ਪੜਚੋਲ ਕਰੋ

ਬੈਨ ਹੋਣ ਮਗਰੋਂ TikTok ਦਾ ਵੱਡਾ ਦਾਅਵਾ

ਭਾਰਤ ਤੇ ਚੀਨ ਵਿਚਾਲੇ ਵਿਵਾਦ ਦਰਮਿਆਨ ਸੋਮਵਾਰ ਨੂੰ ਭਾਰਤ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਇਸ ਫੈਸਲੇ ਵਿੱਚ, ਕੇਂਦਰ ਸਰਕਾਰ ਨੇ ਸੁਰੱਖਿਆ ਦੇ ਹਵਾਲੇ ਨਾਲ ਭਾਰਤ ਵਿੱਚ 59 ਚੀਨੀ ਐਪਸ ਉੱਤੇ ਪਾਬੰਦੀ ਲਾਈ ਹੈ।

ਨਵੀਂ ਦਿੱਲੀ: ਭਾਰਤ ਤੇ ਚੀਨ ਵਿਚਾਲੇ ਵਿਵਾਦ ਦਰਮਿਆਨ ਸੋਮਵਾਰ ਨੂੰ ਭਾਰਤ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਇਸ ਫੈਸਲੇ ਵਿੱਚ, ਕੇਂਦਰ ਸਰਕਾਰ ਨੇ ਸੁਰੱਖਿਆ ਦੇ ਹਵਾਲੇ ਨਾਲ ਭਾਰਤ ਵਿੱਚ 59 ਚੀਨੀ ਐਪਸ ਉੱਤੇ ਪਾਬੰਦੀ ਲਾਈ ਹੈ। ਇਨ੍ਹਾਂ ਸਾਰੇ ਐਪਸ ਵਿੱਚ ਸਭ ਤੋਂ ਮਸ਼ਹੂਰ ਐਪ ਟਿਕਟੌਕ ਵੀ ਸ਼ਾਮਲ ਹੈ, ਜਿਸ ਦੇ ਭਾਰਤ ਵਿੱਚ ਲੱਖਾਂ ਯੂਜ਼ਰਸ ਹਨ। ਇਸ ਪਾਬੰਦੀ ਦੇ ਬਾਅਦ ਵੀਡੀਓ ਬਣਾਉਣ ਵਾਲੀ ਐਪ ਟਿਕਟੌਕ ਇੰਡੀਆ ਨੇ ਬਿਆਨ ਜਾਰੀ ਕੀਤਾ ਹੈ। ਟਿਕਟੌਕ ਇੰਡੀਆ ਦੇ ਮੁਖੀ ਨਿਖਿਲ ਗਾਂਧੀ ਨੇ ਟਵਿੱਟਰ 'ਤੇ ਇੱਕ ਪੋਸਟ ਜ਼ਰੀਏ ਕਿਹਾ ਹੈ 
" ਭਾਰਤ ਸਰਕਾਰ ਨੇ 59 ਐਪਸ' ਤੇ ਪਾਬੰਦੀ ਲਾਉਣ ਦਾ ਫੈਸਲਾ ਕੀਤਾ ਹੈ। ਅਸੀਂ ਇਸ ਆਰਡਰ ਦੀ ਪਾਲਣਾ ਕਰ ਰਹੇ ਹਾਂ। ਇਸ ਲਈ, ਅਸੀਂ ਸਰਕਾਰੀ ਏਜੰਸੀਆਂ ਨੂੰ ਵੀ ਮਿਲਾਂਗੇ ਤੇ ਆਪਣਾ ਪੱਖ ਪੇਸ਼ ਕਰਾਂਗੇ। "
-
ਉਸ ਨੇ ਅੱਗੇ ਕਿਹਾ ਕਿ 
" ਟਿਕਟੌਕ ਭਾਰਤ ਦੇ ਕਾਨੂੰਨ ਦਾ ਸਤਿਕਾਰ ਕਰਦਾ ਹੈ। ਟਿਕਟੌਕ ਨੇ ਭਾਰਤ ਦੇ ਲੋਕਾਂ ਦਾ ਡਾਟਾ ਚੀਨੀ ਸਰਕਾਰ ਸਮੇਤ ਕਿਸੇ ਵਿਦੇਸ਼ੀ ਸਰਕਾਰ ਨੂੰ ਨਹੀਂ ਭੇਜਿਆ। ਭਾਵੇਂ ਸਾਨੂੰ ਇਹ ਕਰਨ ਲਈ ਕਿਹਾ ਵੀ ਜਾਂਦਾ, ਅਸੀਂ ਅਜਿਹਾ ਕਦੇ ਨਾ ਕਰਦੇ। "
-
ਟਿਕਟੌਕ ਨੇ ਦਾਅਵਾ ਕੀਤਾ ਹੈ ਕਿ ਟਿਕਟੌਕ 14 ਭਾਰਤੀ ਭਾਸ਼ਾਵਾਂ ਵਿੱਚ ਉਪਲਬਧ ਹੈ ਤੇ ਇਸ ਵਿੱਚ ਲੱਖਾਂ ਯੂਜ਼ਰਸ ਹਨ, ਜਿਨ੍ਹਾਂ ਵਿੱਚ ਕਲਾਕਾਰ, ਕਹਾਣੀਕਾਰ, ਅਧਿਆਪਕ ਸ਼ਾਮਲ ਹਨ ਜੋ ਆਪਣੀ ਰੋਜ਼ੀ ਰੋਟੀ ਲਈ ਇਸ ‘ਤੇ ਨਿਰਭਰ ਕਰਦੇ ਹਨ। ਟਿਕਟੌਕ ਨੇ ਇਹ ਵੀ ਦਾਅਵਾ ਕੀਤਾ ਕਿ ਇੱਥੇ ਬਹੁਤ ਸਾਰੇ ਲੋਕ ਹਨ ਜੋ ਪਹਿਲੀ ਵਾਰ ਇੰਟਰਨੈਟ ਦੀ ਵਰਤੋਂ ਕਰ ਰਹੇ ਹਨ। ਸਰਕਾਰੀ ਪਾਬੰਦੀ ਤੋਂ ਬਾਅਦ ਗੂਗਲ ਨੇ ਟਿਕਟੌਕ ਸਮੇਤ ਸਾਰੇ ਪਾਬੰਦੀਸ਼ੁਦਾ ਐਪਸ ਨੂੰ ਪਲੇ ਸਟੋਰ ਤੋਂ ਹਟਾ ਦਿੱਤਾ ਹੈ। ਪਾਬੰਦੀਸ਼ੁਦਾ ਐਪਸ ਐਪਲ ਸਟੋਰ ਉੱਤੇ ਵੀ ਡਾਉਨਲੋਡ ਲਈ ਉਪਲਬਧ ਨਹੀਂ। ਇਹ ਵੀ ਪੜ੍ਹੋ:   ਮਾੜੀ ਪੈਦਾਵਾਰ ਤੋਂ ਦੁਖੀ ਹੋ ਕਿਸਾਨਾਂ ਨੇ ਲੱਭਿਆ ਅਨੌਖਾ ਰਾਹ, ਇਸ ਫਸਲ ਤੋਂ ਕਮਾ ਰਿਹਾ 7 ਲੱਖ ਰੁਪਏ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ 

ਟਾਪ ਹੈਡਲਾਈਨ

 Amazon Sale 2026  : ਆ ਰਹੀ Amazon ਦੀ ਵੱਡੀ Sale, AC ਤੋਂ TV ਤੱਕ ਮਿਲਣਗੇ ਧਮਾਕੇਦਾਰ ਆਫਰ, 80% ਤੱਕ ਦੀ ਬਚਤ
 Amazon Sale 2026  : ਆ ਰਹੀ Amazon ਦੀ ਵੱਡੀ Sale, AC ਤੋਂ TV ਤੱਕ ਮਿਲਣਗੇ ਧਮਾਕੇਦਾਰ ਆਫਰ, 80% ਤੱਕ ਦੀ ਬਚਤ
iPhone 18 Pro Max 'ਚ ਆਈ ਵੱਡੀ ਖਰਾਬੀ, Apple ਨੇ ਵੀ ਮੰਨੀ ਗੱਲ
iPhone 18 Pro Max 'ਚ ਆਈ ਵੱਡੀ ਖਰਾਬੀ, Apple ਨੇ ਵੀ ਮੰਨੀ ਗੱਲ
Jio ਦਾ Anniversary ਆਫਰ, 1499 ਰੁਪਏ 'ਚ 4G ਫੋਨ 'ਤੇ 6 ਮਹੀਨੇ ਦਾ ਡੇਟਾ ਫ੍ਰੀ
Jio ਦਾ Anniversary ਆਫਰ, 1499 ਰੁਪਏ 'ਚ 4G ਫੋਨ 'ਤੇ 6 ਮਹੀਨੇ ਦਾ ਡੇਟਾ ਫ੍ਰੀ
Amazon Great Indian Festival 8 ਅਕਤੂਬਰ ਤੋਂ ਸ਼ੁਰੂ, ਇਨ੍ਹਾਂ ਚੀਜ਼ਾਂ 'ਤੇ ਮਿਲੇਗੀ 80% ਛੋਟ
Amazon Great Indian Festival 8 ਅਕਤੂਬਰ ਤੋਂ ਸ਼ੁਰੂ, ਇਨ੍ਹਾਂ ਚੀਜ਼ਾਂ 'ਤੇ ਮਿਲੇਗੀ 80% ਛੋਟ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Police Transfer: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 4 ਥਾਣਿਆਂ ਦੇ SHO ਸਣੇ 9 ਅਫਸਰਾਂ ਦੇ ਤਬਾਦਲੇ, 2 SI ਨੂੰ ਮਿਲੀ ਅਹਿਮ ਜ਼ਿੰਮੇਵਾਰੀ; SSP ਨੇ ਹੁਕਮ ਜਾਰੀ...
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 4 ਥਾਣਿਆਂ ਦੇ SHO ਸਣੇ 9 ਅਫਸਰਾਂ ਦੇ ਤਬਾਦਲੇ, 2 SI ਨੂੰ ਮਿਲੀ ਅਹਿਮ ਜ਼ਿੰਮੇਵਾਰੀ; SSP ਨੇ ਹੁਕਮ ਜਾਰੀ...
Punjab Congress: ਰਾਜਾ ਵੜਿੰਗ ਨੇ ਅਸਤੀਫ਼ਾ ਦੇਣ ਤੋਂ ਬਾਅਦ ਸ਼ੁਰੂ ਕੀਤਾ ਆਹ ਕੰਮ, ਬੋਲੇ- ਘਾਹ ਨਹੀਂ ਕੱਟਾਂਗਾ...
Punjab Congress: ਰਾਜਾ ਵੜਿੰਗ ਨੇ ਅਸਤੀਫ਼ਾ ਦੇਣ ਤੋਂ ਬਾਅਦ ਸ਼ੁਰੂ ਕੀਤਾ ਆਹ ਕੰਮ, ਬੋਲੇ- ਘਾਹ ਨਹੀਂ ਕੱਟਾਂਗਾ...
ਪੰਜਾਬ ਸਰਕਾਰ 'ਚ ਕਥਿਤ ਕਰੱਪਸ਼ਨ ਦੀ ਜਾਂਚ ਕਰੇਗੀ CBI, ਹਾਈਕੋਰਟ ਨੇ FIR ਦਰਜ ਕਰਕੇ 2 ਮਹੀਨੇ ਦੀ ਮੰਗੀ ਰਿਪੋਰਟ; ED ਨੇ DGP ਨੂੰ ਭੇਜੀਆਂ ਸਨ ਚਿੱਠੀਆਂ
ਪੰਜਾਬ ਸਰਕਾਰ 'ਚ ਕਥਿਤ ਕਰੱਪਸ਼ਨ ਦੀ ਜਾਂਚ ਕਰੇਗੀ CBI, ਹਾਈਕੋਰਟ ਨੇ FIR ਦਰਜ ਕਰਕੇ 2 ਮਹੀਨੇ ਦੀ ਮੰਗੀ ਰਿਪੋਰਟ; ED ਨੇ DGP ਨੂੰ ਭੇਜੀਆਂ ਸਨ ਚਿੱਠੀਆਂ
Chandigarh News: ਚੰਡੀਗੜ੍ਹ 'ਚ ਹਾਈ ਅਲਰਟ! ਸ਼ਹਿਰ ਦੇ 6 ਨਾਮੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਚੰਡੀਗੜ੍ਹ 'ਚ ਹਾਈ ਅਲਰਟ! ਸ਼ਹਿਰ ਦੇ 6 ਨਾਮੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਨੂੰ ਅੰਦਰੂਨੀ ਕਲੇਸ਼ ਵਿਚਾਲੇ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਨੂੰ ਅੰਦਰੂਨੀ ਕਲੇਸ਼ ਵਿਚਾਲੇ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਸ਼ਾਮਲ...
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਫਲਾਈਓਵਰ ਤੋਂ ਡਿੱਗੀ ਬੱਸ, 2 ਵਿਦਿਆਰਥੀਆਂ ਸਣੇ 3 ਦੀ ਮੌਤ; ਮੱਚਿਆ ਚੀਕ ਚੀਹਾੜਾ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਫਲਾਈਓਵਰ ਤੋਂ ਡਿੱਗੀ ਬੱਸ, 2 ਵਿਦਿਆਰਥੀਆਂ ਸਣੇ 3 ਦੀ ਮੌਤ; ਮੱਚਿਆ ਚੀਕ ਚੀਹਾੜਾ
ਕਾਂਗਰਸ ਪ੍ਰਧਾਨ ਪਰਗਟ ਸਿੰਘ ਅੱਜ ਰਾਹੁਲ ਗਾਂਧੀ ਨੂੰ ਮਿਲਣਗੇ, ਦਿੱਲੀ 'ਚ ਕਈ ਸੀਨੀਅਰ ਆਗੂ ਮਿਲ ਚੁੱਕੇ
ਕਾਂਗਰਸ ਪ੍ਰਧਾਨ ਪਰਗਟ ਸਿੰਘ ਅੱਜ ਰਾਹੁਲ ਗਾਂਧੀ ਨੂੰ ਮਿਲਣਗੇ, ਦਿੱਲੀ 'ਚ ਕਈ ਸੀਨੀਅਰ ਆਗੂ ਮਿਲ ਚੁੱਕੇ
ਕੀ ਤੁਹਾਡੀ ਰਸੋਈ 'ਚ ਵੀ ਪਿਆ Everest ਦਾ ਜੀਰਾ? ਅਲਰਟ ਜਾਰੀ, ਤੁਰੰਤ ਚੈੱਕ ਕਰੋ ਆਹ ਬੈਚ ਨੰਬਰ; FSSAI ਨੇ ਕੀਤੀ ਵੱਡੀ ਕਾਰਵਾਈ
ਕੀ ਤੁਹਾਡੀ ਰਸੋਈ 'ਚ ਵੀ ਪਿਆ Everest ਦਾ ਜੀਰਾ? ਅਲਰਟ ਜਾਰੀ, ਤੁਰੰਤ ਚੈੱਕ ਕਰੋ ਆਹ ਬੈਚ ਨੰਬਰ; FSSAI ਨੇ ਕੀਤੀ ਵੱਡੀ ਕਾਰਵਾਈ
Embed widget