ਪੜਚੋਲ ਕਰੋ

WhatsApp Scam: ਵਟਸਐਪ 'ਤੇ ਖਤਰਨਾਕ ਸੰਦੇਸ਼ ਤੋਂ ਰਹੋ ਸਾਵਧਾਨ! ਬੈਂਕ ਖਾਤਾ ਖਾਲੀ ਕਰ ਦੇਣਗੇ ਸਾਈਬਰ ਹੈਕਰ

WhatsApp Frauds: ਦੁਨੀਆ ਭਰ ਵਿੱਚ ਸਭ ਤੋਂ ਵੱਧ ਵਰਤੀ ਜਾਣ ਵਾਲੀ ਮੈਸੇਜਿੰਗ ਐਪ ਵਟਸਐਪ ਹਮੇਸ਼ਾ ਤੋਂ ਹੈਕਰਾਂ ਦੀ ਪਸੰਦੀਦਾ ਐਪ ਰਹੀ ਹੈ। ਅਜਿਹਾ ਇਸ ਲਈ ਕਿਉਂਕਿ ਵਟਸਐਪ 'ਤੇ ਹਰ ਰੋਜ਼ ਕਰੋੜਾਂ ਯੂਜ਼ਰਸ ਐਕਟਿਵ ਰਹਿੰਦੇ ਹਨ।

Cyber Hackers: ਦੁਨੀਆ ਭਰ ਵਿੱਚ ਸਭ ਤੋਂ ਵੱਧ ਵਰਤੀ ਜਾਣ ਵਾਲੀ ਮੈਸੇਜਿੰਗ ਐਪ ਵਟਸਐਪ ਹਮੇਸ਼ਾ ਤੋਂ ਹੈਕਰਾਂ ਦੀ ਪਸੰਦੀਦਾ ਐਪ ਰਹੀ ਹੈ। ਅਜਿਹਾ ਇਸ ਲਈ ਕਿਉਂਕਿ ਵਟਸਐਪ 'ਤੇ ਹਰ ਰੋਜ਼ ਕਰੋੜਾਂ ਯੂਜ਼ਰਸ ਐਕਟਿਵ ਰਹਿੰਦੇ ਹਨ। ਜ਼ਰਾ ਆਪ ਹੀ ਸੋਚੋ, ਹੈਕਰਾਂ ਲਈ ਲੋਕਾਂ ਨੂੰ ਧੋਖਾ ਦੇਣ ਲਈ ਇਸ ਤੋਂ ਵਧੀਆ ਥਾਂ ਹੋਰ ਕੀ ਹੋ ਸਕਦੀ ਹੈ, ਜਿੱਥੇ ਉਹ ਹਰ ਰੋਜ਼ ਲੱਖਾਂ ਯੂਜ਼ਰਜ਼ ਪ੍ਰਾਪਤ ਕਰਦੇ ਹਨ, ਪਰ ਆਖਿਰ ਇਹ ਜਾਣਨਾ ਬਹੁਤ ਜ਼ਰੂਰੀ ਹੈ ਕਿ ਹੈਕਰ ਲੋਕਾਂ ਨੂੰ ਫਸਾਉਣ ਲਈ ਕਿਹੜੇ-ਕਿਹੜੇ ਤਰੀਕਿਆਂ ਦੀ ਵਰਤੋਂ ਕਰਦੇ ਹਨ। ਇਨ੍ਹਾਂ ਤਰੀਕਿਆਂ ਨੂੰ ਜਾਣਨ ਤੋਂ ਬਾਅਦ, WhatsApp ਫਰਾਡਸ ਤੋਂ ਬਚਣ ਲਈ ਹਮੇਸ਼ਾ ਚੌਕਸ ਰਹੋ। ਆਓ ਜਾਣਦੇ ਹਾਂ ਵਟਸਐਪ 'ਤੇ ਕਿਹੜੀਆਂ ਗਲਤੀਆਂ ਕਰਨ ਤੋਂ ਬਚਣਾ ਚਾਹੀਦਾ ਹੈ।

ਤੁਸੀਂ ਇਨ੍ਹਾਂ 3 ਤਰੀਕਿਆਂ ਨਾਲ ਸ਼ਿਕਾਰ ਬਣ ਸਕਦੇ ਹੋ

ਨਜ਼ਦੀਕੀ ਬਣ ਕੇ ਕਰਦੇ ਨੇ ਲੁੱਟ

ਹੈਕਰ ਅਣਜਾਣ ਨੰਬਰਾਂ ਤੋਂ ਸੰਦੇਸ਼ ਭੇਜਦੇ ਹਨ ਅਤੇ ਇਹ ਦਿਖਾਉਂਦੇ ਹਨ ਕਿ ਉਹ ਤੁਹਾਡੇ ਦੋਸਤ ਜਾਂ ਤੁਹਾਡੇ ਪਰਿਵਾਰਕ ਮੈਂਬਰ ਹਨ ਅਤੇ ਫਿਰ ਐਮਰਜੈਂਸੀ ਦੇ ਨਾਮ 'ਤੇ ਤੁਹਾਡੇ ਤੋਂ ਪੈਸੇ ਦੀ ਮੰਗ ਕਰਦੇ ਹਨ। ਕੁਝ ਚਲਾਕ ਧੋਖੇਬਾਜ਼ ਇਸ ਮਕਸਦ ਲਈ ਡੀਪਫੇਕ ਆਡੀਓ ਅਤੇ ਵੀਡੀਓ ਟ੍ਰਿਕਸ ਵੀ ਵਰਤਦੇ ਹਨ। ਸਲਾਹ: ਪੈਸੇ ਭੇਜਣ ਤੋਂ ਪਹਿਲਾਂ, ਉਸ ਵਿਅਕਤੀ ਦੀ ਪਛਾਣ ਦੀ ਪੁਸ਼ਟੀ ਕਰੋ ਜਿਸ ਨੂੰ ਤੁਸੀਂ ਪੈਸੇ ਭੇਜ ਰਹੇ ਹੋ, ਕੀ ਉਹ ਅਸਲ ਵਿੱਚ ਤੁਹਾਡੇ ਦੋਸਤ ਜਾਂ ਪਰਿਵਾਰਕ ਮੈਂਬਰ ਹਨ ਜਾਂ ਨਹੀਂ।

ਲਾਟਰੀ ਦੇ ਨਾਂ 'ਤੇ ਲੁੱਟ

ਧੋਖਾਧੜੀ ਕਰਨ ਵਾਲੇ ਲੋਕਾਂ ਨੂੰ ਲੁਭਾਉਣ ਅਤੇ ਫਸਾਉਣ ਲਈ ਤੁਹਾਨੂੰ ਸੁਨੇਹਾ ਦੇਣਗੇ ਕਿ ਤੁਸੀਂ ਲਾਟਰੀ ਜਿੱਤ ਲਈ ਹੈ। ਪੈਸੇ ਟ੍ਰਾਂਸਫਰ ਕਰਨ ਦੇ ਨਾਂ 'ਤੇ, ਹੈਕਰ ਤੁਹਾਨੂੰ ਤੁਹਾਡੀ ਬੈਂਕਿੰਗ ਜਾਣਕਾਰੀ ਦੇਣ ਲਈ ਕਹਿਣਗੇ ਤਾਂ ਜੋ ਲਾਟਰੀ ਦੀ ਰਕਮ ਟ੍ਰਾਂਸਫਰ ਕੀਤੀ ਜਾ ਸਕੇ। ਸਲਾਹ, ਜੇਕਰ ਕੋਈ ਅਣਜਾਣ ਵਿਅਕਤੀ ਵਟਸਐਪ 'ਤੇ ਬੈਂਕਿੰਗ ਜਾਂ ਕੋਈ ਵਿੱਤੀ ਜਾਣਕਾਰੀ ਮੰਗਦਾ ਹੈ, ਤਾਂ ਤੁਰੰਤ ਅਜਿਹੇ ਵਿਅਕਤੀ ਨੂੰ ਬਲੌਕ ਕਰੋਅਤੇ ਰਿਪੋਰਟ ਕਰੋ।

ਇਹ ਵੀ ਪੜ੍ਹੋ: Google Map: ਗੂਗਲ ਮੈਪ ਰਾਹੀਂ ਬਰਾਮਦ ਹੋ ਸਕਦਾ ਚੋਰੀ ਹੋਇਆ ਫੋਨ, ਸਿਰਫ਼ ਸੈਟਿੰਗਾਂ ਵਿੱਚ ਕਰਨਾ ਹੋਵੇਗਾ ਇਹ ਬਦਲਾਅ

ਨੌਕਰੀ ਦੀ ਪੇਸ਼ਕਸ਼ ਦੇ ਨਾਮ 'ਤੇ ਧੋਖਾਧੜੀ

 ਧੋਖੇਬਾਜ਼ ਲੋਕਾਂ ਨੂੰ ਨਵੀਂ ਨੌਕਰੀ ਵਿੱਚ ਮੋਟੀ ਤਨਖਾਹ ਦੇਣ ਦਾ ਵਾਅਦਾ ਕਰਕੇ ਉਨ੍ਹਾਂ ਦੇ ਖਾਤੇ ਖਾਲੀ ਕਰਨ ਦੀ ਕੋਸ਼ਿਸ਼ ਕਰਦੇ ਹਨ। ਜੇਕਰ ਤੁਹਾਨੂੰ ਪਾਰਟ ਟਾਈਮ ਨੌਕਰੀ ਲਈ ਕੋਈ ਸੁਨੇਹਾ ਮਿਲਦਾ ਹੈ ਤਾਂ ਹੋ ਜਾਓ ਸਾਵਧਾਨ ਕਿਉਂਕਿ ਕੋਈ ਵੀ ਕੰਪਨੀ WhatsApp ਮੈਸੇਜ ਭੇਜ ਕੇ ਨੌਕਰੀ ਦੀ ਪੇਸ਼ਕਸ਼ ਨਹੀਂ ਕਰਦੀ। ਸਲਾਹ, ਕਿਸੇ ਅਣਜਾਣ ਲਿੰਕ 'ਤੇ ਕਲਿੱਕ ਨਾ ਕਰੋ ਜਾਂ ਵਿੱਤੀ ਜਾਣਕਾਰੀ ਸਾਂਝੀ ਨਾ ਕਰੋ।

ਇਹ ਵੀ ਪੜ੍ਹੋ: Irfan Pathan: ਇਰਫਾਨ ਨੇ ਪਾਕਿਸਤਾਨੀਆਂ ਨੂੰ ਇੰਝ ਕਰਵਾਇਆ ਚੁੱਪ, ਅੰਡਰ-19 ਵਿਸ਼ਵ ਕੱਪ 'ਚ ਭਾਰਤ ਦੀ ਹਾਰ ਤੇ ਮਨਾ ਰਹੇ ਸੀ ਜਸ਼ਨ

ਟਾਪ ਹੈਡਲਾਈਨ

Sim Card : ਕੀ ਤੁਸੀਂ ਵੀ ਸਾਲਾਂ ਪੁਰਾਣੀ SIM ਵਰਤ ਰਹੇ ਹੋ? ਜਾਣੋ ਕਦੋਂ ਬਦਲ ਲੈਣੀ ਚਾਹੀਦੀ ਹੈ
Sim Card : ਕੀ ਤੁਸੀਂ ਵੀ ਸਾਲਾਂ ਪੁਰਾਣੀ SIM ਵਰਤ ਰਹੇ ਹੋ? ਜਾਣੋ ਕਦੋਂ ਬਦਲ ਲੈਣੀ ਚਾਹੀਦੀ ਹੈ
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
BSNL ਦਾ ਨਵਾਂ ਧਮਾਕੇਦਾਰ ਪਲਾਨ! 200Mbps ਦੀ ਰਫਤਾਰ ਨਾਲ ਮਿਲੇਗਾ 5000GB ਡੇਟਾ; ਮਿਲਣਗੇ ਆਹ ਫਾਇਦੇ
BSNL ਦਾ ਨਵਾਂ ਧਮਾਕੇਦਾਰ ਪਲਾਨ! 200Mbps ਦੀ ਰਫਤਾਰ ਨਾਲ ਮਿਲੇਗਾ 5000GB ਡੇਟਾ; ਮਿਲਣਗੇ ਆਹ ਫਾਇਦੇ
iPhone 17 : ਵੱਡਾ ਝਟਕਾ ਦੇਣ ਦੀ ਤਿਆਰੀ 'ਚ Apple, iPhone 17 ਹੋ ਸਕਦਾ ਹੈ ਮਹਿੰਗਾ
iPhone 17 : ਵੱਡਾ ਝਟਕਾ ਦੇਣ ਦੀ ਤਿਆਰੀ 'ਚ Apple, iPhone 17 ਹੋ ਸਕਦਾ ਹੈ ਮਹਿੰਗਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget