ਪੜਚੋਲ ਕਰੋ

Best Mileage Cars in India: ਸਭ ਤੋਂ ਵੱਧ ਮਾਈਲੇਜ ਵਾਲੀ ਕਾਰ ਖਰੀਦਣ ਦੀ ਯੋਜਨਾ ਬਣਾ ਰਹੇ ਹੋ? ਤਾਂ ਇਹ ਹਨ 3 ਸ਼ਾਨਦਾਰ ਕਾਰਾਂ, ਸੂਚੀ ਵੇਖੋ

ਲਗਾਤਾਰ ਵੱਧ ਰਹੀਆਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨਾਲ ਲੋਕਾਂ ਦੀ ਰੋਜ਼ਾਨਾ ਜ਼ਿੰਦਗੀ ਪ੍ਰਭਾਵਿਤ ਹੋ ਰਹੀ ਹੈ। ਇਹੀ ਕਾਰਨ ਹੈ ਕਿ ਹੁਣ ਲੋਕ ਜ਼ਿਆਦਾ ਮਾਈਲੇਜ ਦੇਣ ਵਾਲੇ ਵਾਹਨਾਂ ਨੂੰ ਪਹਿਲ ਦੇਣ ਲੱਗ ਪਏ ਹਨ।

Best Mileage Cars in India: ਲਗਾਤਾਰ ਵੱਧ ਰਹੀਆਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨਾਲ ਲੋਕਾਂ ਦੀ ਰੋਜ਼ਾਨਾ ਜ਼ਿੰਦਗੀ ਪ੍ਰਭਾਵਿਤ ਹੋ ਰਹੀ ਹੈ। ਇਹੀ ਕਾਰਨ ਹੈ ਕਿ ਹੁਣ ਲੋਕ ਜ਼ਿਆਦਾ ਮਾਈਲੇਜ ਦੇਣ ਵਾਲੇ ਵਾਹਨਾਂ ਨੂੰ ਪਹਿਲ ਦੇਣ ਲੱਗ ਪਏ ਹਨ। ਜੇਕਰ ਤੁਸੀਂ ਵੀ ਵਧੀਆ ਮਾਈਲੇਜ ਵਾਲੀਆਂ ਗੱਡੀਆਂ ਦੀ ਤਲਾਸ਼ ਕਰ ਰਹੇ ਹੋ ਤਾਂ ਤੁਸੀਂ ਸਹੀ ਥਾਂ 'ਤੇ ਆ ਗਏ ਹੋ। ਇਸ ਲੇਖ ਰਾਹੀਂ ਅਸੀਂ ਤੁਹਾਨੂੰ ਸਭ ਤੋਂ ਵੱਧ ਮਾਈਲੇਜ ਦੇਣ ਵਾਲੀਆਂ ਗੱਡੀਆਂ ਬਾਰੇ ਦੱਸਾਂਗੇ। ਤੁਹਾਨੂੰ ਦੱਸ ਦੇਈਏ ਕਿ ਇਨ੍ਹਾਂ ਵਾਹਨਾਂ ਦੀ ਦੇਸ਼ 'ਚ ਸਭ ਤੋਂ ਜ਼ਿਆਦਾ ਵਿਕਰੀ ਹੋਈ ਹੈ। ਤਾਂ ਆਓ ਜਾਣਦੇ ਹਾਂ ਇਨ੍ਹਾਂ ਕਾਰਾਂ ਬਾਰੇ।

Maruti Suzuki Celerio

ਮਾਰੂਤੀ ਸੁਜ਼ੂਕੀ ਦੀ ਖਾਸ ਗੱਲ ਇਹ ਹੈ ਕਿ ਇਹ ਭਾਰਤੀ ਬਾਜ਼ਾਰ 'ਚ ਆਪਣੀ ਮਾਈਲੇਜ ਲਈ ਜਾਣੀ ਜਾਂਦੀ ਹੈ। ਤੁਹਾਨੂੰ ਦੱਸ ਦੇਈਏ ਕਿ ਮਾਰੂਤੀ ਸੁਜ਼ੂਕੀ ਸੇਲੇਰੀਓ ਦੇ ਸਾਰੇ ਟ੍ਰਿਮਸ ਵਿੱਚੋਂ ਮਾਰੂਤੀ ਸੁਜ਼ੂਕੀ ਸੇਲੇਰੀਓ AMT ਦੀ ਸਭ ਤੋਂ ਜ਼ਿਆਦਾ ਮਾਈਲੇਜ ਹੈ। AMT ਟ੍ਰਿਮਸ ਦੀ ਮਾਈਲੇਜ 26.68 ਕਿਲੋਮੀਟਰ ਪ੍ਰਤੀ ਲੀਟਰ ਹੈ।

Hyundai Grand i10 Nios

Hyundai Grand i10 Nios ਵੀ ਦੇਸ਼ ਦੀ ਸਭ ਤੋਂ ਵੱਧ ਮਾਈਲੇਜ ਵਾਲੀ ਕਾਰਾਂ ਵਿੱਚੋਂ ਇੱਕ ਹੈ। ਤੁਹਾਨੂੰ Hyundai Grand i10 Nios ਵਿੱਚ 26.2 ਕਿਲੋਮੀਟਰ ਪ੍ਰਤੀ ਲੀਟਰ ਦੀ ਮਾਈਲੇਜ ਦੇਖਣ ਨੂੰ ਮਿਲੇਗੀ। ਤੁਹਾਨੂੰ ਦੱਸ ਦੇਈਏ ਕਿ ਇਹ ਕਿਫਾਇਤੀ ਕੀਮਤ ਦੇ ਨਾਲ ਸ਼ਾਨਦਾਰ ਲੁੱਕ ਵਿੱਚ ਆਉਂਦਾ ਹੈ। ਭਾਰਤ ਵਿੱਚ ਇਸ ਦੀ ਚੰਗੀ ਮੰਗ ਹੈ।

Tata Altroz

ਕੰਪਨੀ ਦਾ ਦਾਅਵਾ ਹੈ ਕਿ Tata Altroz ​​'ਚ ਤੁਹਾਨੂੰ ਵੱਖ-ਵੱਖ ਖੇਤਰਾਂ ਦੇ ਹਿਸਾਬ ਨਾਲ ਵੱਖ-ਵੱਖ ਮਾਈਲੇਜ ਦੇਖਣ ਨੂੰ ਮਿਲਦੀ ਹੈ। ਇਸ 'ਚ ਤੁਹਾਨੂੰ 26 ਕਿਲੋਮੀਟਰ ਪ੍ਰਤੀ ਲੀਟਰ ਦੀ ਮਾਈਲੇਜ ਮਿਲਦੀ ਹੈ। ਤੁਹਾਨੂੰ ਦੱਸ ਦੇਈਏ ਕਿ ਟਾਟਾ ਮੋਟਰਸ ਇੱਕ ਘਰੇਲੂ ਵਾਹਨ ਨਿਰਮਾਤਾ ਕੰਪਨੀ ਹੈ, ਜੋ ਕੀਮਤ ਅਤੇ ਮਾਈਲੇਜ ਵਾਲੀਆਂ ਕਾਰਾਂ ਬਣਾਉਣ ਲਈ ਜਾਣੀ ਜਾਂਦੀ ਹੈ। ਟਾਟਾ ਮੋਟਰਜ਼ ਦੀ ਟਾਟਾ ਅਲਟਰੋਜ਼ ਵੀ ਸਭ ਤੋਂ ਵੱਧ ਮਾਈਲੇਜ ਵਾਲੀਆਂ ਕਾਰਾਂ ਦੀ ਸੂਚੀ ਵਿੱਚ ਸ਼ਾਮਿਲ ਹੈ। ਤੁਹਾਨੂੰ ਦੱਸ ਦੇਈਏ ਕਿ ਸਾਲਾਨਾ ਸੇਲ ਰਿਪੋਰਟ 'ਚ ਟਾਟਾ ਮੋਟਰਸ ਦੀਆਂ ਗੱਡੀਆਂ ਨੂੰ ਕਾਫੀ ਚੰਗਾ ਰਿਸਪਾਂਸ ਮਿਲਿਆ ਹੈ। ਦੂਜੇ ਪਾਸੇ ਕੰਪਨੀ ਦੀ ਵਿਕਰੀ 'ਚ ਪਹਿਲਾਂ ਨਾਲੋਂ ਜ਼ਿਆਦਾ ਵਾਧਾ ਦੇਖਣ ਨੂੰ ਮਿਲ ਰਿਹਾ ਹੈ।  

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

1 ਜਨਵਰੀ 2025 ਤੋਂ ਬਦਲਣਗੇ UPI ਨਾਲ ਜੁੜੇ ਇਹ ਨਿਯਮ, ਇੱਕ ਕਲਿੱਕ ਨਾਲ ਜਾਣੋ ਪੂਰੀ ਜਾਣਕਾਰੀ

Crime News: ਬਠਿੰਡਾ 'ਚ ਨਵ-ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਦਾ ਜ਼ੁਲਮ ਨਾ ਸਹਾਰ ਸਕੀ ਅਰਸ਼ਦੀਪ ਕੌਰ, ਢਾਈ ਮਹੀਨੇ ਪਹਿਲਾਂ ਹੋਇਆ ਸੀ ਵਿਆਹ

ਸਿੱਖਾਂ 'ਚ ਯਾਦਗਾਰ ਬਣਾਉਣ ਦੀ ਇਜਾਜ਼ਤ ਨਹੀਂ , ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਨੇ ਡਾ.ਮਨਮੋਹਨ ਸਿੰਘ ਦੀ ਪਤਨੀ ਨੂੰ ਲਿਖੀ ਚਿੱਠੀ, ਜਾਣੋ ਕਿਉਂ ਹੋ ਰਹੀ ਸਿਆਸਤ ?

Holiday In Punjab: ਠੰਡ ਕਰਕੇ ਪੰਜਾਬ ਦੇ ਸਕੂਲਾਂ 'ਚ ਵਧਾਈਆਂ ਛੁੱਟੀਆਂ, ਜਾਣੋ ਹੁਣ ਕਦੋਂ ਲੱਗਣਗੇ ਸਕੂਲ ?
Holiday In Punjab: ਠੰਡ ਕਰਕੇ ਪੰਜਾਬ ਦੇ ਸਕੂਲਾਂ 'ਚ ਵਧਾਈਆਂ ਛੁੱਟੀਆਂ, ਜਾਣੋ ਹੁਣ ਕਦੋਂ ਲੱਗਣਗੇ ਸਕੂਲ ?
Advertisement
ABP Premium

ਵੀਡੀਓਜ਼

ਸਾਡੀਆਂ ਮੰਗਾ ਕੇਂਦਰ ਨਾਲ ਹੈ, ਪੰਜਾਬ ਸਰਕਾਰ ਸਾਡੇ ਵਿੱਚ ਨਾ ਆਵੇਆਰ. ਐਸ. ਐਸ. ਨਾਲ ਮਿਲੇ ਹੋਣ ਦੀਆਂ ਗੱਲਾਂ ਦਾ ਸੱਚGuwahati 'ਚ ਗੱਜੇ ਦਿਲਜੀਤ ਦੋਸਾਂਝ , Dr. ਮਨਮੋਹਨ ਸਿੰਘ ਦੇ ਨਾਮ ਕੀਤਾ ਸ਼ੋਅਅਕਾਲੀ ਦਲ ਵਲੋਂ ਵਾਰ ਵਾਰ ਆਰ ਐਸ ਐਸ ਦੀ ਦਖ਼ਲਅੰਦਾਜੀ ਦਾ ਮੁੱਦਾ ਕਿਉਂ ਚੁੱਕਿਆ ਜਾਂਦਾ ਹੈ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
1 ਜਨਵਰੀ 2025 ਤੋਂ ਬਦਲਣਗੇ UPI ਨਾਲ ਜੁੜੇ ਇਹ ਨਿਯਮ, ਇੱਕ ਕਲਿੱਕ ਨਾਲ ਜਾਣੋ ਪੂਰੀ ਜਾਣਕਾਰੀ
1 ਜਨਵਰੀ 2025 ਤੋਂ ਬਦਲਣਗੇ UPI ਨਾਲ ਜੁੜੇ ਇਹ ਨਿਯਮ, ਇੱਕ ਕਲਿੱਕ ਨਾਲ ਜਾਣੋ ਪੂਰੀ ਜਾਣਕਾਰੀ
Crime News: ਬਠਿੰਡਾ 'ਚ ਨਵ-ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਦਾ ਜ਼ੁਲਮ ਨਾ ਸਹਾਰ ਸਕੀ ਅਰਸ਼ਦੀਪ ਕੌਰ, ਢਾਈ ਮਹੀਨੇ ਪਹਿਲਾਂ ਹੋਇਆ ਸੀ ਵਿਆਹ
Crime News: ਬਠਿੰਡਾ 'ਚ ਨਵ-ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਦਾ ਜ਼ੁਲਮ ਨਾ ਸਹਾਰ ਸਕੀ ਅਰਸ਼ਦੀਪ ਕੌਰ, ਢਾਈ ਮਹੀਨੇ ਪਹਿਲਾਂ ਹੋਇਆ ਸੀ ਵਿਆਹ
ਸਿੱਖਾਂ 'ਚ ਯਾਦਗਾਰ ਬਣਾਉਣ ਦੀ ਇਜਾਜ਼ਤ ਨਹੀਂ , ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਨੇ ਡਾ.ਮਨਮੋਹਨ ਸਿੰਘ ਦੀ ਪਤਨੀ ਨੂੰ ਲਿਖੀ ਚਿੱਠੀ, ਜਾਣੋ ਕਿਉਂ ਹੋ ਰਹੀ ਸਿਆਸਤ ?
ਸਿੱਖਾਂ 'ਚ ਯਾਦਗਾਰ ਬਣਾਉਣ ਦੀ ਇਜਾਜ਼ਤ ਨਹੀਂ , ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਨੇ ਡਾ.ਮਨਮੋਹਨ ਸਿੰਘ ਦੀ ਪਤਨੀ ਨੂੰ ਲਿਖੀ ਚਿੱਠੀ, ਜਾਣੋ ਕਿਉਂ ਹੋ ਰਹੀ ਸਿਆਸਤ ?
Holiday In Punjab: ਠੰਡ ਕਰਕੇ ਪੰਜਾਬ ਦੇ ਸਕੂਲਾਂ 'ਚ ਵਧਾਈਆਂ ਛੁੱਟੀਆਂ, ਜਾਣੋ ਹੁਣ ਕਦੋਂ ਲੱਗਣਗੇ ਸਕੂਲ ?
Holiday In Punjab: ਠੰਡ ਕਰਕੇ ਪੰਜਾਬ ਦੇ ਸਕੂਲਾਂ 'ਚ ਵਧਾਈਆਂ ਛੁੱਟੀਆਂ, ਜਾਣੋ ਹੁਣ ਕਦੋਂ ਲੱਗਣਗੇ ਸਕੂਲ ?
ਅਜੇ ਨਹੀਂ ਮਿਲੇਗੀ ਗਿਆਨੀ ਹਰਪ੍ਰੀਤ ਸਿੰਘ ਨੂੰ ਜਥੇਦਾਰੀ ਵਾਪਸ ? ਜਾਂਚ ਕਮੇਟੀ ਦਾ ਵਧਾਇਆ ਸਮਾਂ, ਚੌੜਾ ਨੂੰ ਪੰਥ ’ਚੋਂ ਛੇਕਣ ਦਾ ਮਤਾ ਵਾਪਸ, SGPC ਦੀ ਮੀਟਿੰਗ 'ਚ ਹੋਏ ਵੱਡੇ ਫ਼ੈਸਲੇ

ਪੰਜਾਬੀਓ ਕੁਝ ਹੀ ਘੰਟੇ ਬਾਕੀ ! ਜੇ ਨਾ ਕੀਤਾ ਆਹ ਕੰਮ ਤਾਂ 'ਸਰਕਾਰ' ਠੋਕੇਗੀ ਮੋਟਾ ਜੁਰਾਮਾਨਾ, ਅੰਮ੍ਰਿਤਸਰ 'ਚ ਇਕੱਠਾ ਹੋਇਆ 31.09 ਕਰੋੜ, ਜਾਣੋ ਕੀ ਹੈ ਵਜ੍ਹਾ

ਸਾਵਧਾਨ: ਜੇ ਨਾ ਸੰਭਲੇ ਤਾਂ ਅਗਲੀਆਂ ਪੀੜ੍ਹੀਆਂ ਹੋ ਜਾਣਗੀਆਂ ਬਰਬਾਦ! ਕੈਨੇਡਾ ਤੇ ਚੀਨ ਦੇ ਵਿਗਿਆਨੀਆਂ ਨੇ ਕੀਤੇ ਵੱਡੇ ਖੁਲਾਸੇ  

Diljit Concert: ਪੰਜਾਬ ਸਰਕਾਰ ਦਾ ਦਿਲਜੀਤ ਨੇ ਭਰਿਆ ਖ਼ਜ਼ਾਨਾ ! ਸ਼ੋਅ ਤੋਂ ਪੰਜਾਬ ਸਰਕਾਰ ਨੇ ਕਮਾਏ ਕਰੋੜਾਂ ! ਜਾਣੋ ਕਿਵੇਂ ਕੀਤੀ ਕਮਾਈ ?

Embed widget