ਪੜਚੋਲ ਕਰੋ

5000 ਰੁਪਏ ਤੋਂ ਘੱਟ ਕੀਮਤ ਦੇ ਸਭ ਤੋਂ ਵਧੀਆ ਸਮਾਰਟਫੋਨ, ਜਾਣੋ ਫੀਚਰਸ

ਇਸ ਸਮੇਂ ਭਾਰਤ ਵਿੱਚ ਹਰ ਕੀਮਤ ਮੁਤਾਬਕ ਸਮਾਰਟਫੋਨਾਂ ਦੀ ਰੇਂਜ ਮੌਜੂਦ ਹੈ, ਪਰ ਸਭ ਤੋਂ ਵੱਧ ਐਂਟਰੀ ਲੈਵਲ ਸਮਾਰਟਫੋਨ ਵੇਚਿਆ ਜਾਂਦਾ ਹੈ, ਕਿਉਂਕਿ ਘੱਟ ਕੀਮਤ ‘ਚ ਸਾਰੇ ਸ਼ਾਨਦਾਰ ਫੀਚਰਸ ਗਾਹਕਾਂ ਨੂੰ ਮਿਲ ਜਾਂਦੇ ਹਨ।

ਨਵੀਂ ਦਿੱਲੀ: ਜੇ ਤੁਸੀਂ ਵੀ ਘੱਟ ਬਜਟ ‘ਚ ਚੰਗਾ ਸਮਾਰਟਫੋਨ (smartphone) ਖਰੀਦਣ ਬਾਰੇ ਸੋਚ ਰਹੇ ਹੋ, ਤਾਂ ਇੱਥੇ ਅਸੀਂ ਤੁਹਾਨੂੰ 5 ਹਜ਼ਾਰ ਰੁਪਏ ਦੇ ਬਜਟ ਵਿੱਚ ਕੁਝ ਖਾਸ ਸਮਾਰਟਫੋਨ ਦੱਸ ਰਹੇ ਹਾਂ, ਜੋ ਤੁਹਾਡੇ ਲਈ ਬਿਹਤਰ ਆਪਸ਼ਨ ਸਾਬਤ ਹੋ ਸਕਦੇ ਹਨ। Xiaomi Redmi Go: 5 ਹਜ਼ਾਰ ਦੇ ਬਜਟ ਵਿੱਚ ਰੈਡਮੀ ਗੋ ਚੰਗਾ ਸਮਾਰਟਫੋਨ ਹੈ। ਇਸ ਦੀ ਕੀਮਤ 4499 ਰੁਪਏ ਹੈ ਜੋ ਇਸ ਦੇ 1 ਜੀਬੀ ਰੈਮ ਤੇ 8 ਜੀਬੀ ਇੰਟਰਨਲ ਸਟੋਰੇਜ਼ ਵੇਰੀਐਂਟ ਦੀ ਹੈ। ਫੋਟੋਗ੍ਰਾਫੀ ਲਈ ਇਸ ਵਿੱਚ 8 ਮੈਗਾਪਿਕਸਲ ਦਾ ਪ੍ਰਾਇਮਰੀ ਤੇ 5 ਮੈਗਾਪਿਕਸਲ ਦਾ ਸੈਲਫੀ ਕੈਮਰਾ ਹੈ। ਇਸ ਫੋਨ 'ਚ 5 ਇੰਚ ਦੀ HD ਡਿਸਪਲੇਅ ਹੈ। ਪਰਫੌਰਮੈਂਸ ਲਈ ਇਸ ਵਿੱਚ ਸਨੈਪਡ੍ਰੈਗਨ 425 ਪ੍ਰੋਸੈਸਰ ਹੈ, ਜਦੋਂਕਿ ਪਾਵਰ ਲਈ ਇਸ ਵਿੱਚ 3000mAh ਦੀ ਬੈਟਰੀ ਹੈ। Nokia 1: ਨੋਕੀਆ 1 ਇਸ ਬਜਟ ਸੈਗਮੈਂਟ ਵਿੱਚ ਇੱਕ ਸ਼ਾਨਦਾਰ ਸਮਾਰਟਫੋਨ ਹੈ। ਇਸ ਫੋਨ ਦੀ ਕੀਮਤ 3,672 ਰੁਪਏ ਹੈ। ਇਹ ਫੋਨ 1 ਜੀਬੀ ਰੈਮ ਤੇ 8 ਜੀਬੀ ਇੰਟਰਨਲ ਸਟੋਰੇਜ ਦੇ ਨਾਲ ਹੈ। ਫੋਟੋਗ੍ਰਾਫੀ ਲਈ ਇਸ ਵਿੱਚ 5 ਮੈਗਾਪਿਕਸਲ ਦਾ ਪ੍ਰਾਇਮਰੀ ਤੇ 2 ਮੈਗਾਪਿਕਸਲ ਦਾ ਸੈਲਫੀ ਕੈਮਰਾ ਹੈ। ਇਸ ਫੋਨ 'ਚ 4.5 ਇੰਚ ਦੀ FWVGA IPS ਡਿਸਪਲੇਅ ਹੈ। ਪ੍ਰਫੌਰਮੈਂਸ ਲਈ ਇਸ ‘ਚ MT6737M Quad Core 1.1 GHz ਪ੍ਰੋਸੈਸਰ ਹੈ, ਜਦੋਂ ਕਿ ਪਾਵਰ ਲਈ ਫੋਨ ‘ਚ 2150mAh ਦੀ ਬੈਟਰੀ ਹੈ। Lava Z61: ਲਾਵਾ ਜ਼ੈਡ 61 ਇੱਕ ਸਮਾਰਟਫੋਨ ਹੈ ਜਿਸ ਦੀਆਂ ਬਹੁਤ ਸਾਰੇ ਫੀਚਰਸ ਹਨ। ਇਸ ਫੋਨ ਦੀ ਕੀਮਤ 4999 ਰੁਪਏ ਹੈ, ਜੋ ਕਿ ਇਸ ਦੇ 1 ਜੀਬੀ ਰੈਮ ਤੇ 16 ਜੀਬੀ ਇੰਟਰਨਲ ਸਟੋਰੇਜ ਵੇਰੀਐਂਟ ਦੀ ਹੈ। ਫੋਟੋਗ੍ਰਾਫੀ ਲਈ ਇਸ ਵਿੱਚ 8 ਮੈਗਾਪਿਕਸਲ ਦਾ ਪ੍ਰਾਇਮਰੀ ਤੇ 5 ਮੈਗਾਪਿਕਸਲ ਦਾ ਸੈਲਫੀ ਕੈਮਰਾ ਹੈ। ਇਸ ਫੋਨ 'ਚ 5.45 ਇੰਚ ਦੀ HD+ ਡਿਸਪਲੇਅ ਦਿੱਤੀ ਗਈ ਹੈ। ਪ੍ਰਫੌਰਮੈਂਸ ਲਈ ਇਸ ਵਿੱਚ 1.5GHz Mediatek quad core ਪ੍ਰੋਸੈਸਰ ਹੈ, ਜਦਕਿ ਪਾਵਰ ਲਈ ਇਸ ਵਿੱਚ 3000mAh ਦੀ ਬੈਟਰੀ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਹੁਣ ਪੰਜਾਬ ਸਰਕਾਰ ਰਾਮ ‘ਤੇ ਕਰਵਾਏਗੀ ਸ਼ੋਅ, ਪੂਰੇ ਸੂਬੇ ‘ਚ 40 ਜਗ੍ਹਾ ਹੋਣਗੇ, Cabinet Meeting ‘ਚ ਲਏ ਅਹਿਮ ਫੈਸਲੇ
ਹੁਣ ਪੰਜਾਬ ਸਰਕਾਰ ਰਾਮ ‘ਤੇ ਕਰਵਾਏਗੀ ਸ਼ੋਅ, ਪੂਰੇ ਸੂਬੇ ‘ਚ 40 ਜਗ੍ਹਾ ਹੋਣਗੇ, Cabinet Meeting ‘ਚ ਲਏ ਅਹਿਮ ਫੈਸਲੇ
Tesla Model on Discount: ਕਾਰ ਲਵਰਸ ਲਈ ਖੁਸ਼ਖਬਰੀ, ਟੇਸਲਾ ਦਾ ਇਹ ਮਾਡਲ 2 ਲੱਖ ਰੁਪਏ ਹੋਇਆ ਸਸਤਾ? ਖਰੀਦਣ ਵਾਲਿਆਂ ਦੀ ਲੱਗੀ ਕਤਾਰ...
ਕਾਰ ਲਵਰਸ ਲਈ ਖੁਸ਼ਖਬਰੀ, ਟੇਸਲਾ ਦਾ ਇਹ ਮਾਡਲ 2 ਲੱਖ ਰੁਪਏ ਹੋਇਆ ਸਸਤਾ? ਖਰੀਦਣ ਵਾਲਿਆਂ ਦੀ ਲੱਗੀ ਕਤਾਰ...
ਪੰਜਾਬ 'ਚ ਡਿਊਟੀ ਦੌਰਾਨ ਮਹਿਲਾ ਕਾਂਸਟੇਬਲ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਪੰਜਾਬ 'ਚ ਡਿਊਟੀ ਦੌਰਾਨ ਮਹਿਲਾ ਕਾਂਸਟੇਬਲ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਹੈਰਾਨ ਕਰ ਦੇਣ ਵਾਲੀ ਘਟਨਾ, ਸ਼ਮਸ਼ਾਨ ਘਾਟ ‘ਚ ਸਸਕਾਰ ਲਈ ਨਹੀਂ ਮਿਲੀ ਥਾਂ
ਹੈਰਾਨ ਕਰ ਦੇਣ ਵਾਲੀ ਘਟਨਾ, ਸ਼ਮਸ਼ਾਨ ਘਾਟ ‘ਚ ਸਸਕਾਰ ਲਈ ਨਹੀਂ ਮਿਲੀ ਥਾਂ

ਵੀਡੀਓਜ਼

ਪੰਜਾਬ ਨੂੰ ਲੁੱਟ ਕੇ ਖਾ ਗਏ, ਅਕਾਲੀ ਦਲ 'ਤੇ ਭੜਕੇ CM ਮਾਨ
ਅਸੀਂ ਤੁਹਾਡੀ ਹਰ ਮੰਗ ਪੂਰੀ ਕੀਤੀ, CM ਮਾਨ ਦਾ ਵੱਡਾ ਦਾਅਵਾ
ਇਮਾਨਦਾਰ ਬੰਦੇ ਰਾਜਨੀਤੀ 'ਚ ਨਹੀਂ ਆਉਂਦੇ? CM ਮਾਨ ਦਾ ਤਿੱਖਾ ਬਿਆਨ
CM ਮਾਨ ਨੇ ਦਿੱਤਾ ਵੱਡਾ ਤੋਹਫ਼ਾ!
ਪੰਜਾਬ ‘ਚ ਨਹੀਂ ਹੋਵੇਗੀ ਕਾਂਗਰਸ ਦੀ ਵਾਪਸੀ : CM Mann

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਹੁਣ ਪੰਜਾਬ ਸਰਕਾਰ ਰਾਮ ‘ਤੇ ਕਰਵਾਏਗੀ ਸ਼ੋਅ, ਪੂਰੇ ਸੂਬੇ ‘ਚ 40 ਜਗ੍ਹਾ ਹੋਣਗੇ, Cabinet Meeting ‘ਚ ਲਏ ਅਹਿਮ ਫੈਸਲੇ
ਹੁਣ ਪੰਜਾਬ ਸਰਕਾਰ ਰਾਮ ‘ਤੇ ਕਰਵਾਏਗੀ ਸ਼ੋਅ, ਪੂਰੇ ਸੂਬੇ ‘ਚ 40 ਜਗ੍ਹਾ ਹੋਣਗੇ, Cabinet Meeting ‘ਚ ਲਏ ਅਹਿਮ ਫੈਸਲੇ
Tesla Model on Discount: ਕਾਰ ਲਵਰਸ ਲਈ ਖੁਸ਼ਖਬਰੀ, ਟੇਸਲਾ ਦਾ ਇਹ ਮਾਡਲ 2 ਲੱਖ ਰੁਪਏ ਹੋਇਆ ਸਸਤਾ? ਖਰੀਦਣ ਵਾਲਿਆਂ ਦੀ ਲੱਗੀ ਕਤਾਰ...
ਕਾਰ ਲਵਰਸ ਲਈ ਖੁਸ਼ਖਬਰੀ, ਟੇਸਲਾ ਦਾ ਇਹ ਮਾਡਲ 2 ਲੱਖ ਰੁਪਏ ਹੋਇਆ ਸਸਤਾ? ਖਰੀਦਣ ਵਾਲਿਆਂ ਦੀ ਲੱਗੀ ਕਤਾਰ...
ਪੰਜਾਬ 'ਚ ਡਿਊਟੀ ਦੌਰਾਨ ਮਹਿਲਾ ਕਾਂਸਟੇਬਲ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਪੰਜਾਬ 'ਚ ਡਿਊਟੀ ਦੌਰਾਨ ਮਹਿਲਾ ਕਾਂਸਟੇਬਲ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਹੈਰਾਨ ਕਰ ਦੇਣ ਵਾਲੀ ਘਟਨਾ, ਸ਼ਮਸ਼ਾਨ ਘਾਟ ‘ਚ ਸਸਕਾਰ ਲਈ ਨਹੀਂ ਮਿਲੀ ਥਾਂ
ਹੈਰਾਨ ਕਰ ਦੇਣ ਵਾਲੀ ਘਟਨਾ, ਸ਼ਮਸ਼ਾਨ ਘਾਟ ‘ਚ ਸਸਕਾਰ ਲਈ ਨਹੀਂ ਮਿਲੀ ਥਾਂ
Punjab News: ਪੰਜਾਬ 'ਚ ਮੱਚਿਆ ਹੜਕੰਪ, ਗੈਂਗਸਟਰਾਂ ਖ਼ਿਲਾਫ਼ 'ਆਪਰੇਸ਼ਨ ਪ੍ਰਹਾਰ' ਦੌਰਾਨ ਐਨਕਾਊਂਟਰ: ਅੰਮ੍ਰਿਤਸਰ 'ਚ ਨਾਮੀ ਗੈਂਗਸਟਰ ਢੇਰ, ਇਨ੍ਹਾਂ ਜ਼ਿਲ੍ਹਿਆਂ 'ਚ ਵੀ ਮੁਠਭੇੜ; ਟੋਲ ਫ੍ਰੀ ਨੰਬਰ...
ਪੰਜਾਬ 'ਚ ਮੱਚਿਆ ਹੜਕੰਪ, ਗੈਂਗਸਟਰਾਂ ਖ਼ਿਲਾਫ਼ 'ਆਪਰੇਸ਼ਨ ਪ੍ਰਹਾਰ' ਦੌਰਾਨ ਐਨਕਾਊਂਟਰ: ਅੰਮ੍ਰਿਤਸਰ 'ਚ ਨਾਮੀ ਗੈਂਗਸਟਰ ਢੇਰ, ਇਨ੍ਹਾਂ ਜ਼ਿਲ੍ਹਿਆਂ 'ਚ ਵੀ ਮੁਠਭੇੜ; ਟੋਲ ਫ੍ਰੀ ਨੰਬਰ...
AAP ਵਿਧਾਇਕ ਨੂੰ ਲੱਗਿਆ ਵੱਡਾ ਝਟਕਾ, ਪਿਤਾ ਦਾ ਹੋਇਆ ਦੇਹਾਂਤ, ਸਿਆਸੀ ਜਗਤ 'ਚ ਸੋਗ ਦੀ ਲਹਿਰ
AAP ਵਿਧਾਇਕ ਨੂੰ ਲੱਗਿਆ ਵੱਡਾ ਝਟਕਾ, ਪਿਤਾ ਦਾ ਹੋਇਆ ਦੇਹਾਂਤ, ਸਿਆਸੀ ਜਗਤ 'ਚ ਸੋਗ ਦੀ ਲਹਿਰ
Sri Akal Takth ਸਾਹਿਬ ਪਹੁੰਚਿਆ HSGPC ਵਿਵਾਦ, ਝੀੰਡਾ ਨੇ ਦਾਦੂਵਾਲ ‘ਤੇ ਲਾਏ ਗੰਭੀਰ ਦੋਸ਼, ਕਾਰਵਾਈ ਦੀ ਕੀਤੀ ਮੰਗ
Sri Akal Takth ਸਾਹਿਬ ਪਹੁੰਚਿਆ HSGPC ਵਿਵਾਦ, ਝੀੰਡਾ ਨੇ ਦਾਦੂਵਾਲ ‘ਤੇ ਲਾਏ ਗੰਭੀਰ ਦੋਸ਼, ਕਾਰਵਾਈ ਦੀ ਕੀਤੀ ਮੰਗ
Astrology: ਨੌਕਰੀ 'ਚ ਤਰੱਕੀ ਅਤੇ ਕਾਰੋਬਾਰ 'ਚ ਇਨ੍ਹਾਂ 4 ਰਾਸ਼ੀ ਵਾਲੇ ਜਾਤਕਾ ਨੂੰ ਮਿਲੇਗਾ ਲਾਭ, ਰਾਤੋਂ-ਰਾਤ ਹੋਣਗੇ ਮਾਲੋਮਾਲ; ਜਾਣੋ ਕੌਣ ਖੁਸ਼ਕਿਸਮਤ?
ਨੌਕਰੀ 'ਚ ਤਰੱਕੀ ਅਤੇ ਕਾਰੋਬਾਰ 'ਚ ਇਨ੍ਹਾਂ 4 ਰਾਸ਼ੀ ਵਾਲੇ ਜਾਤਕਾ ਨੂੰ ਮਿਲੇਗਾ ਲਾਭ, ਰਾਤੋਂ-ਰਾਤ ਹੋਣਗੇ ਮਾਲੋਮਾਲ; ਜਾਣੋ ਕੌਣ ਖੁਸ਼ਕਿਸਮਤ?
Embed widget