ਪੜਚੋਲ ਕਰੋ

CERT-In: ਆਈਫੋਨ ਵਾਲਿਆਂ ਨੂੰ ਵੱਡਾ ਖਤਰਾ, ਭਾਰਤ ਸਰਕਾਰ ਵੱਲੋਂ ਵਾਰਨਿੰਗ

ਭਾਰਤ ਸਰਕਾਰ ਦੀ ਸਾਈਬਰ ਸੁਰੱਖਿਆ ਏਜੰਸੀ CERT-In (ਇੰਡੀਅਨ ਕੰਪਿਊਟਰ ਐਮਰਜੈਂਸੀ ਰਿਸਪਾਂਸ ਟੀਮ) ਨੇ ਆਈਫੋਨ ਤੇ ਆਈਪੈਡ ਉਪਭੋਗਤਾਵਾਂ ਲਈ ਇੱਕ ਗੰਭੀਰ ਸਾਈਬਰ ਸੁਰੱਖਿਆ ਚੇਤਾਵਨੀ ਜਾਰੀ ਕੀਤੀ ਹੈ।

iPhone and iPad on target of hackers: ਆਈਫੋਨ ਵਾਲਿਆਂ ਨੂੰ ਵੱਡਾ ਖਤਰਾ ਹੈ। ਇਸ ਨੂੰ ਲੈ ਕੇ ਭਾਰਤ ਸਰਕਾਰ ਵੱਲੋਂ ਵਾਰਨਿੰਗ ਜਾਰੀ ਕੀਤੀ ਗਈ ਹੈ। ਭਾਰਤ ਸਰਕਾਰ ਦੀ ਸਾਈਬਰ ਸੁਰੱਖਿਆ ਏਜੰਸੀ CERT-In (ਇੰਡੀਅਨ ਕੰਪਿਊਟਰ ਐਮਰਜੈਂਸੀ ਰਿਸਪਾਂਸ ਟੀਮ) ਨੇ ਆਈਫੋਨ ਤੇ ਆਈਪੈਡ ਉਪਭੋਗਤਾਵਾਂ ਲਈ ਇੱਕ ਗੰਭੀਰ ਸਾਈਬਰ ਸੁਰੱਖਿਆ ਚੇਤਾਵਨੀ ਜਾਰੀ ਕੀਤੀ ਹੈ। ਇਸ ਚੇਤਾਵਨੀ ਵਿੱਚ ਕਿਹਾ ਗਿਆ ਹੈ ਕਿ ਐਪਲ ਦੇ ਮੋਬਾਈਲ ਓਪਰੇਟਿੰਗ ਸਿਸਟਮ iOS ਤੇ iPadOS ਵਿੱਚ ਕਈ ਉੱਚ-ਜੋਖਮ ਵਾਲੀਆਂ ਖਾਮੀਆਂ ਪਾਈਆਂ ਗਈਆਂ ਹਨ, ਜਿਨ੍ਹਾਂ ਰਾਹੀਂ ਸਾਈਬਰ ਹਮਲਾਵਰ ਸੰਵੇਦਨਸ਼ੀਲ ਡੇਟਾ ਤੱਕ ਪਹੁੰਚ ਕਰ ਸਕਦੇ ਹਨ ਜਾਂ ਡਿਵਾਈਸ ਨੂੰ ਪੂਰੀ ਤਰ੍ਹਾਂ ਅਯੋਗ ਕਰ ਸਕਦੇ ਹਨ।

ਚੇਤਾਵਨੀ ਮੁਤਾਬਕ ਆਈਫੋਨ ਦੀਆਂ ਖਾਮੀਆਂ ਦਾ ਫਾਇਦਾ ਉਠਾ ਕੇ ਸਾਈਬਰ ਅਪਰਾਧੀ ਤੁਹਾਡਾ ਨਿੱਜੀ ਤੇ ਵਿੱਤੀ ਡੇਟਾ ਚੋਰੀ ਕਰ ਸਕਦੇ ਹਨ। ਐਪਲ ਦੀ ਇਨਬਿਲਟ ਸੁਰੱਖਿਆ ਨੂੰ ਬਾਈਪਾਸ ਕਰ ਸਕਦੇ ਹਨ। ਤੁਹਾਡੀ ਡਿਵਾਈਸ ਵਿੱਚ ਖਤਰਨਾਕ ਕੋਡ ਚਲਾ ਸਕਦੇ ਹਨ ਤੇ ਸਭ ਤੋਂ ਗੰਭੀਰ ਮਾਮਲੇ ਵਿੱਚ ਡਿਵਾਈਸ ਨੂੰ ਕ੍ਰੈਸ਼ ਵੀ ਕਰ ਸਕਦੇ ਹਨ। CERT-In ਨੇ ਇਹ ਵੀ ਪੁਸ਼ਟੀ ਕੀਤੀ ਹੈ ਕਿ ਸਾਈਬਰ ਹਮਲਿਆਂ ਵਿੱਚ ਕੁਝ ਖਾਮੀਆਂ ਦੀ ਸਰਗਰਮੀ ਨਾਲ ਦੁਰਵਰਤੋਂ ਕੀਤੀ ਜਾ ਰਹੀ ਹੈ।

ਕਿਹੜੇ ਡਿਵਾਈਸ ਨੂੰ ਜੋਖਮ?

CERT-In ਦੇ ਅਨੁਸਾਰ ਉਹ ਆਈਫੋਨ ਜੋ iOS 18.3 ਤੋਂ ਪੁਰਾਣੇ ਸੰਸਕਰਣਾਂ 'ਤੇ ਚੱਲ ਰਹੇ ਹਨ ਤੇ ਉਹ iPads ਜੋ iPadOS 17.7.3 ਜਾਂ 18.3 ਤੋਂ ਪੁਰਾਣੇ ਸੰਸਕਰਣਾਂ 'ਤੇ ਅਧਾਰਤ ਹਨ, ਇਸ ਖਤਰੇ ਦੇ ਦਾਇਰੇ ਵਿੱਚ ਆਉਂਦੇ ਹਨ। ਇਸ ਤੋਂ ਪ੍ਰਭਾਵਿਤ ਹੋਣ ਵਾਲੀਾਂ ਡਿਵਾਈਸਾਂ ਵਿੱਚ ਸ਼ਾਮਲ ਹਨ...

iPhone XS ਤੇ ਉਸ ਤੋਂ ਨਵੇਂ ਮਾਡਲ
iPad Pro (2nd generation ਤੇ ਉਸ ਤੋਂ ਨਵੇਂ)
iPad (6th generation ਤੇ ਉਸ ਤੋਂ ਨਵੇਂ)
iPad Air (3rd generation ਤੇ ਇਸ ਤੋਂ ਉੱਪਰ)
iPad mini (5th generation ਤੇ ਇਸ ਤੋਂ ਉੱਪਰ)

ਉਪਭੋਗਤਾਵਾਂ ਨੂੰ ਕੀ ਕਰਨਾ ਚਾਹੀਦਾ?

ਐਪਲ ਨੇ ਇਨ੍ਹਾਂ ਖਤਰਿਆਂ ਨਾਲ ਨਜਿੱਠਣ ਲਈ ਨਵੇਂ ਸੁਰੱਖਿਆ ਅਪਡੇਟ ਜਾਰੀ ਕੀਤੇ ਹਨ। CERT-In ਤੇ ਐਪਲ ਨੇ ਉਪਭੋਗਤਾਵਾਂ ਨੂੰ ਆਪਣੇ ਡਿਵਾਈਸਾਂ ਨੂੰ ਤੁਰੰਤ ਨਵੀਨਤਮ iOS ਜਾਂ iPadOS ਸੰਸਕਰਣ ਵਿੱਚ ਅਪਡੇਟ ਕਰਨ ਦੀ ਸਲਾਹ ਦਿੱਤੀ ਹੈ। ਕਿਸੇ ਵੀ ਅਣਜਾਣ ਸਰੋਤਾਂ ਤੋਂ ਐਪਸ ਡਾਊਨਲੋਡ ਕਰਨ ਤੋਂ ਬਚੋ। ਡਿਵਾਈਸ ਵਿੱਚ ਕਿਸੇ ਵੀ ਅਸਾਧਾਰਨ ਗਤੀਵਿਧੀ 'ਤੇ ਨਜ਼ਰ ਰੱਖੋ ਜੋ ਸਾਈਬਰ ਹਮਲੇ ਦੀ ਨਿਸ਼ਾਨੀ ਹੋ ਸਕਦੀ ਹੈ।

ਟਾਪ ਹੈਡਲਾਈਨ

Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ
Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ
 Liquor Shops : ਪਿਆਕੜਾਂ ਲਈ ਵੱਡੀ ਖ਼ਬਰ  ! ਕੀ ਅੱਜ ਵੀ ਬੰਦ ਹਨ ਸ਼ਰਾਬ ਦੇ ਠੇਕੇ? ਜਾਣੋ ਕੀ ਹੈ ਤਾਜ਼ਾ ਸਥਿਤੀ
 Liquor Shops : ਪਿਆਕੜਾਂ ਲਈ ਵੱਡੀ ਖ਼ਬਰ  ! ਕੀ ਅੱਜ ਵੀ ਬੰਦ ਹਨ ਸ਼ਰਾਬ ਦੇ ਠੇਕੇ? ਜਾਣੋ ਕੀ ਹੈ ਤਾਜ਼ਾ ਸਥਿਤੀ
PRTC Bus Accident : ਸਵਾਰੀਆਂ ਨਾਲ ਭਰੀ PRTC ਬੱਸ ਦੀ ਕਾਰ ਨਾਲ ਜ਼ਬਰਦਸਤ ਟੱਕਰ , ਖੇਤਾਂ ’ਚ ਜਾ ਵੜੀ ਬੱਸ
PRTC Bus Accident : ਸਵਾਰੀਆਂ ਨਾਲ ਭਰੀ PRTC ਬੱਸ ਦੀ ਕਾਰ ਨਾਲ ਜ਼ਬਰਦਸਤ ਟੱਕਰ , ਖੇਤਾਂ ’ਚ ਜਾ ਵੜੀ ਬੱਸ
Punjab News : ਜਗਤਾਰ ਹਵਾਰਾ ਨੂੰ ਫਿਲਹਾਲ ਰਾਹਤ ਨਹੀਂ, ਪੈਰੋਲ ਅਰਜ਼ੀ ’ਤੇ ਸੁਣਵਾਈ 28 ਅਕਤੂਬਰ ਤੱਕ ਟਲੀ
Punjab News : ਜਗਤਾਰ ਹਵਾਰਾ ਨੂੰ ਫਿਲਹਾਲ ਰਾਹਤ ਨਹੀਂ, ਪੈਰੋਲ ਅਰਜ਼ੀ ’ਤੇ ਸੁਣਵਾਈ 28 ਅਕਤੂਬਰ ਤੱਕ ਟਲੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ
Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ
 Liquor Shops : ਪਿਆਕੜਾਂ ਲਈ ਵੱਡੀ ਖ਼ਬਰ  ! ਕੀ ਅੱਜ ਵੀ ਬੰਦ ਹਨ ਸ਼ਰਾਬ ਦੇ ਠੇਕੇ? ਜਾਣੋ ਕੀ ਹੈ ਤਾਜ਼ਾ ਸਥਿਤੀ
 Liquor Shops : ਪਿਆਕੜਾਂ ਲਈ ਵੱਡੀ ਖ਼ਬਰ  ! ਕੀ ਅੱਜ ਵੀ ਬੰਦ ਹਨ ਸ਼ਰਾਬ ਦੇ ਠੇਕੇ? ਜਾਣੋ ਕੀ ਹੈ ਤਾਜ਼ਾ ਸਥਿਤੀ
PRTC Bus Accident : ਸਵਾਰੀਆਂ ਨਾਲ ਭਰੀ PRTC ਬੱਸ ਦੀ ਕਾਰ ਨਾਲ ਜ਼ਬਰਦਸਤ ਟੱਕਰ , ਖੇਤਾਂ ’ਚ ਜਾ ਵੜੀ ਬੱਸ
PRTC Bus Accident : ਸਵਾਰੀਆਂ ਨਾਲ ਭਰੀ PRTC ਬੱਸ ਦੀ ਕਾਰ ਨਾਲ ਜ਼ਬਰਦਸਤ ਟੱਕਰ , ਖੇਤਾਂ ’ਚ ਜਾ ਵੜੀ ਬੱਸ
Punjab News : ਜਗਤਾਰ ਹਵਾਰਾ ਨੂੰ ਫਿਲਹਾਲ ਰਾਹਤ ਨਹੀਂ, ਪੈਰੋਲ ਅਰਜ਼ੀ ’ਤੇ ਸੁਣਵਾਈ 28 ਅਕਤੂਬਰ ਤੱਕ ਟਲੀ
Punjab News : ਜਗਤਾਰ ਹਵਾਰਾ ਨੂੰ ਫਿਲਹਾਲ ਰਾਹਤ ਨਹੀਂ, ਪੈਰੋਲ ਅਰਜ਼ੀ ’ਤੇ ਸੁਣਵਾਈ 28 ਅਕਤੂਬਰ ਤੱਕ ਟਲੀ
 8th Pay Commission ਤੋਂ ਮੁਲਾਜ਼ਮਾਂ ਦੀਆਂ ਵਧੀਆਂ ਉਮੀਦਾਂ, ਫਿਟਮੈਂਟ ਫੈਕਟਰ ਨੂੰ ਲੈ ਕੇ ਵੀ ਵੱਡੀ ਮੰਗ!
 8th Pay Commission ਤੋਂ ਮੁਲਾਜ਼ਮਾਂ ਦੀਆਂ ਵਧੀਆਂ ਉਮੀਦਾਂ, ਫਿਟਮੈਂਟ ਫੈਕਟਰ ਨੂੰ ਲੈ ਕੇ ਵੀ ਵੱਡੀ ਮੰਗ!
 Punjab News : ਵੋਟਰ ਸੂਚੀ ’ਚ ਸ਼ਹੀਦ ਭਗਤ ਸਿੰਘ ਦੀ ਫੋਟੋ ਲੱਗਣ ਦਾ ਦਾਅਵਾ, ਸਾਬਕਾ ਵਿਧਾਇਕ ਨੇ ਚੁੱਕੇ ਸਵਾਲ
 Punjab News : ਵੋਟਰ ਸੂਚੀ ’ਚ ਸ਼ਹੀਦ ਭਗਤ ਸਿੰਘ ਦੀ ਫੋਟੋ ਲੱਗਣ ਦਾ ਦਾਅਵਾ, ਸਾਬਕਾ ਵਿਧਾਇਕ ਨੇ ਚੁੱਕੇ ਸਵਾਲ
IPL 2027 Release Players List: ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
Embed widget