ਪੜਚੋਲ ਕਰੋ

Recharge: ਸਭ ਤੋਂ ਸਸਤਾ ਰਿਚਾਰਜ, ਰੋਜ਼ਾਨਾ 3 ਰੁਪਏ 'ਚ 365 ਦਿਨਾਂ ਦੀ ਵੈਧਤਾ, ਡਾਟਾ ਤੇ ਫ੍ਰੀ ਕਾਲਿੰਗ ਵੀ ਮਿਲੇਗੀ

Annual prepaid plan : ਭਾਰਤ ਸੰਚਾਰ ਨਿਗਮ ਲਿਮਿਟੇਡ (BSNL) ਕੋਲ ਆਪਣੇ ਗਾਹਕਾਂ ਲਈ ਲੰਬੀ ਵੈਧਤਾ ਵਾਲੇ ਦੋ ਸਸਤੇ ਪਲਾਨ ਹਨ। ਇੱਕ ਪਲਾਨ 365 ਦਿਨਾਂ ਦੀ ਵੈਧਤਾ ਦੇ ਨਾਲ ਆਉਂਦਾ ਹੈ" ਅਤੇ ਦੂਜਾ 336 ਦਿਨਾਂ ਦੀ ਵੈਧਤਾ ਦੇ ਨਾਲ ਆਉਂਦਾ...

BSNL cheapest annual prepaid plan : ਹੁਣ ਤੁਹਾਨੂੰ ਪੂਰੇ ਇੱਕ ਸਾਲ ਲਈ ਰੀਚਾਰਜ ਨਹੀਂ ਕਰਵਾਉਣਾ ਪਵੇਗਾ। ਅੱਜ ਅਸੀਂ ਤੁਹਾਨੂੰ ਦੋ ਅਜਿਹੇ ਖਾਸ ਪ੍ਰੀਪੇਡ ਪਲਾਨ ਬਾਰੇ ਦੱਸ ਰਹੇ ਹਾਂ, ਜੋ ਸਾਲਾਨਾ ਵੈਧਤਾ ਦੇ ਨਾਲ ਆਉਂਦੇ ਹਨ। ਚੰਗੀ ਗੱਲ ਇਹ ਹੈ ਕਿ ਇਨ੍ਹਾਂ ਦੋਵਾਂ ਰੀਚਾਰਜ ਪਲਾਨਸ ਦੀ ਕੀਮਤ ਬਹੁਤ ਘੱਟ ਹੈ। ਦਰਅਸਲ, ਭਾਰਤ ਸੰਚਾਰ ਨਿਗਮ ਲਿਮਿਟੇਡ (BSNL) ਕੋਲ ਆਪਣੇ ਗਾਹਕਾਂ ਲਈ ਲੰਬੀ ਵੈਧਤਾ ਵਾਲੇ ਦੋ ਸਸਤੇ ਪਲਾਨ ਹਨ। ਇੱਕ ਪਲਾਨ 365 ਦਿਨਾਂ ਦੀ ਵੈਧਤਾ ਦੇ ਨਾਲ ਆਉਂਦਾ ਹੈ" ਅਤੇ ਦੂਜਾ 336 ਦਿਨਾਂ ਦੀ ਵੈਧਤਾ ਦੇ ਨਾਲ ਆਉਂਦਾ ਹੈ। ਅਸੀਂ ਤੁਹਾਨੂੰ ਇੱਥੇ ਜਿਨ੍ਹਾਂ ਦੋ ਪਲਾਨ ਬਾਰੇ ਦੱਸਣ ਜਾ ਰਹੇ ਹਾਂ, ਉਨ੍ਹਾਂ ਵਿੱਚ 1198 ਰੁਪਏ ਅਤੇ 1499 ਰੁਪਏ ਦੇ ਰੀਚਾਰਜ ਪਲਾਨ ਸ਼ਾਮਲ ਹਨ। ਆਓ ਜਾਣਦੇ ਹਾਂ ਇਹਨਾਂ ਦੇ ਫਾਇਦੇ ਕੀ ਹੋਣਗੇ ?

BSNL ਦਾ 1198 ਰੁਪਏ ਵਾਲਾ ਪਲਾਨ 

BSNL ਦਾ 1198 ਰੁਪਏ ਦਾ ਪ੍ਰੀਪੇਡ ਪਲਾਨ 12 ਮਹੀਨਿਆਂ (365 ਦਿਨਾਂ) ਦੀ ਵੈਧਤਾ ਦੇ ਨਾਲ ਆਉਂਦਾ ਹੈ, ਯਾਨੀ ਕਿ ਇਸ ਪਲਾਨ ਦੀ ਰੋਜ਼ਾਨਾ ਕੀਮਤ ਲਗਭਗ 3 ਰੁਪਏ ਹੋਵੇਗੀ। ਇਸ ਦਾ ਮਤਲਬ ਹੈ ਕਿ ਇਕ ਵਾਰ ਰੀਚਾਰਜ ਕਰਨ ਤੋਂ ਬਾਅਦ ਗਾਹਕਾਂ ਨੂੰ ਸਾਲ ਭਰ ਦੁਬਾਰਾ ਰਿਚਾਰਜ ਨਹੀਂ ਕਰਨਾ ਪਵੇਗਾ। ਇਸ ਪਲਾਨ ਦੇ ਤਹਿਤ, ਉਪਭੋਗਤਾਵਾਂ ਨੂੰ ਕਿਸੇ ਵੀ ਨੈੱਟਵਰਕ 'ਤੇ 300 ਮਿੰਟ ਦੀ ਵੌਇਸ ਕਾਲ ਅਤੇ 3GB ਮਹੀਨਾਵਾਰ ਹਾਈ-ਸਪੀਡ ਡਾਟਾ ਮਿਲੇਗਾ। ਇਸ ਤੋਂ ਇਲਾਵਾ ਗਾਹਕਾਂ ਨੂੰ ਪੂਰੇ 12 ਮਹੀਨਿਆਂ ਲਈ ਹਰ ਮਹੀਨੇ 30 SMS ਵੀ ਮਿਲਣਗੇ।

 ਦਰਅਸਲ, BSNL 1198 ਰੁਪਏ ਦਾ ਪਲਾਨ ਉਨ੍ਹਾਂ ਉਪਭੋਗਤਾਵਾਂ ਲਈ ਸਭ ਤੋਂ ਵਧੀਆ ਵਿਕਲਪ ਹੈ ਜੋ ਘੱਟ ਜਾਂ ਸੀਮਤ ਵੌਇਸ ਕਾਲ ਕਰਦੇ ਹਨ। ਜਾਂ ਜੇਕਰ ਤੁਸੀਂ ਆਪਣੇ BSNL ਨੰਬਰ ਨੂੰ ਸੈਕੰਡਰੀ ਨੰਬਰ ਦੇ ਤੌਰ 'ਤੇ ਰੱਖਣਾ ਚਾਹੁੰਦੇ ਹੋ, ਤਾਂ ਇਸ ਪਲਾਨ 'ਤੇ ਵੀ ਵਿਚਾਰ ਕੀਤਾ ਜਾ ਸਕਦਾ ਹੈ।

1499 ਰੁਪਏ ਵਾਲਾ ਪਲਾਨ

ਦੂਜਾ, BSNL ਦਾ 1499 ਰੁਪਏ ਦਾ ਪ੍ਰੀਪੇਡ ਪਲਾਨ ਹੈ, ਜਿਸ ਵਿੱਚ ਗਾਹਕਾਂ ਨੂੰ 336 ਦਿਨਾਂ ਦੀ ਥੋੜੀ ਘੱਟ ਵੈਧਤਾ ਮਿਲਦੀ ਹੈ, ਜਿਸਦਾ ਮਤਲਬ ਹੈ ਕਿ ਇਸ ਪਲਾਨ ਦੀ ਰੋਜ਼ਾਨਾ ਕੀਮਤ ਲਗਭਗ 4 ਰੁਪਏ ਹੋਵੇਗੀ। ਘੱਟ ਵੈਧਤਾ ਦੇ ਬਾਵਜੂਦ, ਇਸ ਪਲਾਨ ਵਿੱਚ ਕਈ ਫਾਇਦੇ ਹਨ। ਇਸ 'ਚ ਅਨਲਿਮਟਿਡ ਵਾਇਸ ਕਾਲ ਦੀ ਸੁਵਿਧਾ ਉਪਲਬਧ ਹੈ। ਅਨਲਿਮਟਿਡ ਵਾਇਸ ਕਾਲਿੰਗ ਤੋਂ ਇਲਾਵਾ, ਗਾਹਕਾਂ ਨੂੰ ਪੂਰੇ 336 ਦਿਨਾਂ ਲਈ ਪ੍ਰਤੀ ਦਿਨ 100 SMS ਪ੍ਰਾਪਤ ਹੁੰਦੇ ਹਨ। ਇਸ ਤੋਂ ਇਲਾਵਾ ਇਸ ਪਲਾਨ 'ਚ 24GB ਬਲਕ ਹਾਈ-ਸਪੀਡ ਡਾਟਾ ਮਿਲਦਾ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਤੜਕ ਸਵੇਰੇ ਕੰਬੀ ਧਰਤੀ! ਅਫ਼ਗਾਨਿਸਤਾਨ ’ਚ ਆਇਆ ਤੇਜ਼ ਭੂਚਾਲ, ਲੋਕ ਘਰਾਂ ਤੋਂ ਬਾਹਰ ਭੱਜੇ
ਤੜਕ ਸਵੇਰੇ ਕੰਬੀ ਧਰਤੀ! ਅਫ਼ਗਾਨਿਸਤਾਨ ’ਚ ਆਇਆ ਤੇਜ਼ ਭੂਚਾਲ, ਲੋਕ ਘਰਾਂ ਤੋਂ ਬਾਹਰ ਭੱਜੇ
ਹਰਿਆਣਾ-ਪੰਜਾਬ ਦੀ ਸ਼ੰਭੂ ਸਰਹੱਦ ਦੀ ਇੱਕ ਲੇਨ ਦੀ ਆਵਾਜਾਈ ਖੋਲ੍ਹੀ, ਵੇਖੋ ਤਸਵੀਰਾਂ
ਹਰਿਆਣਾ-ਪੰਜਾਬ ਦੀ ਸ਼ੰਭੂ ਸਰਹੱਦ ਦੀ ਇੱਕ ਲੇਨ ਦੀ ਆਵਾਜਾਈ ਖੋਲ੍ਹੀ, ਵੇਖੋ ਤਸਵੀਰਾਂ
ਭਿਆਨਕ ਹਾਦਸੇ ਨੇ ਘਰ 'ਚ ਵਿਛਾਏ ਸੱਥਰ, ਮਾਸੂਮ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ
ਭਿਆਨਕ ਹਾਦਸੇ ਨੇ ਘਰ 'ਚ ਵਿਛਾਏ ਸੱਥਰ, ਮਾਸੂਮ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ
ਵੱਡੀ ਖ਼ਬਰ! 13 ਮਹੀਨਿਆਂ ਬਾਅਦ ਸ਼ੰਭੂ ਬਾਰਡਰ 'ਤੇ ਆਵਾਜਾਈ ਸ਼ੁਰੂ, ਲੰਘਣ ਲਗੀਆਂ ਗੱਡੀਆਂ-ਕਾਰਾਂ
ਵੱਡੀ ਖ਼ਬਰ! 13 ਮਹੀਨਿਆਂ ਬਾਅਦ ਸ਼ੰਭੂ ਬਾਰਡਰ 'ਤੇ ਆਵਾਜਾਈ ਸ਼ੁਰੂ, ਲੰਘਣ ਲਗੀਆਂ ਗੱਡੀਆਂ-ਕਾਰਾਂ
Advertisement
ABP Premium

ਵੀਡੀਓਜ਼

ਮਜੀਠੀਆ ਦੀ ਭਗਵੰਤ ਮਾਨ ਦੀ ਚਿਤਾਵਨੀ!ਸਰਕਾਰ ਘਰ  ਢਾਹੁਣ ਤਕ ਆ ਗਈ!ਪੰਜਾਬ ਦੇ ਅੰਨਦਾਤਾ ਦਾ ਘੋਟਿਆ ਗਲ੍ਹਾਂਲੋਕਤੰਤਰ ਦਾ ਘਾਣ ਕਰਨਾ ਮੁੱਖ ਮੰਤਰੀ ਤੋਂ ਸਿੱਖੋ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਤੜਕ ਸਵੇਰੇ ਕੰਬੀ ਧਰਤੀ! ਅਫ਼ਗਾਨਿਸਤਾਨ ’ਚ ਆਇਆ ਤੇਜ਼ ਭੂਚਾਲ, ਲੋਕ ਘਰਾਂ ਤੋਂ ਬਾਹਰ ਭੱਜੇ
ਤੜਕ ਸਵੇਰੇ ਕੰਬੀ ਧਰਤੀ! ਅਫ਼ਗਾਨਿਸਤਾਨ ’ਚ ਆਇਆ ਤੇਜ਼ ਭੂਚਾਲ, ਲੋਕ ਘਰਾਂ ਤੋਂ ਬਾਹਰ ਭੱਜੇ
ਹਰਿਆਣਾ-ਪੰਜਾਬ ਦੀ ਸ਼ੰਭੂ ਸਰਹੱਦ ਦੀ ਇੱਕ ਲੇਨ ਦੀ ਆਵਾਜਾਈ ਖੋਲ੍ਹੀ, ਵੇਖੋ ਤਸਵੀਰਾਂ
ਹਰਿਆਣਾ-ਪੰਜਾਬ ਦੀ ਸ਼ੰਭੂ ਸਰਹੱਦ ਦੀ ਇੱਕ ਲੇਨ ਦੀ ਆਵਾਜਾਈ ਖੋਲ੍ਹੀ, ਵੇਖੋ ਤਸਵੀਰਾਂ
ਭਿਆਨਕ ਹਾਦਸੇ ਨੇ ਘਰ 'ਚ ਵਿਛਾਏ ਸੱਥਰ, ਮਾਸੂਮ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ
ਭਿਆਨਕ ਹਾਦਸੇ ਨੇ ਘਰ 'ਚ ਵਿਛਾਏ ਸੱਥਰ, ਮਾਸੂਮ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ
ਵੱਡੀ ਖ਼ਬਰ! 13 ਮਹੀਨਿਆਂ ਬਾਅਦ ਸ਼ੰਭੂ ਬਾਰਡਰ 'ਤੇ ਆਵਾਜਾਈ ਸ਼ੁਰੂ, ਲੰਘਣ ਲਗੀਆਂ ਗੱਡੀਆਂ-ਕਾਰਾਂ
ਵੱਡੀ ਖ਼ਬਰ! 13 ਮਹੀਨਿਆਂ ਬਾਅਦ ਸ਼ੰਭੂ ਬਾਰਡਰ 'ਤੇ ਆਵਾਜਾਈ ਸ਼ੁਰੂ, ਲੰਘਣ ਲਗੀਆਂ ਗੱਡੀਆਂ-ਕਾਰਾਂ
IPL 2025 New Rule: IPL ਦੇ ਬਦਲ ਗਏ ਨਿਯਮ, ਜਾਣੋ ਕਿਹੜੇ ਗੇਂਦਬਾਜ਼ਾਂ ਨੂੰ ਹੋਵੇਗਾ ਸਭ ਤੋਂ ਜ਼ਿਆਦਾ ਫਾਇਦਾ
IPL 2025 New Rule: IPL ਦੇ ਬਦਲ ਗਏ ਨਿਯਮ, ਜਾਣੋ ਕਿਹੜੇ ਗੇਂਦਬਾਜ਼ਾਂ ਨੂੰ ਹੋਵੇਗਾ ਸਭ ਤੋਂ ਜ਼ਿਆਦਾ ਫਾਇਦਾ
Farmers Protest: ਅੰਦੋਲਨ ਗ੍ਰਿਫ਼ਤਾਰੀਆਂ ਤੇ ਤੰਬੂ ਉਖਾੜਨ ਨਾਲ ਖਤਮ ਨਹੀਂ ਹੁੰਦੇ...ਕਿਸਾਨਾਂ ਨੇ ਕੀਤਾ ਵੱਡਾ ਐਲਾਨ
Farmers Protest: ਅੰਦੋਲਨ ਗ੍ਰਿਫ਼ਤਾਰੀਆਂ ਤੇ ਤੰਬੂ ਉਖਾੜਨ ਨਾਲ ਖਤਮ ਨਹੀਂ ਹੁੰਦੇ...ਕਿਸਾਨਾਂ ਨੇ ਕੀਤਾ ਵੱਡਾ ਐਲਾਨ
ਪੰਜਾਬ ਦੀ ਅਦਾਲਤ 'ਚ ਕੁੜੀ ਨੇ ਮਾਰੀ ਛਾਲ, ਮੱਚ ਗਿਆ ਚੀਕ ਚੀਹਾੜਾ
ਪੰਜਾਬ ਦੀ ਅਦਾਲਤ 'ਚ ਕੁੜੀ ਨੇ ਮਾਰੀ ਛਾਲ, ਮੱਚ ਗਿਆ ਚੀਕ ਚੀਹਾੜਾ
ਅੰਮ੍ਰਿਤਪਾਲ ਦੇ ਤਿੰਨ ਸਾਥੀ ਜਹਾਜ਼ ਰਾਹੀਂ ਦਿੱਲੀ ਲਈ ਰਵਾਨਾ, 7 ਸਾਥੀਆਂ ਤੋਂ ਹਟਿਆ NSA, ਜਾਣੇ ਅੱਗੇ ਦਾ ਪਲਾਨ
ਅੰਮ੍ਰਿਤਪਾਲ ਦੇ ਤਿੰਨ ਸਾਥੀ ਜਹਾਜ਼ ਰਾਹੀਂ ਦਿੱਲੀ ਲਈ ਰਵਾਨਾ, 7 ਸਾਥੀਆਂ ਤੋਂ ਹਟਿਆ NSA, ਜਾਣੇ ਅੱਗੇ ਦਾ ਪਲਾਨ
Embed widget