ਪੜਚੋਲ ਕਰੋ

ਸਭ ਕੁਝ ਕਰੋ ਪਰ ਗੂਗਲ 'ਤੇ ਇਨ੍ਹਾਂ ਚੀਜ਼ਾਂ ਨੂੰ ਭੁੱਲ ਕੇ ਵੀ ਨਾ ਕਰਿਓ ਸਰਚ ! ਪਤਾ ਲੱਗਿਆ ਤਾਂ ਜਾਣਾ ਪਵੇਗਾ ਜੇਲ੍ਹ ?

ਪਾਈਰੇਟਿਡ ਫਿਲਮਾਂ, ਚਾਈਲਡ ਪੋਰਨ, ਬੰਬ ਜਾਂ ਹਥਿਆਰ ਬਣਾਉਣ, ਗਰਭਪਾਤ ਜਾਂ ਕਿਸੇ ਅਪਰਾਧਿਕ ਗਤੀਵਿਧੀ ਬਾਰੇ ਗੂਗਲ 'ਤੇ ਸਰਚ ਕਰਨਾ ਅਪਰਾਧ ਹੈ ਅਤੇ ਤੁਹਾਨੂੰ ਇਸ ਲਈ ਜੇਲ੍ਹ ਹੋ ਸਕਦੀ ਹੈ।

Tech Tips:  ਆਧੁਨਿਕਤਾ ਦੇ ਇਸ ਯੁੱਗ ਵਿੱਚ ਲਗਭਗ ਹਰ ਚੀਜ਼ ਇੰਟਰਨੈਟ ਤੇ ਉਪਲਬਧ ਹੈ। ਗੂਗਲ ਪੂਰੀ ਦੁਨੀਆ ਵਿੱਚ ਸਭ ਤੋਂ ਵੱਧ ਵਰਤਿਆ ਜਾਣ ਵਾਲਾ ਖੋਜ ਇੰਜਣ ਹੈ। ਗੂਗਲ 'ਤੇ ਸਰਚ ਕਰਦੇ ਸਮੇਂ ਸਾਨੂੰ ਖ਼ੁਦ ਜਾਣਕਾਰੀ ਦੀ ਪ੍ਰਮਾਣਿਕਤਾ ਦੀ ਜਾਂਚ ਕਰਨੀ ਪੈਂਦੀ ਹੈ ਪਰ ਗੂਗਲ ਸਰਚ ਦੇ ਦੌਰਾਨ ਸਾਡੇ ਲਈ ਇਹ ਧਿਆਨ ਵਿੱਚ ਰੱਖਣਾ ਜ਼ਰੂਰੀ ਹੈ ਕਿ ਅਸੀਂ ਕਿਹੜੀਆਂ ਚੀਜ਼ਾਂ ਨੂੰ ਸਰਚ ਕਰਦੇ ਹਾਂ। ਗੂਗਲ ਸਰਚ 'ਤੇ ਤੁਹਾਡੀ ਛੋਟੀ ਜਿਹੀ ਲਾਪਰਵਾਹੀ ਤੁਹਾਨੂੰ ਜੇਲ੍ਹ ਭੇਜ ਸਕਦੀ ਹੈ। ਆਓ ਜਾਣਦੇ ਹਾਂ ਤੁਹਾਨੂੰ ਕਿਹੜੀਆਂ ਚੀਜ਼ਾਂ ਨੂੰ ਗੂਗਲ 'ਤੇ ਸਰਚ ਕਰਨ ਤੋਂ ਬਚਣਾ ਚਾਹੀਦਾ ਹੈ।

ਬਹੁਤ ਸਾਰੇ ਲੋਕ ਮੁਫਤ ਫਿਲਮਾਂ ਜਾਂ ਵੈੱਬ ਸੀਰੀਜ਼ ਦੇਖਣ ਲਈ ਗੂਗਲ 'ਤੇ ਸਰਚ ਕਰਦੇ ਹਨ ਪਰ ਜੇਕਰ ਤੁਸੀਂ ਨਵੀਆਂ ਫ਼ਿਲਮਾਂ ਨੂੰ ਪਾਈਰੇਟ ਕਰਨ ਦਾ ਕੰਮ ਕਰਦੇ ਹੋ ਜਾਂ ਗੂਗਲ ਸਰਚ ਕਰਦੇ ਹੋ ਤਾਂ ਇਹ ਅਪਰਾਧ ਦੀ ਸ਼੍ਰੇਣੀ ਵਿੱਚ ਆਉਂਦਾ ਹੈ ਤੇ ਤੁਹਾਨੂੰ ਘੱਟੋ-ਘੱਟ ਤਿੰਨ ਸਾਲ ਦੀ ਜੇਲ੍ਹ ਹੋ ਸਕਦੀ ਹੈ। ਇਸ ਤੋਂ ਇਲਾਵਾ ਤੁਹਾਡੇ 'ਤੇ 10 ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਜਾ ਸਕਦਾ ਹੈ।

ਗੂਗਲ ਬਾਲ ਪੋਰਨ ਯਾਨੀ ਬੱਚਿਆਂ ਨਾਲ ਸਬੰਧਤ ਅਸ਼ਲੀਲ ਸਮੱਗਰੀ ਦਾ ਪ੍ਰਚਾਰ ਨਹੀਂ ਕਰਦਾ। ਜੇ ਤੁਸੀਂ ਇਸ ਨਾਲ ਜੁੜੀ ਜਾਣਕਾਰੀ ਗੂਗਲ 'ਤੇ ਸਰਚ ਕਰਦੇ ਹੋ ਤਾਂ ਇਹ ਵੀ ਅਪਰਾਧ ਦੀ ਸ਼੍ਰੇਣੀ 'ਚ ਆਉਂਦਾ ਹੈ। ਭਾਰਤ ਵਿੱਚ ਇਸ ਸਬੰਧੀ ਕਾਨੂੰਨ ਸਖ਼ਤ ਹੈ। ਇਸ ਵਿੱਚ ਪੋਕਸੋ ਐਕਟ 2012 ਦੀ ਧਾਰਾ 14 ਦੇ ਤਹਿਤ ਚਾਈਲਡ ਪੋਰਨ ਦੇਖਣਾ, ਬਣਾਉਣਾ ਅਤੇ ਬਚਾਉਣਾ ਵੀ ਅਪਰਾਧ ਦੀ ਸ਼੍ਰੇਣੀ ਵਿੱਚ ਆਉਂਦਾ ਹੈ। ਜੇ ਤੁਸੀਂ ਇਸ ਮਾਮਲੇ 'ਚ ਫੜੇ ਜਾਂਦੇ ਹੋ ਤਾਂ ਤੁਹਾਡੇ ਖਿਲਾਫ ਬਣਦੀ ਕਾਰਵਾਈ ਕੀਤੀ ਜਾ ਸਕਦੀ ਹੈ। ਇਸ ਅਪਰਾਧ ਲਈ ਤੁਹਾਨੂੰ 5-7 ਸਾਲ ਦੀ ਜੇਲ੍ਹ ਹੋ ਸਕਦੀ ਹੈ।

ਗੂਗਲ 'ਤੇ ਬੰਬ ਜਾਂ ਹਥਿਆਰ ਬਣਾਉਣਾ ਸਿੱਖਣ ਦੀ ਕੋਸ਼ਿਸ਼ ਨਾ ਕਰੋ। ਜੇ ਤੁਸੀਂ ਅਜਿਹਾ ਕਰਦੇ ਹੋ ਤਾਂ ਸਭ ਤੋਂ ਪਹਿਲਾਂ ਤੁਸੀਂ ਸੁਰੱਖਿਆ ਏਜੰਸੀਆਂ ਦੇ ਰਾਡਾਰ 'ਤੇ ਆ ਜਾਓਗੇ ਤੇ ਤੁਹਾਡੇ ਖ਼ਿਲਾਫ਼ ਬਣਦੀ ਕਾਰਵਾਈ ਵੀ ਕੀਤੀ ਜਾ ਸਕਦੀ ਹੈ। ਇੰਨਾ ਹੀ ਨਹੀਂ, ਗੂਗਲ 'ਤੇ ਪ੍ਰੈਸ਼ਰ ਕੁਕਰ ਬੰਬ ਬਣਾਉਣਾ ਸਰਚ ਕਰਨਾ ਵੀ ਵੀ ਅਪਰਾਧ ਦੀ ਸ਼੍ਰੇਣੀ 'ਚ ਆਉਂਦਾ ਹੈ।

ਕਿਸੇ ਨੂੰ ਕਦੇ ਵੀ ਗੂਗਲ 'ਤੇ ਗਰਭਪਾਤ ਦੀ ਖੋਜ ਨਹੀਂ ਕਰਨੀ ਚਾਹੀਦੀ। ਅਜਿਹਾ ਇਸ ਲਈ ਹੈ ਕਿਉਂਕਿ ਭਾਰਤ ਵਿੱਚ ਡਾਕਟਰ ਦੀ ਇਜਾਜ਼ਤ ਤੋਂ ਬਿਨਾਂ ਗਰਭਪਾਤ ਕਰਵਾਉਣਾ ਗੈਰ-ਕਾਨੂੰਨੀ ਹੈ। ਜੇ ਤੁਸੀਂ ਇਸ ਬਾਰੇ ਗੂਗਲ ਸਰਚ ਕਰਦੇ ਹੋ ਤਾਂ ਤੁਸੀਂ ਬੁਰੀ ਤਰ੍ਹਾਂ ਫਸ ਸਕਦੇ ਹੋ। ਇਸ ਤੋਂ ਇਲਾਵਾ, ਇਹ ਸੁਰੱਖਿਆ ਦੇ ਨਜ਼ਰੀਏ ਤੋਂ ਵੀ ਚੰਗਾ ਨਹੀਂ ਹੈ। ਇਸ ਨੂੰ ਕਦੇ ਵੀ ਗੂਗਲ 'ਤੇ ਨਾ ਸਰਚ ਕਰੋ।

ਗੂਗਲ 'ਤੇ ਕਿਸੇ ਵੀ ਅਪਰਾਧਿਕ ਗਤੀਵਿਧੀ ਬਾਰੇ ਖੋਜ ਨਾ ਕਰੋ। ਇਸ ਤੋਂ ਇਲਾਵਾ ਬਲਾਤਕਾਰ ਪੀੜਤਾ ਦਾ ਨਾਮ ਖੋਜਣ ਤੋਂ ਬਚੋ।

ਟਾਪ ਹੈਡਲਾਈਨ

Mobile Recharge Rules :  ਮੋਬਾਈਲ ਰਿਚਾਰਜ ਦੇ ਨਿਯਮ ਬਦਲੇ, Jio-Airtel-Vi ਯੂਜ਼ਰਾਂ ਨੂੰ ਕੀ ਮਿਲੇਗਾ ਫਾਇਦਾ?
Mobile Recharge Rules :  ਮੋਬਾਈਲ ਰਿਚਾਰਜ ਦੇ ਨਿਯਮ ਬਦਲੇ, Jio-Airtel-Vi ਯੂਜ਼ਰਾਂ ਨੂੰ ਕੀ ਮਿਲੇਗਾ ਫਾਇਦਾ?
30-Day Recharge Plan: ਹੁਣ 28 ਦਿਨ ਨਹੀਂ, ਸਗੋਂ 30 ਦਿਨਾਂ ਦਾ ਮਿਲੇਗਾ ਰਿਚਾਰਜ, ਬਿਨਾਂ ਡਾਟਾ ਵਾਲਿਆਂ ਲਈ ਵੀ ਰਿਚਾਰਜ ਪਲਾਨ ਉਪਲਬਧ; ਇੱਥੇ ਜਾਣੋ ਡਿਟੇਲ...
ਹੁਣ 28 ਦਿਨ ਨਹੀਂ, ਸਗੋਂ 30 ਦਿਨਾਂ ਦਾ ਮਿਲੇਗਾ ਰਿਚਾਰਜ, ਬਿਨਾਂ ਡਾਟਾ ਵਾਲਿਆਂ ਲਈ ਵੀ ਰਿਚਾਰਜ ਪਲਾਨ ਉਪਲਬਧ; ਇੱਥੇ ਜਾਣੋ ਡਿਟੇਲ...
Diwali Shopping : ਦੀਵਾਲੀ ਤੋਂ ਪਹਿਲਾਂ ਮਹਿੰਗਾਈ ਦਾ ਝਟਕਾ ! AC-ਟੀਵੀ ਸਮੇਤ ਇਲੈਕਟ੍ਰਾਨਿਕ ਸਾਮਾਨ ਹੋਵੇਗਾ ਮਹਿੰਗਾ
Diwali Shopping : ਦੀਵਾਲੀ ਤੋਂ ਪਹਿਲਾਂ ਮਹਿੰਗਾਈ ਦਾ ਝਟਕਾ ! AC-ਟੀਵੀ ਸਮੇਤ ਇਲੈਕਟ੍ਰਾਨਿਕ ਸਾਮਾਨ ਹੋਵੇਗਾ ਮਹਿੰਗਾ
Boat Aavante Bar 6 Options: ਹਰ ਸੈੱਟਅੱਪ ਲਈ ਬਜਟ 'ਤੇ ਸਾਊਂਡਬਾਰ, ਇੱਥੇ ਜਾਣੋ Boat Aavante Bar ਦੇ 6 ਬੈਸਟ ਆਪਸ਼ਨ, ਕੀਮਤ ਅਤੇ ਫੀਚਰਸ ਬਾਰੇ ਡਿਟੇਲ...
ਹਰ ਸੈੱਟਅੱਪ ਲਈ ਬਜਟ 'ਤੇ ਸਾਊਂਡਬਾਰ, ਇੱਥੇ ਜਾਣੋ Boat Aavante Bar ਦੇ 6 ਬੈਸਟ ਆਪਸ਼ਨ, ਕੀਮਤ ਅਤੇ ਫੀਚਰਸ ਬਾਰੇ ਡਿਟੇਲ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮਾਰਿਆ ਗਿਆ ਪਾਕਿਸਤਾਨੀ ਅੱਤਵਾਦੀ ਮੂਸਾ, ਸੁਰੱਖਿਆ ਬਲਾਂ ਨੇ ਕਸ਼ਮੀਰ 'ਚ ਅੱਧੀ ਰਾਤ ਨੂੰ ਕੀਤਾ ਢੇਰ
ਮਾਰਿਆ ਗਿਆ ਪਾਕਿਸਤਾਨੀ ਅੱਤਵਾਦੀ ਮੂਸਾ, ਸੁਰੱਖਿਆ ਬਲਾਂ ਨੇ ਕਸ਼ਮੀਰ 'ਚ ਅੱਧੀ ਰਾਤ ਨੂੰ ਕੀਤਾ ਢੇਰ
ਪੰਜਾਬ ਦੇ ਸਕੂਲਾਂ ਦਾ ਸਮਾਂ ਬਦਲਿਆ, ਜਾਣੋ 1 ਤਰੀਕ ਤੋਂ ਕਿੰਨੇ ਵਜੇ ਖੁੱਲ੍ਹਣਗੇ ਸਕੂਲ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਪੰਜਾਬ ਦੇ ਸਕੂਲਾਂ ਦਾ ਸਮਾਂ ਬਦਲਿਆ, ਜਾਣੋ 1 ਤਰੀਕ ਤੋਂ ਕਿੰਨੇ ਵਜੇ ਖੁੱਲ੍ਹਣਗੇ ਸਕੂਲ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਸਤੰਬਰ 2026
Political News: ਸਿਆਸੀ ਜਗਤ 'ਚ ਪਸਰਿਆ ਮਾਤਮ, 2 ਵਾਰ ਮੰਤਰੀ ਅਤੇ 5 ਵਾਰ ਵਿਧਾਇਕ ਰਹੇ ਸੀਨੀਅਰ ਆਗੂ ਦਾ ਦੇਹਾਂਤ, ਹਾਰਟ ਅਟੈਕ ਤੋਂ ਬਾਅਦ ਮੌਤ... 
ਸਿਆਸੀ ਜਗਤ 'ਚ ਪਸਰਿਆ ਮਾਤਮ, 2 ਵਾਰ ਮੰਤਰੀ ਅਤੇ 5 ਵਾਰ ਵਿਧਾਇਕ ਰਹੇ ਸੀਨੀਅਰ ਆਗੂ ਦਾ ਦੇਹਾਂਤ, ਹਾਰਟ ਅਟੈਕ ਤੋਂ ਬਾਅਦ ਮੌਤ... 
LPU 'ਚ ਹੰਗਾਮੇ ਨੂੰ ਲੈ ਕੇ ਵਿਦਿਆਰਥਣ ਦਾ ਵੱਡਾ ਦਾਅਵਾ, ਇੰਨਫਲੂਐਂਸਰ ਨੇ ਯੂਨੀਵਰਸਿਟੀ 'ਚ ਹਿੰਸਾ ਫੈਲਾਈ, ਵੀਡੀਓ ਸ਼ੇਅਰ ਕਰ ਬੋਲੀ- ਇਸ਼ਾਰਾ ਕਰਕੇ ਨੌਜਵਾਨ ਬੁਲਾਏ; ਫਿਰ...
LPU 'ਚ ਹੰਗਾਮੇ ਨੂੰ ਲੈ ਕੇ ਵਿਦਿਆਰਥਣ ਦਾ ਵੱਡਾ ਦਾਅਵਾ, ਇੰਨਫਲੂਐਂਸਰ ਨੇ ਯੂਨੀਵਰਸਿਟੀ 'ਚ ਹਿੰਸਾ ਫੈਲਾਈ, ਵੀਡੀਓ ਸ਼ੇਅਰ ਕਰ ਬੋਲੀ- ਇਸ਼ਾਰਾ ਕਰਕੇ ਨੌਜਵਾਨ ਬੁਲਾਏ; ਫਿਰ...
Resign: ਵਿਧਾਨ ਪ੍ਰੀਸ਼ਦ ਦੇ ਚੇਅਰਮੈਨ ਅਵਧੇਸ਼ ਨਾਰਾਇਣ ਸਿੰਘ ਨੇ ਦਿੱਤਾ ਅਸਤੀਫ਼ਾ, ਜਾਣੋ ਕੌਣ ਸੰਭਾਲੇਗਾ ਅਹੁਦਾ? ਇਸ ਨਾਮ 'ਤੇ ਚਰਚਾ ਹੋਈ ਤੇਜ਼...
ਵਿਧਾਨ ਪ੍ਰੀਸ਼ਦ ਦੇ ਚੇਅਰਮੈਨ ਅਵਧੇਸ਼ ਨਾਰਾਇਣ ਸਿੰਘ ਨੇ ਦਿੱਤਾ ਅਸਤੀਫ਼ਾ, ਜਾਣੋ ਕੌਣ ਸੰਭਾਲੇਗਾ ਅਹੁਦਾ? ਇਸ ਨਾਮ 'ਤੇ ਚਰਚਾ ਹੋਈ ਤੇਜ਼...
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਰੂਪ ਕੌਰ ਸੰਧੂ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਸਤਾ
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਰੂਪ ਕੌਰ ਸੰਧੂ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਸਤਾ
LPU 'ਚ ਇਸ ਸੋਸ਼ਲ ਮੀਡੀਆ ਪੋਸਟ ਨਾਲ ਹੋਇਆ ਇੰਨਾ ਹੰਗਾਮਾ, ਦਾਅਵਾ- ਮੇਲ ਵਰਕਰ ਨੇ ਵਿਦਿਆਰਥਣ ਨਾਲ ਕੀਤਾ ਰੇਪ; ਪ੍ਰਦਰਸ਼ਨ ਸ਼ੁਰੂ ਹੁੰਦਿਆਂ ਹੀ ਡਿਲੀਟ...
LPU 'ਚ ਇਸ ਸੋਸ਼ਲ ਮੀਡੀਆ ਪੋਸਟ ਨਾਲ ਹੋਇਆ ਇੰਨਾ ਹੰਗਾਮਾ, ਦਾਅਵਾ- ਮੇਲ ਵਰਕਰ ਨੇ ਵਿਦਿਆਰਥਣ ਨਾਲ ਕੀਤਾ ਰੇਪ; ਪ੍ਰਦਰਸ਼ਨ ਸ਼ੁਰੂ ਹੁੰਦਿਆਂ ਹੀ ਡਿਲੀਟ...
Embed widget