ਪੜਚੋਲ ਕਰੋ

Smartphone Tips: ਮੋਬਾਈਲ 'ਚ ਐਪਸ ਇੰਸਟਾਲ ਕਰਦੇ ਵੇਲੇ ਨਾ ਕਰੋ 3 ਗਲਤੀਆਂ, ਲੱਗ ਜਾਏਗਾ ਵੱਡਾ ਝਟਕਾ

ਦੱਸ ਦਈਏ ਕਿ ਲੋਕ ਆਪਣੀ ਜ਼ਰੂਰਤ ਦੇ ਹਿਸਾਬ ਨਾਲ ਆਪਣੇ ਸਮਾਰਟਫੋਨ 'ਚ ਵੱਖ-ਵੱਖ ਤਰ੍ਹਾਂ ਦੀਆਂ ਐਪਸ ਇੰਸਟਾਲ ਕਰਦੇ ਹਨ। ਇਨ੍ਹਾਂ ਵਿੱਚੋਂ ਕਈ ਐਪਸ ਬਹੁਤ ਉਪਯੋਗੀ ਹੁੰਦੀਆਂ ਹਨ ਜੋ ਉਪਭੋਗਤਾ ਦੀ ਜ਼ਿੰਦਗੀ ਨੂੰ ਆਸਾਨ ਬਣਾ ਦਿੰਦੀਆਂ ਹਨ।

Smartphone Tips and Tricks: ਖਰੀਦਦਾਰੀ ਤੋਂ ਲੈ ਕੇ ਬੈਂਕਿੰਗ ਤੱਕ ਦੇ ਕਈ ਕੰਮ ਹੁਣ ਮੋਬਾਈਲ ਰਾਹੀਂ ਘਰ ਬੈਠੇ ਹੀ ਕੀਤੇ ਜਾਂਦੇ ਹਨ। ਹਾਲਾਂਕਿ ਇਸ ਦੇ ਨਾਲ ਹੀ ਸਾਈਬਰ ਅਪਰਾਧ ਦੇ ਮਾਮਲੇ ਵੀ ਤੇਜ਼ੀ ਨਾਲ ਵਧ ਰਹੇ ਹਨ। ਹੈਕਰ ਉਪਭੋਗਤਾਵਾਂ ਨੂੰ ਕਈ ਤਰੀਕਿਆਂ ਨਾਲ ਨਿਸ਼ਾਨਾ ਬਣਾਉਂਦੇ ਹਨ ਤੇ ਉਨ੍ਹਾਂ ਦੇ ਬੈਂਕ ਖਾਤਿਆਂ ਤੱਕ ਸੰਨ੍ਹ ਲਾ ਲੈਂਦੇ ਹਨ। ਜ਼ਿਆਦਾਤਰ ਮਾਮਲਿਆਂ 'ਚ ਯੂਜ਼ਰਸ ਦੇ ਡਿਵਾਈਸਾਂ ਨੂੰ ਖਤਰਨਾਕ ਵਾਇਰਸ ਜ਼ਰੀਏ ਨਿਸ਼ਾਨਾ ਬਣਾਇਆ ਜਾਂਦਾ ਹੈ। ਇਹ ਵਾਇਰਸ ਐਪਸ ਤੇ ਹੋਰ ਕਈ ਸ੍ਰੋਤਾਂ ਰਾਹੀਂ ਉਪਭੋਗਤਾਵਾਂ ਦੇ ਮੋਬਾਈਲਾਂ ਵਿੱਚ ਆਉਂਦੇ ਹਨ।

ਐਪਸ ਇੰਸਟਾਲ ਕਰਦੇ ਵੇਲੇ ਰਹੋ ਸਾਵਧਾਨ 
ਦੱਸ ਦਈਏ ਕਿ ਲੋਕ ਆਪਣੀ ਜ਼ਰੂਰਤ ਦੇ ਹਿਸਾਬ ਨਾਲ ਆਪਣੇ ਸਮਾਰਟਫੋਨ 'ਚ ਵੱਖ-ਵੱਖ ਤਰ੍ਹਾਂ ਦੀਆਂ ਐਪਸ ਇੰਸਟਾਲ ਕਰਦੇ ਹਨ। ਇਨ੍ਹਾਂ ਵਿੱਚੋਂ ਕਈ ਐਪਸ ਬਹੁਤ ਉਪਯੋਗੀ ਹੁੰਦੀਆਂ ਹਨ ਜੋ ਉਪਭੋਗਤਾ ਦੀ ਜ਼ਿੰਦਗੀ ਨੂੰ ਆਸਾਨ ਬਣਾ ਦਿੰਦੀਆਂ ਹਨ। ਲੋਕ ਆਪਣੇ ਦੋਸਤਾਂ ਦੀ ਸਲਾਹ 'ਤੇ ਵ ਕੁਝ ਐਪਸ ਇੰਸਟਾਲ ਕਰਦੇ ਹਨ ਪਰ ਵਾਇਰਸ ਇਨ੍ਹਾਂ ਐਪਾਂ ਰਾਹੀਂ ਤੁਹਾਡੇ ਮੋਬਾਈਲ ਤੱਕ ਪਹੁੰਚ ਸਕਦੇ ਹਨ। ਇਹ ਵਾਇਰਸ ਯੂਜ਼ਰਸ ਦੇ ਸਮਾਰਟਫੋਨ ਨੂੰ ਨੁਕਸਾਨ ਪਹੁੰਚਾਉਂਦੇ ਹਨ। ਸਾਈਬਰ ਅਪਰਾਧੀ ਇਨ੍ਹਾਂ ਵਾਇਰਸਾਂ ਰਾਹੀਂ ਤੁਹਾਡੇ ਨਾਲ ਧੋਖਾਧੜੀ ਕਰ ਸਕਦੇ ਹਨ। ਆਓ ਜਾਣਦੇ ਹਾਂ ਸਮਾਰਟਫੋਨ ਤੱਕ ਵਾਇਰਸ ਕਿਵੇਂ ਪਹੁੰਚਦੇ ਹਨ ਤੇ ਇਸ ਤੋਂ ਬਚਣ ਦਾ ਕੀ ਉਪਾਅ ਹੈ।

ਜਾਅਲੀ ਰੇਟਿੰਗਾਂ ਵਿੱਚ ਨਾ ਫਸੋ
ਦੱਸ ਦੇਈਏ ਕਿ ਯੂਜ਼ਰਸ ਗੂਗਲ ਪਲੇਅ ਸਟੋਰ ਤੋਂ ਐਪਸ ਡਾਊਨਲੋਡ ਕਰਦੇ ਹਨ। ਮਾਹਿਰ ਯੂਜ਼ਰਸ ਨੂੰ ਇੱਥੋਂ ਹੀ ਐਪ ਡਾਊਨਲੋਡ ਕਰਨ ਦੀ ਸਲਾਹ ਦਿੰਦੇ ਹਨ। ਹਾਲਾਂਕਿ, ਬਹੁਤ ਸਾਰੇ ਹੈਕਰ ਇੱਥੇ ਵੀ ਸੁਰੱਖਿਆ ਨੂੰ ਬਾਈਪਾਸ ਕਰ ਵਾਇਰਸ ਸੰਕਰਮਿਤ ਐਪਸ ਸਟੋਰ ਕਰ ਦਿੰਦੇ ਹਨ। ਅਜਿਹੀ ਸਥਿਤੀ ਵਿੱਚ, ਕਿਸੇ ਵੀ ਐਪ ਨੂੰ ਡਾਊਨਲੋਡ ਕਰਨ ਤੋਂ ਪਹਿਲਾਂ, ਇਸ ਦੀ ਰੇਟਿੰਗ ਜ਼ਰੂਰ ਦੇਖੋ। 

ਹਾਲਾਂਕਿ, ਇਹ ਜ਼ਰੂਰੀ ਨਹੀਂ ਹੈ ਕਿ 5-ਸਟਾਰ ਰੇਟਿੰਗ ਚੰਗੀ ਹੀ ਹੋਵੇ। ਕਈ ਵਾਰ ਐਪ ਨੂੰ ਫਰਜ਼ੀ ਰੇਟਿੰਗ ਰਾਹੀਂ ਟ੍ਰੈਂਡਿੰਗ 'ਚ ਲਿਆਂਦਾ ਜਾਂਦਾ ਹੈ। ਇਸ ਤੋਂ ਬਾਅਦ, ਯਕੀਨੀ ਤੌਰ 'ਤੇ ਜਾਂਚ ਕਰੋ ਕਿ ਐਪ ਦਾ ਡਿਵੈਲਪਰ ਕੌਣ ਹੈ। ਇਹ ਜਾਣਕਾਰੀ ਤੁਹਾਨੂੰ ਐਪ ਸਟੋਰ 'ਤੇ ਹੀ ਮਿਲ ਜਾਵੇਗੀ।

ਵਾਇਰਸ ਏਪੀਕੇ ਫਾਈਲ ਤੋਂ ਵੀ ਆ ਸਕਦਾ
ਦੱਸ ਦਈਏ ਕਿ ਕਈ ਵਾਰ ਕੁਝ ਐਪਸ ਗੂਗਲ ਪਲੇ ਸਟੋਰ ਜਾਂ ਐਪ ਸਟੋਰ 'ਤੇ ਉਪਲਬਧ ਨਹੀਂ ਹੁੰਦੇ। ਜਦੋਂਕਿ ਕੁਝ ਲੋਕ ਦੋਸਤਾਂ ਤੋਂ ਮਿਲੇ ਲਿੰਕ ਰਾਹੀਂ ਐਪ ਨੂੰ ਡਾਊਨਲੋਡ ਕਰਦੇ ਹਨ। ਹਾਲਾਂਕਿ ਅਜਿਹਾ ਨਹੀਂ ਕਰਨਾ ਚਾਹੀਦਾ। ਕੁਝ ਲੋਕ ਏਪੀਕੇ ਫਾਈਲ ਤੋਂ ਵੀ ਐਪ ਨੂੰ ਇੰਸਟਾਲ ਕਰਦੇ ਹਨ। ਭੁੱਲ ਕੇ ਵੀ ਅਜਿਹਾ ਨਾ ਕਰੋ ਤੇ ਨਾ ਹੀ ਥਰਡ ਪਾਰਟੀ ਸਟੋਰ ਤੋਂ ਐਪ ਨੂੰ ਡਾਊਨਲੋਡ ਕਰੋ। ਅਜਿਹਾ ਕਰਨਾ ਖਤਰਨਾਕ ਹੋ ਸਕਦਾ ਹੈ। ਅਜਿਹੇ ਐਪਸ ਦੇ ਜ਼ਰੀਏ ਖਤਰਨਾਕ ਵਾਇਰਸ ਤੁਹਾਡੇ ਸਮਾਰਟਫੋਨ 'ਚ ਦਾਖਲ ਹੋ ਸਕਦੇ ਹਨ।

ਐਪ ਕਿਹੜੀਆਂ ਇਜਾਜ਼ਤਾਂ ਦੀ ਮੰਗ ਕਰ ਰਿਹਾ?
ਦੱਸ ਦਈਏ ਕਿ ਜਦੋਂ ਵੀ ਅਸੀਂ ਕਿਸੇ ਐਪ ਨੂੰ ਡਾਊਨਲੋਡ ਤੇ ਇੰਸਟਾਲ ਕਰਦੇ ਹਾਂ ਤਾਂ ਇਹ ਕਈ ਤਰ੍ਹਾਂ ਦੀਆਂ ਪਰਮਿਸ਼ਨਾਂ ਮੰਗਦਾ ਹੈ। ਹਾਲਾਂਕਿ, ਅਜਿਹਾ ਕਰਨ ਤੋਂ ਪਹਿਲਾਂ ਇਹ ਧਿਆਨ ਵਿੱਚ ਰੱਖੋ ਕਿ ਤੁਸੀਂ ਜੋ ਐਪ ਡਾਊਨਲੋਡ ਕਰ ਰਹੇ ਹੋ, ਉਹ ਤੁਹਾਡੇ ਤੋਂ ਕਿਹੜੀਆਂ ਇਜਾਜ਼ਤਾਂ ਲੈ ਰਿਹਾ ਹੈ। ਉਦਾਹਰਨ ਲਈ, ਜੇਕਰ ਤੁਸੀਂ ਇੱਕ ਅਲਾਰਮ ਐਪ ਡਾਊਨਲੋਡ ਕਰਦੇ ਹੋ, ਤਾਂ ਇਸ ਨੂੰ ਸਮਾਰਟਫੋਨ 'ਤੇ ਫੋਟੋਆਂ ਦੇਖਣ ਲਈ ਇਜਾਜ਼ਤ ਦੀ ਲੋੜ ਨਹੀਂ ਹੋਵੇਗੀ। ਇਸੇ ਤਰ੍ਹਾਂ ਕੈਲਕੁਲੇਟਰ ਐਪ ਨੂੰ ਬਿਲਕੁਲ ਵੀ ਨੈੱਟਵਰਕ ਪਹੁੰਚ ਦੀ ਲੋੜ ਨਹੀਂ।

ਟਾਪ ਹੈਡਲਾਈਨ

ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ ਜਾਰੀ, ਤਾਪਮਾਨ 'ਚ ਗਿਰਾਵਟ ਦੇ ਆਸਾਰ; 50 KM ਦੀ ਰਫਤਾਰ ਨਾਲ ਚੱਲਣਗੀਆਂ ਤੇਜ਼ ਹਵਾਵਾਂ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ ਜਾਰੀ, ਤਾਪਮਾਨ 'ਚ ਗਿਰਾਵਟ ਦੇ ਆਸਾਰ; 50 KM ਦੀ ਰਫਤਾਰ ਨਾਲ ਚੱਲਣਗੀਆਂ ਤੇਜ਼ ਹਵਾਵਾਂ
ਲੁਧਿਆਣਾ 'ਚ ਸਾਬਕਾ ਸਰਪੰਚ ਨੇ ਅਕਾਊਂਟੈਂਟ ਨਾਲ ਕੀਤੀਆਂ ਅਸ਼ਲੀਲ ਹਰਕਤਾਂ, ਇਕੱਲਿਆਂ ਘੁੰਮਣ ਦਾ ਦਿੱਤਾ ਆਫਰ; ਪਿਓ-ਪੁੱਤ ਸਮਝਾਉਣ ਆਏ ਤਾਂ...
ਲੁਧਿਆਣਾ 'ਚ ਸਾਬਕਾ ਸਰਪੰਚ ਨੇ ਅਕਾਊਂਟੈਂਟ ਨਾਲ ਕੀਤੀਆਂ ਅਸ਼ਲੀਲ ਹਰਕਤਾਂ, ਇਕੱਲਿਆਂ ਘੁੰਮਣ ਦਾ ਦਿੱਤਾ ਆਫਰ; ਪਿਓ-ਪੁੱਤ ਸਮਝਾਉਣ ਆਏ ਤਾਂ...
8th Pay Commission ਨਾਲ ਕਿੰਨਾ ਵੱਧ ਜਾਵੇਗਾ ਬੈਂਕ ਬੈਲੇਂਸ? ਲੱਖਾਂ ਦਾ ਤਿਆਰ ਹੋ ਰਿਹਾ ਏਰੀਅਰ! ਵੱਧੇਗੀ ਇੰਨੀ Salary
8th Pay Commission ਨਾਲ ਕਿੰਨਾ ਵੱਧ ਜਾਵੇਗਾ ਬੈਂਕ ਬੈਲੇਂਸ? ਲੱਖਾਂ ਦਾ ਤਿਆਰ ਹੋ ਰਿਹਾ ਏਰੀਅਰ! ਵੱਧੇਗੀ ਇੰਨੀ Salary
ਪਾਕਿਸਤਾਨ ਕ੍ਰਿਕਟ 'ਚ ਵੱਡਾ ਫੇਰਬਦਲ, ਅਚਾਨਕ ਬਦਲਿਆ ਕਪਤਾਨ; ਇਸ ਦਿੱਗਜ ਤੋਂ ਖੋਹੀ ਕਮਾਨ
ਪਾਕਿਸਤਾਨ ਕ੍ਰਿਕਟ 'ਚ ਵੱਡਾ ਫੇਰਬਦਲ, ਅਚਾਨਕ ਬਦਲਿਆ ਕਪਤਾਨ; ਇਸ ਦਿੱਗਜ ਤੋਂ ਖੋਹੀ ਕਮਾਨ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ ਜਾਰੀ, ਤਾਪਮਾਨ 'ਚ ਗਿਰਾਵਟ ਦੇ ਆਸਾਰ; 50 KM ਦੀ ਰਫਤਾਰ ਨਾਲ ਚੱਲਣਗੀਆਂ ਤੇਜ਼ ਹਵਾਵਾਂ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ ਜਾਰੀ, ਤਾਪਮਾਨ 'ਚ ਗਿਰਾਵਟ ਦੇ ਆਸਾਰ; 50 KM ਦੀ ਰਫਤਾਰ ਨਾਲ ਚੱਲਣਗੀਆਂ ਤੇਜ਼ ਹਵਾਵਾਂ
ਲੁਧਿਆਣਾ 'ਚ ਸਾਬਕਾ ਸਰਪੰਚ ਨੇ ਅਕਾਊਂਟੈਂਟ ਨਾਲ ਕੀਤੀਆਂ ਅਸ਼ਲੀਲ ਹਰਕਤਾਂ, ਇਕੱਲਿਆਂ ਘੁੰਮਣ ਦਾ ਦਿੱਤਾ ਆਫਰ; ਪਿਓ-ਪੁੱਤ ਸਮਝਾਉਣ ਆਏ ਤਾਂ...
ਲੁਧਿਆਣਾ 'ਚ ਸਾਬਕਾ ਸਰਪੰਚ ਨੇ ਅਕਾਊਂਟੈਂਟ ਨਾਲ ਕੀਤੀਆਂ ਅਸ਼ਲੀਲ ਹਰਕਤਾਂ, ਇਕੱਲਿਆਂ ਘੁੰਮਣ ਦਾ ਦਿੱਤਾ ਆਫਰ; ਪਿਓ-ਪੁੱਤ ਸਮਝਾਉਣ ਆਏ ਤਾਂ...
8th Pay Commission ਨਾਲ ਕਿੰਨਾ ਵੱਧ ਜਾਵੇਗਾ ਬੈਂਕ ਬੈਲੇਂਸ? ਲੱਖਾਂ ਦਾ ਤਿਆਰ ਹੋ ਰਿਹਾ ਏਰੀਅਰ! ਵੱਧੇਗੀ ਇੰਨੀ Salary
8th Pay Commission ਨਾਲ ਕਿੰਨਾ ਵੱਧ ਜਾਵੇਗਾ ਬੈਂਕ ਬੈਲੇਂਸ? ਲੱਖਾਂ ਦਾ ਤਿਆਰ ਹੋ ਰਿਹਾ ਏਰੀਅਰ! ਵੱਧੇਗੀ ਇੰਨੀ Salary
ਪਾਕਿਸਤਾਨ ਕ੍ਰਿਕਟ 'ਚ ਵੱਡਾ ਫੇਰਬਦਲ, ਅਚਾਨਕ ਬਦਲਿਆ ਕਪਤਾਨ; ਇਸ ਦਿੱਗਜ ਤੋਂ ਖੋਹੀ ਕਮਾਨ
ਪਾਕਿਸਤਾਨ ਕ੍ਰਿਕਟ 'ਚ ਵੱਡਾ ਫੇਰਬਦਲ, ਅਚਾਨਕ ਬਦਲਿਆ ਕਪਤਾਨ; ਇਸ ਦਿੱਗਜ ਤੋਂ ਖੋਹੀ ਕਮਾਨ
ਪੰਜਾਬ 'ਚ ਮੁਲਾਜ਼ਮਾਂ ਦੇ ਡੀਏ ਨੂੰ ਲੈਕੇ ਅੱਜ ਫਿਰ ਹਾਈਕੋਰਟ 'ਚ ਸੁਣਵਾਈ, ਕੱਲ੍ਹ ਸਰਕਾਰ ਨੂੰ ਲਾਈ ਸੀ ਫਟਕਾਰ; ਕਿਹਾ- ਬਹੁਤ ਹੋ ਗਿਆ...
ਪੰਜਾਬ 'ਚ ਮੁਲਾਜ਼ਮਾਂ ਦੇ ਡੀਏ ਨੂੰ ਲੈਕੇ ਅੱਜ ਫਿਰ ਹਾਈਕੋਰਟ 'ਚ ਸੁਣਵਾਈ, ਕੱਲ੍ਹ ਸਰਕਾਰ ਨੂੰ ਲਾਈ ਸੀ ਫਟਕਾਰ; ਕਿਹਾ- ਬਹੁਤ ਹੋ ਗਿਆ...
ਵੱਡੀ ਖ਼ਬਰ! ਉਡਾਣ ਭਰਨ ਤੋਂ ਬਾਅਦ ਅਚਾਨਕ ਗਾਇਬ ਹੋਇਆ ਜਹਾਜ਼, ਫਿਰ ਹੋਇਆ ਕ੍ਰੈਸ਼; ਜਹਾਜ਼ 'ਚ ਸਵਾਰ ਸਾਰੇ ਲੋਕਾਂ ਦੀ ਮੌਤ
ਵੱਡੀ ਖ਼ਬਰ! ਉਡਾਣ ਭਰਨ ਤੋਂ ਬਾਅਦ ਅਚਾਨਕ ਗਾਇਬ ਹੋਇਆ ਜਹਾਜ਼, ਫਿਰ ਹੋਇਆ ਕ੍ਰੈਸ਼; ਜਹਾਜ਼ 'ਚ ਸਵਾਰ ਸਾਰੇ ਲੋਕਾਂ ਦੀ ਮੌਤ
ਅੱਜ ਕਿੰਨੀ LPG ਗੈਸ ਸਿਲੰਡਰ ਦੀ ਕੀਮਤ, ਕਮਰਸ਼ੀਅਲ ਹੋਈ ਮਹਿੰਗੀ! ਜਾਣ ਲਓ ਅੱਜ ਦੇ ਰੇਟ
ਅੱਜ ਕਿੰਨੀ LPG ਗੈਸ ਸਿਲੰਡਰ ਦੀ ਕੀਮਤ, ਕਮਰਸ਼ੀਅਲ ਹੋਈ ਮਹਿੰਗੀ! ਜਾਣ ਲਓ ਅੱਜ ਦੇ ਰੇਟ
UP Rajya Sabha Election: BJP ਨੇ 8 ਉਮੀਦਵਾਰਾਂ ਦਾ ਕੀਤਾ ਐਲਾਨ, ਕਈ ਵੱਡੀ ਚਿਹਰਿਆਂ ਨੂੰ ਨਹੀਂ ਮਿਲੀ ਟਿਕਟ
UP Rajya Sabha Election: BJP ਨੇ 8 ਉਮੀਦਵਾਰਾਂ ਦਾ ਕੀਤਾ ਐਲਾਨ, ਕਈ ਵੱਡੀ ਚਿਹਰਿਆਂ ਨੂੰ ਨਹੀਂ ਮਿਲੀ ਟਿਕਟ
Embed widget