ਪੜਚੋਲ ਕਰੋ

Battlegrounds Mobile India: ਗੇਮ ਦਾ ਬੀਟਾ ਵਰਸ਼ਨ ਉਪਲਬਧ, ਜਾਣੋ ਕੌਣ-ਕੌਣ ਸਕਦਾ ਖੇਡ

ਗੇਮ ਭਾਰਤ ਵਿੱਚ ਡਾਊਨਲੋਡਿੰਗ ਲਈ ਉਪਲਬਧ ਹੈ। ਹਾਲਾਂਕਿ, ਹਾਲੇ ਇਸ ਦਾ ਬੀਟਾ ਵਰਸ਼ਨ ਹੀ ਡਾਊਨਲੋਡ ਕੀਤਾ ਜਾ ਰਿਹਾ ਹੈ। ਯਾਨੀ ਕਿ ਇਸ ਗੇਮ ਨੂੰ ਸੀਮਤ ਸੰਖਿਆ ਵਿੱਚ ਹੀ ਗੂਗਲ ਪਲੇਅ ਸਟੋਰ ਤੋਂ ਡਾਊਨਲੋਡ ਕੀਤਾ ਜਾ ਸਕਦਾ ਹੈ।

Battlegrounds Mobile India: ਦੇਸ਼ ਵਿੱਚ PUBG ਦੇ ਭਾਰਤੀ ਵਰਤਨ Battlegrounds Mobile India ਗੇਮ ਦਾ ਬੇਸਬਰੀ ਨਾਲ ਇੰਤਜ਼ਾਰ ਕੀਤਾ ਜਾ ਰਿਹਾ ਹੈ। ਇਸ਼ ਲਈ ਫੈਨਜ਼ ਨੂੰ ਗੇਮ ਦੀ ਲਾਂਚਿੰਗ ਪ੍ਰਤੀ ਉਤਸ਼ਾਹ ਵਧਦਾ ਜਾ ਰਿਹਾ ਹੈ। ਮੰਨਿਆ ਜਾ ਰਿਹਾ ਹੈ ਕਿ ਗੇਮ ਲਾਂਚ ਦੇ ਬੇਹੱਦ ਕਰੀਬ ਹੈ ਪਰ ਹੁਣ ਇਸ ਬਾਰੇ ਵੱਡੀ ਅਪਡੇਟ ਆਈ ਹੈ।

ਤਾਜ਼ਾ ਜਾਣਕਾਰੀ ਮੁਤਾਬਕ ਇਹ ਗੇਮ ਭਾਰਤ ਵਿੱਚ ਡਾਊਨਲੋਡਿੰਗ ਲਈ ਉਪਲਬਧ ਹੈ। ਹਾਲਾਂਕਿ, ਹਾਲੇ ਇਸ ਦਾ ਬੀਟਾ ਵਰਸ਼ਨ ਹੀ ਡਾਊਨਲੋਡ ਕੀਤਾ ਜਾ ਰਿਹਾ ਹੈ। ਯਾਨੀ ਕਿ ਇਸ ਗੇਮ ਨੂੰ ਸੀਮਤ ਸੰਖਿਆ ਵਿੱਚ ਹੀ ਗੂਗਲ ਪਲੇਅ ਸਟੋਰ ਤੋਂ ਡਾਊਨਲੋਡ ਕੀਤਾ ਜਾ ਸਕਦਾ ਹੈ। ਬੀਟਾ ਵਰਸ਼ਨ ਤੋਂ ਬਾਅਦ ਇਸ ਗੇਮ ਦੇ ਪੂਰਨ ਰੂਪ ਵਿੱਚ ਡਾਊਨਲੋਡ ਹੋਣ ਦੀ ਆਸ ਹੈ।

ਚੋਣਵੇਂ ਯੂਜ਼ਰ ਨੂੰ ਹੀ ਮਿਲੇਗਾ ਮੌਕਾ

ਬੀਟੀ ਵਰਸ਼ਨ ਨੂੰ ਅਜ਼ਮਾਉਣ ਦਾ ਮੌਕਾ ਕਾਫੀ ਘੱਟ ਲੋਕਾਂ ਨੂੰ ਮਿਲਦਾ ਹੈ। ਗੂਗਲ ਪਲੇਅ ਸਟੋਰ ਮੁਤਾਬਕ ਬੀਟਾ ਵਰਸ਼ਨ ਯੂਜ਼ਰਸ ਦੀ ਗਿਣਤੀ ਪੂਰੀ ਹੋ ਚੁੱਕੀ ਹੈ। ਇਸ ਤੋਂ ਬਾਅਦ Battlegrounds Mobile India ਦੇ ਬੀਟਾ ਵਰਸ਼ਨ ਦੀ ਟੈਸਟਿੰਗ ਬੇਨਤੀ ਬੰਦ ਕਰ ਦਿੱਤੀ ਗਈ ਹੈ। ਇਸ ਦਾ ਮਤਲਬ ਕਿ ਹੁਣ ਇਹ ਗੇਮ ਲੋਕਾਂ ਲਈ ਉਪਲਬਧ ਨਹੀਂ ਹੈ। 

ਗੇਮ ਖੇਡਣ ਲਈ ਇਹ ਹੋਣਗੀਆਂ ਸ਼ਰਤਾਂ-

  • Battlegrounds Mobile India ਨੂੰ ਖੇਡਣ ਲਈ OTP ਰਾਹੀਂ ਲਾਗ-ਇਨ ਕੀਤਾ ਜਾ ਸਕਦਾ ਹੈ।
  • OTP ਦੀ ਪੁਸ਼ਟੀ ਹੋਣ ਤੋਂ ਬਾਅਦ ਹੀ ਗੇਮ ਖੇਡੀ ਜਾ ਸਕੇਗੀ।
  • ਪਲੇਅਰਜ਼ ਵੈਰੀਫਾਈਡ ਕੋਡ ਨੂੰ ਤਿੰਨ ਵਾਰ ਹੀ ਵਰਤ ਸਕਣਗੇ। ਇਸ ਤੋਂ ਬਾਅਦ ਇਹ ਇਨਵੈਲਿਡ ਹੋ ਜਾਵੇਗਾ।
  • ਇੱਕ ਵੈਰੀਫਿਕੇਸ਼ਨ ਕੋਡ ਸਿਰਫ ਪੰਜ ਮਿੰਟਾਂ ਤੱਕ ਵਰਤਣਯੋਗ ਰਹੇਗਾ, ਇਸ ਉਪਰੰਤ ਇਹ ਐਕਸਪਾਇਰ ਹੋ ਜਾਵੇਗਾ।
  • ਲਾਗ-ਇਨ ਲਈ ਪਲੇਅਰ 10 ਵਾਰ OTP ਰਿਕੁਐਸਟ ਕਰ ਸਕਣਗੇ। ਇਸ ਤੋਂ ਵੱਧ ਵਾਰ ਬੇਨਤੀ ਕਰਨ ਵਾਲੇ ਨੂੰ 24 ਘੰਟਿਆਂ ਲਈ ਬੈਨ ਕਰ ਦਿੱਤਾ ਜਾਵੇਗਾ।
  • ਪਲੇਅਰ ਇੱਕ ਮੋਬਾਈਲ ਨੰਬਰ ਤੋਂ ਵੱਧ ਤੋਂ ਵੱਧ 10 ਅਕਾਊਂਟਤੇ ਰਜਿਸਟਰ ਕਰ ਸਕਦੇ ਹਨ।  
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (8-11-2024)

ਛਠ ਦੇ ਮੌਕੇ 'ਤੇ ਨਹਾਉਣ ਤੋਂ ਪਹਿਲਾਂ ਸਕਿਨ 'ਤੇ ਲਾਓ ਆਹ ਚੀਜ਼, ਗੰਦੇ ਪਾਣੀ ਨਾਲ ਨਹੀਂ ਹੋਵੇਗਾ ਨੁਕਸਾਨ

ਨਹਾਉਣ ਤੋਂ ਬਾਅਦ ਤੁਰੰਤ ਸੌ ਜਾਂਦੇ ਹੋ ਤਾਂ ਜਾਣ ਲਓ ਇਸ ਦੇ ਗੰਭੀਰ ਨੁਕਸਾਨ

ਜੰਮੂ ਕਸ਼ਮੀਰ 'ਚ ਅੱਤਵਾਦੀਆਂ ਨੇ ਵਿਲੇਜ ਡਿਫੇਂਸ ਗਰੁੱਪ ਦੇ ਦੋ ਮੈਂਬਰਾਂ ਦੀ ਕੀਤੀ ਹੱਤਿਆ, ਕਸ਼ਮੀਰ ਟਾਈਗਰ ਨੇ ਲਈ ਜ਼ਿੰਮੇਵਾਰੀ

ABP Premium

ਵੀਡੀਓਜ਼

ਵਕਫ਼ ਸ਼ੋਧ ਬਿਲ ਦੇ ਲਈ ਬਣਾਈ ਜੇਪੀਸੀ ਦਾ ਵਿਰੋਧੀ ਧਿਰ ਦੇ ਸਾਂਸਦਾਂ ਨੇ ਕੀਤਾ ਬਾਈਕਾਟਸਰਕਾਰ ਨੇ ਕੱਢਿਆ ਨੋਟਿਸ ਫਿਰੋਜਪੁਰ ਦੇ ਅਧਿਆਪਕਾਂ ਨੂੰ ਪਿਆ ਫ਼ਿਕਰਬਰਨਾਲਾ 'ਚ ਕੱਚੇ ਕਰਮਚਾਰੀਆਂ ਦਾ ਪ੍ਰਦਰਸ਼ਨ ਬਣਿਆ ਸਰਕਾਰ ਲਈ ਮੁਸੀਬਤGidderbaha ਜਿਮਨੀ ਚੋਣ ਚ ਮੁੱਖ ਮੰਤਰੀ ਦਾ ਲੱਗਿਆ ਜੋਰ, ਰਾਜਾ ਵੜਿੰਗ ਬਾਰੇ ਕੀਤੇ ਖੁਲਾਸੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (8-11-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (8-11-2024)
ਛਠ ਦੇ ਮੌਕੇ 'ਤੇ ਨਹਾਉਣ ਤੋਂ ਪਹਿਲਾਂ ਸਕਿਨ 'ਤੇ ਲਾਓ ਆਹ ਚੀਜ਼, ਗੰਦੇ ਪਾਣੀ ਨਾਲ ਨਹੀਂ ਹੋਵੇਗਾ ਨੁਕਸਾਨ
ਛਠ ਦੇ ਮੌਕੇ 'ਤੇ ਨਹਾਉਣ ਤੋਂ ਪਹਿਲਾਂ ਸਕਿਨ 'ਤੇ ਲਾਓ ਆਹ ਚੀਜ਼, ਗੰਦੇ ਪਾਣੀ ਨਾਲ ਨਹੀਂ ਹੋਵੇਗਾ ਨੁਕਸਾਨ
ਨਹਾਉਣ ਤੋਂ ਬਾਅਦ ਤੁਰੰਤ ਸੌ ਜਾਂਦੇ ਹੋ ਤਾਂ ਜਾਣ ਲਓ ਇਸ ਦੇ ਗੰਭੀਰ ਨੁਕਸਾਨ
ਨਹਾਉਣ ਤੋਂ ਬਾਅਦ ਤੁਰੰਤ ਸੌ ਜਾਂਦੇ ਹੋ ਤਾਂ ਜਾਣ ਲਓ ਇਸ ਦੇ ਗੰਭੀਰ ਨੁਕਸਾਨ
ਜੰਮੂ ਕਸ਼ਮੀਰ 'ਚ ਅੱਤਵਾਦੀਆਂ ਨੇ ਵਿਲੇਜ ਡਿਫੇਂਸ ਗਰੁੱਪ ਦੇ ਦੋ ਮੈਂਬਰਾਂ ਦੀ ਕੀਤੀ ਹੱਤਿਆ, ਕਸ਼ਮੀਰ ਟਾਈਗਰ ਨੇ ਲਈ ਜ਼ਿੰਮੇਵਾਰੀ
ਜੰਮੂ ਕਸ਼ਮੀਰ 'ਚ ਅੱਤਵਾਦੀਆਂ ਨੇ ਵਿਲੇਜ ਡਿਫੇਂਸ ਗਰੁੱਪ ਦੇ ਦੋ ਮੈਂਬਰਾਂ ਦੀ ਕੀਤੀ ਹੱਤਿਆ, ਕਸ਼ਮੀਰ ਟਾਈਗਰ ਨੇ ਲਈ ਜ਼ਿੰਮੇਵਾਰੀ
HDFC ਬੈਂਕ ਤੋਂ ਲੋਨ ਲੈਣਾ ਹੋਇਆ ਮਹਿੰਗਾ! MCLR ਵਧਾ ਕੇ ਮਹਿੰਗੀ ਕਰ ਦਿੱਤੀ EMI, ਲੋਕਾਂ ਦਾ ਨਿਕਲੇਗਾ ਧੂੰਆਂ

Visitor Visa: ਕੈਨੇਡਾ ਸਰਕਾਰ ਨੇ ਭਾਰਤੀਆਂ ਨੂੰ ਦਿੱਤਾ ਵੱਡਾ ਝਟਕਾ, ਹੁਣ ਨਹੀਂ ਮਿਲੇਗਾ 10 ਸਾਲ ਦਾ ਟੂਰਿਸਟ ਵੀਜ਼ਾ

Punjab News: ਭਲਕੇ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, ਸੀਐਮ ਭਗਵੰਤ ਮਾਨ ਚੁਕਾਉਣਗੇ ਸਹੁੰ

Amritsar News: ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਈ ਮਹਿਲਾ ਨੇ 7ਵੀਂ ਮੰਜ਼ਿਲ ਤੋਂ ਮਾ*ਰੀ ਛਾ*ਲ, ਮੌਕੇ 'ਤੇ ਹੋਈ ਮੌ*ਤ

Embed widget