ਪੜਚੋਲ ਕਰੋ

Phone Hacks: ਜੇ ਤੁਸੀਂ ਆਪਣਾ ਮੋਬਾਈਲ 100% ਚਾਰਜ ਕਰਦੇ ਹੋ ਤਾਂ ਹੋ ਜਾਓ ਸਾਵਧਾਨ! ਗ਼ਲਤੀ ਪੈ ਸਕਦੀ ਹੈ ਭਾਰੀ

ਜੇਕਰ ਮੋਬਾਈਲ ਜਾਂ ਸਮਾਰਟਫੋਨ ਪੂਰੀ ਤਰ੍ਹਾਂ ਚਾਰਜ ਹੋ ਜਾਵੇ ਤਾਂ ਇਹ ਨੁਕਸਾਨਦੇਹ ਹੋ ਸਕਦਾ ਹੈ। ਇਸ ਦਾ ਕਾਰਨ ਇਹ ਹੈ ਕਿ ਮੋਬਾਈਲ ਦੀ ਬੈਟਰੀ ਲਿਥੀਅਮ ਆਇਨ ਦੀ ਬਣੀ ਹੋਈ ਹੈ।

How to Properly Charge a Phone Battery: ਅੱਜ ਦੇ ਯੁੱਗ ਵਿੱਚ ਹਰ ਵਿਅਕਤੀ ਸਮਾਰਟਫ਼ੋਨ ਅਤੇ ਮੋਬਾਈਲ ਦੀ ਵਰਤੋਂ ਕਰ ਰਿਹਾ ਹੈ। ਜੇ ਅਸੀਂ ਦਿਨ ਭਰ ਫੋਨ ਦੀ ਵਰਤੋਂ ਕਰਦੇ ਹਾਂ ਤਾਂ ਬੈਟਰੀ ਖਤਮ ਹੋ ਜਾਂਦੀ ਹੈ। ਅਜਿਹੀ ਸਥਿਤੀ ਵਿੱਚ ਸਾਨੂੰ ਮੋਬਾਈਲ ਨੂੰ ਚਾਰਜ ਕਰਨ ਦੀ ਜ਼ਰੂਰਤ ਹੁੰਦੀ ਹੈ। ਕਈ ਵਾਰ ਮੋਬਾਈਲ ਦੀ ਬੈਟਰੀ ਜਲਦੀ ਖ਼ਤਮ ਹੋ ਜਾਂਦੀ ਹੈ, ਇਸ ਲਈ ਇਸ ਨੂੰ ਵਾਰ-ਵਾਰ ਚਾਰਜ ਕਰਨਾ ਪੈਂਦਾ ਹੈ। ਕਈ ਵਾਰ ਲੋਕ ਮੋਬਾਈਲ ਨੂੰ ਚਾਰਜ 'ਤੇ ਲਾ ਕੇ ਸੌਂ ਜਾਂਦੇ ਹਨ ਤੇ ਜ਼ਿਆਦਾਤਰ ਲੋਕ ਮੋਬਾਈਲ ਨੂੰ 100% ਤੱਕ ਚਾਰਜ ਕਰਦੇ ਹਨ। ਪਰ ਅਜਿਹਾ ਨਹੀਂ ਕਰਨਾ ਚਾਹੀਦਾ। ਜੇ ਤੁਸੀਂ ਵੀ ਅਜਿਹਾ ਕਰਦੇ ਹੋ ਤਾਂ ਪਹਿਲਾਂ ਜਾਣੋ ਇਸ ਦੇ ਨੁਕਸਾਨ।

ਮਾਹਿਰਾਂ ਦਾ ਮੰਨਣਾ ਹੈ ਕਿ ਜੇਕਰ ਮੋਬਾਈਲ ਜਾਂ ਸਮਾਰਟਫੋਨ ਪੂਰੀ ਤਰ੍ਹਾਂ ਚਾਰਜ ਹੋ ਜਾਵੇ ਤਾਂ ਇਹ ਨੁਕਸਾਨਦੇਹ ਹੋ ਸਕਦਾ ਹੈ। ਇਸ ਦਾ ਕਾਰਨ ਇਹ ਹੈ ਕਿ ਮੋਬਾਈਲ ਦੀ ਬੈਟਰੀ ਲਿਥੀਅਮ ਆਇਨ ਦੀ ਬਣੀ ਹੋਈ ਹੈ। ਲਿਥੀਅਮ ਬੈਟਰੀ ਉਦੋਂ ਬਿਹਤਰ ਕੰਮ ਕਰਦੀ ਹੈ ਜਦੋਂ ਇਸਦੀ ਚਾਰਜਿੰਗ 30 ਤੋਂ 50% ਹੁੰਦੀ ਹੈ। ਜੇਕਰ ਤੁਸੀਂ ਇਸਨੂੰ ਹਮੇਸ਼ਾ 100% ਤੱਕ ਚਾਰਜ ਕਰਦੇ ਹੋ, ਤਾਂ ਇਹ ਤੁਹਾਡੇ ਫ਼ੋਨ ਦੀ ਬੈਟਰੀ ਨੂੰ ਨੁਕਸਾਨ ਪਹੁੰਚਾ ਸਕਦਾ ਹੈ।

ਜ਼ਿਆਦਾਤਰ ਲੋਕਾਂ ਦਾ ਮੰਨਣਾ ਹੈ ਕਿ ਜਦੋਂ ਮੋਬਾਈਲ ਦੀ ਬੈਟਰੀ ਪੂਰੀ ਤਰ੍ਹਾਂ ਡਿਸਚਾਰਜ ਹੋ ਜਾਂਦੀ ਹੈ ਤਾਂ ਇਸ ਨੂੰ ਚਾਰਜ 'ਤੇ ਲਗਾ ਦੇਣਾ ਚਾਹੀਦਾ ਹੈ ਅਤੇ ਜਦੋਂ ਤੱਕ ਇਹ 100% ਨਹੀਂ ਹੋ ਜਾਂਦਾ ਉਦੋਂ ਤੱਕ ਚਾਰਜ ਕਰਨਾ ਚਾਹੀਦਾ ਹੈ। ਪਰ ਅਜਿਹਾ ਨਹੀਂ ਕਰਨਾ ਚਾਹੀਦਾ ਕਿਉਂਕਿ ਤਕਨੀਕੀ ਮਾਹਿਰਾਂ ਦਾ ਮੰਨਣਾ ਹੈ ਕਿ ਫੋਨ ਨੂੰ ਉਦੋਂ ਹੀ ਚਾਰਜ 'ਤੇ ਲਗਾਉਣਾ ਚਾਹੀਦਾ ਹੈ ਜਦੋਂ 20 ਫੀਸਦੀ ਬੈਟਰੀ ਰਹਿ ਜਾਵੇ। ਅਜਿਹਾ ਮੰਨਿਆ ਜਾਂਦਾ ਹੈ ਕਿ 20 ਤੋਂ 80 ਫੀਸਦੀ ਬੈਟਰੀ ਹੋਣਾ ਤੁਹਾਡੇ ਫੋਨ ਲਈ ਚੰਗਾ ਹੈ। ਸੈਮਸੰਗ ਦੇ ਅਨੁਸਾਰ, ਅੱਜਕੱਲ੍ਹ ਜ਼ਿਆਦਾਤਰ ਫੋਨਾਂ ਵਿੱਚ ਲਿਥੀਅਮ ਬੈਟਰੀਆਂ ਹੁੰਦੀਆਂ ਹਨ, ਅਤੇ ਇਹਨਾਂ ਨੂੰ ਲਗਾਤਾਰ ਚਾਰਜ ਰੱਖਣ ਨਾਲ ਉਹਨਾਂ ਦੀ ਉਮਰ ਲੰਬੀ ਹੁੰਦੀ ਹੈ। ਇਸ ਤੋਂ ਪਹਿਲਾਂ ਪੁਰਾਣੇ ਫੋਨਾਂ 'ਚ ਦੂਜੀ ਬੈਟਰੀ ਆਉਂਦੀ ਸੀ ਅਤੇ ਉਨ੍ਹਾਂ ਦੇ ਕੰਮ ਕਰਨ ਦਾ ਤਰੀਕਾ ਵੱਖਰਾ ਹੁੰਦਾ ਹੈ। ਇਸ ਦੇ ਲਈ ਬੈਟਰੀ ਨੂੰ 50 ਫੀਸਦੀ ਤੋਂ ਜ਼ਿਆਦਾ ਚਾਰਜ ਰੱਖੋ ਅਤੇ ਇਸ ਨੂੰ ਵਾਰ-ਵਾਰ ਡਿਸਚਾਰਜ ਹੋਣ ਤੋਂ ਬਚਾਉਂਦੇ ਰਹੋ।

ਕਈ ਲੋਕ ਸਾਰਾ ਦਿਨ ਰੁੱਝੇ ਰਹਿੰਦੇ ਹਨ, ਅਜਿਹੇ 'ਚ ਉਨ੍ਹਾਂ ਨੂੰ ਦਿਨ 'ਚ ਫੋਨ ਚਾਰਜ ਕਰਨ ਦਾ ਮੌਕਾ ਨਹੀਂ ਮਿਲਦਾ। ਅਜਿਹੇ 'ਚ ਉਨ੍ਹਾਂ ਨੂੰ ਰਾਤ ਨੂੰ ਹੀ ਮੋਬਾਇਲ ਚਾਰਜ ਕਰਨ ਦਾ ਸਮਾਂ ਮਿਲਦਾ ਹੈ। ਪਰ ਰਾਤ ਨੂੰ ਕਦੇ ਵੀ ਫ਼ੋਨ ਚਾਰਜ ਕਰ ਕੇ ਨਹੀਂ ਸੌਣਾ ਚਾਹੀਦਾ। ਰਾਤ ਨੂੰ ਚਾਰਜ ਕਰਨ ਨਾਲ ਫੋਨ 100% ਫੁੱਲ ਚਾਰਜ ਹੋ ਜਾਂਦਾ ਹੈ, ਜਿਸ ਕਾਰਨ ਫੋਨ ਦੀ ਬੈਟਰੀ ਖਰਾਬ ਹੋਣ ਦਾ ਖਤਰਾ ਰਹਿੰਦਾ ਹੈ। ਇੰਨਾ ਹੀ ਨਹੀਂ, ਖਰਾਬ ਕੁਆਲਿਟੀ ਦੀ ਬੈਟਰੀ ਕਈ ਵਾਰ ਸਾਰੀ ਰਾਤ ਚਾਰਜ ਹੋਣ 'ਤੇ ਫਟ ਸਕਦੀ ਹੈ।

ਕਈ ਲੋਕ ਅਕਸਰ ਫ਼ੋਨ ਨੂੰ ਬੈੱਡ 'ਤੇ ਰੱਖ ਕੇ ਚਾਰਜ ਕਰਦੇ ਹਨ। ਇਸ ਤੋਂ ਵੀ ਵੱਧ ਖ਼ਤਰਾ ਹੋ ਸਕਦਾ ਹੈ। ਇਸ ਦਾ ਕਾਰਨ ਇਹ ਹੈ ਕਿ ਜਦੋਂ ਫੋਨ ਨੂੰ ਬੈੱਡ 'ਤੇ ਰੱਖ ਕੇ ਚਾਰਜ ਕਰਦੇ ਹੋ ਤਾਂ ਫੋਨ ਗਰਮ ਹੋ ਜਾਂਦਾ ਹੈ, ਇਸ ਨਾਲ ਬੈੱਡ 'ਤੇ ਅੱਗ ਲੱਗਣ ਦਾ ਖਤਰਾ ਹੋ ਸਕਦਾ ਹੈ। ਕਈ ਲੋਕਾਂ ਨੂੰ ਚਾਰਜ ਕਰਦੇ ਸਮੇਂ ਫੋਨ ਚਲਾਉਣ ਦੀ ਆਦਤ ਹੁੰਦੀ ਹੈ। ਅਜਿਹੀ ਆਦਤ ਤੁਹਾਨੂੰ ਖ਼ਤਰੇ ਵਿੱਚ ਪਾ ਸਕਦੀ ਹੈ। ਦਰਅਸਲ, ਚਾਰਜਿੰਗ ਦੌਰਾਨ ਫੋਨ ਦੀ ਵਰਤੋਂ ਨਹੀਂ ਕਰਨੀ ਚਾਹੀਦੀ, ਜਿਸ ਕਾਰਨ ਫੋਨ ਜਲਦੀ ਚਾਰਜ ਨਹੀਂ ਹੁੰਦਾ, ਜੋ ਬੈਟਰੀ ਲਈ ਨੁਕਸਾਨਦੇਹ ਹੁੰਦਾ ਹੈ।

ਟਾਪ ਹੈਡਲਾਈਨ

Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
iPhone Duo ਦੀ ਪ੍ਰੀ ਬੂਕਿੰਗ ਅੱਜ ਤੋਂ ਸ਼ੁਰੂ! 3 ਲੱਖ ਦਾ ਫੋਨ ਆਖਿਰ ਕਿੰਨਾ ਖਾਸ? ਜਾਣੋ ਫੀਚਰਸ, ਕੀਮਤ ਤੋਂ ਲੈਕੇ ਇਕੱਲੀ-ਇਕੱਲੀ ਗੱਲ
iPhone Duo ਦੀ ਪ੍ਰੀ ਬੂਕਿੰਗ ਅੱਜ ਤੋਂ ਸ਼ੁਰੂ! 3 ਲੱਖ ਦਾ ਫੋਨ ਆਖਿਰ ਕਿੰਨਾ ਖਾਸ? ਜਾਣੋ ਫੀਚਰਸ, ਕੀਮਤ ਤੋਂ ਲੈਕੇ ਇਕੱਲੀ-ਇਕੱਲੀ ਗੱਲ
1 ਨਵੰਬਰ ਤੋਂ ਨਵਾਂ ਨਿਯਮ ਲਾਗੂ, ਹੁਣ ਨੰਬਰ ਦੇ ਨਾਲ ਦਿਖੇਗਾ ਅਸਲੀ ਕਾਲਰ ਦਾ ਨਾਮ
1 ਨਵੰਬਰ ਤੋਂ ਨਵਾਂ ਨਿਯਮ ਲਾਗੂ, ਹੁਣ ਨੰਬਰ ਦੇ ਨਾਲ ਦਿਖੇਗਾ ਅਸਲੀ ਕਾਲਰ ਦਾ ਨਾਮ
Second Hand iPhone : ਸਸਤੇ ਭਾਅ ਮਿਲ ਰਿਹਾ ਸੈਕਿੰਡ ਹੈਂਡ iPhone ਖਰੀਦਣਾ ਚਾਹੀਦਾ ਹੈ ਜਾਂ ਨਹੀਂ? ਖਰੀਦਣ ਤੋਂ ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ
Second Hand iPhone : ਸਸਤੇ ਭਾਅ ਮਿਲ ਰਿਹਾ ਸੈਕਿੰਡ ਹੈਂਡ iPhone ਖਰੀਦਣਾ ਚਾਹੀਦਾ ਹੈ ਜਾਂ ਨਹੀਂ? ਖਰੀਦਣ ਤੋਂ ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਤੋਂ ਗ੍ਰਿਫਤਾਰ ਮਨਜੀਤ ਬੇਦੀ ਅਮਰੀਕਾ ਨੂੰ ਸੌਂਪਿਆ, US ਅਟਾਰਨੀ ਨੇ ਜਤਾਇਆ ਧੰਨਵਾਦ; SNAP ਘਪਲੇ 'ਚ ਵਾਂਟੇਡ
ਪੰਜਾਬ ਤੋਂ ਗ੍ਰਿਫਤਾਰ ਮਨਜੀਤ ਬੇਦੀ ਅਮਰੀਕਾ ਨੂੰ ਸੌਂਪਿਆ, US ਅਟਾਰਨੀ ਨੇ ਜਤਾਇਆ ਧੰਨਵਾਦ; SNAP ਘਪਲੇ 'ਚ ਵਾਂਟੇਡ
ਪੰਜਾਬ ਤੋਂ ਵੱਡੀ ਖ਼ਬਰ! ਨਸ਼ਾ ਵੇਚਣ ਦਾ ਵਿਰੋਧ ਕਰਨ 'ਤੇ ਨੌਜਵਾਨ ਦਾ ਕਤਲ, 10-15 ਹਮਲਾਵਰਾਂ ਨੇ ਘੇਰਿਆ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਨਸ਼ਾ ਵੇਚਣ ਦਾ ਵਿਰੋਧ ਕਰਨ 'ਤੇ ਨੌਜਵਾਨ ਦਾ ਕਤਲ, 10-15 ਹਮਲਾਵਰਾਂ ਨੇ ਘੇਰਿਆ; ਮੱਚਿਆ ਚੀਕ ਚੀਹਾੜਾ
ਪੈਟਰੋਲ-ਡੀਜ਼ਲ ਨੂੰ ਲੈਕੇ ਸਰਕਾਰ ਦਾ ਵੱਡਾ ਫੈਸਲਾ, ਦੇਰ ਰਾਤ ਅਚਾਨਕ ਕੀਤਾ ਵਿੰਡਫਾਲ ਟੈਕਸ 'ਚ ਫੇਰਬਦਲ
ਪੈਟਰੋਲ-ਡੀਜ਼ਲ ਨੂੰ ਲੈਕੇ ਸਰਕਾਰ ਦਾ ਵੱਡਾ ਫੈਸਲਾ, ਦੇਰ ਰਾਤ ਅਚਾਨਕ ਕੀਤਾ ਵਿੰਡਫਾਲ ਟੈਕਸ 'ਚ ਫੇਰਬਦਲ
CM ਮਾਨ ਅੱਜ ਫਿਲੌਰ 'ਚ, ਨਸ਼ੇ ਦੇ ਖਿਲਾਫ ਬਣੇਗੀ ਪਲਾਨਿੰਗ, ਸਾਰੇ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀ ਸੱਦੇ; ਝੋਟਾ ਕਤਲਕਾਂਡ ਤੋਂ ਬਾਅਦ ਐਕਸ਼ਨ 'ਚ ਸਰਕਾਰ
CM ਮਾਨ ਅੱਜ ਫਿਲੌਰ 'ਚ, ਨਸ਼ੇ ਦੇ ਖਿਲਾਫ ਬਣੇਗੀ ਪਲਾਨਿੰਗ, ਸਾਰੇ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀ ਸੱਦੇ; ਝੋਟਾ ਕਤਲਕਾਂਡ ਤੋਂ ਬਾਅਦ ਐਕਸ਼ਨ 'ਚ ਸਰਕਾਰ
ਸਕੂਲ 'ਚ ਚੱਲੀਆਂ ਤਾੜਤਾੜ ਗੋਲੀਆਂ, 3 ਬੱਚਿਆਂ ਸਣੇ 5 ਦੀ ਮੌਤ; ਮੱਚਿਆ ਹੜਕੰਪ
ਸਕੂਲ 'ਚ ਚੱਲੀਆਂ ਤਾੜਤਾੜ ਗੋਲੀਆਂ, 3 ਬੱਚਿਆਂ ਸਣੇ 5 ਦੀ ਮੌਤ; ਮੱਚਿਆ ਹੜਕੰਪ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੇ ਆਸਾਰ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੇ ਆਸਾਰ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ 'ਚ ਛੁੱਟੀਆਂ ਦੀ ਲਿਸਟ ਜਾਰੀ, ਜਾਣੋ ਕਦੋਂ-ਕਦੋਂ ਰਹਿਣਗੀਆਂ ਛੁੱਟੀਆਂ; ਦੇਖੋ ਪੂਰੀ ਲਿਸਟ
ਪੰਜਾਬ 'ਚ ਛੁੱਟੀਆਂ ਦੀ ਲਿਸਟ ਜਾਰੀ, ਜਾਣੋ ਕਦੋਂ-ਕਦੋਂ ਰਹਿਣਗੀਆਂ ਛੁੱਟੀਆਂ; ਦੇਖੋ ਪੂਰੀ ਲਿਸਟ
ਡਾ. ਨਵਜੋਤ ਕੌਰ ਸਿੱਧੂ ਦੀ ਛੁੱਟੀ! BRP ਨੇ ਨਵੇਂ ਪੰਜਾਬ ਇੰਚਾਰਜ ਦਾ ਕੀਤਾ ਐਲਾਨ
ਡਾ. ਨਵਜੋਤ ਕੌਰ ਸਿੱਧੂ ਦੀ ਛੁੱਟੀ! BRP ਨੇ ਨਵੇਂ ਪੰਜਾਬ ਇੰਚਾਰਜ ਦਾ ਕੀਤਾ ਐਲਾਨ
Embed widget