ਪੜਚੋਲ ਕਰੋ

ਇਹ ਹਨ ਇਕ ਸਾਲ ਦੇ ਬੈਸਟ ਰੀਚਾਰਜ ਪਲਾਨ, 125 ਰੁਪਏ ਮਹੀਨੇ ਤੋਂ ਵੀ ਘੱਟ ਹੋਵੇਗੀ ਕੀਮਤ

Airtel ਦੇ ਇਕ ਸਾਲ ਵਾਲੇ ਪਲਾਨ 'ਚ ਤੁਸੀਂ 1498 ਰੁਪਏ ਦਾ ਪਲਾਨ ਲੈ ਸਕਦੇ ਹੋ। ਇਸ 'ਚ 365 ਦਿਨ ਦੀ ਵੈਲਿਡਿਟੀ ਮਿਲ ਰਹੀ ਹੈ। ਇਸ ਪਲਾਨ ਦੀ ਮਹੀਨਾਵਾਰ ਕੀਮਤ ਤਹਾਨੂੰ 124.8 ਰੁਪਏ ਪਵੇਗੀ।

ਰੋਜ਼-ਰੋਜ਼ ਰੀਚਾਰਜ ਕਰਨਾ ਵੀ ਵੱਡੇ ਝੰਜਟ ਦਾ ਕੰਮ ਹੈ। ਅਜਿਹੇ 'ਚ ਲੋਕ ਲੰਬੀ ਮਿਆਦ ਵਾਲੀ ਰੀਚਾਰਜ ਜ਼ਿਆਦਾ ਪਸੰਦ ਕਰਦੇ ਹਨ। ਜੇਕਰ ਤੁਸੀਂ ਵੀ ਕਿਸੇ ਅਜਿਹੇ ਪਲਾਨ ਦੀ ਤਲਾਸ਼ ਕਰ ਰਹੇ ਹੋ ਜਿਸ 'ਚ ਤਹਾਨੂੰ ਹਰ ਮਹੀਨੇ ਦੇ ਰੀਚਾਰਜ ਤੋਂ ਛੁਟਕਾਰਾ ਮਿਲ ਜਾਵੇ ਤਾਂ ਅਸੀਂ ਤਹਾਨੂੰ ਜੀਓ, ਏਅਰਟੈਲ ਤੇ ਵੋਡਾਫੋਨ ਦੇ ਅਜਿਹੇ ਸਸਤੇ ਰੀਚਾਰਜ ਪਲਾ ਬਾਰੇ ਦੱਸ ਰਹੇ ਹਾਂ ਜਿਸ 'ਚ ਤਹਾਨੂੰ ਕਿਫਾਇਤੀ ਕੀਮਤ ਤੇ ਇਕ ਸਾਲ ਦੀ ਵੈਲੇਡਿਟੀ ਮਿਲੇਗੀ। ਮਹੀਨੇ ਦੇ ਹਿਸਾਬ ਨਾਲ ਜੇਕਰ ਤੁਸੀਂ ਦੇਖੋ ਤਾਂ ਇਹ ਪਲਾਨ ਤਹਾਨੂੰ ਕਾਫੀ ਸਸਤੇ ਪੈਣਗੇ। ਇਨ੍ਹਾਂ ਦੀ ਕੀਮਤ 125 ਰੁਪਏ ਤੋਂ ਘੱਟ ਹੋਵੇਗੀ। ਜਾਣਦੇ ਹਾਂ ਇਨ੍ਹਾਂ ਪਲਾਨਸ 'ਚ ਤਹਾਨੂੰ ਕੀ ਫਾਇਦਾ ਮਿਲ ਰਿਹਾ ਹੈ।

Airtel ਦੇ ਇਕ ਸਾਲ ਵਾਲੇ ਪਲਾਨ 'ਚ ਤੁਸੀਂ 1498 ਰੁਪਏ ਦਾ ਪਲਾਨ ਲੈ ਸਕਦੇ ਹੋ। ਇਸ 'ਚ 365 ਦਿਨ ਦੀ ਵੈਲਿਡਿਟੀ ਮਿਲ ਰਹੀ ਹੈ। ਇਸ ਪਲਾਨ ਦੀ ਮਹੀਨਾਵਾਰ ਕੀਮਤ ਤਹਾਨੂੰ 124.8 ਰੁਪਏ ਪਵੇਗੀ। ਇਸ ਪਲਾਨ 'ਚ 24B ਡਾਟਾ ਮਿਲੇਗਾ। ਇਸ ਦੇ ਨਾਲ ਹੀ ਕਿਸੇ ਵੀ ਨੈਟਵਰਕ 'ਤੇ ਮੁਫ਼ਤ ਕਾਲਿੰਗ ਦੀ ਸੁਵਿਧਾ ਵੀ ਮਿਲੇਗੀ। ਇਸ ਪਲਾਨ 'ਚ 3600 SMS, ਏਅਰਟੈਲ ਐਸਟ੍ਰੀਮ ਐਪ ਪ੍ਰੀਮੀਅਮ, ਅਨਲਿਮਿਟਡ ਡਾਊਨਲੋਡ, ਮੁਫ਼ਤ ਹੇਲੋਟਿਊਨਸ ਤੇ ਮੁਫ਼ਤ ਵਿੰਕ ਮਿਊਜ਼ਿਕ ਦੀ ਸਬਸਕ੍ਰਿਪਸ਼ਨ ਦਿੱਤੀ ਜਾਂਦੀ ਹੈ।

Jio ਦੇ ਇਕ ਸਾਲ ਵਾਲੇ ਪਲਾਨ ਰਿਲਾਇੰਸ ਜਿਓ ਦੇ ਇਕ ਸਾਲ ਵਾਲੇ ਪਲਾਨ 'ਚ ਤੁਸੀਂ 1299 ਰੁਪਏ ਦਾ ਸ਼ਾਨਦਾਰ ਪਲਾਨ ਖਰੀਦ ਸਕਦੇ ਹੋ। ਇਸ ਪਲਾਨ 'ਚ ਤਹਾਨੂੰ 336 ਦਿਨ ਯਾਨੀ 11 ਮਹੀਨੇ ਦੀ ਵੈਲਿਡਿਟੀ ਮਿਲੇਗੀ। ਇਹ ਪਲਾਨ ਤਹਾਨੂੰ 118 ਰੁਪਏ ਪ੍ਰਤੀ ਮਹੀਨੇ ਦੇ ਹਿਸਾਬ ਨਾਲ ਪੈਂਦਾ ਹੈ। ਇਸ ਦੇ ਦੂਜੇ ਫਾਇਦਿਆਂ ਦੀ ਗੱਲ ਕਰੀਏ ਤਾਂ ਤਹਾਨੂੰ 24GB ਡਾਟਾ ਮਿਲੇਗਾ। ਜਿਸ ਦੀ ਲਿਮਿਟ ਕ੍ਰੌਸ ਹੋਣ ਤੋਂ ਬਾਅਦ ਸਪੀਡ 64 Kbps ਹੋ ਜਾਵੇਗੀ। ਇਸ ਤੋਂ ਇਲਾਵਾ ਕਿਸੇ ਵੀ ਨੈਟਵਰਕ 'ਤੇ ਮੁਫ਼ਤ ਕਾਲਿੰਗ, 3,600 SMS ਤੇ ਡਿਓ ਟੀਵੀ, ਜਿਓ ਸਿਨੇਮਾ, ਜਿਓ ਸਾਵਨ ਜਿਹੇ Jio ਐਪ ਦਾ ਫਰੀ ਸਬਸਕ੍ਰਿਪਸ਼ਨ ਵੀ ਦਿੱਤਾ ਜਾਂਦਾ ਹੈ।

Vodafone Idea ਦਾ ਇਕ ਸਾਲ ਵਾਲਾ ਪਲਾਨ 1499 ਰੁਪਏ 'ਚ ਖਰੀਦ ਸਕਦੇ ਹੋ। ਇਸ ਪਲਾਨ ਦੀ ਵੈਲਿਡਿਟੀ 365 ਦਿਨ ਦੀ ਹੈ। ਜੇਕਰ ਮਹੀਨੇ ਦੇ ਹਿਸਾਬ ਨਾਲ ਦੇਖੋ ਤਾਂ 124.91 ਦੇ ਹਿਸਾਬ ਨਾਲ ਇਹ ਪਾਲਨ ਪੈ ਰਿਹਾ ਹੈ। ਇਸ ਪਲਾਨ 'ਚ ਕਿਸੇ ਵੀ ਨੈਟਵਰਕ ਤੇ ਅਨਲਿਮਿਟਡ ਕਾਲਿੰਗ ਦੀ ਸੁਵਿਧਾ 3600 SMS ਤੇ 24 GB ਡਾਟਾ ਮਿਲ ਰਿਹਾ ਹੈ। ਦੂਜੇ ਪਲਾਨ ਦੀ ਤਰ੍ਹਾਂ ਵੋਡਾਫੋਨ ਆਈਡੀਆ ਵੀ ਅਨਲਿਮਿਟਡ ਕਾਲ ਦੀ ਸੁਵਿਧਾ ਦੇ ਰਿਹਾ ਹੈ।

ਟਾਪ ਹੈਡਲਾਈਨ

School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
Embed widget