ਪੜਚੋਲ ਕਰੋ

Google Search: ਜੇਕਰ Google 'ਤੇ ਸਰਚ ਕੀਤੀਆਂ ਇਹ ਤਿੰਨ ਚੀਜ਼ਾਂ ਤਾਂ ਪਹੁੰਚ ਸਕਦੇ ਹੋ ਜੇਲ੍ਹ! ਹੁਣੇ ਜਾਣੋ ਡਿਟੇਲਸ

Google Search: ਗੂਗਲ ਸਰਚ: IT ਨਿਯਮਾਂ ਅਤੇ ਸਰਕਾਰੀ ਦਿਸ਼ਾ-ਨਿਰਦੇਸ਼ਾਂ ਦੇ ਅਨੁਸਾਰ, ਕੁਝ ਅਜਿਹੀਆਂ ਚੀਜ਼ਾਂ ਹਨ ਜੋ ਤੁਸੀਂ ਪਬਲਿਕ ਡੋਮੇਨ 'ਤੇ ਨਹੀਂ ਕਰ ਸਕਦੇ ਜਾਂ ਉਨ੍ਹਾਂ ਨੂੰ ਖੋਜਣ ਦੀ ਮਨਾਹੀ ਹੈ।

Google Search:  ਗੂਗਲ (Google)  ਹਰ ਵਿਅਕਤੀ ਦੇ ਸਾਰੇ ਸਵਾਲਾਂ ਦੇ ਜਵਾਬ ਦਿੰਦਾ ਹੈ। ਪਰ ਕੀ ਤੁਸੀਂ ਜਾਣਦੇ ਹੋ ਕਿ ਜੇਕਰ ਤੁਸੀਂ ਗੂਗਲ 'ਤੇ ਤਿੰਨ ਚੀਜ਼ਾਂ ਸਰਚ ਕਰਦੇ ਹੋ ਤਾਂ ਤੁਸੀਂ ਜੇਲ੍ਹ ਜਾ ਸਕਦੇ ਹੋ। ਜੀ ਹਾਂ, ਅੱਜ ਅਸੀਂ ਤੁਹਾਨੂੰ ਤਿੰਨ ਅਜਿਹੀਆਂ ਚੀਜ਼ਾਂ ਬਾਰੇ ਦੱਸਣ ਜਾ ਰਹੇ ਹਾਂ, ਜਿਨ੍ਹਾਂ ਦੀ ਖੋਜ ਕਰਨ ਨਾਲ ਤੁਹਾਨੂੰ ਜੇਲ੍ਹ ਵੀ ਹੋ ਸਕਦੀ ਹੈ। ਤੁ

ਕੀ ਸਰਚ ਨਹੀਂ ਕਰਨਾ ਚਾਹੀਦਾ
ਆਈਟੀ ਨਿਯਮਾਂ ਅਤੇ ਸਰਕਾਰੀ ਦਿਸ਼ਾ-ਨਿਰਦੇਸ਼ਾਂ ਦੇ ਅਨੁਸਾਰ, ਕੁਝ ਚੀਜ਼ਾਂ ਹਨ ਜੋ ਤੁਸੀਂ ਪਬਲਿਕ ਡੋਮੇਨ 'ਤੇ ਨਹੀਂ ਕਰ ਸਕਦੇ ਜਾਂ ਉਨ੍ਹਾਂ ਨੂੰ ਸਰਚ ਕਰਨ ਦੀ ਮਨਾਹੀ ਹੈ।

ਦਰਅਸਲ, ਗੂਗਲ 'ਤੇ ਬੱਚਿਆਂ ਨਾਲ ਸਬੰਧਤ ਅਸ਼ਲੀਲ ਸਮੱਗਰੀ ਨੂੰ ਸਰਚ ਕਰਨਾ ਉਪਭੋਗਤਾ ਲਈ ਮਹਿੰਗਾ ਸਾਬਤ ਹੋ ਸਕਦਾ ਹੈ। ਤੁਹਾਨੂੰ ਦੱਸ ਦੇਈਏ ਕਿ ਗੂਗਲ 'ਤੇ ਬੱਚਿਆਂ ਨਾਲ ਸਬੰਧਤ ਅਸ਼ਲੀਲ ਸਮੱਗਰੀ ਨੂੰ ਸਰਚ ਕਰਨਾ ਅਪਰਾਧ ਹੈ ਅਤੇ ਇਸ ਦੇ ਲਈ ਸਖਤ ਕਾਨੂੰਨ ਹਨ। ਜੇਕਰ ਅਜਿਹਾ ਕਰਦੇ ਫੜੇ ਗਏ ਤਾਂ ਸਖ਼ਤ ਕਾਰਵਾਈ ਕੀਤੀ ਜਾ ਸਕਦੀ ਹੈ। ਅਜਿਹੇ 'ਚ ਕਿਸੇ ਨੂੰ 5 ਤੋਂ 7 ਸਾਲ ਤੱਕ ਜੇਲ ਵੀ ਕੱਟਣੀ ਪੈ ਸਕਦੀ ਹੈ।

ਬੰਬ ਬਣਾਉਣਾ
ਇਸ ਤੋਂ ਇਲਾਵਾ ਗੂਗਲ 'ਤੇ ਬੰਬ ਬਣਾਉਣ ਦੇ ਤਰੀਕੇ ਸਰਚ ਕਰਨਾ ਵੀ ਅਪਰਾਧ ਦੀ ਸ਼੍ਰੇਣੀ 'ਚ ਆਉਂਦਾ ਹੈ। ਤੁਹਾਨੂੰ ਦੱਸ ਦੇਈਏ ਕਿ ਜੇਕਰ ਤੁਸੀਂ ਗੂਗਲ 'ਤੇ ਬੰਬ ਬਣਾਉਣ ਦੇ ਤਰੀਕੇ ਸਰਚ ਕਰਦੇ ਹੋਏ ਫੜੇ ਜਾਂਦੇ ਹੋ ਤਾਂ ਤੁਸੀਂ ਸੁਰੱਖਿਆ ਏਜੰਸੀਆਂ ਦੇ ਰਡਾਰ 'ਤੇ ਵੀ ਆ ਸਕਦੇ ਹੋ। ਇਸ ਮਾਮਲੇ ਵਿੱਚ ਤੁਹਾਨੂੰ ਜੇਲ੍ਹ ਵੀ ਜਾਣਾ ਪੈ ਸਕਦਾ ਹੈ।

ਹੈਕਿੰਗ ਕਰਨ ਦੀ ਤਰਕੀਬ
ਗੂਗਲ 'ਤੇ ਹੈਕਿੰਗ ਦੇ ਤਰੀਕਿਆਂ ਨੂੰ ਸਰਚ ਕਰਨਾ ਵੀ ਅਪਰਾਧ ਮੰਨਿਆ ਜਾਂਦਾ ਹੈ। ਤੁਹਾਨੂੰ ਦੱਸ ਦੇਈਏ ਕਿ ਗੂਗਲ ਨੂੰ ਹੈਕਿੰਗ ਦੇ ਤਰੀਕੇ ਦੱਸਣਾ ਪਸੰਦ ਨਹੀਂ ਕਰਦਾ। ਜੇਕਰ ਕੋਈ ਯੂਜ਼ਰ ਗੂਗਲ 'ਤੇ ਹੈਕਿੰਗ ਦੇ ਤਰੀਕੇ ਸਰਚ ਕਰਦਾ ਫੜਿਆ ਜਾਂਦਾ ਹੈ ਤਾਂ ਉਸ ਨੂੰ ਜੇਲ੍ਹ ਜਾਣਾ ਪੈ ਸਕਦਾ ਹੈ।

ਅਜਿਹੇ 'ਚ ਤੁਹਾਨੂੰ ਗੂਗਲ 'ਤੇ ਇਨ੍ਹਾਂ ਸਾਰੀਆਂ ਚੀਜ਼ਾਂ ਨੂੰ ਸਰਚ ਕਰਨ ਤੋਂ ਪਹਿਲਾਂ ਕਈ ਵਾਰ ਸੋਚਣਾ ਚਾਹੀਦਾ ਹੈ। ਇਸ ਦੇ ਨਾਲ ਹੀ ਇਹ ਅਜਿਹੀਆਂ ਚੀਜ਼ਾਂ ਹਨ ਜੋ ਲੋਕਾਂ ਨੂੰ ਨੁਕਸਾਨ ਪਹੁੰਚਾ ਸਕਦੀਆਂ ਹਨ। ਇਸ ਲਈ ਗੂਗਲ 'ਤੇ ਇਨ੍ਹਾਂ ਚੀਜ਼ਾਂ ਨੂੰ ਸਰਚ ਕਰਨ ਦੀ ਮਨਾਹੀ ਹੈ।

ਟਾਪ ਹੈਡਲਾਈਨ

iPhone ਖਰੀਦਣ ਵਾਲਿਆਂ ਦੀ ਮੌਜ ! 15, 16 ਤੇ 17 'ਤੇ ਧਮਾਕੇਦਾਰ ਆਫਰ, ਜਾਣੋ ਕਿਹੜਾ ਫੋਨ ਫਾਇਦੇਮੰਦ
iPhone ਖਰੀਦਣ ਵਾਲਿਆਂ ਦੀ ਮੌਜ ! 15, 16 ਤੇ 17 'ਤੇ ਧਮਾਕੇਦਾਰ ਆਫਰ, ਜਾਣੋ ਕਿਹੜਾ ਫੋਨ ਫਾਇਦੇਮੰਦ
ਗਾਹਕਾਂ ਨੂੰ ਲੱਗਿਆ ਵੱਡਾ ਝਟਕਾ, Airtel ਨੇ ਮਹਿੰਗੇ ਕੀਤੇ ਪੋਸਟਪੇਡ ਪਲਾਨਸ, ਫ੍ਰੀ 'ਚ ਦੇ ਦਿੱਤੀ ਆਹ ਸੁਵਿਧਾ
ਗਾਹਕਾਂ ਨੂੰ ਲੱਗਿਆ ਵੱਡਾ ਝਟਕਾ, Airtel ਨੇ ਮਹਿੰਗੇ ਕੀਤੇ ਪੋਸਟਪੇਡ ਪਲਾਨਸ, ਫ੍ਰੀ 'ਚ ਦੇ ਦਿੱਤੀ ਆਹ ਸੁਵਿਧਾ
BSNL Recharge Offer : BSNL ਦਾ ਧਮਾਕੇਦਾਰ ਪਲਾਨ ! ਰੀਚਾਰਜ ਨਾਲ ਮਿਲ ਰਿਹਾ ਇਹ ਵੱਡਾ ਫਾਇਦਾ 
BSNL Recharge Offer : BSNL ਦਾ ਧਮਾਕੇਦਾਰ ਪਲਾਨ ! ਰੀਚਾਰਜ ਨਾਲ ਮਿਲ ਰਿਹਾ ਇਹ ਵੱਡਾ ਫਾਇਦਾ 
Phone Stolen : ਫੋਨ ਚੋਰੀ ਹੋਣ ਤੋਂ ਬਾਅਦ ਦੇਰ ਨਾ ਕਰੋ, ਤੁਰੰਤ ਕਰੋ ਇਹ 3 ਕੰਮ
Phone Stolen : ਫੋਨ ਚੋਰੀ ਹੋਣ ਤੋਂ ਬਾਅਦ ਦੇਰ ਨਾ ਕਰੋ, ਤੁਰੰਤ ਕਰੋ ਇਹ 3 ਕੰਮ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Weather Update: ਸੂਬੇ 'ਚ ਛਮ-ਛਮ ਵਰ੍ਹੇਗਾ ਮੀਂਹ, ਇਨ੍ਹਾਂ 5 ਜ਼ਿਲ੍ਹਿਆਂ 'ਚ ਤੇਜ਼ ਤੂਫ਼ਾਨ ਸਣੇ ਗਰਜਣਗੇ ਬੱਦਲ, 50KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਮਚਾਏਗਾ ਤਬਾਹੀ... 
ਸੂਬੇ 'ਚ ਛਮ-ਛਮ ਵਰ੍ਹੇਗਾ ਮੀਂਹ, ਇਨ੍ਹਾਂ 5 ਜ਼ਿਲ੍ਹਿਆਂ 'ਚ ਤੇਜ਼ ਤੂਫ਼ਾਨ ਸਣੇ ਗਰਜਣਗੇ ਬੱਦਲ, 50KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਮਚਾਏਗਾ ਤਬਾਹੀ... 
Punjab News: ਪੰਜਾਬ 'ਚ ਵੱਡਾ ਹਾਦਸਾ, ਪੁਲਿਸ ਕਾਰ ਦੀ ਕੈਂਟਰ ਨਾਲ ਜ਼ੋਰਦਾਰ ਟੱਕਰ, 4 ਅਫਸਰਾਂ ਸਣੇ 5 ਜ਼ਖਮੀ; 2 ਦੀ ਹਾਲਤ ਗੰਭੀਰ...
ਪੰਜਾਬ 'ਚ ਵੱਡਾ ਹਾਦਸਾ, ਪੁਲਿਸ ਕਾਰ ਦੀ ਕੈਂਟਰ ਨਾਲ ਜ਼ੋਰਦਾਰ ਟੱਕਰ, 4 ਅਫਸਰਾਂ ਸਣੇ 5 ਜ਼ਖਮੀ; 2 ਦੀ ਹਾਲਤ ਗੰਭੀਰ...
Mad Sandhu Case: ਮੈਡ ਸੰਧੂ ਕਤਲਕਾਂਡ 'ਚ ਇੱਕ ਮੁਲਜ਼ਮ ਗ੍ਰਿਫ਼ਤਾਰ, ਜਾਣੋ ਪੁਲਿਸ ਨੇ ਕਿਵੇਂ ਕੀਤਾ ਕਾਬੂ? ਦੋਸ਼ੀ ਦੀ ਤਸਵੀਰ ਆਈ ਸਾਹਮਣੇ; ਫੰਡਿੰਗ ਨੈੱਟਵਰਕ ਦੀ ਜਾਂਚ ਜਾਰੀ...
ਮੈਡ ਸੰਧੂ ਕਤਲਕਾਂਡ 'ਚ ਇੱਕ ਮੁਲਜ਼ਮ ਗ੍ਰਿਫ਼ਤਾਰ, ਜਾਣੋ ਪੁਲਿਸ ਨੇ ਕਿਵੇਂ ਕੀਤਾ ਕਾਬੂ? ਦੋਸ਼ੀ ਦੀ ਤਸਵੀਰ ਆਈ ਸਾਹਮਣੇ; ਫੰਡਿੰਗ ਨੈੱਟਵਰਕ ਦੀ ਜਾਂਚ ਜਾਰੀ...
Punjab News: ਪੰਜਾਬ ਸਿਆਸਤ 'ਚ ਹਲਚਲ ਜਾਰੀ, CM ਦਫ਼ਤਰ 'ਚ ਕਥਿਤ ਭ੍ਰਿਸ਼ਟਾਚਾਰ ਦਾ ਮਾਮਲਾ, CBI ਦੀ FIR 'ਚ ਮਸ਼ਹੂਰ ਕਾਰੋਬਾਰੀ ਦਾ ਨਾਮ, ਕਾਂਗਰਸੀ ਆਗੂਆਂ ਦੇ...
ਪੰਜਾਬ ਸਿਆਸਤ 'ਚ ਹਲਚਲ ਜਾਰੀ, CM ਦਫ਼ਤਰ 'ਚ ਕਥਿਤ ਭ੍ਰਿਸ਼ਟਾਚਾਰ ਦਾ ਮਾਮਲਾ, CBI ਦੀ FIR 'ਚ ਮਸ਼ਹੂਰ ਕਾਰੋਬਾਰੀ ਦਾ ਨਾਮ, ਕਾਂਗਰਸੀ ਆਗੂਆਂ ਦੇ...
ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ 'ਤੇ 28 ਅਕਤੂਬਰ ਨੂੰ SC 'ਚ ਸੁਣਵਾਈ, ਜਾਣੋ ਪੂਰਾ ਮਾਮਲਾ
ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ 'ਤੇ 28 ਅਕਤੂਬਰ ਨੂੰ SC 'ਚ ਸੁਣਵਾਈ, ਜਾਣੋ ਪੂਰਾ ਮਾਮਲਾ
Good News For ASHA Workers: ਆਸ਼ਾ ਵਰਕਰਾਂ ਨੂੰ ਦੀਵਾਲੀ ਦਾ ਤੋਹਫ਼ਾ, ਸਰਕਾਰ ਵੱਲੋਂ ਵੱਡਾ ਐਲਾਨ, ਪ੍ਰੋਤਸਾਹਨ ਰਾਸ਼ੀ ਦੁੱਗਣੀ ਹੋਈ, CM ਰੇਖਾ ਗੁਪਤਾ ਨੇ 3 ਹਜ਼ਾਰ ਤੋਂ ਵਧਾ ਕੇ ਹੁਣ...
ਆਸ਼ਾ ਵਰਕਰਾਂ ਨੂੰ ਦੀਵਾਲੀ ਦਾ ਤੋਹਫ਼ਾ, ਸਰਕਾਰ ਵੱਲੋਂ ਵੱਡਾ ਐਲਾਨ, ਪ੍ਰੋਤਸਾਹਨ ਰਾਸ਼ੀ ਦੁੱਗਣੀ ਹੋਈ, CM ਰੇਖਾ ਗੁਪਤਾ ਨੇ 3 ਹਜ਼ਾਰ ਤੋਂ ਵਧਾ ਕੇ ਹੁਣ...
Diljit Dosanjh ਦੇ ਕਨਸਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਦਿੱਲੀ-ਅਹਿਮਦਾਬਾਦ ਸਟੇਡੀਅਮ ਨਿਸ਼ਾਨੇ 'ਤੇ; ਸੁਰੱਖਿਆ ਏਜੰਸੀਆਂ ਅਲਰਟ 'ਤੇ...
Diljit Dosanjh ਦੇ ਕਨਸਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਦਿੱਲੀ-ਅਹਿਮਦਾਬਾਦ ਸਟੇਡੀਅਮ ਨਿਸ਼ਾਨੇ 'ਤੇ; ਸੁਰੱਖਿਆ ਏਜੰਸੀਆਂ ਅਲਰਟ 'ਤੇ...
ਪ੍ਰਧਾਨ ਬਣਨ ਮਗਰੋਂ ਪਹਿਲੀ ਵਾਰ ਅੰਮ੍ਰਿਤਸਰ ਪੁੱਜੇ ਪਰਗਟ ਸਿੰਘ, ਸ੍ਰੀ ਦਰਬਾਰ ਸਾਹਿਬ ਟੇਕਣਗੇ ਮੱਥਾ; ਸਚਿਨ ਪਾਇਲਟ ਕਾਰ ਚਲਾਉਂਦੇ ਆਏ ਨਜ਼ਰ
ਪ੍ਰਧਾਨ ਬਣਨ ਮਗਰੋਂ ਪਹਿਲੀ ਵਾਰ ਅੰਮ੍ਰਿਤਸਰ ਪੁੱਜੇ ਪਰਗਟ ਸਿੰਘ, ਸ੍ਰੀ ਦਰਬਾਰ ਸਾਹਿਬ ਟੇਕਣਗੇ ਮੱਥਾ; ਸਚਿਨ ਪਾਇਲਟ ਕਾਰ ਚਲਾਉਂਦੇ ਆਏ ਨਜ਼ਰ
Embed widget