ਪੜਚੋਲ ਕਰੋ

BSNL ਦਾ ਸਸਤਾ 365 ਦਿਨਾਂ ਦਾ ਪਲਾਨ ! ਹੁਣ ਸਿਰਫ਼ 5 ਰੁਪਏ 'ਚ ਰੋਜ਼ਾਨਾ ਮਿਲੇਗਾ 2GB ਡਾਟਾ, ਜਾਣੋ ਪੂਰੀ ਜਾਣਕਾਰੀ

BSNL 365 Days Recharge Plan: ਸਰਕਾਰੀ ਟੈਲੀਕਾਮ ਕੰਪਨੀ BSNL ਨੇ ਹਾਲ ਹੀ ਵਿੱਚ ਆਪਣਾ ਸਾਲ ਭਰ ਚੱਲਣ ਵਾਲਾ ਸਸਤਾ ਰੀਚਾਰਜ ਪਲਾਨ ਲਾਂਚ ਕੀਤਾ ਹੈ।

BSNL 365 Days Recharge Plan: ਸਰਕਾਰੀ ਟੈਲੀਕਾਮ ਕੰਪਨੀ BSNL ਨੇ ਹਾਲ ਹੀ ਵਿੱਚ ਆਪਣਾ ਸਾਲ ਭਰ ਚੱਲਣ ਵਾਲਾ ਸਸਤਾ ਰੀਚਾਰਜ ਪਲਾਨ ਲਾਂਚ ਕੀਤਾ ਹੈ। ਇਸ ਪਲਾਨ 'ਚ ਯੂਜ਼ਰਸ ਨੂੰ ਰੋਜ਼ਾਨਾ 2 ਜੀਬੀ ਡਾਟਾ ਦੇ ਨਾਲ ਅਨਲਿਮਟਿਡ ਕਾਲਿੰਗ ਦੀ ਸੁਵਿਧਾ ਮਿਲੇਗੀ।

ਦਰਅਸਲ, BSNL ਦੇਸ਼ ਵਿੱਚ ਹੌਲੀ-ਹੌਲੀ ਆਪਣੇ ਨੈੱਟਵਰਕ ਦਾ ਵਿਸਤਾਰ ਕਰ ਰਿਹਾ ਹੈ। ਅਜਿਹੇ 'ਚ ਪ੍ਰਾਈਵੇਟ ਕੰਪਨੀਆਂ ਦੇ ਮਹਿੰਗੇ ਰੀਚਾਰਜ ਪਲਾਨ ਦੀ ਤੁਲਨਾ 'ਚ BSNL ਲੋਕਾਂ ਨੂੰ ਬਹੁਤ ਹੀ ਸਸਤੇ ਰਿਚਾਰਜ ਪਲਾਨ ਦੇ ਰਿਹਾ ਹੈ।

5 ਰੁਪਏ ‘ਚ ਰੋਜ਼ਾਨਾ 2GB ਡਾਟਾ

ਤੁਹਾਨੂੰ ਦੱਸ ਦੇਈਏ ਕਿ ਜੇ ਤੁਸੀਂ ਘੱਟ ਕੀਮਤ 'ਤੇ ਲੰਬੀ ਵੈਲੀਡਿਟੀ ਵਾਲੇ ਪਲਾਨ ਦੀ ਤਲਾਸ਼ ਕਰ ਰਹੇ ਹੋ, ਤਾਂ BSNL ਨੇ ਆਪਣੀ ਲਿਸਟ 'ਚ ਇੱਕ ਸਸਤੇ ਰੀਚਾਰਜ ਪਲਾਨ ਨੂੰ ਸ਼ਾਮਲ ਕੀਤਾ ਹੈ, ਜਿਸ 'ਚ ਲੋਕਾਂ ਨੂੰ ਰੋਜ਼ਾਨਾ 2 GB ਡਾਟਾ, ਅਨਲਿਮਟਿਡ ਕਾਲਿੰਗ ਅਤੇ ਫ੍ਰੀ ਐੱਸ.ਐੱਮ.ਐੱਸ. ਵੀ ਮਿਲਦੇ ਹਨ। ਕੰਪਨੀ ਦੇ ਇਸ ਪਲਾਨ ਦੀ ਕੀਮਤ 2399 ਰੁਪਏ ਰੱਖੀ ਗਈ ਹੈ। ਇਸ ਪਲਾਨ ਦੇ ਨਾਲ ਤੁਸੀਂ ਸਿਰਫ 5 ਰੁਪਏ ਦੇ ਰੋਜ਼ਾਨਾ ਖਰਚੇ 'ਤੇ ਕਈ ਸਹੂਲਤਾਂ ਪ੍ਰਾਪਤ ਕਰ ਸਕਦੇ ਹੋ।

BSNL ਦਾ 799 ਰੁਪਏ ਵਾਲਾ ਪਲਾਨ ਵੀ ਬਹੁਤ ਮਸ਼ਹੂਰ ਪਲਾਨ ਮੰਨਿਆ ਜਾਂਦਾ ਹੈ। ਇਹ ਇੱਕ ਸਾਲਾਨਾ ਪਲਾਨ ਹੈ ਜਿਸਦੀ ਵੈਧਤਾ 365 ਦਿਨਾਂ ਦੀ ਹੈ। ਇਸ ਪਲਾਨ ਦੀ ਰੋਜ਼ਾਨਾ ਕੀਮਤ ਸਿਰਫ 5 ਰੁਪਏ ਹੈ। ਮਤਲਬ, ਰੋਜ਼ਾਨਾ 5 ਰੁਪਏ ਖਰਚ ਕੇ ਤੁਸੀਂ ਦਿਨ ਭਰ ਕਿਸੇ ਵੀ ਨੈੱਟਵਰਕ 'ਤੇ ਅਸੀਮਤ ਗੱਲ ਕਰ ਸਕਦੇ ਹੋ। ਇਸ 'ਚ ਤੁਹਾਨੂੰ ਰੋਜ਼ਾਨਾ 2GB ਡਾਟਾ ਮਿਲੇਗਾ।

ਤੁਹਾਨੂੰ ਦੱਸ ਦਈਏ ਕਿ ਜੇ ਤੁਸੀਂ ਵੀ ਇਸ ਪਲਾਨ ਨੂੰ ਖ਼ਰੀਦਣ ਦੀ ਯੋਜਨਾ ਬਣਾ ਰਹੇ ਹੋ ਤਾਂ ਇਸ 'ਚ ਉਪਲੱਬਧ ਸਹੂਲਤ ਸਿਰਫ ਪਹਿਲੇ 60 ਦਿਨਾਂ ਲਈ ਦਿੱਤੀ ਜਾਂਦੀ ਹੈ। ਤੁਹਾਨੂੰ ਕਾਲਿੰਗ ਤੇ ਡਾਟਾ ਦੀ ਸਹੂਲਤ ਸਿਰਫ 60 ਦਿਨਾਂ ਲਈ ਦਿੱਤੀ ਜਾਂਦੀ ਹੈ।

ਇਸ ਤੋਂ ਬਾਅਦ ਇਹ ਸੁਵਿਧਾ ਬੰਦ ਹੋ ਜਾਂਦੀ ਹੈ ਪਰ ਤੁਹਾਡਾ ਸਿਮ ਪੂਰੇ 365 ਦਿਨਾਂ ਤੱਕ ਐਕਟਿਵ ਰਹੇਗਾ, ਜਿਸ ਕਾਰਨ ਇਨਕਮਿੰਗ ਕਾਲਾਂ ਦੀ ਸੁਵਿਧਾ ਤੁਹਾਡੇ ਸਿਮ 'ਤੇ ਐਕਟਿਵ ਰਹੇਗੀ। ਆਊਟਗੋਇੰਗ ਸਹੂਲਤ ਲਈ, ਤੁਹਾਨੂੰ ਵੱਖਰੇ ਤੌਰ 'ਤੇ ਟਾਪ ਅੱਪ ਪਲਾਨ ਲੈਣਾ ਹੋਵੇਗਾ। ਇਹ ਪਲਾਨ ਅਜਿਹੇ ਲੋਕਾਂ ਲਈ ਸਭ ਤੋਂ ਵਧੀਆ ਮੰਨਿਆ ਜਾਂਦਾ ਹੈ ਜੋ ਘੱਟ ਕੀਮਤ 'ਤੇ ਆਪਣਾ ਸਿਮ ਐਕਟਿਵ ਰੱਖਣਾ ਚਾਹੁੰਦੇ ਹਨ।

ਟਾਪ ਹੈਡਲਾਈਨ

Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak
Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget