ਪੜਚੋਲ ਕਰੋ

199 ਰੁਪਏ ਵਾਲੇ ਬੈਸਟ ਰੀਚਾਰਜ ਪਲੈਂਸ, ਫ੍ਰੀ ਡਾਟਾ ਨਾਲ ਮਿਲਦੇ ਕਈ ਫਾਇਦੇ 

ਅਸੀਂ ਤੁਹਾਡੇ ਲਈ ਰਿਲਾਇੰਸ ਜੀਓ, ਏਅਰਟੈਲ ਅਤੇ ਵੋਡਾਫੋਨ ਦੇ ਕੁਝ ਵਿਸ਼ੇਸ਼ ਪਲੈਂਸ ਲੈ ਕੇ ਆਏ ਹਾਂ, ਜਿਸ ਦੀ ਕੀਮਤ 199 ਰੁਪਏ ਹੈ।

ਅਸੀਂ ਤੁਹਾਡੇ ਲਈ ਰਿਲਾਇੰਸ ਜੀਓ, ਏਅਰਟੈਲ ਅਤੇ ਵੋਡਾਫੋਨ ਦੇ ਕੁਝ ਵਿਸ਼ੇਸ਼ ਪਲੈਂਸ ਲੈ ਕੇ ਆਏ ਹਾਂ, ਜਿਸ ਦੀ ਕੀਮਤ 199 ਰੁਪਏ ਹੈ। Airtel ਦਾ 199 ਰੁਪਏ ਦਾ ਪਲੈਨ: ਏਅਰਟੈਲ ਦੇ 199 ਰੁਪਏ ਦੇ ਪਲੈਨ'ਚ ਰੋਜ਼ਾਨਾ 1 ਜੀਬੀ ਡਾਟਾ ਮਿਲ ਰਿਹਾ ਹੈ। ਇਸ ਤੋਂ ਇਲਾਵਾ, ਸਥਾਨਕ ਐਸਟੀਡੀ ਅਤੇ ਰੋਮਿੰਗ ਕਾਲਾਂ ਸਾਰੇ ਨੈਟਵਰਕ 'ਤੇ ਅਨਲਿਮਿਟਿਡ ਹਨ। ਇਸ 'ਚ ਕਿਸੇ ਕਿਸਮ ਦੀ ਕੋਈ FUP ਲਿਮਿਟ ਨਹੀਂ ਹੁੰਦੀ ਜੇ ਤੁਸੀਂ ਇਹ ਪਲੈਨਲੈਂਦੇ ਹੋ, ਤਾਂ ਤੁਸੀਂ ਹਰ ਦਿਨ 100 ਐਸ.ਐਮ.ਐੱਸ. ਮੁਫਤ ਭੇਜ ਸਕਦੇ ਹੋ। ਇਹ ਪਲੈਨ24 ਦਿਨਾਂ ਲਈ ਵੇਲੀਡ ਰਹਿੰਦਾ ਹੈ। Aadhaar Lock-Unlock: ਅਧਾਰ ਕਾਰਡ ਨੂੰ ਬੇਹੱਦ ਸੌਖੇ ਤਰੀਕੇ ਨਾਲ ਕਰੋ ਲੌਕ ਤੇ ਅਨਲੌਕ, ਇਹ ਹੈ ਪੂਰਾ ਪ੍ਰੋਸੈਸ Jio ਦਾ 199 ਰੁਪਏ ਦਾ ਪਲੈਨ: ਰਿਲਾਇੰਸ ਜੀਓ ਯੂਜ਼ਰਸ ਨੂੰ 199 ਰੁਪਏ 'ਚ ਹਰ ਰੋਜ਼ 1.5 ਜੀਬੀ ਡਾਟਾ ਦੇ ਰਹੀ ਹੈ। ਜੀਓ ਨੈੱਟਵਰਕ 'ਤੇ ਵੀ ਅਨਲਿਮਿਟਿਡ ਜਦਕਿ ਗੈਰ- Jio ਨੈੱਟਵਰਕ 'ਤੇ ਕਾਲ ਕਰਨ ਲਈ 1000 ਮਿੰਟ ਦਿੱਤੇ ਜਾ ਰਹੇ ਹਨ। ਇਸ ਯੋਜਨਾ ਤਹਿਤ ਉਪਭੋਗਤਾ 100 ਐਸ ਐਮ ਐਸ ਮੁਫਤ ਭੇਜ ਸਕਦੇ ਹਨ। ਇਸ ਤੋਂ ਇਲਾਵਾ ਕੰਪਨੀ ਇਸ ਯੋਜਨਾ 'ਚ ਜੀਓ ਐਪਸ ਦੀ ਮੁਫਤ ਗਾਹਕੀ ਵੀ ਦੇ ਰਹੀ ਹੈ। ਇਸ ਦੀ ਵੈਧਤਾ 28 ਦਿਨ ਹੈ। Vodafone ਦਾ 199 ਰੁਪਏ ਦਾ ਪਲੈਨ: ਜੀਓ ਅਤੇ ਏਅਰਟੈੱਲ ਤੋਂ ਇਲਾਵਾ ਵੋਡਾਫੋਨ ਦੇ 199 ਰੁਪਏ ਵਾਲੇ ਪਲੈਨ'ਚ ਰੋਜ਼ਾਨਾ 1 ਜੀਬੀ ਡਾਟਾ ਮਿਲ ਰਿਹਾ ਹੈ। ਨਾਲ ਹੀ ਕਿਸੇ ਵੀ ਨੈਟਵਰਕ 'ਤੇ ਕਾਲ ਕਰਨ ਲਈ ਅਨਲਿਮਿਟਿਡ ਮਿੰਟ ਦਿੱਤੇ ਜਾ ਰਹੇ ਹਨ। ਸਥਾਨਕ, ਐਸਟੀਡੀ ਅਤੇ ਰੋਮਿੰਗ ਕਾਲਾਂ ਪੂਰੀ ਤਰ੍ਹਾਂ ਮੁਫਤ ਹਨ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Sarpanch Arrest: ਵੱਡੀ ਖਬਰ, ਪੁਲਿਸ ਵੱਲੋਂ ਸਰਪੰਚ ਨੂੰ ਅਚਾਨਕ ਕੀਤਾ ਗਿਆ ਗ੍ਰਿਫਤਾਰ! ਜਾਣੋ ਕਿਉਂ ਹੋਈ ਸਖਤ ਕਾਰਵਾਈ?
ਵੱਡੀ ਖਬਰ, ਪੁਲਿਸ ਵੱਲੋਂ ਸਰਪੰਚ ਨੂੰ ਅਚਾਨਕ ਕੀਤਾ ਗਿਆ ਗ੍ਰਿਫਤਾਰ! ਜਾਣੋ ਕਿਉਂ ਹੋਈ ਸਖਤ ਕਾਰਵਾਈ?
Earthquake: ਤੜਕ ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਭੜਥੂ; 2.9 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਤੜਕ ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਭੜਥੂ; 2.9 ਤੀਬਰਤਾ ਨਾਲ ਜ਼ੋਰਦਾਰ ਝਟਕੇ...
IPS Officer: ਸਰਕਾਰ ਵੱਲੋਂ ਵਿਭਾਗ 'ਚ ਵੱਡਾ ਫੇਰਬਦਲ, IPS ਨੂੰ ਸੌਂਪੀ ਗਈ ਵੱਡੀ ਜ਼ਿੰਮੇਵਾਰੀ, ਨਵਾਂ ਚੇਅਰਪਰਸਨ...
IPS Officer: ਸਰਕਾਰ ਵੱਲੋਂ ਵਿਭਾਗ 'ਚ ਵੱਡਾ ਫੇਰਬਦਲ, IPS ਨੂੰ ਸੌਂਪੀ ਗਈ ਵੱਡੀ ਜ਼ਿੰਮੇਵਾਰੀ, ਨਵਾਂ ਚੇਅਰਪਰਸਨ...
Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sarpanch Arrest: ਵੱਡੀ ਖਬਰ, ਪੁਲਿਸ ਵੱਲੋਂ ਸਰਪੰਚ ਨੂੰ ਅਚਾਨਕ ਕੀਤਾ ਗਿਆ ਗ੍ਰਿਫਤਾਰ! ਜਾਣੋ ਕਿਉਂ ਹੋਈ ਸਖਤ ਕਾਰਵਾਈ?
ਵੱਡੀ ਖਬਰ, ਪੁਲਿਸ ਵੱਲੋਂ ਸਰਪੰਚ ਨੂੰ ਅਚਾਨਕ ਕੀਤਾ ਗਿਆ ਗ੍ਰਿਫਤਾਰ! ਜਾਣੋ ਕਿਉਂ ਹੋਈ ਸਖਤ ਕਾਰਵਾਈ?
Earthquake: ਤੜਕ ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਭੜਥੂ; 2.9 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਤੜਕ ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਭੜਥੂ; 2.9 ਤੀਬਰਤਾ ਨਾਲ ਜ਼ੋਰਦਾਰ ਝਟਕੇ...
IPS Officer: ਸਰਕਾਰ ਵੱਲੋਂ ਵਿਭਾਗ 'ਚ ਵੱਡਾ ਫੇਰਬਦਲ, IPS ਨੂੰ ਸੌਂਪੀ ਗਈ ਵੱਡੀ ਜ਼ਿੰਮੇਵਾਰੀ, ਨਵਾਂ ਚੇਅਰਪਰਸਨ...
IPS Officer: ਸਰਕਾਰ ਵੱਲੋਂ ਵਿਭਾਗ 'ਚ ਵੱਡਾ ਫੇਰਬਦਲ, IPS ਨੂੰ ਸੌਂਪੀ ਗਈ ਵੱਡੀ ਜ਼ਿੰਮੇਵਾਰੀ, ਨਵਾਂ ਚੇਅਰਪਰਸਨ...
Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Embed widget