ਪੜਚੋਲ ਕਰੋ

31 ਅਕਤੂਬਰ ਮਗਰੋਂ ਬੰਦ ਹੋ ਜਾਣਗੇ 7 ਕਰੋੜ ਨੰਬਰ, ਇਨ੍ਹਾਂ 'ਚ ਕਿਤੇ ਤੁਹਾਡਾ ਤਾਂ ਨਹੀਂ

ਜੇਕਰ ਤੁਸੀਂ ਏਅਰਸੈੱਲ ਤੇ ਡਿਸ਼ਨੈੱਟ ਯੂਜ਼ਰ ਹੋ ਤਾਂ ਤੁਹਾਡੇ ਕੋਲ ਆਪਣੇ ਨੰਬਰ ਨੂੰ ਦੂਜੇ ਨੈੱਟਵਰਕ ‘ਚ ਪੋਰਟ ਕਰਨ ਦਾ ਆਖਰੀ ਮੌਕਾ ਹੈ, ਨਹੀਂ ਤਾਂ ਤੁਹਾਡਾ ਨੰਬਰ ਬੰਦ ਹੋ ਜਾਵੇਗਾ। ਇਸ ਦੇ ਨਾਲ ਹੀ ਟਰਾਈ ਨੇ 31 ਅਕਤੂਬਰ ਦੀ ਡੈਡਲਾਈਨ ਤੈਅ ਕੀਤੀ ਹੈ।

ਨਵੀਂ ਦਿੱਲੀ: ਜੇਕਰ ਤੁਸੀਂ ਏਅਰਸੈੱਲ ਤੇ ਡਿਸ਼ਨੈੱਟ ਯੂਜ਼ਰ ਹੋ ਤਾਂ ਤੁਹਾਡੇ ਕੋਲ ਆਪਣੇ ਨੰਬਰ ਨੂੰ ਦੂਜੇ ਨੈੱਟਵਰਕ ‘ਚ ਪੋਰਟ ਕਰਨ ਦਾ ਆਖਰੀ ਮੌਕਾ ਹੈ, ਨਹੀਂ ਤਾਂ ਤੁਹਾਡਾ ਨੰਬਰ ਬੰਦ ਹੋ ਜਾਵੇਗਾ। ਇਸ ਦੇ ਨਾਲ ਹੀ ਟਰਾਈ ਨੇ 31 ਅਕਤੂਬਰ ਦੀ ਡੈਡਲਾਈਨ ਤੈਅ ਕੀਤੀ ਹੈ। ਜੇਕਰ ਤੁਸੀਂ ਵੀ ਆਪਣਾ ਨੰਬਰ ਚਾਲੂ ਰੱਖਣਾ ਚਾਹੁੰਦੇ ਹੋ ਤਾਂ ਜਲਦੀ ਹੀ ਪੋਰਟ ਕਰਵਾ ਲਓ। ਟਰਾਈ ਦੇ ਅੰਕੜਿਆਂ ਮੁਤਾਬਕ ਇਸ ਸਮੇਂ 7 ਕਰੋੜ ਯੂਜ਼ਰਸ ਇਸ ਨੈੱਟਵਰਕ ਦੇ ਨੰਬਰ ਦਾ ਇਸਤੇਮਾਲ ਕਰ ਰਹੇ ਹਨ। ਅਸਲ ‘ਚ ਏਅਰਸੈੱਲ ਨੇ 2018 ‘ਚ ਆਪਣਾ ਆਪ੍ਰੇਸ਼ਨ ਬੰਦ ਕਰ ਦਿੱਤਾ ਸੀ। ਉਸ ਸਮੇਂ ਕੰਪਨੀ ਕੋਲ 90 ਮਿਲੀਅਨ ਯੂਜ਼ਰਸ ਸੀ। ਟਰਾਈ ਦੇ ਡੇਟਾ ਮੁਤਾਬਕ 28 ਫਰਵਰੀ, 2018 ਤੋਂ 31 ਅਗਸਤ, 2019 ‘19 ਮਿਲੀਅਨ ਏਅਰਸੈੱਲ ਯੂਜ਼ਰਸ ਨੇ ਆਪਣੇ ਨੰਬਰ ਪੋਰਟ ਕਰਵਾ ਲਏ ਪਰ ਅਜੇ ਵੀ ਇਸ ਦੇ 7 ਕਰੋੜ ਯੂਜ਼ਰਸ ਮੌਜੂਦ ਹਨ। ਸਾਲ 2018 ‘ਚ ਜਦੋਂ ਏਅਰਸੈੱਲ ਦਾ ਆਪ੍ਰੇਸ਼ਨ ਬੰਦ ਹੋ ਰਿਹਾ ਸੀ, ਉਸ ਸਮੇਂ ਕੰਪਨੀ ਨੇ ਆਰਕਾਮ ਨਾਲ ਰਲੇਵੇਂ ਦੀ ਕੋਸ਼ਿਸ਼ ਕੀਤੀ ਸੀ। ਰੈਗੂਲੇਟਰੀ ਅਪਰੂਵਲਸ ਕਰਕੇ ਅਜਿਹਾ ਨਹੀਂ ਹੋ ਸਕਿਆ। ਡੇਟਾ ਮੁਤਾਬਕ ਜਿਸ ਸਮੇਂ ਏਅਰਸੈੱਲ ਬੰਦ ਹੋਇਆ ਸੀ, ਉਸ ਦੌਰਾਨ ਉਸ ਕੋਲ ਬੀਐਸਐਨਐਲ ਤੋਂ ਜ਼ਿਆਦਾ ਯੂਜ਼ਰਸ ਸੀ।

ਟਾਪ ਹੈਡਲਾਈਨ

ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
BSNL vs Vi : 299 ਰੁਪਏ ਦੇ ਰੀਚਾਰਜ 'ਚ ਕਿਹੜੀ ਕੰਪਨੀ ਦੇ ਰਹੀ ਹੈ ਵੱਧ ਫਾਇਦੇ?
BSNL vs Vi : 299 ਰੁਪਏ ਦੇ ਰੀਚਾਰਜ 'ਚ ਕਿਹੜੀ ਕੰਪਨੀ ਦੇ ਰਹੀ ਹੈ ਵੱਧ ਫਾਇਦੇ?
AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ
AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ
ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ
ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
Medicine Storage In Monsoon : ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Medicine Storage In Monsoon: ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Embed widget