ਪੜਚੋਲ ਕਰੋ

ਚੀਨ ਨੂੰ ਇੱਕ ਹੋਰ ਵੱਡਾ ਝੱਟਕਾ, Huawei 5G ਨੈਟਵਰਕ ਤੇ ਸੱਤ ਸਾਲਾਂ ਲਈ ਬੈਨ

ਭਾਰਤ ਤੋਂ ਬਾਅਦ ਹੁਣ ਪੂਰੀ ਦੁਨਿਆ ਚੀਨ ਦੇ ਖਿਲਾਫ ਹੋ ਗਈ ਹੈ।ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜੌਨਸਨ ਨੇ ਚੀਨੀ ਕਪੰਨੀ ਹੁਵਾਵੇ (Huawei)ਟੈਕਨੋਲੇਜੀ ਤੇ ਸੱਤ ਸਾਲਾਂ ਲਈ ਰੋਕ ਲਾ ਦਿੱਤੀ ਹੈ।

ਨਵੀਂ ਦਿੱਲੀ: ਭਾਰਤ ਤੋਂ ਬਾਅਦ ਹੁਣ ਪੂਰੀ ਦੁਨਿਆ ਚੀਨ ਦੇ ਖਿਲਾਫ ਹੋ ਗਈ ਹੈ।ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜੌਨਸਨ ਨੇ ਚੀਨੀ ਕਪੰਨੀ ਹੁਵਾਵੇ (Huawei)ਟੈਕਨੋਲੇਜੀ ਤੇ ਸੱਤ ਸਾਲਾਂ ਲਈ ਰੋਕ ਲਾ ਦਿੱਤੀ ਹੈ।ਇਸ ਬੈਨ ਤੋਂ ਬਾਅਦ ਹੁਵਾਵੇ ਅੱਗਲੇ ਸੱਤ ਸਾਲਾਂ ਤੱਕ ਬ੍ਰਿਟੇਨ 'ਚ ਆਪਣਾ 5G ਕਾਰੋਬਾਰ ਨਹੀਂ ਕਰ ਪਾਏਗੀ।ਮੰਨਿਆ ਜਾ ਰਿਹਾ ਹੈ ਕਿ ਬ੍ਰਿਟੇਨ ਨੇ ਇਹ ਫੈਸਲਾ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਦਬਾਅ ਹੇਠ ਲਿਆ ਹੈ। ਬ੍ਰਿਟੇਨ ਦੀ ਸਰਕਾਰ ਨੇ ਘਰੇਲੂ ਟੈਲੀਕਾਮ ਕੰਪਨੀਆਂ ਨੂੰ ਕਿਹਾ ਹੈ ਕਿ ਉਹ 2027 ਤੱਕ ਚੀਨੀ ਕੰਪਨੀ ਹੁਵਾਵੇ ਦੇ ਸਾਰੇ ਉਪਕਰਣਾਂ ਨੂੰ ਆਪਣੇ 5G ਨੈਟਵਰਕ ਤੋਂ ਹਟਾ ਦੇਵੇ। ਬ੍ਰਿਟੇਨ ਸਰਕਾਰ ਦੇ ਇਸ ਫੈਸਲੇ ਤੇ ਹੁਵਾਵੇ ਨੇ ਇੱਕ ਬਿਆਨ ਵਿੱਚ ਕਿਹਾ ਹੈ ਕਿ, "ਇਹ ਬ੍ਰਿਟੇਨ ਦੇ ਹਰ ਸਮਾਰਟਫੋਨ ਯੂਜ਼ਰ ਲਈ ਨਿਰਾਸ਼ਾਜਨਕ ਫੈਸਲਾ ਹੈ। ਇਹ ਫੈਸਲਾ ਬ੍ਰਿਟੇਨ ਨੂੰ ਡਿਜੀਟਲ ਰੂਪ ਵਿੱਚ ਪਿੱਛੇ ਲਿਜਾਣ ਵਾਲਾ ਹੈ। ਅਸੀਂ ਉਨ੍ਹਾਂ ਨੂੰ ਇਸ 'ਤੇ ਮੁੜ ਵਿਚਾਰ ਕਰਨ ਦੀ ਅਪੀਲ ਕਰਾਂਗੇ।ਅਸੀਂ ਭਰੋਸਾ ਦਿੰਦੇ ਹਾਂ ਕਿ ਸਾਡੇ ਪ੍ਰੋਡਕਟ ਦੇਸ਼ ਦੀ ਸੁਰੱਖਿਆ ਨੂੰ ਪ੍ਰਭਾਵਤ ਨਹੀਂ ਕਰਨਗੇ।"

ਟਾਪ ਹੈਡਲਾਈਨ

Airtel ਦਾ ₹749 ਵਾਲਾ ਫੈਮਿਲੀ ਪਲਾਨ, ₹1049 'ਚ ਮਿਲਣਗੇ 3 SIM; ਅਨਲਿਮਟਿਡ ਕਾਲਿੰਗ ਦੇ ਨਾਲ OTT ਦੇ ਫਾਇਦੇ
Airtel ਦਾ ₹749 ਵਾਲਾ ਫੈਮਿਲੀ ਪਲਾਨ, ₹1049 'ਚ ਮਿਲਣਗੇ 3 SIM; ਅਨਲਿਮਟਿਡ ਕਾਲਿੰਗ ਦੇ ਨਾਲ OTT ਦੇ ਫਾਇਦੇ
Phone Safety Tips : ਰਾਤ ਨੂੰ ਸੌਣ ਸਮੇਂ ਫੋਨ ਕਿੱਥੇ ਰੱਖਣਾ ਚਾਹੀਦਾ ਹੈ? ਜਾਣੋ ਸਹੀ ਤਰੀਕਾ
Phone Safety Tips : ਰਾਤ ਨੂੰ ਸੌਣ ਸਮੇਂ ਫੋਨ ਕਿੱਥੇ ਰੱਖਣਾ ਚਾਹੀਦਾ ਹੈ? ਜਾਣੋ ਸਹੀ ਤਰੀਕਾ
Jio Voice Only Plans : ਡੇਟਾ ਤੋਂ ਬਿਨਾਂ ਵੀ ਐਕਟਿਵ ਰਹੇਗਾ Jio ਨੰਬਰ? ਜਾਣੋ ਕਿੰਨੇ 'ਚ ਸ਼ੁਰੂ ਹੋਵੇਗਾ ਪਲਾਨ
Jio Voice Only Plans : ਡੇਟਾ ਤੋਂ ਬਿਨਾਂ ਵੀ ਐਕਟਿਵ ਰਹੇਗਾ Jio ਨੰਬਰ? ਜਾਣੋ ਕਿੰਨੇ 'ਚ ਸ਼ੁਰੂ ਹੋਵੇਗਾ ਪਲਾਨ
iPhone 17 Discount : iPhone 17 ਦੀ ਕੀਮਤ 'ਚ 20 ਹਜ਼ਾਰ ਰੁਪਏ ਦੀ ਕਟੌਤੀ, ਇਸ Sale 'ਚ ਮਿਲੇਗਾ ਵੱਡਾ ਫਾਇਦਾ
iPhone 17 Discount : iPhone 17 ਦੀ ਕੀਮਤ 'ਚ 20 ਹਜ਼ਾਰ ਰੁਪਏ ਦੀ ਕਟੌਤੀ, ਇਸ Sale 'ਚ ਮਿਲੇਗਾ ਵੱਡਾ ਫਾਇਦਾ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Parvinder Jhota ਦਾ ਪੋਸਟਮਾਰਟਮ ਫਿਰ ਅਟਕਿਆ, 24 ਦਿਨ ਫਰੀਜ਼ਰ 'ਚ ਰਹਿਣ ਕਾਰਨ ਆਈ ਦਿੱਕਤ; ਕੱਲ੍ਹ ਹੋ ਸਕਦਾ ਅੰਤਿਮ ਸਸਕਾਰ
Parvinder Jhota ਦਾ ਪੋਸਟਮਾਰਟਮ ਫਿਰ ਅਟਕਿਆ, 24 ਦਿਨ ਫਰੀਜ਼ਰ 'ਚ ਰਹਿਣ ਕਾਰਨ ਆਈ ਦਿੱਕਤ; ਕੱਲ੍ਹ ਹੋ ਸਕਦਾ ਅੰਤਿਮ ਸਸਕਾਰ
Punjab News : ਪੰਜਾਬ ਦੇ 2 ਵੱਡੇ ਆਗੂਆਂ ਦੀ ਅਕਾਲੀ ਦਲ 'ਚ ਘਰ ਵਾਪਸੀ! ਕਿਹਾ- ਮੈਂ 2027 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ
Punjab News : ਪੰਜਾਬ ਦੇ 2 ਵੱਡੇ ਆਗੂਆਂ ਦੀ ਅਕਾਲੀ ਦਲ 'ਚ ਘਰ ਵਾਪਸੀ! ਕਿਹਾ- ਮੈਂ 2027 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ
Punjab News : ਪੰਜਾਬ ਦੀ ਸਿਆਸਤ 'ਚ ਹੋਵੇਗਾ ਵੱਡਾ ਧਮਾਕਾ ! ਇਸ ਆਗੂ ਨੇ ਪਾਰਟੀ ਬਦਲਣ ਦੇ ਦਿੱਤੇ ਸੰਕੇਤ 
Punjab News : ਪੰਜਾਬ ਦੀ ਸਿਆਸਤ 'ਚ ਹੋਵੇਗਾ ਵੱਡਾ ਧਮਾਕਾ ! ਇਸ ਆਗੂ ਨੇ ਪਾਰਟੀ ਬਦਲਣ ਦੇ ਦਿੱਤੇ ਸੰਕੇਤ 
 Bathinda Murder : ਅਦਾਲਤ 'ਚ ਪੇਸ਼ੀ ਭੁਗਤਣ ਜਾ ਰਹੇ ਨੌਜਵਾਨ ਦਾ ਕਤਲ, ਬਠਿੰਡਾ 'ਚ ਦਿਨ-ਦਿਹਾੜੇ ਵਾਰਦਾਤ
 Bathinda Murder : ਅਦਾਲਤ 'ਚ ਪੇਸ਼ੀ ਭੁਗਤਣ ਜਾ ਰਹੇ ਨੌਜਵਾਨ ਦਾ ਕਤਲ, ਬਠਿੰਡਾ 'ਚ ਦਿਨ-ਦਿਹਾੜੇ ਵਾਰਦਾਤ
Ludhiana News: BMW ਕਾਰ 'ਚੋਂ ਮਿਲੀ ਕਾਰੋਬਾਰੀ ਦੀ ਲਾਸ਼, ਮੱਥੇ 'ਚੋਂ ਆਰ-ਪਾਰ ਹੋਈ ਗੋਲੀ ,ਜਾਂਚ ਜਾਰੀ
Ludhiana News: BMW ਕਾਰ 'ਚੋਂ ਮਿਲੀ ਕਾਰੋਬਾਰੀ ਦੀ ਲਾਸ਼, ਮੱਥੇ 'ਚੋਂ ਆਰ-ਪਾਰ ਹੋਈ ਗੋਲੀ ,ਜਾਂਚ ਜਾਰੀ
Train Fire : ਰਾਜਪੁਰਾ 'ਚ ਕਰਮਭੂਮੀ ਐਕਸਪ੍ਰੈੱਸ ਨੂੰ ਲੱਗੀ ਅੱਗ,  ਯਾਤਰੀਆਂ 'ਚ ਮਚੀ ਹਫੜਾ-ਦਫੜੀ; 8 ਟ੍ਰੇਨਾਂ ਦੇ ਰੂਟ ਬਦਲੇ
Train Fire : ਰਾਜਪੁਰਾ 'ਚ ਕਰਮਭੂਮੀ ਐਕਸਪ੍ਰੈੱਸ ਨੂੰ ਲੱਗੀ ਅੱਗ,  ਯਾਤਰੀਆਂ 'ਚ ਮਚੀ ਹਫੜਾ-ਦਫੜੀ; 8 ਟ੍ਰੇਨਾਂ ਦੇ ਰੂਟ ਬਦਲੇ
Parvinder Jhota ਦੇ ਪਿਤਾ ਨੇ ਸ਼ੁਰੂ ਕੀਤੀ ਭੁੱਖ ਹੜਤਾਲ,  ਮਾਨਸਾ ਦੇ SSP ਨੂੰ ਹਟਾਉਣ ਦੀ ਮੰਗ 'ਤੇ ਅੜਿਆ ਪਰਿਵਾਰ
Parvinder Jhota ਦੇ ਪਿਤਾ ਨੇ ਸ਼ੁਰੂ ਕੀਤੀ ਭੁੱਖ ਹੜਤਾਲ,  ਮਾਨਸਾ ਦੇ SSP ਨੂੰ ਹਟਾਉਣ ਦੀ ਮੰਗ 'ਤੇ ਅੜਿਆ ਪਰਿਵਾਰ
ਪੰਜਾਬ ਪੁਲਿਸ ਦੇ ਸਾਹਮਣੇ ਕਰਿਆਨਾ ਕਾਰੋਬਾਰੀ ਦੇ ਘਰ 'ਤੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ
ਪੰਜਾਬ ਪੁਲਿਸ ਦੇ ਸਾਹਮਣੇ ਕਰਿਆਨਾ ਕਾਰੋਬਾਰੀ ਦੇ ਘਰ 'ਤੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ
Embed widget