ਪੜਚੋਲ ਕਰੋ

BSNL 5G Service: ਛੇਤੀ ਹੀ ਸ਼ੁਰੂ ਹੋਣ ਜਾ ਰਹੀ BSNL ਦੀ 5G ਸੇਵਾ, ਸਰਕਾਰ ਨੇ ਟੈਸਟਿੰਗ ਤੋਂ ਬਾਅਦ ਦਿੱਤੀ ਹਰੀ ਝੰਡੀ

BSNL 5G Service: ਜੋਤੀਰਾਦਿੱਤਿਆ ਸਿੰਧੀਆ ਨੇ ਵੀ ਆਪਣੇ ਅਧਿਕਾਰਿਕ ਸੋਸ਼ਲ ਮੀਡੀਆ ਤੋਂ ਇਸ ਸੰਬੰਧੀ ਇੱਕ ਵੀਡੀਓ ਸ਼ੇਅਰ ਕੀਤੀ ਹੈ।

BSNL 5G Network: ਪ੍ਰਾਈਵੇਟ ਟੈਲੀਕਾਮ ਕੰਪਨੀਆਂ Jio-Airtel ਅਤੇ Vodafone Idea ਦੇ ਰੀਚਾਰਜ ਪਲਾਨ ਦੀਆਂ ਕੀਮਤਾਂ ਵਧਾਉਣ ਤੋਂ ਬਾਅਦ ਲੋਕਾਂ ਨੇ BSNL 'ਤੇ ਭਰੋਸਾ ਜਤਾਉਣਾ ਸ਼ੁਰੂ ਕਰ ਦਿੱਤਾ ਹੈ। ਇਸ ਦੌਰਾਨ ਇੱਕ ਵੱਡੀ ਖਬਰ ਸਾਹਮਣੇ ਆਈ ਹੈ ਕਿ ਹੁਣ BSNL 5G ਲਈ ਰਸਤਾ ਸਾਫ ਹੋ ਗਿਆ ਹੈ। ਇਸ ਦਾ ਮਤਲਬ ਹੈ ਕਿ ਜੋ ਲੋਕ BSNL 5G ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਸਨ, ਉਨ੍ਹਾਂ ਲਈ ਇਹ ਵੱਡੀ ਖਬਰ ਹੈ।

ਕੇਂਦਰੀ ਮੰਤਰੀ ਜੋਤੀਰਾਦਿੱਤਿਆ ਸਿੰਧੀਆ ਨੇ ਖੁਦ ਇਸ ਦੀ ਜਾਂਚ ਕੀਤੀ ਹੈ। ਇਸ ਦੇ ਲਈ ਸਿੰਧੀਆ ਸੈਂਟਰ ਫਾਰ ਡਿਵੈਲਪਮੈਂਟ ਆਫ ਟੈਲੀਮੈਟਿਕਸ (C-DOT) ਪਹੁੰਚੇ ਅਤੇ 5G ਤਕਨੀਕ ਦੀ ਵਰਤੋਂ ਕਰਕੇ ਵੀਡੀਓ ਕਾਲ ਕੀਤੀ। ਕੇਂਦਰੀ ਮੰਤਰੀ ਨੇ ਖੁਦ 5ਜੀ ਨੈੱਟਵਰਕ ਦੀ ਸਮਰੱਥਾ ਦੀ ਜਾਂਚ ਕੀਤੀ।

ਕੇਂਦਰੀ ਮੰਤਰੀ ਜਯੋਤਿਰਾਦਿੱਤਿਆ ਸਿੰਧੀਆ ਵੱਲੋਂ ਇਸ 5ਜੀ ਟੈਸਟਿੰਗ ਤੋਂ ਬਾਅਦ ਕਾਫੀ ਹੱਦ ਤੱਕ ਇਹ ਸਾਫ ਹੋ ਗਿਆ ਹੈ ਕਿ BSNL 5G ਨੈੱਟਵਰਕ ਜਲਦ ਹੀ ਲੋਕਾਂ ਤੱਕ ਆਉਣ ਵਾਲਾ ਹੈ। ਅਜਿਹੇ 'ਚ ਨਿੱਜੀ ਟੈਲੀਕਾਮ ਕੰਪਨੀਆਂ ਲਈ ਇਹ ਚਿੰਤਾ ਦਾ ਵਿਸ਼ਾ ਹੈ।

ਜੋਤੀਰਾਦਿੱਤਿਆ ਸਿੰਧੀਆ ਨੇ ਆਪਣੇ ਅਧਿਕਾਰਤ ਐਕਸ ਹੈਂਡਲ ਤੋਂ ਇਸ ਬਾਰੇ ਇੱਕ ਵੀਡੀਓ ਵੀ ਸਾਂਝਾ ਕੀਤਾ ਹੈ ਜਿਸ ਵਿੱਚ ਉਹ BSNL 5G ਨੈੱਟਵਰਕ 'ਤੇ ਵੀਡੀਓ ਕਾਲ ਕਰਦੇ ਨਜ਼ਰ ਆ ਰਹੇ ਹਨ।  ਉਨ੍ਹਾਂ ਨੇ ਆਪਣੀ ਪੋਸਟ 'ਚ BSNL ਇੰਡੀਆ ਨੂੰ ਟੈਗ ਵੀ ਕੀਤਾ।

ਤੁਹਾਡੀ ਜਾਣਕਾਰੀ ਲਈ, ਤੁਹਾਨੂੰ ਦੱਸ ਦੇਈਏ ਕਿ ਸਰਕਾਰ ਨੇ BSNL 5G ਲਈ 700MHz, 2200MHz, 3300MHz ਅਤੇ 26GHz ਸਪੈਕਟ੍ਰਮ ਬੈਂਡ ਅਲਾਟ ਕੀਤੇ ਹਨ। ਵਰਤਮਾਨ ਵਿੱਚ BSNL 700MHz ਸਪੈਕਟ੍ਰਮ ਬੈਂਡ 'ਤੇ 5G ਸੇਵਾ ਦਾ ਟ੍ਰਾਇਲ ਕਰ ਰਿਹਾ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

Diwali Gadget Sale : ਦੀਵਾਲੀ 'ਤੇ ਇਨ੍ਹਾਂ ਗੈਜੇਟਸ 'ਤੇ ਮਿਲ ਸਕਦੀ ਹੈ ਬੰਪਰ ਛੋਟ, ਸਮਾਰਟਫੋਨ ਤੋਂ ਲੈ ਕੇ ਸਮਾਰਟ ਟੀਵੀ ਤੱਕ ਸਸਤੀ ਖਰੀਦਦਾਰੀ ਦਾ ਮੌਕਾ!
Diwali Gadget Sale : ਦੀਵਾਲੀ 'ਤੇ ਇਨ੍ਹਾਂ ਗੈਜੇਟਸ 'ਤੇ ਮਿਲ ਸਕਦੀ ਹੈ ਬੰਪਰ ਛੋਟ, ਸਮਾਰਟਫੋਨ ਤੋਂ ਲੈ ਕੇ ਸਮਾਰਟ ਟੀਵੀ ਤੱਕ ਸਸਤੀ ਖਰੀਦਦਾਰੀ ਦਾ ਮੌਕਾ!
AC Care Tips in Winter : ਸਰਦੀਆਂ 'ਚ AC ਨੂੰ ਢੱਕਣਾ ਚਾਹੀਦਾ ਹੈ ਜਾਂ ਖੁੱਲ੍ਹਾ ਛੱਡਣਾ? ਜਾਣੋ ਇਨਡੋਰ ਤੇ ਆਊਟਡੋਰ ਯੂਨਿਟ ਦੀ ਸਹੀ ਦੇਖਭਾਲ
AC Care Tips in Winter : ਸਰਦੀਆਂ 'ਚ AC ਨੂੰ ਢੱਕਣਾ ਚਾਹੀਦਾ ਹੈ ਜਾਂ ਖੁੱਲ੍ਹਾ ਛੱਡਣਾ? ਜਾਣੋ ਇਨਡੋਰ ਤੇ ਆਊਟਡੋਰ ਯੂਨਿਟ ਦੀ ਸਹੀ ਦੇਖਭਾਲ
iPhone ਖਰੀਦਣ ਵਾਲਿਆਂ ਦੀ ਮੌਜ ! 15, 16 ਤੇ 17 'ਤੇ ਧਮਾਕੇਦਾਰ ਆਫਰ, ਜਾਣੋ ਕਿਹੜਾ ਫੋਨ ਫਾਇਦੇਮੰਦ
iPhone ਖਰੀਦਣ ਵਾਲਿਆਂ ਦੀ ਮੌਜ ! 15, 16 ਤੇ 17 'ਤੇ ਧਮਾਕੇਦਾਰ ਆਫਰ, ਜਾਣੋ ਕਿਹੜਾ ਫੋਨ ਫਾਇਦੇਮੰਦ
ਗਾਹਕਾਂ ਨੂੰ ਲੱਗਿਆ ਵੱਡਾ ਝਟਕਾ, Airtel ਨੇ ਮਹਿੰਗੇ ਕੀਤੇ ਪੋਸਟਪੇਡ ਪਲਾਨਸ, ਫ੍ਰੀ 'ਚ ਦੇ ਦਿੱਤੀ ਆਹ ਸੁਵਿਧਾ
ਗਾਹਕਾਂ ਨੂੰ ਲੱਗਿਆ ਵੱਡਾ ਝਟਕਾ, Airtel ਨੇ ਮਹਿੰਗੇ ਕੀਤੇ ਪੋਸਟਪੇਡ ਪਲਾਨਸ, ਫ੍ਰੀ 'ਚ ਦੇ ਦਿੱਤੀ ਆਹ ਸੁਵਿਧਾ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Political News: ਮੰਤਰੀ ਦੇ ਅਸਤੀਫ਼ੇ ਮਗਰੋਂ ਸਿਆਸਤ ’ਚ ਉਥਲ-ਪੁਥਲ ਤੇਜ਼, ਹੁਣ ਮੋਦੀ ਕੈਬਨਿਟ ’ਚ ਹੋਵੇਗਾ ਫੇਰਬਦਲ? ਸਿਆਸੀ ਹਲਕਿਆਂ ’ਚ ਚਰਚਾ ਛਿੜੀ...
ਮੰਤਰੀ ਦੇ ਅਸਤੀਫ਼ੇ ਮਗਰੋਂ ਸਿਆਸਤ ’ਚ ਉਥਲ-ਪੁਥਲ ਤੇਜ਼, ਹੁਣ ਮੋਦੀ ਕੈਬਨਿਟ ’ਚ ਹੋਵੇਗਾ ਫੇਰਬਦਲ? ਸਿਆਸੀ ਹਲਕਿਆਂ ’ਚ ਚਰਚਾ ਛਿੜੀ...
Chandigarh News: ਹਾਈ ਅਲਰਟ 'ਤੇ ਚੰਡੀਗੜ੍ਹ, 3 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਨਿਸ਼ਾਨੇ 'ਤੇ CM ਮਾਨ-DGP ਦਾ ਦਫ਼ਤਰ; ਈਮੇਲ 'ਚ ਲਿਖਿਆ- ਪਰਵਿੰਦਰ ਝੋਟਾ ਦੀ ਮੌਤ ਦਾ ਬਦਲਾ...
ਹਾਈ ਅਲਰਟ 'ਤੇ ਚੰਡੀਗੜ੍ਹ, 3 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਨਿਸ਼ਾਨੇ 'ਤੇ CM ਮਾਨ-DGP ਦਾ ਦਫ਼ਤਰ; ਈਮੇਲ 'ਚ ਲਿਖਿਆ- ਪਰਵਿੰਦਰ ਝੋਟਾ ਦੀ ਮੌਤ ਦਾ ਬਦਲਾ...
AAP Party: ਚੋਣਾਂ ਤੋਂ ਪਹਿਲਾਂ 'ਆਪ' ਪਾਰਟੀ ਨੂੰ ਵੱਡਾ ਝਟਕਾ, ਹੁਣ ਇਸ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ, ਜਾਣੋ ਕਿਉਂ ਛੱਡਿਆ ਅਹੁਦਾ?
ਚੋਣਾਂ ਤੋਂ ਪਹਿਲਾਂ 'ਆਪ' ਪਾਰਟੀ ਨੂੰ ਵੱਡਾ ਝਟਕਾ, ਹੁਣ ਇਸ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ, ਜਾਣੋ ਕਿਉਂ ਛੱਡਿਆ ਅਹੁਦਾ?
ਅੰਮ੍ਰਿਤਸਰ 'ਚ ਸਕਾਰਪੀਓ ਸਵਾਰ ਨੌਜਵਾਨ 'ਤੇ ਚਲਾਈਆਂ ਗੋਲੀਆਂ, ਕਮਰ 'ਚ ਲੱਗੀ ਗੋਲੀ; 25-30 ਰਾਊਂਡ ਫਾਇਰ ਚਲਾਏ
ਅੰਮ੍ਰਿਤਸਰ 'ਚ ਸਕਾਰਪੀਓ ਸਵਾਰ ਨੌਜਵਾਨ 'ਤੇ ਚਲਾਈਆਂ ਗੋਲੀਆਂ, ਕਮਰ 'ਚ ਲੱਗੀ ਗੋਲੀ; 25-30 ਰਾਊਂਡ ਫਾਇਰ ਚਲਾਏ
Gold Silver Rate Crash Today: ਗਾਹਕਾਂ ਦੀ ਲੱਗੀ ਮੌਜ, ਸੋਨਾ-ਚਾਂਦੀ ਲਗਾਤਾਰ ਗਿਰਾਵਟ ਮਗਰੋਂ ਹੋਇਆ ਸਸਤਾ, ਜਾਣੋ 11000 ਤੱਕ ਕੀਮਤਾਂ ਟੁੱਟਣ ਤੋਂ ਬਾਅਦ 10 ਗ੍ਰਾਮ ਸਣੇ 22-24 ਕੈਰੇਟ ਦਾ ਕੀ ਰੇਟ..
ਗਾਹਕਾਂ ਦੀ ਲੱਗੀ ਮੌਜ, ਸੋਨਾ-ਚਾਂਦੀ ਲਗਾਤਾਰ ਗਿਰਾਵਟ ਮਗਰੋਂ ਹੋਇਆ ਸਸਤਾ, ਜਾਣੋ 11000 ਤੱਕ ਕੀਮਤਾਂ ਟੁੱਟਣ ਤੋਂ ਬਾਅਦ 10 ਗ੍ਰਾਮ ਸਣੇ 22-24 ਕੈਰੇਟ ਦਾ ਕੀ ਰੇਟ..
ਪੰਜਾਬ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ ਹੋਵੇਗਾ ਛੇਤੀ, ਵੱਡੀ ਅਪਡੇਟ ਆਈ ਸਾਹਮਣੇ; ਜਾਣੋ
ਪੰਜਾਬ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ ਹੋਵੇਗਾ ਛੇਤੀ, ਵੱਡੀ ਅਪਡੇਟ ਆਈ ਸਾਹਮਣੇ; ਜਾਣੋ
ਪੰਜਾਬ ਚੰਡੀਗੜ੍ਹ 'ਚ ਬਾਰਿਸ਼ ਨੇ ਬਦਲਿਆ ਮੌਸਮ, ਪੱਟੀ 'ਚ ਪਏ ਗੜ੍ਹੇ, ਭਾਰੀ ਮੀਂਹ ਦਾ ਅਲਰਟ; ਚੱਲਣਗੀਆਂ ਤੇਜ਼ ਹਵਾਵਾਂ
ਪੰਜਾਬ ਚੰਡੀਗੜ੍ਹ 'ਚ ਬਾਰਿਸ਼ ਨੇ ਬਦਲਿਆ ਮੌਸਮ, ਪੱਟੀ 'ਚ ਪਏ ਗੜ੍ਹੇ, ਭਾਰੀ ਮੀਂਹ ਦਾ ਅਲਰਟ; ਚੱਲਣਗੀਆਂ ਤੇਜ਼ ਹਵਾਵਾਂ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਕਤੂਬਰ 2026
Embed widget