨੀ ਕਰੀਬ 28,355 ਰੁਪਏ ਹੋਵੇਗੀ। ਦੱਸ ਦਈਏ ਕਿ ਜਦੋਂ ਇਹ ਖ਼ਬਰ ਆਈ ਸੀ ਕਿ ਐਪਲ ਜਲਦੀ ਹੀ ਆਈਫੋਨ ਐਸਈ 2 ਲਿਆਉਣ ਵਾਲਾ ਹੈ ਤਾਂ ਇਸ ਦੇ ਨਾਲ ਹੀ ਇਸ ਦੀ ਕੀਮਤ ਨੂੰ ਲੈ ਕੇ ਵੀ ਚਰਚਾ ਸ਼ੁਰੂ ਹੋ ਗਈ ਸੀ। ਕੀਮਤ ਤੋਂ ਇਲਾਵਾ ਇਸ ਸਮਾਰਟਫੋਨ ਦੇ ਫੀਚਰਸ ਬਾਰੇ ਵੀ ਜਾਣਕਾਰੀ ਮਿਲੀ ਹੈ ਕਿ iPhone SE2 64 ਤੇ 128 ਜੀਬੀ ਵੈਰੀਅੰਟ ‘ਚ ਪੇਸ਼ ਕੀਤਾ ਜਾਵੇਗਾ। ਇਸ ਦੇ ਨਾਲ ਹੀ ਕਿਹਾ ਜਾ ਰਿਹਾ ਹੈ ਕਿ ਇਸ ਦੀ ਸਕਰੀਨ iPhone SE ਤੋਂ ਵੱਡੀ ਹੋਵੇਗੀ। ਐਸਈ ਦੀ ਸਕਰੀਨ 4 ਇੰਚ ਦੀ ਸੀ ਤਾਂ ਉਮੀਦ ਹੈ ਕਿ ਐਸਸੀ 2 ਦੀ ਸਕਰੀਨ 4.7 ਇੰਚ ਦੀ ਹੋ ਸਕਦੀ ਹੈ। ਜਲਦ ਆ ਰਿਹਾ ਸਸਤਾ ਆਈਫੋਨ, ਕੀਮਤ ਜਾਣ ਉੱਡ ਜਾਣਗੇ ਤੁਹਾਡੇ ਵੀ ਹੋਸ਼ Ming-Chi Kuo ਨੇ ਇਸ ਦੇ ਨਾਲ ਹੀ ਇਸ ਦੇ ਕੱਲਰ ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਹੈ ਕਿ ਇਹ ਗ੍ਰੇਅ, ਸਿਲਵਰ ਤੇ ਰੈੱਡ ਕਲਰ ‘ਚ ਆ ਸਕਦਾ ਹੈ। ਇਸ ਦੇ ਨਾਲ ਹੀ ਇਸ ‘ਚ ਏ13 ਪ੍ਰੋਸੈਸਰ ਚਿੱਪਸੈਟ ਦਿੱਤਾ ਗਿਆ ਹੈ ਜੋ ਆਈਫੋਨ 11 ਸੀਰੀਜ਼ ‘ਚ ਹੈ। ਕੈਮਰੇ ਬਾਰੇ ਗੱਲ ਕਰੀਏ ਤਾਂ ਐਸਸੀ 2 ‘ਚ ਸਿੰਗਲ ਰਿਅਰ ਕੈਮਰਾ ਦਿੱਤਾ ਜਾ ਸਕਦਾ ਹੈ। ਫਿਲਹਾਲ ਫੋਨ ਨੂੰ ਲੈ ਕੇ ਇਸ ਤੋਂ ਜ਼ਿਆਦਾ ਹੋਰ ਜਾਣਕਾਰੀ ਸਾਹਮਣੇ ਨਹੀਂ ਆਈ। ਐਪਲ ਨੇ ਹਰ ਮਹੀਨੇ 20 ਤੋਂ 40 ਲੱਖ ਐਸਸੀ 2 ਬਣਾਉਣ ਦਾ ਟਾਰਗੇਟ ਸੈੱਟ ਕੀਤਾ ਹੈ। ਕੰਪਨੀ ਇਸ ਫੋਨ ਨੂੰ 2020 ‘ਚ ਲਾਂਚ ਕਰ ਸਕਦੀ ਹੈ।

ਟਾਪ ਹੈਡਲਾਈਨ

Social Media Ban : ਹੁਣ ਇਹ ਦੇਸ਼ ਲਗਾਉਣ ਜਾ ਰਿਹਾ ਹੈ ਸੋਸ਼ਲ ਮੀਡੀਆ 'ਤੇ ਬੈਨ ! ਜਾਣੋ ਕਾਰਨ
Social Media Ban : ਹੁਣ ਇਹ ਦੇਸ਼ ਲਗਾਉਣ ਜਾ ਰਿਹਾ ਹੈ ਸੋਸ਼ਲ ਮੀਡੀਆ 'ਤੇ ਬੈਨ ! ਜਾਣੋ ਕਾਰਨ
Instagram 'ਤੇ ਕਿਸ ਵੇਲੇ ਪੋਸਟ ਕਰਨ 'ਤੇ ਆਉਂਦੇ ਸਭ ਤੋਂ ਜ਼ਿਆਦਾ Views?
Instagram 'ਤੇ ਕਿਸ ਵੇਲੇ ਪੋਸਟ ਕਰਨ 'ਤੇ ਆਉਂਦੇ ਸਭ ਤੋਂ ਜ਼ਿਆਦਾ Views?
Jio ਦਾ 11 ਰੁਪਏ ਵਾਲਾ ਧਮਾਕੇਦਾਰ ਡਾਟਾ ਪੈਕ,  ਮਿਲੇਗਾ ਅਨਲਿਮਿਟਡ ਡਾਟਾ
Jio ਦਾ 11 ਰੁਪਏ ਵਾਲਾ ਧਮਾਕੇਦਾਰ ਡਾਟਾ ਪੈਕ,  ਮਿਲੇਗਾ ਅਨਲਿਮਿਟਡ ਡਾਟਾ
 Mobile Recharge Price Hike : ਮੋਬਾਈਲ ਰੀਚਾਰਜ ਫਿਰ ਹੋ ਸਕਦਾ ਹੈ ਮਹਿੰਗਾ ! ਇਹ ਦੱਸੀ ਜਾ ਰਹੀ ਵਜ੍ਹਾ
 Mobile Recharge Price Hike : ਮੋਬਾਈਲ ਰੀਚਾਰਜ ਫਿਰ ਹੋ ਸਕਦਾ ਹੈ ਮਹਿੰਗਾ ! ਇਹ ਦੱਸੀ ਜਾ ਰਹੀ ਵਜ੍ਹਾ

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੀਨੀ 15 ਰੁਪਏ ਤੇ ਪਿਆਜ 8 ਰੁਪਏ ਹੋਏ ਘੱਟ, ਸਰਕਾਰ ਦੀ ਸਖ਼ਤੀ ਤੋਂ ਬਾਅਦ ਨਵੇਂ ਰੇਟ ਹੋਏ ਜਾਰੀ
ਚੀਨੀ 15 ਰੁਪਏ ਤੇ ਪਿਆਜ 8 ਰੁਪਏ ਹੋਏ ਘੱਟ, ਸਰਕਾਰ ਦੀ ਸਖ਼ਤੀ ਤੋਂ ਬਾਅਦ ਨਵੇਂ ਰੇਟ ਹੋਏ ਜਾਰੀ
ਪੰਜਾਬ ਦੇ ਪੰਜ ਜ਼ਿਲ੍ਹਿਆਂ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ ਦੇ ਪੰਜ ਜ਼ਿਲ੍ਹਿਆਂ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਰੱਖੜੀ ਤੋਂ ਪਹਿਲਾਂ ਘੱਟ ਹੋਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ 1 ਲੀਟਰ ਦੀ ਕੀਮਤ
ਰੱਖੜੀ ਤੋਂ ਪਹਿਲਾਂ ਘੱਟ ਹੋਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ 1 ਲੀਟਰ ਦੀ ਕੀਮਤ
ਪੰਜਾਬ 'ਚ ਸਰਕਾਰੀ ਮੁਲਾਜ਼ਮਾਂ ਦੀ ਮਹਾਂਹੜਤਾਲ, ਸਰਕਾਰੀ ਦਫਤਰ, ਵਿਦਿਅਕ ਅਦਾਰੇ ਅਤੇ ਹਸਪਤਾਲ 'ਚ OPD ਰਹੇਗੀ ਬੰਦ; CM ਕਰਨਗੇ 1 ਵਜੇ ਮੀਟਿੰਗ
ਪੰਜਾਬ 'ਚ ਸਰਕਾਰੀ ਮੁਲਾਜ਼ਮਾਂ ਦੀ ਮਹਾਂਹੜਤਾਲ, ਸਰਕਾਰੀ ਦਫਤਰ, ਵਿਦਿਅਕ ਅਦਾਰੇ ਅਤੇ ਹਸਪਤਾਲ 'ਚ OPD ਰਹੇਗੀ ਬੰਦ; CM ਕਰਨਗੇ 1 ਵਜੇ ਮੀਟਿੰਗ
ਸ਼ਰਾਬ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ 2 ਦਿਨ ਸ਼ਰਾਬ ਦੇ ਠੇਕੇ ਰਹਿਣਗੇ ਬੰਦ
ਸ਼ਰਾਬ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ 2 ਦਿਨ ਸ਼ਰਾਬ ਦੇ ਠੇਕੇ ਰਹਿਣਗੇ ਬੰਦ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਅਗਸਤ 2026
 Punjab Weather Update : 26 ਤੋਂ 31 ਅਗਸਤ ਤੱਕ ਕਈ ਭਾਰੀ ਮੀਂਹ ਦੀ ਸੰਭਾਵਨਾ, IMD ਨੇ ਜਾਰੀ ਕੀਤੀ ਚੇਤਾਵਨੀ
 Punjab Weather Update : 26 ਤੋਂ 31 ਅਗਸਤ ਤੱਕ ਕਈ ਭਾਰੀ ਮੀਂਹ ਦੀ ਸੰਭਾਵਨਾ, IMD ਨੇ ਜਾਰੀ ਕੀਤੀ ਚੇਤਾਵਨੀ
Raksha Bandhan : ਰੱਖੜੀ ਮੌਕੇ ਔਰਤਾਂ ਨੂੰ ਮਿਲੇਗਾ ਮੁਫ਼ਤ ਮੋਬਾਈਲ ਰੀਚਾਰਜ ! PM ਮੋਦੀ ਨੇ ਕੀਤਾ ਐਲਾਨ ?
Raksha Bandhan : ਰੱਖੜੀ ਮੌਕੇ ਔਰਤਾਂ ਨੂੰ ਮਿਲੇਗਾ ਮੁਫ਼ਤ ਮੋਬਾਈਲ ਰੀਚਾਰਜ ! PM ਮੋਦੀ ਨੇ ਕੀਤਾ ਐਲਾਨ ?
Embed widget