ਪੜਚੋਲ ਕਰੋ

ਕਾਰਾਂ ਦੀ ਵਿਕਰੀ ਨੂੰ ਲੱਗੀ ਬ੍ਰੇਕ, ਸ਼ੋਅਰੂਮ ਗੱਡੀਆਂ ਨਾਲ ਭਰੇ

ਦੇਸ਼ ‘ਚ ਆਟੋ ਮੋਬਾਇਲ ਸੈਕਟਰ ‘ਚ ਭਾਰੀ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਕਾਰ ਬਣਾਉਣ ਵਾਲੀਆਂ ਕੰਪਨੀਆਂ ਨੂੰ ਪੈਸੇਂਜਰ ਵਹੀਕਲ ਦੀ ਮੰਗ ‘ਚ ਵੱਡੀ ਕਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਨਵੀਂ ਦਿੱਲੀ: ਦੇਸ਼ ‘ਚ ਆਟੋ ਮੋਬਾਇਲ ਸੈਕਟਰ ‘ਚ ਭਾਰੀ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਕਾਰ ਬਣਾਉਣ ਵਾਲੀਆਂ ਕੰਪਨੀਆਂ ਨੂੰ ਪੈਸੇਂਜਰ ਵਹੀਕਲ ਦੀ ਮੰਗ ‘ਚ ਵੱਡੀ ਕਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਡਿਮਾਂਡ ‘ਚ ਕਮੀ ਕਰਕੇ ਹਜ਼ਾਰਾਂ ਗੱਡੀਆਂ ਸ਼ੋਅਰੂਮ ‘ਚ ਹੀ ਖੜ੍ਹੀਆਂ ਹਨ। ਕਾਰਾਂ ਦੀ ਸੇਲ ‘ਚ ਕਮੀ ਦਾ ਮੁੱਖ ਕਾਰਨ ਜੀਐਸਟੀ ਦਾ ਸਲੈਬ ਦੱਸਿਆ ਜਾ ਰਿਹਾ ਹੈ। ਜੀਐਸਟੀ ਕਰਕੇ ਕਾਰਾਂ ਦੀ ਮੰਗ ਘੱਟ ਹੋ ਰਹੀ ਹੈ। ਇਸ ਕਰਕੇ ਕਈ ਵੱਡੀਆਂ ਕੰਪਨੀ ਮਾਰੂਤੀ, ਮਹਿੰਦਰਾ ਤੇ ਟਾਟਾ ਮੋਟਰਸ ਨੇ ਆਪਣੇ ਪਿਛਲੇ ਪ੍ਰੋਡਕਸ਼ਨ ਦੇ ਸਟਾਕ ਨੂੰ ਖ਼ਤਮ ਕਰਨ ਲਈ ਫਿਲਹਾਲ ਆਪਣੇ ਪ੍ਰੋਡਕਸ਼ਨ ‘ਤੇ ਰੋਕ ਲਾ ਦਿੱਤੀ ਹੈ। ਕੰਪਨੀਆਂ ਨੇ ਜੂਨ ਮਹੀਨੇ ‘ਚ ਪਲਾਂਟ ਨੂੰ ਕੁਝ ਦਿਨਾਂ ਲਈ ਸ਼ਟਡਾਊਨ ਕਰਨ ਦਾ ਐਲਾਨ ਕੀਤਾ ਗਿਆ ਹੈ। ਕੰਪਨੀਆਂ ਦੇ ਸ਼ਟਡਾਊਨ ਕਰਕੇ ਕਈ ਲੋਕਾਂ ਦੇ ਬੇਰੁਜ਼ਗਾਰ ਹੋਣ ਦਾ ਖ਼ਤਰਾ ਵੀ ਵਧ ਗਿਆ ਹੈ।

ਟਾਪ ਹੈਡਲਾਈਨ

Sim Card : ਕੀ ਤੁਸੀਂ ਵੀ ਸਾਲਾਂ ਪੁਰਾਣੀ SIM ਵਰਤ ਰਹੇ ਹੋ? ਜਾਣੋ ਕਦੋਂ ਬਦਲ ਲੈਣੀ ਚਾਹੀਦੀ ਹੈ

Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !

BSNL ਦਾ ਨਵਾਂ ਧਮਾਕੇਦਾਰ ਪਲਾਨ! 200Mbps ਦੀ ਰਫਤਾਰ ਨਾਲ ਮਿਲੇਗਾ 5000GB ਡੇਟਾ; ਮਿਲਣਗੇ ਆਹ ਫਾਇਦੇ

iPhone 17 : ਵੱਡਾ ਝਟਕਾ ਦੇਣ ਦੀ ਤਿਆਰੀ 'ਚ Apple, iPhone 17 ਹੋ ਸਕਦਾ ਹੈ ਮਹਿੰਗਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ

Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ

ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026

Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!

ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 

Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ

Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ

Embed widget