ਪੜਚੋਲ ਕਰੋ

Cheap Recharge Plans: ਹੁਣ 70 ਦਿਨ ਤੱਕ ਚੱਲੇਗਾ 599 ਰੁਪਏ ਵਾਲਾ ਪ੍ਰੀਪੇਡ ਪਲਾਨ, ਹਰ ਰੋਜ਼ 3GB ਹਾਈ-ਸਪੀਡ ਡਾਟਾ ਤੇ ਅਨਲਿਮਟਿਡ ਕਾਲਿੰਗ ਸਣੇ ਮਿਲਣਗੇ ਇਹ ਲਾਭ...

BSNL Cheap Recharge Plans: ਗਾਹਕਾਂ ਲਈ ਖਾਸ ਖਬਰ ਹੈ, ਜਿਸ ਨਾਲ ਹੁਣ ਉਹ 70 ਦਿਨਾਂ ਲਈ ਸਸਤੇ ਰਿਚਾਰਜ ਪਲਾਨ ਦਾ ਦੁੱਗਣਾ ਫਾਇਦਾ ਚੁੱਕ ਸਕਣਗੇ। ਦੱਸ ਦੇਈਏ ਕਿ ਸਰਕਾਰੀ ਟੈਲੀਕਾਮ ਕੰਪਨੀ BSNL ਦਾ ₹599 ਵਾਲਾ ਪ੍ਰੀਪੇਡ...

BSNL Cheap Recharge Plans: ਗਾਹਕਾਂ ਲਈ ਖਾਸ ਖਬਰ ਹੈ, ਜਿਸ ਨਾਲ ਹੁਣ ਉਹ 70 ਦਿਨਾਂ ਲਈ ਸਸਤੇ ਰਿਚਾਰਜ ਪਲਾਨ ਦਾ ਦੁੱਗਣਾ ਫਾਇਦਾ ਚੁੱਕ ਸਕਣਗੇ। ਦੱਸ ਦੇਈਏ ਕਿ ਸਰਕਾਰੀ ਟੈਲੀਕਾਮ ਕੰਪਨੀ BSNL ਦਾ ₹599 ਵਾਲਾ ਪ੍ਰੀਪੇਡ ਪਲਾਨ ਇੱਕ ਵਾਰ ਫਿਰ ਚਰਚਾ ਵਿੱਚ ਹੈ। ਹਾਲਾਂਕਿ ਇਹ ਕੋਈ ਨਵਾਂ ਪਲਾਨ ਨਹੀਂ ਹੈ, ਪਰ ਕੰਪਨੀ ਨੇ ਹਾਲ ਹੀ ਵਿੱਚ ਇਸ ਨੂੰ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਦੁਬਾਰਾ ਪ੍ਰਮੋਟ ਕੀਤਾ ਹੈ। BSNL ਨੇ ਆਪਣੇ ਅਧਿਕਾਰਤ X ਅਕਾਊਂਟ 'ਤੇ ਇਸ ਪਲਾਨ ਦੀ ਜਾਣਕਾਰੀ ਸ਼ੇਅਰ ਕਰਦੇ ਹੋਏ ਇਸ ਦੀ ਲੰਮੀ ਵੈਲੀਡਿਟੀ ਅਤੇ ਹਾਈ ਡਾਟਾ ਬੈਨੀਫਿਟਸ ਨੂੰ ਹਾਈਲਾਈਟ ਕੀਤਾ ਹੈ।

ਅਜਿਹੇ ਵਿੱਚ ਜੇਕਰ ਤੁਸੀਂ ਵੀ ਇੱਕ ਲੰਮੀ ਵੈਲੀਡਿਟੀ ਵਾਲਾ ਬਿਹਤਰੀਨ ਪਲਾਨ ਲੱਭ ਰਹੇ ਹੋ, ਤਾਂ ਇਸ ਨੂੰ ਇੱਕ ਵਾਰ ਚੈੱਕਆਊਟ ਕਰ ਸਕਦੇ ਹੋ। ਆਓ ਇਸ ਪਲਾਨ ਵਿੱਚ ਮਿਲਣ ਵਾਲੇ ਸਾਰੇ ਫਾਇਦਿਆਂ ਬਾਰੇ ਜਾਣਦੇ ਹਾਂ...

BSNL ਦਾ ₹599 ਪ੍ਰੀਪੇਡ ਪਲਾਨ

BSNL ਦੇ ₹599 ਪ੍ਰੀਪੇਡ ਪਲਾਨ ਵਿੱਚ ਗਾਹਕਾਂ ਨੂੰ ਹਰ ਰੋਜ਼ 3GB ਹਾਈ-ਸਪੀਡ ਡਾਟਾ ਮਿਲ ਰਿਹਾ ਹੈ। ਨਾਲ ਹੀ ਇਸ ਪਲਾਨ ਵਿੱਚ ਸਾਰੇ ਨੈੱਟਵਰਕਾਂ 'ਤੇ ਅਨਲਿਮਟਿਡ ਵੌਇਸ ਕਾਲਿੰਗ ਦੀ ਸੁਵਿਧਾ ਵੀ ਦਿੱਤੀ ਜਾ ਰਹੀ ਹੈ। ਇਸ ਤੋਂ ਇਲਾਵਾ ਇਹ ਪਲਾਨ ਹਰ ਰੋਜ਼ 100 SMS ਦੀ ਸੁਵਿਧਾ ਵੀ ਦੇ ਰਿਹਾ ਹੈ। ਇਸ ਪਲਾਨ ਦੀ ਸਭ ਤੋਂ ਵੱਡੀ ਖ਼ਾਸੀਅਤ ਇਸ ਦੀ 70 ਦਿਨਾਂ ਦੀ ਵੈਲੀਡਿਟੀ ਹੈ, ਜੋ ਲੰਮੇ ਸਮੇਂ ਤੱਕ ਰੀਚਾਰਜ ਤੋਂ ਛੁਟਕਾਰਾ ਦਿਵਾਉਂਦੀ ਹੈ।

ਦੇਖਿਆ ਜਾਵੇ ਤਾਂ ਇਸ ਪਲਾਨ ਵਿੱਚ ਯੂਜ਼ਰਸ ਨੂੰ ਪੂਰੀ ਵੈਲੀਡਿਟੀ ਦੌਰਾਨ ਲਗਪਗ 210GB ਡੇਟਾ ਮਿਲੇਗਾ। ਉੱਥੇ ਹੀ, ਡੇਲੀ ਡਾਟਾ ਲਿਮਿਟ (ਰੋਜ਼ਾਨਾ ਡਾਟਾ ਸੀਮਾ) ਖ਼ਤਮ ਹੋਣ ਤੋਂ ਬਾਅਦ ਵੀ ਇੰਟਰਨੈੱਟ ਪੂਰੀ ਤਰ੍ਹਾਂ ਬੰਦ ਨਹੀਂ ਹੋਵੇਗਾ। ਕੰਪਨੀ ਦਾ ਕਹਿਣਾ ਹੈ ਕਿ ਹਾਈ-ਸਪੀਡ ਡਾਟਾ ਖ਼ਤਮ ਹੋਣ ਤੋਂ ਬਾਅਦ ਸਪੀਡ ਘਟ ਕੇ 40 kbps ਰਹਿ ਜਾਂਦੀ ਹੈ, ਜਿਸ ਨਾਲ ਬੇਸਿਕ ਇੰਟਰਨੈੱਟ ਦੀ ਵਰਤੋਂ ਜਾਰੀ ਰੱਖੀ ਜਾ ਸਕਦੀ ਹੈ।

ਜਾਣੋ ਕਿਹੜੇ ਯੂਜ਼ਰਸ ਲਈ ਬੈਸਟ?

BSNL ਦਾ ਇਹ ਪਲਾਨ ਖ਼ਾਸ ਤੌਰ 'ਤੇ ਉਨ੍ਹਾਂ ਲੋਕਾਂ ਲਈ ਸਭ ਤੋਂ ਵਧੀਆ ਮੰਨਿਆ ਜਾ ਰਿਹਾ ਹੈ, ਜਿਨ੍ਹਾਂ ਨੂੰ ਜ਼ਿਆਦਾ ਇੰਟਰਨੈੱਟ ਡੇਟਾ ਦੀ ਲੋੜ ਹੁੰਦੀ ਹੈ। ਆਨਲਾਈਨ ਵੀਡੀਓ ਸਟ੍ਰੀਮਿੰਗ, ਸੋਸ਼ਲ ਮੀਡੀਆ, ਵੀਡੀਓ ਕਾਲਿੰਗ ਅਤੇ 'ਵਰਕ ਫ੍ਰੌਮ ਹੋਮ' ਵਰਗੇ ਕੰਮ ਕਰਨ ਵਾਲੇ ਯੂਜ਼ਰਸ ਲਈ ਇਹ ਪਲਾਨ ਕਾਫ਼ੀ ਫਾਇਦੇਮੰਦ ਸਾਬਤ ਹੋ ਸਕਦਾ ਹੈ। ਇਸ ਤੋਂ ਇਲਾਵਾ ਪਲਾਨ ਵਿੱਚ ਤੁਹਾਨੂੰ ਲੰਮੀ ਵੈਲੀਡਿਟੀ ਵੀ ਮਿਲ ਰਹੀ ਹੈ, ਜਿਸ ਕਰਕੇ ਵਾਰ-ਵਾਰ ਰੀਚਾਰਜ ਕਰਵਾਉਣ ਦੀ ਖੇਚਲ ਵੀ ਘਟ ਜਾਂਦੀ ਹੈ। 

Advertisement

ਟਾਪ ਹੈਡਲਾਈਨ

Airtel ਨੇ ਆਪਣੇ ਗਾਹਕਾਂ ਨੂੰ ਦਿੱਤਾ ਵੱਡਾ ਝਟਕਾ, ਕੰਪਨੀ ਨੇ ਆਪਣਾ ਸਭ ਤੋਂ ਸਸਤਾ ਪਲਾਨ ਕੀਤਾ ਬੰਦ
Airtel ਨੇ ਆਪਣੇ ਗਾਹਕਾਂ ਨੂੰ ਦਿੱਤਾ ਵੱਡਾ ਝਟਕਾ, ਕੰਪਨੀ ਨੇ ਆਪਣਾ ਸਭ ਤੋਂ ਸਸਤਾ ਪਲਾਨ ਕੀਤਾ ਬੰਦ
Jio cheapest Recharge plan : ਵੱਡਾ ਧਮਾਕਾ ! Jio ਦਾ ਸਭ ਤੋਂ ਸਸਤਾ ਰੀਚਾਰਜ ਪਲਾਨ
Jio cheapest Recharge plan : ਵੱਡਾ ਧਮਾਕਾ ! Jio ਦਾ ਸਭ ਤੋਂ ਸਸਤਾ ਰੀਚਾਰਜ ਪਲਾਨ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
 Airtel ਨੇ ਆਪਣੇ ਗਾਹਕਾਂ ਨੂੰ ਦਿੱਤਾ ਵੱਡਾ ਝਟਕਾ, ਕੰਪਨੀ ਨੇ ਆਪਣਾ ਸਭ ਤੋਂ ਸਸਤਾ ਪਲਾਨ ਕੀਤਾ ਬੰਦ
 Airtel ਨੇ ਆਪਣੇ ਗਾਹਕਾਂ ਨੂੰ ਦਿੱਤਾ ਵੱਡਾ ਝਟਕਾ, ਕੰਪਨੀ ਨੇ ਆਪਣਾ ਸਭ ਤੋਂ ਸਸਤਾ ਪਲਾਨ ਕੀਤਾ ਬੰਦ
Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget