ਪੜਚੋਲ ਕਰੋ

Bitchat Mesh: ਹੁਣ ਨਹੀਂ ਇੰਟਰਨੈੱਟ ਦੀ ਲੋੜ! Bitchat Mesh ਨੇ ਕਰ ਦਿੱਤਾ ਕੰਮ ਸੌਖਾ 

ਹੁਣ ਚੈਟਿੰਗ ਲਈ ਇੰਟਰਨੈੱਟ ਦੀ ਲੋੜ ਨਹੀਂ ਰਹੇਗੀ। ਨਵਾਂ ਐਪ ਬਿਟਚੈਟ ਮੇਸ਼ ਨਾਲ ਇਹ ਸੰਭਵ ਹੋਏਗਾ। ਬਿਟਚੈਟ ਮੇਸ਼ ਇੱਕ ਬਲੂਟੁੱਥ ਮੇਸ਼ ਨੈੱਟਵਰਕ ਰਾਹੀਂ ਕੰਮ ਕਰਦਾ ਹੈ, ਜਿੱਥੇ ਉਪਭੋਗਤਾ ਇੱਕ-ਦਜੇ ਨਾਲ ਸਿੱਧਾ ਜੁੜ ਸਕਦੇ ਹਨ

Bitchat Mesh: ਹੁਣ ਚੈਟਿੰਗ ਲਈ ਇੰਟਰਨੈੱਟ ਦੀ ਲੋੜ ਨਹੀਂ ਰਹੇਗੀ। ਨਵਾਂ ਐਪ ਬਿਟਚੈਟ ਮੇਸ਼ ਨਾਲ ਇਹ ਸੰਭਵ ਹੋਏਗਾ। ਬਿਟਚੈਟ ਮੇਸ਼ ਇੱਕ ਬਲੂਟੁੱਥ ਮੇਸ਼ ਨੈੱਟਵਰਕ ਰਾਹੀਂ ਕੰਮ ਕਰਦਾ ਹੈ, ਜਿੱਥੇ ਉਪਭੋਗਤਾ ਇੱਕ-ਦਜੇ ਨਾਲ ਸਿੱਧਾ ਜੁੜ ਸਕਦੇ ਹਨ। ਅਹਿਮ ਗੱਲ ਹੈ ਕਿ ਜੇਕਰ ਦੋ ਉਪਭੋਗਤਾ ਬਲੂਟੁੱਥ ਰੇਂਜ ਤੋਂ ਬਾਹਰ ਹੋਣ ਤਾਂ ਵੀ ਨੈੱਟਵਰਕ ਵਿੱਚ ਮੌਜੂਦ ਹੋਰ ਯੂਜਰਜ਼ ਰਾਹੀਂ ਸੁਨੇਹਾ ਰਿਲੇ ਹੁੰਦਾ ਹੈ।


Bitchat Mesh: ਹੁਣ ਨਹੀਂ ਇੰਟਰਨੈੱਟ ਦੀ ਲੋੜ! Bitchat Mesh ਨੇ ਕਰ ਦਿੱਤਾ ਕੰਮ ਸੌਖਾ 

ਦਰਅਸਲ ਟਵਿੱਟਰ ਦੇ ਸਹਿ-ਸੰਸਥਾਪਕ ਜੈਕ ਡੋਰਸੀ ਨੇ ਬਿਟਚੈਟ ਮੇਸ਼ ਨਾਮਕ ਇੱਕ ਨਵਾਂ ਬਲੂਟੁੱਥ-ਅਧਾਰਤ ਮੈਸੇਜਿੰਗ ਐਪ ਲਾਂਚ ਕੀਤਾ ਹੈ, ਜੋ ਵਰਤਮਾਨ ਵਿੱਚ ਸਿਰਫ ਆਈਫੋਨ ਉਪਭੋਗਤਾਵਾਂ ਲਈ ਉਪਲਬਧ ਹੈ। ਇਸ ਐਪ ਦੀ ਵਿਸ਼ੇਸ਼ਤਾ ਇਹ ਹੈ ਕਿ ਇਹ ਨਾ ਤਾਂ ਇੰਟਰਨੈਟ 'ਤੇ ਨਿਰਭਰ ਕਰਦਾ ਹੈ ਤੇ ਨਾ ਹੀ ਇਸ ਨੂੰ ਕਿਸੇ ਫੋਨ ਨੰਬਰ ਜਾਂ ਈਮੇਲ ਪਤੇ ਦੀ ਲੋੜ ਹੁੰਦੀ ਹੈ।


ਸੁਰੱਖਿਆ ਤੇ ਗੋਪਨੀਯਤਾ
1. ਐਪ ਵਿੱਚ ਐਂਡ-ਟੂ-ਐਂਡ ਇਨਕ੍ਰਿਪਸ਼ਨ (E2EE) ਦੀ ਵਿਸ਼ੇਸ਼ਤਾ ਹੈ, ਜੋ Noise Protocol Framework 'ਤੇ ਅਧਾਰਤ ਹੈ।

2. ਯੂਜਰਜ਼ ਆਪਸ ਵਿੱਚ ਇੱਕ-ਦੂਜੇ ਦੀ ਫਿੰਗਰਪ੍ਰਿੰਟਸ ਤੁਲਨਾ ਕਰਕੇ ਪਛਾਣ ਸਥਾਪਤ ਕਰ ਸਕਦੇ ਹਨ ਤੇ "verified" ਮਾਰਕ ਕਰ ਸਕਦੇ ਹਨ।

3. ਇਹ ਐਪ ਬਿਨਾਂ ਕਿਸੇ ਸਰਵਰ, ਅਕਾਊਂਟ ਜਾਂ ਡੇਟਾ ਸਟੋਰੇਜ ਦੇ ਕੰਮ ਕਰਦੀ ਹੈ, ਜਿਸ ਨਾਲ ਉਪਭੋਗਤਾ ਦੀ ਗੋਪਨੀਯਤਾ ਬਣੀ ਰਹਿੰਦੀ ਹੈ।


ਟਰਮੀਨਲ ਵਰਗਾ ਇੰਟਰਫੇਸ
Bitchat Mesh ਦਾ ਇੰਟਰਫੇਸ ਬਹੁਤ ਹੀ ਸਿੰਪਲ ਹੈ ਤੇ ਪੁਰਾਣੇ ਜ਼ਮਾਨੇ ਦੇ IRC (Internet Relay Chat) ਵਰਗਾ ਹੈ। ਯੂਜਰਜ਼ ਕਿਸੇ ਨੂੰ ਫੇਵਰੇਟ ਬਣਾ ਸਕਦੇ ਹਨ, ਮੈਂਸ਼ਨ ਕਰ ਸਕਦੇ ਹਨ ਜਾਂ ਫਿਰ ਅਣਚਾਹੇ ਯੂਜ਼ਰ ਨੂੰ ਬਲਾਕ ਵੀ ਕਰ ਸਕਦੇ ਹਨ।

ਸੁਰੱਖਿਆ ਚੇਤਾਵਨੀ
ਬਿਟਚੈਟ ਦੀ ਵੈੱਬਸਾਈਟ 'ਤੇ ਇੱਕ ਨੋਟ ਵਿੱਚ ਕਿਹਾ ਗਿਆ ਹੈ ਕਿ ਜਦੋਂ ਕਿ ਸਥਾਨਕ ਮੈਸੇਜਿੰਗ ਸੁਰੱਖਿਅਤ ਹੈ, 1:1 ਨਿੱਜੀ ਚੈਟਾਂ ਦਾ ਅਜੇ ਤੱਕ ਸੁਰੱਖਿਆ ਲਈ ਬਾਹਰੀ ਤੌਰ 'ਤੇ ਆਡਿਟ ਨਹੀਂ ਕੀਤਾ ਗਿਆ। ਇਸ ਲਈ ਇਸ ਨੂੰ ਸੰਵੇਦਨਸ਼ੀਲ ਜਾਣਕਾਰੀ ਲਈ ਇਸਤੇਮਾਲ ਕਰਨ ਬਚਣਾ ਚਾਹੀਦਾ ਹੈ।

 

ਟਾਪ ਹੈਡਲਾਈਨ

iPhone ਖਰੀਦਣ ਵਾਲਿਆਂ ਦੀ ਮੌਜ ! 15, 16 ਤੇ 17 'ਤੇ ਧਮਾਕੇਦਾਰ ਆਫਰ, ਜਾਣੋ ਕਿਹੜਾ ਫੋਨ ਫਾਇਦੇਮੰਦ
iPhone ਖਰੀਦਣ ਵਾਲਿਆਂ ਦੀ ਮੌਜ ! 15, 16 ਤੇ 17 'ਤੇ ਧਮਾਕੇਦਾਰ ਆਫਰ, ਜਾਣੋ ਕਿਹੜਾ ਫੋਨ ਫਾਇਦੇਮੰਦ
ਗਾਹਕਾਂ ਨੂੰ ਲੱਗਿਆ ਵੱਡਾ ਝਟਕਾ, Airtel ਨੇ ਮਹਿੰਗੇ ਕੀਤੇ ਪੋਸਟਪੇਡ ਪਲਾਨਸ, ਫ੍ਰੀ 'ਚ ਦੇ ਦਿੱਤੀ ਆਹ ਸੁਵਿਧਾ
ਗਾਹਕਾਂ ਨੂੰ ਲੱਗਿਆ ਵੱਡਾ ਝਟਕਾ, Airtel ਨੇ ਮਹਿੰਗੇ ਕੀਤੇ ਪੋਸਟਪੇਡ ਪਲਾਨਸ, ਫ੍ਰੀ 'ਚ ਦੇ ਦਿੱਤੀ ਆਹ ਸੁਵਿਧਾ
BSNL Recharge Offer : BSNL ਦਾ ਧਮਾਕੇਦਾਰ ਪਲਾਨ ! ਰੀਚਾਰਜ ਨਾਲ ਮਿਲ ਰਿਹਾ ਇਹ ਵੱਡਾ ਫਾਇਦਾ 
BSNL Recharge Offer : BSNL ਦਾ ਧਮਾਕੇਦਾਰ ਪਲਾਨ ! ਰੀਚਾਰਜ ਨਾਲ ਮਿਲ ਰਿਹਾ ਇਹ ਵੱਡਾ ਫਾਇਦਾ 
Phone Stolen : ਫੋਨ ਚੋਰੀ ਹੋਣ ਤੋਂ ਬਾਅਦ ਦੇਰ ਨਾ ਕਰੋ, ਤੁਰੰਤ ਕਰੋ ਇਹ 3 ਕੰਮ
Phone Stolen : ਫੋਨ ਚੋਰੀ ਹੋਣ ਤੋਂ ਬਾਅਦ ਦੇਰ ਨਾ ਕਰੋ, ਤੁਰੰਤ ਕਰੋ ਇਹ 3 ਕੰਮ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
SIR ਦੇ ਹੱਕ 'ਚ ਉਤਰੇ 42 ਸੇਵਾਮੁਕਤ ਜੱਜ, ਖੁੱਲ੍ਹਾ ਪੱਤਰ ਜਾਰੀ ਕਰਕੇ ਕੀਤਾ ਆਗਾਹ
SIR ਦੇ ਹੱਕ 'ਚ ਉਤਰੇ 42 ਸੇਵਾਮੁਕਤ ਜੱਜ, ਖੁੱਲ੍ਹਾ ਪੱਤਰ ਜਾਰੀ ਕਰਕੇ ਕੀਤਾ ਆਗਾਹ
Sports News: ਕ੍ਰਿਕਟ ਜਗਤ 'ਚ ਮੱਚੀ ਤਰਥੱਲੀ, ਦੂਜੇ ਟੀ20 ਤੋਂ ਪਹਿਲਾਂ ਟੀਮ ਨੂੰ ਵੱਡਾ ਝਟਕਾ, ਧਾਕੜ ਖਿਡਾਰੀ ਨੇ ਕਪਤਾਨੀ ਤੋਂ ਦਿੱਤਾ ਅਸਤੀਫ਼ਾ...
ਕ੍ਰਿਕਟ ਜਗਤ 'ਚ ਮੱਚੀ ਤਰਥੱਲੀ, ਦੂਜੇ ਟੀ20 ਤੋਂ ਪਹਿਲਾਂ ਟੀਮ ਨੂੰ ਵੱਡਾ ਝਟਕਾ, ਧਾਕੜ ਖਿਡਾਰੀ ਨੇ ਕਪਤਾਨੀ ਤੋਂ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਚ ਵੱਡੀ ਵਾਰਦਾਤ, ਦਿਨ-ਦਿਹਾੜੇ ਪਾਦਰੀ ਦਾ ਕਤਲ, ਹਮਲਾਵਰਾਂ ਨੇ ਘਰ 'ਚ ਵੜ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ; ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਦਿਨ-ਦਿਹਾੜੇ ਪਾਦਰੀ ਦਾ ਕਤਲ, ਹਮਲਾਵਰਾਂ ਨੇ ਘਰ 'ਚ ਵੜ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ; ਫਿਰ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 20 IPS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜ਼ਿਲ੍ਹਿਆਂ ਦੇ ਬਦਲੇ SP; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 20 IPS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜ਼ਿਲ੍ਹਿਆਂ ਦੇ ਬਦਲੇ SP; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Weather Update: ਸੂਬੇ 'ਚ ਛਮ-ਛਮ ਵਰ੍ਹੇਗਾ ਮੀਂਹ, ਇਨ੍ਹਾਂ 5 ਜ਼ਿਲ੍ਹਿਆਂ 'ਚ ਤੇਜ਼ ਤੂਫ਼ਾਨ ਸਣੇ ਗਰਜਣਗੇ ਬੱਦਲ, 50KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਮਚਾਏਗਾ ਤਬਾਹੀ... 
ਸੂਬੇ 'ਚ ਛਮ-ਛਮ ਵਰ੍ਹੇਗਾ ਮੀਂਹ, ਇਨ੍ਹਾਂ 5 ਜ਼ਿਲ੍ਹਿਆਂ 'ਚ ਤੇਜ਼ ਤੂਫ਼ਾਨ ਸਣੇ ਗਰਜਣਗੇ ਬੱਦਲ, 50KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਮਚਾਏਗਾ ਤਬਾਹੀ... 
Punjab News: ਪੰਜਾਬ 'ਚ ਵੱਡਾ ਹਾਦਸਾ, ਪੁਲਿਸ ਕਾਰ ਦੀ ਕੈਂਟਰ ਨਾਲ ਜ਼ੋਰਦਾਰ ਟੱਕਰ, 4 ਅਫਸਰਾਂ ਸਣੇ 5 ਜ਼ਖਮੀ; 2 ਦੀ ਹਾਲਤ ਗੰਭੀਰ...
ਪੰਜਾਬ 'ਚ ਵੱਡਾ ਹਾਦਸਾ, ਪੁਲਿਸ ਕਾਰ ਦੀ ਕੈਂਟਰ ਨਾਲ ਜ਼ੋਰਦਾਰ ਟੱਕਰ, 4 ਅਫਸਰਾਂ ਸਣੇ 5 ਜ਼ਖਮੀ; 2 ਦੀ ਹਾਲਤ ਗੰਭੀਰ...
8th Pay Commission : 8ਵੇਂ ਵੇਤਨ ਕਮਿਸ਼ਨ ’ਚ ਬਦਲ ਸਕਦਾ ਹੈ 40 ਸਾਲ ਪੁਰਾਣਾ ਨਿਯਮ, ਪੈਨਸ਼ਨਰਾਂ ਨੂੰ ਹੋ ਸਕਦਾ ਹੈ ਇਹ ਫਾਇਦਾ
8th Pay Commission : 8ਵੇਂ ਵੇਤਨ ਕਮਿਸ਼ਨ ’ਚ ਬਦਲ ਸਕਦਾ ਹੈ 40 ਸਾਲ ਪੁਰਾਣਾ ਨਿਯਮ, ਪੈਨਸ਼ਨਰਾਂ ਨੂੰ ਹੋ ਸਕਦਾ ਹੈ ਇਹ ਫਾਇਦਾ
Embed widget