ਪੜਚੋਲ ਕਰੋ

ਸਿਰਫ ਕਾਲਿੰਗ ਵਾਲੇ ਗਾਹਕਾਂ ਲਈ BSNL ਲੈਕੇ ਆਇਆ ਜ਼ਬਰਦਸਤ ਪਲਾਨ, ਵੈਲੀਡਿਟੀ ਵੀ ਮਿਲੇਗੀ ਲੰਬੀ

ਸਰਕਾਰੀ ਦੂਰਸੰਚਾਰ ਕੰਪਨੀ BSNL ਆਪਣੇ ਗਾਹਕਾਂ ਲਈ ਇੱਕ ਵਧੀਆ ਵੌਇਸ ਕਾਲਿੰਗ ਪਲਾਨ ਆਫਰ ਕਰਦੀ ਹੈ। ਇਸ ਪਲਾਨ ਵਿੱਚ, ਯੂਜ਼ਰਸ ਨੂੰ ਲੰਬੀ ਵੈਲੀਡਿਟੀ ਦਾ ਫਾਇਦਾ ਮਿਲਦਾ ਹੈ। ਇਸ ਵਿੱਚ ਕੰਪਨੀ ਫ੍ਰੀ SMS ਵੀ ਆਫਰ ਕਰਦੀ ਹੈ।

BSNL Rs 439 Recharge Plan: ਦੇਸ਼ ਵਿੱਚ ਕਰੋੜਾਂ ਮੋਬਾਈਲ ਯੂਜ਼ਰਸ ਹਨ ਜੋ ਕਿ ਆਪਣੇ ਫ਼ੋਨ ਸਿਰਫ਼ ਕਾਲਿੰਗ ਲਈ ਵਰਤਦੇ ਹਨ। ਇਨ੍ਹਾਂ ਵਿੱਚ ਫੀਚਰ ਫੋਨ ਯੂਜ਼ਰਸ ਵੀ ਸ਼ਾਮਲ ਹਨ। ਸਰਕਾਰੀ ਕੰਪਨੀ BSNL ਅਜਿਹੇ ਗਾਹਕਾਂ ਲਈ ਇੱਕ ਵਧੀਆ ਆਫਰ ਲੈ ਕੇ ਆਈ ਹੈ। ਇਸ ਪਲਾਨ ਵਿੱਚ ਯੂਜ਼ਰਸ ਅਨਲਿਮਟਿਡ ਕਾਲਿੰਗ ਦੇ ਨਾਲ-ਨਾਲ ਲੰਬੀ ਵੈਲੀਡਿਟੀ ਦਾ ਵੀ ਲਾਭ ਲੈ ਸਕਦੇ ਹਨ। ਇਸ ਵਿੱਚ ਕੋਈ ਮੋਬਾਈਲ ਡਾਟਾ ਨਹੀਂ ਮਿਲਦਾ ਹੈ। ਆਓ ਇਸ ਪਲਾਨ ਬਾਰੇ ਵਿਸਥਾਰ ਵਿੱਚ ਜਾਣਦੇ ਹਾਂ।

BSNL ਦਾ 439 ਰੁਪਏ ਵਾਲਾ ਪਲਾਨ

BSNL ਆਪਣੇ 439 ਰੁਪਏ ਵਾਲੇ ਪਲਾਨ ਵਿੱਚ ਅਲਲਿਮਟਿਡ ਕਾਲਿੰਗ ਦੀ ਸਹੂਲਤ ਦਿੰਦਾ ਹੈ। ਇਸ ਦੇ ਨਾਲ ਹੀ ਯੂਜ਼ਰਸ ਨੂੰ ਤਿੰਨ ਮਹੀਨੇ ਯਾਨੀ 90 ਦਿਨਾਂ ਦੀ ਵੈਲੀਡਿਟੀ ਮਿਲਦੀ ਹੈ। ਇਸ ਤੋਂ ਇਲਾਵਾ, ਕੰਪਨੀ ਇਸ ਪਲਾਨ ਦੇ ਨਾਲ 300 ਫ੍ਰੀ SMS ਵੀ ਦਿੰਦੀ ਹੈ। ਇਹ ਯੋਜਨਾ ਉਨ੍ਹਾਂ ਲੋਕਾਂ ਲਈ ਬਹੁਤ ਲਾਭਦਾਇਕ ਹੋ ਸਕਦੀ ਹੈ ਜੋ ਆਪਣੇ ਨੰਬਰ ਦੀ ਵਰਤੋਂ ਸਿਰਫ਼ ਕਾਲਿੰਗ ਲਈ ਕਰਦੇ ਹਨ। ਨਾਲ ਹੀ, ਇਹ ਫੀਚਰ ਫੋਨ ਵਰਤਣ ਵਾਲੇ ਗਾਹਕਾਂ ਲਈ ਇੱਕ ਵਧੀਆ ਵਿਕਲਪ ਹੈ। ਇਹ ਗਾਹਕ ਆਪਣੇ ਫ਼ੋਨਾਂ 'ਚ ਡਾਟਾ ਦੀ ਵਰਤੋਂ ਨਹੀਂ ਕਰ ਸਕਦੇ, ਇਸ ਲਈ ਹੁਣ ਉਨ੍ਹਾਂ ਨੂੰ ਡਾਟਾ ਲਈ ਵਾਧੂ ਪੈਸੇ ਨਹੀਂ ਦੇਣੇ ਪੈਣਗੇ।

ਮਿਲੇਗੀ ਲੰਬੀ ਵੈਲੀਡਿਟੀ

ਅੱਜਕੱਲ੍ਹ ਮਹਿੰਗੇ ਰਿਚਾਰਜ ਲੋਕਾਂ ਦੀਆਂ ਜੇਬ੍ਹਾਂ 'ਤੇ ਬੋਝ ਪਾ ਰਹੇ ਹਨ। ਅਜਿਹੀ ਸਥਿਤੀ ਵਿੱਚ ਜੇਕਰ ਕੋਈ ਗਾਹਕ ਜ਼ਿਆਦਾ ਪੈਸੇ ਦਿੱਤਿਆਂ ਬਿਨਾਂ ਆਪਣਾ ਨੰਬਰ ਐਕਟਿਵ ਰੱਖਣਾ ਚਾਹੁੰਦਾ ਹੈ, ਤਾਂ 90 ਦਿਨਾਂ ਦੀ ਵੈਲੀਡਿਟੀ ਵਾਲਾ ਇਹ ਪਲਾਨ ਉਨ੍ਹਾਂ ਲਈ ਲਾਭਦਾਇਕ ਹੋ ਸਕਦਾ ਹੈ।

ਹੋਰ ਕੰਪਨੀਆਂ ਨੂੰ ਲਿਆਉਣੇ ਪੈਣਗੇ ਵੌਇਸ ਓਨਲੀ ਪਲਾਨ

BSNL ਵਾਂਗ ਹੋਰ ਕੰਪਨੀਆਂ ਨੂੰ ਵੀ ਜਲਦੀ ਹੀ ਵੌਇਸ ਓਨਲੀ ਪਲਾਨ ਪੇਸ਼ ਕਰਨੇ ਪੈਣਗੇ। ਇਨ੍ਹਾਂ ਪਲਾਨਾਂ ਵਿੱਚ ਉਪਭੋਗਤਾਵਾਂ ਤੋਂ ਸਿਰਫ਼ ਕਾਲਿੰਗ ਅਤੇ SMS ਲਈ ਹੀ ਚਾਰਜ ਲਏ ਜਾਣਗੇ। ਪਿਛਲੇ ਮਹੀਨੇ, ਟੈਲੀਕਾਮ ਰੈਗੂਲੇਟਰ TRAI ਨੇ ਸਾਰੀਆਂ ਕੰਪਨੀਆਂ ਨੂੰ ਸਿਰਫ਼ ਵੌਇਸ ਪਲਾਨ ਪੇਸ਼ ਕਰਨ ਦਾ ਆਦੇਸ਼ ਦਿੱਤਾ ਸੀ। ਹੁਣ ਕੰਪਨੀਆਂ ਆਪਣੇ ਪਲਾਨਾਂ ਵਿੱਚ ਮੋਬਾਈਲ ਡਾਟਾ ਦੇ ਕੇ ਵਾਧੂ ਪੈਸੇ ਨਹੀਂ ਵਸੂਲ ਸਕਣਗੀਆਂ। ਇਸ ਨਾਲ ਦੇਸ਼ ਦੇ ਲਗਭਗ 15 ਕਰੋੜ 2G ਉਪਭੋਗਤਾ ਪ੍ਰਭਾਵਿਤ ਹੋਣਗੇ, ਜੋ ਆਪਣੇ ਪਲਾਨਾਂ ਵਿੱਚ ਡੇਟਾ ਲਈ ਪੈਸੇ ਨਹੀਂ ਦੇਣਾ ਚਾਹੁੰਦੇ। 

ਟਾਪ ਹੈਡਲਾਈਨ

Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak
Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
Embed widget