ਪੜਚੋਲ ਕਰੋ

iPhone 16 ਸੀਰੀਜ਼ ਦੀ ਸੇਲ ਸ਼ੁਰੂ ਹੁੰਦੇ ਹੀ ਮਚੀ ਲੁੱਟ, Apple ਸਟੋਰ ਦੇ ਬਾਹਰ ਤੜਕੇ 6 ਵਜੇ ਤੋਂ ਲੋਕਾਂ ਦੀ ਲੱਗੀ ਭੀੜ; VIDEO

iPhone 16 : ਕੰਪਨੀ ਨੇ 9 ਸਤੰਬਰ ਨੂੰ ਆਈਫੋਨ 16 ਸੀਰੀਜ਼ ਦੇ ਚਾਰ ਮਾਡਲ ਪੇਸ਼ ਕੀਤੇ ਸਨ। ਇਸ ਵਿੱਚ iPhone 16, iPhone 16 plus, iPhone Pro ਅਤੇ iPhone 16 pro max ਸ਼ਾਮਲ ਹਨ। ਇਹ ਪਹਿਲੀ ਵਾਰ ਹੈ ਜਦੋਂ ....

iPhone 16 Series First Sale: ਦਿੱਗਜ ਟੈਕ ਕੰਪਨੀ ਐਪਲ ਨੇ ਅੱਜ ਤੋਂ iPhone 16 ਸੀਰੀਜ਼ ਦੀ ਸੇਲ ਸ਼ੁਰੂ ਕਰ ਦਿੱਤੀ ਹੈ। ਕੰਪਨੀ ਨੇ 9 ਸਤੰਬਰ ਨੂੰ 'ਇਟਸ ਗਲੋ ਟਾਈਮ' 'ਚ AI ਫੀਚਰਸ ਨਾਲ iPhone 16 ਸੀਰੀਜ਼ ਲਾਂਚ ਕੀਤੀ ਸੀ। ਜਿਵੇਂ ਹੀ ਪਹਿਲੀ ਸੇਲ ਲਾਈਵ ਹੋਈ, ਮੁੰਬਈ ਦੇ ਬੀਕੇਸੀ ਸਥਿਤ ਐਪਲ ਸਟੋਰ 'ਤੇ ਆਈਫੋਨ ਪ੍ਰੇਮੀਆਂ ਦੀ ਲੰਬੀ ਲਾਈਨ ਦਿਖਾਈ ਦਿੱਤੀ। ਜਿਵੇਂ ਹੀ ਐਪਲ ਸਟੋਰ ਖੁੱਲ੍ਹਿਆ ਤਾਂ ਸਵੇਰ ਤੋਂ ਹੀ ਲੋਕ ਸਟੋਰ ਦੇ ਬਾਹਰ ਦੌੜਦੇ ਦੇਖੇ ਗਏ। ਤੁਹਾਨੂੰ ਦੱਸ ਦੇਈਏ ਕਿ ਪਿਛਲੇ ਆਈਫੋਨ ਮਾਡਲ ਦੇ ਲਾਂਚ ਹੋਣ ਤੋਂ ਬਾਅਦ ਵੀ ਅਜਿਹਾ ਹੀ ਨਜ਼ਾਰਾ ਦੇਖਣ ਨੂੰ ਮਿਲਿਆ ਸੀ।

ਕੰਪਨੀ ਨੇ 9 ਸਤੰਬਰ ਨੂੰ ਆਈਫੋਨ 16 ਸੀਰੀਜ਼ ਦੇ ਚਾਰ ਮਾਡਲ ਪੇਸ਼ ਕੀਤੇ ਸਨ। ਇਸ ਵਿੱਚ iPhone 16, iPhone 16 plus, iPhone Pro ਅਤੇ iPhone 16 pro max ਸ਼ਾਮਲ ਹਨ। ਇਹ ਪਹਿਲੀ ਵਾਰ ਹੈ ਜਦੋਂ ਆਈਫੋਨ ਦਾ ਨਵਾਂ ਮਾਡਲ ਪੁਰਾਣੇ ਮਾਡਲ ਤੋਂ ਘੱਟ ਕੀਮਤ 'ਤੇ ਲਾਂਚ ਕੀਤਾ ਗਿਆ ਹੈ। ਇਸ ਫੋਨ 'ਚ ਕਈ ਨਵੇਂ ਅਤੇ ਸ਼ਾਨਦਾਰ ਫੀਚਰਸ ਸ਼ਾਮਿਲ ਕੀਤੇ ਗਏ ਹਨ।

ਜਾਣੋ ਆਈਫੋਨ 16 ਸੀਰੀਜ਼ ਦੀ ਕੀਮਤ

iPhone 16 ਦੀ ਸ਼ੁਰੂਆਤੀ ਕੀਮਤ ₹79,900 ਹੈ, ਜੋ ਕਿ 128GB ਸਟੋਰੇਜ ਦੇ ਨਾਲ ਆਉਂਦਾ ਹੈ। ਇਹ 256GB ਅਤੇ 512GB ਵੇਰੀਐਂਟ ਵੀ ਉਪਲਬਧ ਹਨ, ਜਿਨ੍ਹਾਂ ਦੀ ਕੀਮਤ ਕ੍ਰਮਵਾਰ ₹89,900 ਅਤੇ ₹1,09,900 ਹੈ। iPhone 16 Plus ਦੀ ਕੀਮਤ ₹89,900 ਤੋਂ ਸ਼ੁਰੂ ਹੁੰਦੀ ਹੈ, ਅਤੇ ਇਸ ਦੇ 256GB ਅਤੇ 512GB ਵੇਰੀਐਂਟ ਦੀ ਕੀਮਤ ਕ੍ਰਮਵਾਰ ₹99,900 ਅਤੇ ₹1,19,900 ਹੈ।

ਇਹ ਆਈਫੋਨ ਪ੍ਰੋ ਮਾਡਲਾਂ ਦੀ ਕੀਮਤ

ਆਈਫੋਨ 16 ਪ੍ਰੋ ਦੀ ਕੀਮਤ ₹1,19,900 ਤੋਂ ਸ਼ੁਰੂ ਹੁੰਦੀ ਹੈ, ਅਤੇ ਇਹ 128GB, 256GB, 512GB ਅਤੇ 1TB ਵੇਰੀਐਂਟ ਵਿੱਚ ਉਪਲਬਧ ਹੈ, ਜਿਨ੍ਹਾਂ ਦੀ ਕੀਮਤ ਕ੍ਰਮਵਾਰ ₹1,29,900, ₹1,49,900 ਅਤੇ ₹1,69,900 ਹੈ। iPhone 16 Pro Max ਦੀ ਕੀਮਤ ₹1,44,900 ਤੋਂ ਸ਼ੁਰੂ ਹੁੰਦੀ ਹੈ, ਅਤੇ ਇਸ ਦੇ 512GB ਅਤੇ 1TB ਵੇਰੀਐਂਟ ਦੀ ਕੀਮਤ ਕ੍ਰਮਵਾਰ ₹1,64,900 ਅਤੇ ₹1,84,900 ਹੈ। ਇਸ ਫੋਨ 'ਚ ਕਈ ਨਵੇਂ ਅਤੇ ਸ਼ਾਨਦਾਰ ਫੀਚਰਸ ਸ਼ਾਮਿਲ ਕੀਤੇ ਗਏ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸਪੀਕਰ ਕੁਲਤਾਰ ਸੰਧਵਾਂ ਨੇ CM ਬਣਨ ਨੂੰ ਲੈ ਕੇ ਦਿੱਤਾ ਵੱਡਾ ਬਿਆਨ! ਬੋਲੇ- ਪਾਰਟੀ ਨੇ ਜੋ ਡਿਊਟੀ...

ਦਲੀਲਾਂ ਖ਼ਤਮ ਹੁਣ ਹੋਵੇਗਾ ਐਕਸ਼ਨ ! ਪੰਜਾਬ 'ਚ ਨਹੀਂ ਚੱਲਣ ਦਿਆਂਗੇ ਕੰਗਨਾ ਦੀ Emergency , SGPC ਨੇ ਦਿੱਤੀ ਸਖ਼ਤ ਚਿਤਾਵਨੀ

Maharaja Ranjit Singh: ਕੈਨੇਡਾ 'ਚ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਨਾਲ ਛੇੜਛਾੜ, ਬਦਮਾਸ਼ਾਂ ਨੇ ਬੁੱਤ 'ਤੇ ਲਾਇਆ ਫਲਸਤੀਨ ਦਾ ਝੰਡਾ

ਅਗਨੀਵੀਰਾਂ ਲਈ ਖ਼ੁਸ਼ਖ਼ਬਰੀ ! ਇਸ ਨੌਕਰੀ ਵਿੱਚ ਮਿਲੇਗਾ 50% ਤੱਕ ਰਿਜ਼ਰਵੇਸ਼ਨ, ਜਾਣੋ- ਕਿਸ ਸੈਕਟਰ 'ਚ ਦਿੱਤੀ ਗਈ ਛੋਟ ?

ABP Premium

ਵੀਡੀਓਜ਼

Action Mode 'ਚ ਨਜਰ ਆਏ MLA ਗੋਗੀ ਨੇ ਕਿਹਾ, ਟ੍ਰੀਟਮੈਂਟ ਪਲਾਂਟ ਦੀ ਹੋਵੇਗੀ ਵਿਜੀਲੈਂਸ ਜਾਂਚਕੀ ਸਪੀਕਰ ਕੁਲਤਾਰ ਸੰਧਵਾ ਨੂੰ ਬਣਾਇਆ ਜਾ ਰਿਹਾ ਕਾਰਜਕਾਰੀ ਮੁੱਖ ਮੰਤਰੀ?ਪਰਾਲੀ ਸਾੜਨ ਨੂੰ ਰੋਕਣ ਲਈ ਪੰਜਾਬ ਸਰਕਾਰ ਕੀ ਕਰ ਰਹੀ, NGT ਨੇ ਮੰਗੇ ਜਵਾਬCM ਭਗਵੰਤ ਮਾਨ ਦੀ ਸਿਹਤ 'ਚ ਹੋਇਆ ਸੁਧਾਰ, ਪਰ ਅਜੇ ਵੀ ਹਸਪਤਾਲ ਦਾਖਿਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸਪੀਕਰ ਕੁਲਤਾਰ ਸੰਧਵਾਂ ਨੇ CM ਬਣਨ ਨੂੰ ਲੈ ਕੇ ਦਿੱਤਾ ਵੱਡਾ ਬਿਆਨ! ਬੋਲੇ- ਪਾਰਟੀ ਨੇ ਜੋ ਡਿਊਟੀ...
Punjab News: ਸਪੀਕਰ ਕੁਲਤਾਰ ਸੰਧਵਾਂ ਨੇ CM ਬਣਨ ਨੂੰ ਲੈ ਕੇ ਦਿੱਤਾ ਵੱਡਾ ਬਿਆਨ! ਬੋਲੇ- ਪਾਰਟੀ ਨੇ ਜੋ ਡਿਊਟੀ...
ਦਲੀਲਾਂ ਖ਼ਤਮ ਹੁਣ ਹੋਵੇਗਾ ਐਕਸ਼ਨ ! ਪੰਜਾਬ 'ਚ ਨਹੀਂ ਚੱਲਣ ਦਿਆਂਗੇ ਕੰਗਨਾ ਦੀ Emergency , SGPC ਨੇ ਦਿੱਤੀ ਸਖ਼ਤ ਚਿਤਾਵਨੀ
ਦਲੀਲਾਂ ਖ਼ਤਮ ਹੁਣ ਹੋਵੇਗਾ ਐਕਸ਼ਨ ! ਪੰਜਾਬ 'ਚ ਨਹੀਂ ਚੱਲਣ ਦਿਆਂਗੇ ਕੰਗਨਾ ਦੀ Emergency , SGPC ਨੇ ਦਿੱਤੀ ਸਖ਼ਤ ਚਿਤਾਵਨੀ
Maharaja Ranjit Singh: ਕੈਨੇਡਾ 'ਚ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਨਾਲ ਛੇੜਛਾੜ, ਬਦਮਾਸ਼ਾਂ ਨੇ ਬੁੱਤ 'ਤੇ ਲਾਇਆ ਫਲਸਤੀਨ ਦਾ ਝੰਡਾ
Maharaja Ranjit Singh: ਕੈਨੇਡਾ 'ਚ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਨਾਲ ਛੇੜਛਾੜ, ਬਦਮਾਸ਼ਾਂ ਨੇ ਬੁੱਤ 'ਤੇ ਲਾਇਆ ਫਲਸਤੀਨ ਦਾ ਝੰਡਾ
ਅਗਨੀਵੀਰਾਂ ਲਈ ਖ਼ੁਸ਼ਖ਼ਬਰੀ ! ਇਸ ਨੌਕਰੀ ਵਿੱਚ ਮਿਲੇਗਾ 50% ਤੱਕ ਰਿਜ਼ਰਵੇਸ਼ਨ, ਜਾਣੋ- ਕਿਸ ਸੈਕਟਰ 'ਚ ਦਿੱਤੀ ਗਈ ਛੋਟ ?
ਅਗਨੀਵੀਰਾਂ ਲਈ ਖ਼ੁਸ਼ਖ਼ਬਰੀ ! ਇਸ ਨੌਕਰੀ ਵਿੱਚ ਮਿਲੇਗਾ 50% ਤੱਕ ਰਿਜ਼ਰਵੇਸ਼ਨ, ਜਾਣੋ- ਕਿਸ ਸੈਕਟਰ 'ਚ ਦਿੱਤੀ ਗਈ ਛੋਟ ?
ਪਰਾਲੀ ਸਾੜਨ ਦੇ ਮਾਮਲਿਆਂ 'ਤੇ ਸੁਪਰੀਮ ਕੋਰਟ ਦਾ ਸਖ਼ਤ ਹੁਕਮ, CAQM ਦੀ ਵੀ ਲਗਾਈ ਕਲਾਸ 

Mental Health: ਵੀਕਐਂਡ 'ਤੇ ਜ਼ਰੂਰ ਕਰੋ ਇਹ ਕੰਮ, ਮਾਨਸਿਕ ਸਿਹਤ ਠੀਕ ਹੋਣ ਦੇ ਨਾਲ ਪੂਰੇ ਹਫ਼ਤੇ ਦਾ ਤਣਾਅ ਹੋਏਗਾ ਦੂਰ

Weather: ਅਗਲੇ ਤਿੰਨ ਦਿਨਾਂ ਤੱਕ ਕਿਵੇਂ ਦਾ ਰਹੇਗਾ ਮੌਸਮ? IMD ਨੇ ਕਰ ਦਿੱਤੀ ਤਾਜ਼ੀ ਭਵਿੱਖਬਾਣੀ

ਕੁਮਾਰੀ ਸ਼ੈਲਜਾ ਨੇ ਫਿਰ ਠੋਕਿਆ CM ਦੇ ਅਹੁਦੇ ਲਈ ਦਾਅਵਾ, 'ਹਰਿਆਣਾ 'ਚ ਬਣੇ ਦਲਿਤ ਮੁੱਖ ਮੰਤਰੀ'

Embed widget