ਪੜਚੋਲ ਕਰੋ

ਦੀਵਾਲੀ ਮੌਕੇ BSNL ਨੇ ਆਪਣੇ ਯੂਜ਼ਰਸ ਨੂੰ ਦਿੱਤਾ ਸ਼ਾਨਦਾਰ ਤੋਹਫਾ, 158 ਰੁਪਏ ਮਹੀਨਾ ਖਰਚ ਕਰਕੇ ਪਾਓ 600GB ਡਾਟਾ !

BSNL Recharge Plans: ਦੀਵਾਲੀ ਦੇ ਮੌਕੇ 'ਤੇ BSNL ਨੇ ਆਪਣੇ 1999 ਰੁਪਏ ਦੇ ਸਾਲਾਨਾ ਪ੍ਰੀਪੇਡ ਪਲਾਨ ਨੂੰ 100 ਰੁਪਏ ਸਸਤਾ ਕਰ ਦਿੱਤਾ ਹੈ। ਯੂਜ਼ਰਸ ਹੁਣ ਇਸ ਪਲਾਨ ਨੂੰ 1899 ਰੁਪਏ 'ਚ 365 ਦਿਨਾਂ ਲਈ ਖਰੀਦ ਸਕਦੇ ਹਨ।

BSNL Prepaid Recharge Plans: ਭਾਰਤ ਦੀ ਸਰਕਾਰੀ ਟੈਲੀਕਾਮ ਕੰਪਨੀ BSNL ਨੇ ਦੀਵਾਲੀ ਦੇ ਮੌਕੇ 'ਤੇ ਆਪਣੇ ਯੂਜ਼ਰਸ ਨੂੰ ਇੱਕ ਖਾਸ ਤੋਹਫਾ ਦਿੱਤਾ ਹੈ। ਇਕ ਪਾਸੇ ਭਾਰਤ ਦੀਆਂ ਕਈ ਪ੍ਰਾਈਵੇਟ ਟੈਲੀਕਾਮ ਕੰਪਨੀਆਂ ਜਿਓ, ਏਅਰਟੈੱਲ ਅਤੇ ਵੋਡਾਫੋਨ ਆਪਣੇ ਰੀਚਾਰਜ ਪਲਾਨਸ ਦੀਆਂ ਕੀਮਤਾਂ ਲਗਾਤਾਰ ਵਧਾ ਰਹੀਆਂ ਹਨ ਪਰ ਦੂਜੇ ਪਾਸੇ BSNL ਨੇ ਆਪਣੇ ਕਈ ਰੀਚਾਰਜ ਪਲਾਨ ਦੀਆਂ ਕੀਮਤਾਂ 'ਚ ਕਟੌਤੀ ਕਰ ਦਿੱਤੀ ਹੈ।

BSNL ਸਾਲਾਨਾ ਪ੍ਰੀਪੇਡ ਰੀਚਾਰਜ ਪਲਾਨ
ਬੀਐਸਐਨਐਲ ਨੇ ਪਿਛਲੇ ਕੁਝ ਮਹੀਨਿਆਂ ਵਿੱਚ ਆਪਣੇ ਕਈ ਪ੍ਰੀਪੇਡ ਪਲਾਨ ਦੀ ਕੀਮਤ ਘਟਾ ਦਿੱਤੀ ਹੈ ਅਤੇ ਹੁਣ ਕੰਪਨੀ ਨੇ ਆਪਣੇ ਇੱਕ ਹੋਰ ਪਲਾਨ ਦੀ ਕੀਮਤ ਵਿੱਚ 100 ਰੁਪਏ ਦੀ ਕਟੌਤੀ ਕੀਤੀ ਹੈ। BSNL ਨੇ ਆਪਣੇ 1999 ਰੁਪਏ ਵਾਲੇ ਪਲਾਨ ਦੀ ਕੀਮਤ 100 ਰੁਪਏ ਘਟਾ ਦਿੱਤੀ ਹੈ। ਇਸ ਕਾਰਨ ਹੁਣ BSNL ਯੂਜ਼ਰਸ ਨੂੰ ਇਸ ਪਲਾਨ ਲਈ ਸਿਰਫ 1899 ਰੁਪਏ ਖਰਚ ਕਰਨੇ ਪੈਣਗੇ। ਕੰਪਨੀ ਨੇ ਇਸ ਨਵੀਂ ਕੀਮਤ ਨੂੰ ਆਪਣੀ ਅਧਿਕਾਰਤ ਵੈੱਬਸਾਈਟ 'ਤੇ ਵੀ ਲਿਸਟੇਡ ਕਰ ਦਿੱਤਾ ਹੈ।

ਮਿਲੇਗਾ 600GB ਡਾਟਾ 
ਹਾਲਾਂਕਿ, BSNL ਦਾ ਇਹ ਖਾਸ ਆਫਰ ਕੁਝ ਦਿਨਾਂ ਲਈ ਹੀ ਉਪਲਬਧ ਰਹਿਣ ਵਾਲਾ ਹੈ। ਜਿਵੇਂ ਕਿ ਅਸੀਂ ਤੁਹਾਨੂੰ ਉੱਪਰ ਦੱਸਿਆ ਹੈ ਕਿ BSNL ਨੇ ਦੀਵਾਲੀ ਦੇ ਮੌਕੇ 'ਤੇ ਆਪਣੇ ਯੂਜ਼ਰਸ ਨੂੰ ਇਹ ਤੋਹਫਾ ਦਿੱਤਾ ਹੈ। ਕੰਪਨੀ ਨੇ ਇਹ ਆਫਰ 28 ਅਕਤੂਬਰ ਤੋਂ ਸ਼ੁਰੂ ਕੀਤਾ ਹੈ ਅਤੇ ਇਹ 7 ਨਵੰਬਰ ਤੱਕ ਚੱਲੇਗਾ। ਇਸ ਦਾ ਮਤਲਬ ਹੈ ਕਿ 7 ਨਵੰਬਰ ਤੱਕ ਯੂਜ਼ਰਸ 1999 ਰੁਪਏ ਦਾ ਪ੍ਰੀਪੇਡ ਪਲਾਨ 1899 ਰੁਪਏ 'ਚ ਖਰੀਦ ਸਕਦੇ ਹਨ।

ਇਹ BSNL ਦਾ ਸਾਲਾਨਾ ਪਲਾਨ ਹੈ, ਜਿਸ ਦੀ ਵੈਧਤਾ 365 ਦਿਨਾਂ ਦੀ ਹੈ। ਇਸ ਮੁਤਾਬਕ ਇਸ ਪਲਾਨ ਲਈ ਯੂਜ਼ਰਸ ਨੂੰ ਸਿਰਫ 158.25 ਰੁਪਏ ਪ੍ਰਤੀ ਮਹੀਨਾ ਖਰਚ ਕਰਨੇ ਪੈਣਗੇ। ਇਸ ਪਲਾਨ ਨਾਲ ਯੂਜ਼ਰਸ ਨੂੰ ਕੁੱਲ 600 ਜੀਬੀ ਡਾਟਾ ਮਿਲਦਾ ਹੈ। ਇਸ ਤੋਂ ਇਲਾਵਾ ਇਸ ਪਲਾਨ ਨਾਲ ਯੂਜ਼ਰਸ ਨੂੰ ਅਨਲਿਮਟਿਡ ਵੌਇਸ ਕਾਲਿੰਗ, 100 SMS ਪ੍ਰਤੀ ਦਿਨ, ਗੇਮਸ ਅਤੇ ਮਿਊਜ਼ਿਕ ਵਰਗੇ ਕਈ ਫਾਇਦੇ ਵੀ ਮਿਲਦੇ ਹਨ।

ਟਾਪ ਹੈਡਲਾਈਨ

Airtel ਨੇ ਆਪਣੇ ਗਾਹਕਾਂ ਨੂੰ ਦਿੱਤਾ ਵੱਡਾ ਝਟਕਾ, ਕੰਪਨੀ ਨੇ ਆਪਣਾ ਸਭ ਤੋਂ ਸਸਤਾ ਪਲਾਨ ਕੀਤਾ ਬੰਦ
Airtel ਨੇ ਆਪਣੇ ਗਾਹਕਾਂ ਨੂੰ ਦਿੱਤਾ ਵੱਡਾ ਝਟਕਾ, ਕੰਪਨੀ ਨੇ ਆਪਣਾ ਸਭ ਤੋਂ ਸਸਤਾ ਪਲਾਨ ਕੀਤਾ ਬੰਦ
Jio cheapest Recharge plan : ਵੱਡਾ ਧਮਾਕਾ ! Jio ਦਾ ਸਭ ਤੋਂ ਸਸਤਾ ਰੀਚਾਰਜ ਪਲਾਨ
Jio cheapest Recharge plan : ਵੱਡਾ ਧਮਾਕਾ ! Jio ਦਾ ਸਭ ਤੋਂ ਸਸਤਾ ਰੀਚਾਰਜ ਪਲਾਨ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
 Airtel ਨੇ ਆਪਣੇ ਗਾਹਕਾਂ ਨੂੰ ਦਿੱਤਾ ਵੱਡਾ ਝਟਕਾ, ਕੰਪਨੀ ਨੇ ਆਪਣਾ ਸਭ ਤੋਂ ਸਸਤਾ ਪਲਾਨ ਕੀਤਾ ਬੰਦ
 Airtel ਨੇ ਆਪਣੇ ਗਾਹਕਾਂ ਨੂੰ ਦਿੱਤਾ ਵੱਡਾ ਝਟਕਾ, ਕੰਪਨੀ ਨੇ ਆਪਣਾ ਸਭ ਤੋਂ ਸਸਤਾ ਪਲਾਨ ਕੀਤਾ ਬੰਦ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget