ਪੜਚੋਲ ਕਰੋ

ਨਾ ਲੱਗੇਗੀ ਠੰਡ, ਨਾ ਹੋਵੇਗੀ ਜੇਬ ਢਿੱਲੀ, ਥੋੜੇ ਪੈਸਿਆਂ 'ਚ ਘਰ ਲੈ ਆਓ Tower Room Heater

ਸਰਦੀਆਂ ਵਿੱਚ ਆਪਣੇ ਕਮਰੇ ਨੂੰ ਗਰਮ ਰੱਖਣ ਲਈ ਤੁਸੀਂ ਟਾਵਰ ਰੂਮ ਹੀਟਰ ਦੀ ਵਰਤੋਂ ਕਰ ਸਕਦੇ ਹੋ। ਇਹ ਘੱਟ ਜਗ੍ਹਾ ਘੇਰਦੇ ਹਨ, ਪਰ ਕਮਰੇ ਦੇ ਤਾਪਮਾਨ ਨੂੰ ਗਰਮ ਰੱਖਦੇ ਹਨ। 5,000 ਰੁਪਏ ਤੋਂ ਘੱਟ ਲਈ ਕਈ ਆਪਸ਼ਨ ਮੌਜੂਦ ਹਨ।

Best Room Heater Under 5K: ਸਰਦੀ ਦਾ ਮੌਸਮ ਸ਼ੁਰੂ ਹੋ ਗਿਆ ਹੈ ਅਤੇ ਠੰਡ ਵੱਧ ਗਈ ਹੈ। ਘਰ ਤੋਂ ਬਾਹਰ ਦੀ ਗੱਲ ਤਾਂ ਛੱਡੋ, ਘਰ ਦੇ ਅੰਦਰ ਬੈਠਿਆਂ ਹੀ ਠੰਡ ਨਾਲ ਕੰਬਣੀ ਛਿੜ ਜਾਂਦੀ ਹੈ। ਆਉਣ ਵਾਲੇ ਦਿਨਾਂ 'ਚ ਪਾਰਾ ਹੋਰ ਡਿੱਗ ਸਕਦਾ ਹੈ। ਅਜਿਹੇ 'ਚ ਗਰਮੀ ਲੈਣ ਲਈ ਰੂਮ ਹੀਟਰ ਦੀ ਮਦਦ ਲਈ ਜਾ ਸਕਦੀ ਹੈ। ਰੂਮ ਹੀਟਰ ਤੁਹਾਡੇ ਕਮਰੇ ਨੂੰ ਗਰਮ ਕਰ ਸਕਦੇ ਹਨ ਅਤੇ ਤੁਸੀਂ ਆਪਣਾ ਕੰਮ ਆਸਾਨੀ ਨਾਲ ਕਰ ਸਕਦੇ ਹੋ। ਅੱਜ ਅਸੀਂ ਤੁਹਾਨੂੰ ਟਾਵਰ ਰੂਮ ਹੀਟਰ ਦੇ ਕੁਝ ਅਜਿਹੇ ਵਿਕਲਪ ਦੱਸ ਰਹੇ ਹਾਂ, ਜਿਨ੍ਹਾਂ ਦੀ ਕੀਮਤ 5,000 ਰੁਪਏ ਤੋਂ ਘੱਟ ਹੈ। ਇਨ੍ਹਾਂ ਨਾਲ ਤੁਸੀਂ ਘੱਟ ਬਜਟ 'ਚ ਸਰਦੀਆਂ 'ਚ ਵੀ ਗਰਮੀ ਦਾ ਅਹਿਸਾਸ ਕਰ ਸਕਦੇ ਹੋ। 

GIMIX Room Heater 1500 Watts Oscillating Heat Pillar

ਇਹ 1500 ਸ਼ਕਤੀਸ਼ਾਲੀ ਹੀਟਰ 180 ਡਿਗਰੀ ਤੱਕ ਘੁੰਮ ਸਕਦਾ ਹੈ। ਇਹ ਪੋਰਟੇਬਲ ਹੈ ਅਤੇ ਤੁਸੀਂ ਇਸਨੂੰ ਚੁੱਕ ਕੇ ਘਰ ਦੇ ਕਿਸੇ ਵੀ ਕਮਰੇ ਵਿੱਚ ਵਰਤ ਸਕਦੇ ਹੋ। ਇਸ ਵਿੱਚ 75 Watt ਦੀ ਰਾਡ ਲੱਗੀ ਹੋਈ ਹੈ, ਜੋ ਕੁਝ ਹੀ ਮਿੰਟਾਂ ਵਿੱਚ ਤੁਹਾਡੇ ਕਮਰੇ ਦੇ ਤਾਪਮਾਨ ਨੂੰ ਗਰਮ ਕਰ ਦੇਵੇਗੀ। ਇਹ ਐਮਾਜ਼ਾਨ 'ਤੇ 3,990 ਰੁਪਏ 'ਚ ਉਪਲਬਧ ਹੈ। ਤੁਸੀਂ ਕੁਝ ਬੈਂਕਾਂ ਦੇ ਕ੍ਰੈਡਿਟ ਕਾਰਡਾਂ ਦੀ ਵਰਤੋਂ ਕਰਕੇ ਤੁਸੀਂ ਜ਼ਿਆਦਾ ਲਾਭ ਲੈ ਸਕਦੇ ਹੋ। 

Havells Walthero 1000 Watt 

ਇਸ ਵਿੱਚ ਤੁਹਾਨੂੰ 5 W/1 W ਦੀ ਡਿਊਲ ਹੀਟਿੰਗ ਸੈਟਿੰਗ ਮਿਲਦੀ ਹੈ। ਇਹ ਹੀਟਰ ਡਿੱਗਣ 'ਤੇ ਆਪਣੇ ਆਪ ਬੰਦ ਹੋ ਜਾਵੇਗਾ। ਇਹ ਇੱਕੋ ਸਮੇਂ ਵਿੱਚ ਕਈ ਦਿਸ਼ਾਵਾਂ ਵਿੱਚ ਗਰਮੀ ਦੇ ਸਕਦਾ ਹੈ। ਇਸ ਦੇ ਰਿਫਲੈਕਟਰ ਰਸਟ ਫ੍ਰੀ ਹਨ, ਜਿਸ ਕਾਰਨ ਕਈ ਸਾਲਾਂ ਤੱਕ ਇਸ 'ਤੇ ਜੰਗਾਲ ਲੱਗਣ ਦਾ ਖ਼ਤਰਾ ਨਹੀਂ ਰਹਿੰਦਾ। ਇਹ ਫਿਲਹਾਲ ਐਮਾਜ਼ਾਨ 'ਤੇ 33 ਫੀਸਦੀ ਡਿਸਕਾਊਂਟ ਦੇ ਨਾਲ 4,299 ਰੁਪਏ 'ਚ ਉਪਲਬਧ ਹੈ। ਇਸ 'ਤੇ ਬੈਂਕ ਆਫਰ ਵੀ ਲਿਆ ਜਾ ਸਕਦਾ ਹੈ।

Summercool Room Heater for Home 

ਇਹ 1500 W ਵਾਲੇ ਟਾਵਰ ਹੀਟਰ ਵਿੱਚ ਦੋ ਹੀਟ ਸੈਟਿੰਗ ਹੁੰਦੀ ਹੈ। ਇਹ ਹਾਈ ਗ੍ਰੇਡ ਪਲਾਸਟਿਕ ਨਾਲ ਬਣਿਆ ਹੋਇਆ ਹੈ, ਜਿਸ ਵਿੱਚ ਮੈਟਲ ਦੀ ਗਰਿੱਲ ਹੁੰਦੀ ਹੈ। ਇਸ ਨਾਲ ਛੋਟੇ ਅਤੇ ਦਰਮਿਆਨੇ ਆਕਾਰ ਦੇ ਕਮਰਿਆਂ ਨੂੰ ਆਸਾਨੀ ਨਾਲ ਗਰਮ ਰੱਖਿਆ ਜਾ ਸਕਦਾ ਹੈ। ਇਸ ਦਾ ਭਾਰ ਘੱਟ ਹੁੰਦਾ ਹੈ, ਜਿਸ ਕਾਰਨ ਇਸਨੂੰ ਚੁੱਕਣਾ ਆਸਾਨ ਹੁੰਦਾ ਹੈ। ਇਹ ਐਮਾਜ਼ਾਨ 'ਤੇ 2025 ਰੁਪਏ 'ਚ ਲਗਭਗ 50 ਫੀਸਦੀ ਡਿਸਕਾਊਂਟ ਦੇ ਨਾਲ ਮਿਲ ਰਿਹਾ ਹੈ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪੰਜਾਬ 'ਚ IAS ਅਤੇ PCS ਅਧਿਕਾਰੀਆਂ ਦੇ ਹੋਏ ਤਬਾਦਲੇ, ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ IAS ਅਤੇ PCS ਅਧਿਕਾਰੀਆਂ ਦੇ ਹੋਏ ਤਬਾਦਲੇ, ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਤੁਰੰਤ ਕਰਾ ਲਓ ਆਹ ਟੈਸਟ, ਨਹੀਂ ਸਾਰੀ ਉਮਰ ਲਈ ਅੰਨ੍ਹਾ ਬਣਾ ਦੇਵੇਗਾ ਕਾਲਾ ਮੋਤੀਆ
ਤੁਰੰਤ ਕਰਾ ਲਓ ਆਹ ਟੈਸਟ, ਨਹੀਂ ਸਾਰੀ ਉਮਰ ਲਈ ਅੰਨ੍ਹਾ ਬਣਾ ਦੇਵੇਗਾ ਕਾਲਾ ਮੋਤੀਆ
ਪੰਜਾਬ ‘ਚ ਵਿਜੀਲੈਂਸ ਵਿਭਾਗ ਦੀ ਵੱਡੀ ਕਾਰਵਾਈ, ਨਗਰ ਨਿਗਮ ਦਾ ਕਲਰਕ ਰਿਸ਼ਵਤ ਲੈਂਦਿਆਂ ਗ੍ਰਿਫਤਾਰ
ਪੰਜਾਬ ‘ਚ ਵਿਜੀਲੈਂਸ ਵਿਭਾਗ ਦੀ ਵੱਡੀ ਕਾਰਵਾਈ, ਨਗਰ ਨਿਗਮ ਦਾ ਕਲਰਕ ਰਿਸ਼ਵਤ ਲੈਂਦਿਆਂ ਗ੍ਰਿਫਤਾਰ
ਪੰਜਾਬ ਕੈਬਨਿਟ 'ਚ ਵੱਡਾ ਫੇਰਬਦਲ, ਡਾ. ਰਵਜੋਤ ਤੋਂ ਲੋਕਲ ਬਾਡੀ ਵਿਭਾਗ ਵਾਪਸ ਲੈਕੇ ਸੰਜੀਵ ਅਰੋੜਾ ਨੂੰ ਸੌਂਪਿਆ
ਪੰਜਾਬ ਕੈਬਨਿਟ 'ਚ ਵੱਡਾ ਫੇਰਬਦਲ, ਡਾ. ਰਵਜੋਤ ਤੋਂ ਲੋਕਲ ਬਾਡੀ ਵਿਭਾਗ ਵਾਪਸ ਲੈਕੇ ਸੰਜੀਵ ਅਰੋੜਾ ਨੂੰ ਸੌਂਪਿਆ

ਵੀਡੀਓਜ਼

ਹੁਣ ਨਸ਼ਾ ਤਸਕਰਾਂ ਦੀ ਖੈਰ ਨਹੀਂ! ਸਰਕਾਰ ਨੇ ਖੋਲ੍ਹੀ ਹੈਲਪਲਾਈਨ
ਅਕਾਲੀ ਦਲ ਨੇ ਪੰਜਾਬ ਨੂੰ ਨਸ਼ੇ 'ਚ ਪਾਇਆ: ਕੇਜਰੀਵਾਲ
ਅਸੀਂ ਦਵਾਂਗੇ ਸਭ ਤੋਂ ਵੱਧ ਸਰਕਾਰੀ ਨੌਕਰੀਆਂ! CM ਦਾ ਵੱਡਾ ਐਲਾਨ
CM ਮਾਨ ਦਾ ਸੁਖਬੀਰ ਬਾਦਲ ਨੂੰ ਠੋਕਵਾਂ ਜਵਾਬ!
ਸੁਖਬੀਰ ਬਾਦਲ 'ਤੇ ਭੜਕੇ CM ਮਾਨ, ਵੇਖੋ ਕੀ ਬੋਲ ਗਏ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ IAS ਅਤੇ PCS ਅਧਿਕਾਰੀਆਂ ਦੇ ਹੋਏ ਤਬਾਦਲੇ, ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ IAS ਅਤੇ PCS ਅਧਿਕਾਰੀਆਂ ਦੇ ਹੋਏ ਤਬਾਦਲੇ, ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਤੁਰੰਤ ਕਰਾ ਲਓ ਆਹ ਟੈਸਟ, ਨਹੀਂ ਸਾਰੀ ਉਮਰ ਲਈ ਅੰਨ੍ਹਾ ਬਣਾ ਦੇਵੇਗਾ ਕਾਲਾ ਮੋਤੀਆ
ਤੁਰੰਤ ਕਰਾ ਲਓ ਆਹ ਟੈਸਟ, ਨਹੀਂ ਸਾਰੀ ਉਮਰ ਲਈ ਅੰਨ੍ਹਾ ਬਣਾ ਦੇਵੇਗਾ ਕਾਲਾ ਮੋਤੀਆ
ਪੰਜਾਬ ‘ਚ ਵਿਜੀਲੈਂਸ ਵਿਭਾਗ ਦੀ ਵੱਡੀ ਕਾਰਵਾਈ, ਨਗਰ ਨਿਗਮ ਦਾ ਕਲਰਕ ਰਿਸ਼ਵਤ ਲੈਂਦਿਆਂ ਗ੍ਰਿਫਤਾਰ
ਪੰਜਾਬ ‘ਚ ਵਿਜੀਲੈਂਸ ਵਿਭਾਗ ਦੀ ਵੱਡੀ ਕਾਰਵਾਈ, ਨਗਰ ਨਿਗਮ ਦਾ ਕਲਰਕ ਰਿਸ਼ਵਤ ਲੈਂਦਿਆਂ ਗ੍ਰਿਫਤਾਰ
ਪੰਜਾਬ ਕੈਬਨਿਟ 'ਚ ਵੱਡਾ ਫੇਰਬਦਲ, ਡਾ. ਰਵਜੋਤ ਤੋਂ ਲੋਕਲ ਬਾਡੀ ਵਿਭਾਗ ਵਾਪਸ ਲੈਕੇ ਸੰਜੀਵ ਅਰੋੜਾ ਨੂੰ ਸੌਂਪਿਆ
ਪੰਜਾਬ ਕੈਬਨਿਟ 'ਚ ਵੱਡਾ ਫੇਰਬਦਲ, ਡਾ. ਰਵਜੋਤ ਤੋਂ ਲੋਕਲ ਬਾਡੀ ਵਿਭਾਗ ਵਾਪਸ ਲੈਕੇ ਸੰਜੀਵ ਅਰੋੜਾ ਨੂੰ ਸੌਂਪਿਆ
Gold Price Down: ਗਾਹਕਾਂ ਦੇ ਖਿੜੇ ਚਿਹਰੇ, ਚਾਂਦੀ 12 ਅਤੇ ਸੋਨਾ ਇੰਨੇ ਹਜ਼ਾਰ ਰੁਪਏ ਹੋਇਆ ਸਸਤਾ; ਲੋਹੜੀ ਤੋਂ ਪਹਿਲਾਂ ਖਰੀਦਣ ਦਾ ਗੋਲਡਨ ਮੌਕਾ...
ਗਾਹਕਾਂ ਦੇ ਖਿੜੇ ਚਿਹਰੇ, ਚਾਂਦੀ 12 ਅਤੇ ਸੋਨਾ ਇੰਨੇ ਹਜ਼ਾਰ ਰੁਪਏ ਹੋਇਆ ਸਸਤਾ; ਲੋਹੜੀ ਤੋਂ ਪਹਿਲਾਂ ਖਰੀਦਣ ਦਾ ਗੋਲਡਨ ਮੌਕਾ...
School Holiday in Punjab: ਪੰਜਾਬ 'ਚ 14 ਜਨਵਰੀ ਨੂੰ ਹੋਏਗੀ ਜਨਤਕ ਛੁੱਟੀ? ਜਾਣੋ ਸਕੂਲ ਖੁੱਲ੍ਹਣਗੇ ਜਾਂ ਰਹਿਣਗੇ ਬੰਦ...
ਪੰਜਾਬ 'ਚ 14 ਜਨਵਰੀ ਨੂੰ ਹੋਏਗੀ ਜਨਤਕ ਛੁੱਟੀ? ਜਾਣੋ ਸਕੂਲ ਖੁੱਲ੍ਹਣਗੇ ਜਾਂ ਰਹਿਣਗੇ ਬੰਦ...
Shiromani Akali Dal: ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੋਇਆ 'ਆਪ' ਆਗੂ, ਸੋਸ਼ਲ ਮੀਡੀਆ 'ਤੇ ਸਾਹਮਣੇ ਆਈ ਪਹਿਲੀ ਤਸਵੀਰ; ਹੋਈਆਂ ਵਾਈਰਲ...
ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੋਇਆ 'ਆਪ' ਆਗੂ, ਸੋਸ਼ਲ ਮੀਡੀਆ 'ਤੇ ਸਾਹਮਣੇ ਆਈ ਪਹਿਲੀ ਤਸਵੀਰ; ਹੋਈਆਂ ਵਾਈਰਲ...
Punjab News: ਪੰਜਾਬ 'ਆਪ' 'ਚ ਵੱਡੀ ਹਲਚਲ, ਮਸ਼ਹੂਰ ਆਗੂ ਅਕਾਲੀ ਦਲ 'ਚ ਹੋਇਆ ਸ਼ਾਮਲ; ਸੁਖਬੀਰ ਬਾਦਲ ਸਵਾਗਤ ਕਰਦੇ ਹੋਏ ਬੋਲੇ...
ਪੰਜਾਬ 'ਆਪ' 'ਚ ਵੱਡੀ ਹਲਚਲ, ਮਸ਼ਹੂਰ ਆਗੂ ਅਕਾਲੀ ਦਲ 'ਚ ਹੋਇਆ ਸ਼ਾਮਲ; ਸੁਖਬੀਰ ਬਾਦਲ ਸਵਾਗਤ ਕਰਦੇ ਹੋਏ ਬੋਲੇ...
Embed widget