ਪੜਚੋਲ ਕਰੋ

ਗੇਮਿੰਗ ਸਮਾਰਟਫੋਨ Black Shark 3 5G, 5000mAh ਦੀ ਦਮਦਾਰ ਬੈਟਰੀ

ਗੇਮਿੰਗ ਸਮਾਰਟਫੋਨ ਬਨਾਉਣ ਵਾਲੀ ਚੀਨੀ ਕੰਪਨੀ ਬਲੈਕ ਸ਼ਾਰਕ ਨੇ 2019 'ਚ ਆਪਣਾ ਪਹਿਲਾ ਸਮਾਰਟਫੋਨ ਬਲੈਕ ਸ਼ਾਰਕ 2 ਭਾਰਤ 'ਚ ਲਾਂਚ ਕੀਤਾ ਸੀ। ਹੁਣ ਕੰਪਨੀ ਆਪਣੇ ਇੱਕ ਹੋਰ ਗੈਮਿੰਗ ਸਮਾਰਟ ਫੋਨ ਬਲੈਕ ਸ਼ਾਰਕ 3 ਨੂੰ ਜਲਦ ਲਾਂਚ ਕਰਨ ਵਾਲੀ ਹੈ।

ਨਵੀਂ ਦਿੱਲੀ: ਗੇਮਿੰਗ ਸਮਾਰਟਫੋਨ ਬਨਾਉਣ ਵਾਲੀ ਚੀਨੀ ਕੰਪਨੀ ਬਲੈਕ ਸ਼ਾਰਕ ਨੇ 2019 'ਚ ਆਪਣਾ ਪਹਿਲਾ ਸਮਾਰਟਫੋਨ ਬਲੈਕ ਸ਼ਾਰਕ 2 ਭਾਰਤ 'ਚ ਲਾਂਚ ਕੀਤਾ ਸੀ। ਹੁਣ ਕੰਪਨੀ ਆਪਣੇ ਇੱਕ ਹੋਰ ਗੈਮਿੰਗ ਸਮਾਰਟ ਫੋਨ ਬਲੈਕ ਸ਼ਾਰਕ 3 ਨੂੰ ਜਲਦ ਲਾਂਚ ਕਰਨ ਵਾਲੀ ਹੈ। ਇਹ ਸਮਾਰਟ ਫੋਨ ਨੂੰ 5ਜੀ ਨੈਟਵਰਕ ਸਪੋਰਟ ਦੇ ਨਾਲ ਲਾਂਚ ਕੀਤਾ ਜਾ ਸਕਦਾ ਹੈ। ਹਾਲ ਹੀ 'ਚ ਇਸ ਫਲੈਗਸ਼ਿਪ ਸਮਾਰਟ ਫੋਨ ਨੂੰ ਸਪੋਟ ਕੀਤਾ ਗਿਆ ਹੈ। ਕੰਪਨੀ ਦੇ ਬ੍ਰੈਂਡ ਮੈਨੇਜਰ ਨੇ ਆਪਣੇ ਅਕਾਉਂਟ 'ਤੇ ਇਸ ਸਮਾਰਟ ਫੋਨ ਦੀ ਬੈਟਰੀ ਚਾਰਜਿੰਗ, ਕੈਪੇਸਿਟੀ ਤੇ ਸਾਇਕਲ ਦੇ ਬਾਰੇ ਪੋਲ ਕ੍ਰਿਏਟ ਕੀਤਾ ਹੈ। ਜੀਐਸਐਮ ਅਰੀਨਾ ਦੀ ਰਿਪੋਰਟ ਮੁਤਾਬਕ ਬਲੈਕ ਸ਼ਾਰਕ 'ਚ ਕਵਾਲਕਾਮ ਸਨੈਪਡਰੇਗਨ ਦਾ ਇਸਤੇਮਾਲ ਕੀਤਾ ਜਾ ਸਕਦਾ ਹੈ। ਇਸ 'ਚ 5,000ਐਮਏਐਚ ਦੀ ਬੈਟਰੀ ਦਿੱਤੀ ਜਾ ਸਕਦੀ ਹੈ। ਇਸ ਨੂੰ ਫੁਲ ਚਾਰਜ ਹੋਣ 'ਚ ਮਹਿਜ਼ 38 ਮਿੰਟ ਦਾ ਸਮਾਂ ਲੱਗੇਗਾ।

ਟਾਪ ਹੈਡਲਾਈਨ

Social Media Ban : ਹੁਣ ਇਹ ਦੇਸ਼ ਲਗਾਉਣ ਜਾ ਰਿਹਾ ਹੈ ਸੋਸ਼ਲ ਮੀਡੀਆ 'ਤੇ ਬੈਨ ! ਜਾਣੋ ਕਾਰਨ
Social Media Ban : ਹੁਣ ਇਹ ਦੇਸ਼ ਲਗਾਉਣ ਜਾ ਰਿਹਾ ਹੈ ਸੋਸ਼ਲ ਮੀਡੀਆ 'ਤੇ ਬੈਨ ! ਜਾਣੋ ਕਾਰਨ
Instagram 'ਤੇ ਕਿਸ ਵੇਲੇ ਪੋਸਟ ਕਰਨ 'ਤੇ ਆਉਂਦੇ ਸਭ ਤੋਂ ਜ਼ਿਆਦਾ Views?
Instagram 'ਤੇ ਕਿਸ ਵੇਲੇ ਪੋਸਟ ਕਰਨ 'ਤੇ ਆਉਂਦੇ ਸਭ ਤੋਂ ਜ਼ਿਆਦਾ Views?
Jio ਦਾ 11 ਰੁਪਏ ਵਾਲਾ ਧਮਾਕੇਦਾਰ ਡਾਟਾ ਪੈਕ,  ਮਿਲੇਗਾ ਅਨਲਿਮਿਟਡ ਡਾਟਾ
Jio ਦਾ 11 ਰੁਪਏ ਵਾਲਾ ਧਮਾਕੇਦਾਰ ਡਾਟਾ ਪੈਕ,  ਮਿਲੇਗਾ ਅਨਲਿਮਿਟਡ ਡਾਟਾ
 Mobile Recharge Price Hike : ਮੋਬਾਈਲ ਰੀਚਾਰਜ ਫਿਰ ਹੋ ਸਕਦਾ ਹੈ ਮਹਿੰਗਾ ! ਇਹ ਦੱਸੀ ਜਾ ਰਹੀ ਵਜ੍ਹਾ
 Mobile Recharge Price Hike : ਮੋਬਾਈਲ ਰੀਚਾਰਜ ਫਿਰ ਹੋ ਸਕਦਾ ਹੈ ਮਹਿੰਗਾ ! ਇਹ ਦੱਸੀ ਜਾ ਰਹੀ ਵਜ੍ਹਾ

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, 'ਆਪ' ਚੇਅਰਮੈਨ ਦੀ ਕਾਰ ਨਾਲ ਵਾਪਰਿਆ ਹਾਦਸਾ, ਕੰਟਰੋਲ ਗੁਆ ਦੁਕਾਨ 'ਚ ਜਾ ਵੜ੍ਹੀ; ਮਾਲਕ ਦੀਆਂ ਟੁੱਟੀਆਂ ਪਸਲੀਆਂ...
ਪੰਜਾਬ ਤੋਂ ਵੱਡੀ ਖਬਰ, 'ਆਪ' ਚੇਅਰਮੈਨ ਦੀ ਕਾਰ ਨਾਲ ਵਾਪਰਿਆ ਹਾਦਸਾ, ਕੰਟਰੋਲ ਗੁਆ ਦੁਕਾਨ 'ਚ ਜਾ ਵੜ੍ਹੀ; ਮਾਲਕ ਦੀਆਂ ਟੁੱਟੀਆਂ ਪਸਲੀਆਂ...
Pathankot News: ਪਠਾਨਕੋਟ 'ਚ 200 ਫੁੱਟ ਉੱਚੇ ਬਿਜਲੀ ਦੇ ਖੰਭੇ 'ਤੇ ਚੜ੍ਹੇ ਬਜ਼ੁਰਗ, ਬੋਲੇ- ਮੰਗਾਂ ਪੂਰੀਆਂ ਹੋਣ ਤੱਕ ਨਹੀਂ ਉਤਰਾਂਗੇ, ਵਾਰ-ਵਾਰ...
ਪਠਾਨਕੋਟ 'ਚ 200 ਫੁੱਟ ਉੱਚੇ ਬਿਜਲੀ ਦੇ ਖੰਭੇ 'ਤੇ ਚੜ੍ਹੇ ਬਜ਼ੁਰਗ, ਬੋਲੇ- ਮੰਗਾਂ ਪੂਰੀਆਂ ਹੋਣ ਤੱਕ ਨਹੀਂ ਉਤਰਾਂਗੇ, ਵਾਰ-ਵਾਰ...
Punjab News: ਪੰਜਾਬ ਤੋਂ ਵੱਡੀ ਖਬਰ, ਸਰਪੰਚ ਦੀ ਸ਼ਰਮਨਾਕ ਕਰਤੂਤ, ਔਰਤ ਬੋਲੀ- ਨਸ਼ੀਲੀ ਡ੍ਰਿੰਕ ਪਿਲਾ ਕੀਤਾ ਬੇਹੋਸ਼, ਬਲਾਤਕਾਰ ਕਰਕੇ ਬਣਾਈ ਵੀਡੀਓ; ਫਿਰ...
ਪੰਜਾਬ ਤੋਂ ਵੱਡੀ ਖਬਰ, ਸਰਪੰਚ ਦੀ ਸ਼ਰਮਨਾਕ ਕਰਤੂਤ, ਔਰਤ ਬੋਲੀ- ਨਸ਼ੀਲੀ ਡ੍ਰਿੰਕ ਪਿਲਾ ਕੀਤਾ ਬੇਹੋਸ਼, ਬਲਾਤਕਾਰ ਕਰਕੇ ਬਣਾਈ ਵੀਡੀਓ; ਫਿਰ...
ਪੈ ਗਿਆ ਭੜਥੂ! ਰੈਸਟੋਰੈਂਟ ਦੀ ਆੜ 'ਚ ਚੱਲ ਰਿਹਾ ਸੀ ਗੈਰਕਾਨੂੰਨੀ ਕਾਰੋਬਾਰ; ਪੁਲਿਸ ਦੇ ਛਾਪੇ ਤੋਂ ਬਾਅਦ ਹੋਇਆ ਵੱਡਾ ਖੁਲਾਸਾ
ਪੈ ਗਿਆ ਭੜਥੂ! ਰੈਸਟੋਰੈਂਟ ਦੀ ਆੜ 'ਚ ਚੱਲ ਰਿਹਾ ਸੀ ਗੈਰਕਾਨੂੰਨੀ ਕਾਰੋਬਾਰ; ਪੁਲਿਸ ਦੇ ਛਾਪੇ ਤੋਂ ਬਾਅਦ ਹੋਇਆ ਵੱਡਾ ਖੁਲਾਸਾ
ਔਰਤਾਂ ਲਈ ਖੁਸ਼ਖ਼ਬਰੀ! ਰੱਖੜੀ 'ਤੇ ਇਨ੍ਹਾਂ ਔਰਤਾਂ ਦੇ ਖਾਤਿਆਂ 'ਚ ਆਉਣਗੇ ਪੈਸੇ
ਔਰਤਾਂ ਲਈ ਖੁਸ਼ਖ਼ਬਰੀ! ਰੱਖੜੀ 'ਤੇ ਇਨ੍ਹਾਂ ਔਰਤਾਂ ਦੇ ਖਾਤਿਆਂ 'ਚ ਆਉਣਗੇ ਪੈਸੇ
ਕਿਸਾਨ ਮਜ਼ਦੂਰ ਮੋਰਚਾ ਦੀ ਸਰਕਾਰ ਦੇ ਵਿਰੁੱਧ ਨਵੀਂ ਮੁਹਿੰਮ, ਟਰੈਕਟਰ ਚੋਰੋ ਸਮਾਨ ਮੋੜੋ; ਜਗਰਾਓਂ ਪੁੱਲ ਤੋਂ ਹੋਵੇਗੀ ਸ਼ੁਰੂਆਤ
ਕਿਸਾਨ ਮਜ਼ਦੂਰ ਮੋਰਚਾ ਦੀ ਸਰਕਾਰ ਦੇ ਵਿਰੁੱਧ ਨਵੀਂ ਮੁਹਿੰਮ, ਟਰੈਕਟਰ ਚੋਰੋ ਸਮਾਨ ਮੋੜੋ; ਜਗਰਾਓਂ ਪੁੱਲ ਤੋਂ ਹੋਵੇਗੀ ਸ਼ੁਰੂਆਤ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਅਗਸਤ 2026
Holiday : ਅਗਲੇ ਹਫ਼ਤੇ ਪੂਰੇ 4 ਦਿਨ ਬੈਂਕ ਰਹਿਣਗੇ ਬੰਦ, ਵੇਖੋ 24 ਤੋਂ 30 ਅਗਸਤ ਤੱਕ ਛੁੱਟੀਆਂ ਦੀ ਪੂਰੀ ਲਿਸਟ
Holiday : ਅਗਲੇ ਹਫ਼ਤੇ ਪੂਰੇ 4 ਦਿਨ ਬੈਂਕ ਰਹਿਣਗੇ ਬੰਦ, ਵੇਖੋ 24 ਤੋਂ 30 ਅਗਸਤ ਤੱਕ ਛੁੱਟੀਆਂ ਦੀ ਪੂਰੀ ਲਿਸਟ
Embed widget