ਪੜਚੋਲ ਕਰੋ

ਸਿਰਫ ₹449 'ਚ ਮਿਲ ਰਿਹਾ 3300GB ਡਾਟਾ ਅਤੇ ਅਨਲਿਮਿਟਿਡ ਫ੍ਰੀ ਕਾਲਿੰਗ, ਇਸ ਕੰਪਨੀ ਦੇ ਆਫਰ ਨੇ ਮਚਾਈ ਤਬਾਹੀ

BSNL 449 ਰੁਪਏ ਦੇ ਬ੍ਰਾਡਬੈਂਡ ਪਲਾਨ ਵਿੱਚ ਪੂਰੇ ਭਾਰਤ ਵਿੱਚ ਕਿਸੇ ਵੀ ਨੈੱਟਵਰਕ 'ਤੇ 3300GB ਡਾਟਾ ਅਤੇ ਅਨਲਿਮਿਟਿਡ ਫ੍ਰੀ ਕਾਲਿੰਗ ਦੀ ਪੇਸ਼ਕਸ਼ ਕਰ ਰਿਹਾ ਹੈ। ਨਵੇਂ ਗਾਹਕ ਇਸ ਪਲਾਨ ਦਾ ਲਾਭ ਲੈ ਸਕਦੇ ਹਨ।

BSNL Data Plan: ਇੰਟਰਨੈੱਟ ਡਾਟਾ ਅੱਜ-ਕੱਲ੍ਹ ਹਰ ਕਿਸੇ ਦੀ ਲੋੜ ਬਣ ਗਿਆ ਹੈ। ਵਿਦਿਆਰਥੀਆਂ ਤੋਂ ਲੈ ਕੇ ਕੰਮ ਕਰਨ ਵਾਲੇ ਲੋਕਾਂ ਤੱਕ ਹਰ ਕਿਸੇ ਨੂੰ ਇੰਟਰਨੈੱਟ ਦੀ ਲੋੜ ਹੁੰਦੀ ਹੈ। ਜੇਕਰ ਘਰ ਵਿੱਚ ਛੋਟੇ ਬੱਚੇ ਹਨ ਤਾਂ ਉਨ੍ਹਾਂ ਦੇ ਮਨੋਰੰਜਨ ਲਈ ਵੀ ਡੇਟਾ ਦੀ ਲੋੜ ਹੁੰਦੀ ਹੈ। ਅੱਜ-ਕੱਲ੍ਹ ਬਜ਼ੁਰਗ ਲੋਕ ਵੀ ਆਪਣਾ ਸਮਾਂ ਲੰਘਾਉਣ ਲਈ ਸਮਾਰਟਫੋਨ ਦੀ ਜ਼ਿਆਦਾ ਵਰਤੋਂ ਕਰ ਰਹੇ ਹਨ। ਇਸ ਲਈ ਬਹੁਤ ਸਾਰੇ ਡੇਟਾ ਦੀ ਲੋੜ ਹੁੰਦੀ ਹੈ। ਇਸ ਲੋੜ ਨੂੰ ਪੂਰਾ ਕਰਨ ਲਈ ਸਰਕਾਰੀ ਟੈਲੀਕਾਮ ਕੰਪਨੀ BSNL ਇੱਕ ਸ਼ਾਨਦਾਰ ਡਾਟਾ ਪਲਾਨ ਪੇਸ਼ ਕਰ ਰਹੀ ਹੈ, ਜਿਸ ਵਿੱਚ ਕਾਫੀ ਡਾਟਾ ਹੈ। ਯੂਜ਼ ਕਰਦਿਆਂ-ਕਰਦਿਆਂ ਭਾਵੇਂ ਤੁਹਾਡਾ ਮਨ ਭਰ ਜਾਵੇ ਪਰ ਇਹ ਡਾਟਾ ਖਤਮ ਨਹੀਂ ਹੁੰਦਾ।

BSNL Fiber Basic Neo plan

BSNL ਸਿਰਫ 449 ਰੁਪਏ 'ਚ ਬ੍ਰਾਡਬੈਂਡ ਪਲਾਨ ਦੇ ਰਿਹਾ ਹੈ। ਇਸ ਦਾ ਨਾਂ ਫਾਈਬਰ ਬੇਸਿਕ ਨਿਓ ਪਲਾਨ ਹੈ। ਇਸ 'ਚ ਯੂਜ਼ਰਸ ਨੂੰ 30Mbps ਦੀ ਸਪੀਡ 'ਤੇ ਇਕ ਮਹੀਨੇ ਲਈ 3.3 TB ਯਾਨੀ 3300GB ਡਾਟਾ ਮਿਲਦਾ ਹੈ। ਇਸ ਦਾ ਮਤਲਬ ਹੈ ਕਿ ਤੁਹਾਨੂੰ ਰੋਜ਼ਾਨਾ 100 ਜੀਬੀ ਤੋਂ ਜ਼ਿਆਦਾ ਡਾਟਾ ਮਿਲੇਗਾ। ਪੂਰਾ 3300GB ਡਾਟਾ ਖਤਮ ਹੋਣ ਤੋਂ ਬਾਅਦ, ਇੰਟਰਨੈੱਟ ਦੀ ਸਪੀਡ ਘੱਟ ਕੇ 4Mbps ਹੋ ਜਾਵੇਗੀ।

ਡੇਟਾ ਤੋਂ ਇਲਾਵਾ ਇਸ ਪਲਾਨ ਵਿੱਚ ਕੀ ਮਿਲ ਰਿਹਾ 
BSNL ਇਸ ਪਲਾਨ 'ਚ ਸਿਰਫ ਡਾਟਾ ਨਹੀਂ ਦੇ ਰਿਹਾ ਹੈ। ਡੇਟਾ ਦੇ ਨਾਲ ਯੂਜ਼ਰਸ ਨੂੰ ਪੂਰੇ ਭਾਰਤ ਵਿੱਚ ਕਿਸੇ ਵੀ ਨੈੱਟਵਰਕ 'ਤੇ ਅਨਲਿਮਿਟਿਡ ਮੁਫਤ ਕਾਲਿੰਗ ਮਿਲੇਗੀ। ਇਸ ਦਾ ਮਤਲਬ ਹੈ ਕਿ ਡਾਟਾ ਦੇ ਨਾਲ-ਨਾਲ ਯੂਜ਼ਰਸ ਨੂੰ ਕਾਲ ਕਰਦੇ ਸਮੇਂ ਵੀ ਬਿੱਲ ਦੀ ਚਿੰਤਾ ਨਹੀਂ ਕਰਨੀ ਪਵੇਗੀ।

ਇਹ ਦੱਸਣਾ ਜ਼ਰੂਰੀ ਹੈ ਕਿ ਇਸ ਪਲਾਨ ਦਾ ਲਾਭ ਸਿਰਫ਼ ਨਵੇਂ ਗਾਹਕਾਂ ਨੂੰ ਹੀ ਮਿਲੇਗਾ। ਮੌਜੂਦਾ ਗਾਹਕ ਇਸ ਫਾਇਦੇ ਦਾ ਲਾਭ ਨਹੀਂ ਚੁੱਕ ਸਕਦੇ ਹਨ। ਇੱਕ ਵਾਰ ਪ੍ਰਮੋਸ਼ਨਲ ਪੀਰੀਅਡ ਪੂਰੀ ਹੋਣ ਤੋਂ ਬਾਅਦ ਨਵੇਂ ਗਾਹਕਾਂ ਨੂੰ 599 ਰੁਪਏ ਵਾਲੇ ਪਲਾਨ ਵਿੱਚ ਅੱਪਗ੍ਰੇਡ ਕੀਤਾ ਜਾਵੇਗਾ। ਇਸ ਪਲਾਨ 'ਚ ਯੂਜ਼ਰਸ ਨੂੰ 60MBPS ਦੀ ਬਿਹਤਰ ਸਪੀਡ ਨਾਲ ਹਰ ਮਹੀਨੇ 3300GB ਡਾਟਾ ਮਿਲੇਗਾ। ਯਾਨੀ ਥੋੜੇ ਹੋਰ ਪੈਸੇ ਲੈ ਕੇ ਕੰਪਨੀ ਬਿਹਤਰ ਅਤੇ ਤੇਜ਼ ਸਪੀਡ ਨਾਲ ਇੰਟਰਨੈੱਟ ਮੁਹੱਈਆ ਕਰਵਾ ਰਹੀ ਹੈ। 599 ਰੁਪਏ ਵਾਲੇ ਪਲਾਨ ਵਿੱਚ ਵੀ ਅਨਲਿਮਿਟਿਡ ਫ੍ਰੀ ਕਾਲਿੰਗ ਦੀ ਸਹੂਲਤ ਜਾਰੀ ਰਹੇਗੀ।

ਟਾਪ ਹੈਡਲਾਈਨ

Mobile Recharge Rules :  ਮੋਬਾਈਲ ਰਿਚਾਰਜ ਦੇ ਨਿਯਮ ਬਦਲੇ, Jio-Airtel-Vi ਯੂਜ਼ਰਾਂ ਨੂੰ ਕੀ ਮਿਲੇਗਾ ਫਾਇਦਾ?
Mobile Recharge Rules :  ਮੋਬਾਈਲ ਰਿਚਾਰਜ ਦੇ ਨਿਯਮ ਬਦਲੇ, Jio-Airtel-Vi ਯੂਜ਼ਰਾਂ ਨੂੰ ਕੀ ਮਿਲੇਗਾ ਫਾਇਦਾ?
30-Day Recharge Plan: ਹੁਣ 28 ਦਿਨ ਨਹੀਂ, ਸਗੋਂ 30 ਦਿਨਾਂ ਦਾ ਮਿਲੇਗਾ ਰਿਚਾਰਜ, ਬਿਨਾਂ ਡਾਟਾ ਵਾਲਿਆਂ ਲਈ ਵੀ ਰਿਚਾਰਜ ਪਲਾਨ ਉਪਲਬਧ; ਇੱਥੇ ਜਾਣੋ ਡਿਟੇਲ...
ਹੁਣ 28 ਦਿਨ ਨਹੀਂ, ਸਗੋਂ 30 ਦਿਨਾਂ ਦਾ ਮਿਲੇਗਾ ਰਿਚਾਰਜ, ਬਿਨਾਂ ਡਾਟਾ ਵਾਲਿਆਂ ਲਈ ਵੀ ਰਿਚਾਰਜ ਪਲਾਨ ਉਪਲਬਧ; ਇੱਥੇ ਜਾਣੋ ਡਿਟੇਲ...
Diwali Shopping : ਦੀਵਾਲੀ ਤੋਂ ਪਹਿਲਾਂ ਮਹਿੰਗਾਈ ਦਾ ਝਟਕਾ ! AC-ਟੀਵੀ ਸਮੇਤ ਇਲੈਕਟ੍ਰਾਨਿਕ ਸਾਮਾਨ ਹੋਵੇਗਾ ਮਹਿੰਗਾ
Diwali Shopping : ਦੀਵਾਲੀ ਤੋਂ ਪਹਿਲਾਂ ਮਹਿੰਗਾਈ ਦਾ ਝਟਕਾ ! AC-ਟੀਵੀ ਸਮੇਤ ਇਲੈਕਟ੍ਰਾਨਿਕ ਸਾਮਾਨ ਹੋਵੇਗਾ ਮਹਿੰਗਾ
Boat Aavante Bar 6 Options: ਹਰ ਸੈੱਟਅੱਪ ਲਈ ਬਜਟ 'ਤੇ ਸਾਊਂਡਬਾਰ, ਇੱਥੇ ਜਾਣੋ Boat Aavante Bar ਦੇ 6 ਬੈਸਟ ਆਪਸ਼ਨ, ਕੀਮਤ ਅਤੇ ਫੀਚਰਸ ਬਾਰੇ ਡਿਟੇਲ...
ਹਰ ਸੈੱਟਅੱਪ ਲਈ ਬਜਟ 'ਤੇ ਸਾਊਂਡਬਾਰ, ਇੱਥੇ ਜਾਣੋ Boat Aavante Bar ਦੇ 6 ਬੈਸਟ ਆਪਸ਼ਨ, ਕੀਮਤ ਅਤੇ ਫੀਚਰਸ ਬਾਰੇ ਡਿਟੇਲ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡੀ ਵਾਰਦਾਤ, ਸ਼ਰਾਬ ਠੇਕੇ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਦੁਕਾਨ ਦੇ ਕਰਮਚਾਰੀ ਦੀ ਸ਼ਰੇਆਮ ਹੱਤਿਆ: ਗੋਲੀ ਮਾਰਨ ਤੋਂ ਬਾਅਦ ਅੰਦਰ ਘਸੀਟ ਲੈ ਗਏ; ਫਿਰ...
Punjab News: ਪੰਜਾਬ 'ਚ ਵੱਡੀ ਵਾਰਦਾਤ, ਸ਼ਰਾਬ ਠੇਕੇ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਦੁਕਾਨ ਦੇ ਕਰਮਚਾਰੀ ਦੀ ਸ਼ਰੇਆਮ ਹੱਤਿਆ: ਗੋਲੀ ਮਾਰਨ ਤੋਂ ਬਾਅਦ ਅੰਦਰ ਘਸੀਟ ਲੈ ਗਏ; ਫਿਰ...
Rohit Sharma: ਰੋਹਿਤ ਸ਼ਰਮਾ ਨਾਲ ਵਾਪਰਿਆ ਹਾਦਸਾ! ਸੋਸ਼ਲ ਮੀਡੀਆ 'ਤੇ ਵੀਡੀਓ ਹੋਈ ਵਾਇਰਲ...
Rohit Sharma: ਰੋਹਿਤ ਸ਼ਰਮਾ ਨਾਲ ਵਾਪਰਿਆ ਹਾਦਸਾ! ਸੋਸ਼ਲ ਮੀਡੀਆ 'ਤੇ ਵੀਡੀਓ ਹੋਈ ਵਾਇਰਲ...
Entertainment Breaking: ਮਨੋਰੰਜਨ ਜਗਤ 'ਚ ਮੱਚੀ ਹਲਚਲ, IT ਵਿਭਾਗ ਨੇ ਪ੍ਰਮੁੱਖ ਸ਼ਖਸੀਅਤਾਂ-ਪ੍ਰੋਡਕਸ਼ਨ ਹਾਊਸਾਂ 'ਤੇ ਮਾਰਿਆ ਛਾਪਾ, ਰਾਡਾਰ ਦੇ ਘੇਰੇ 'ਚ ਆਏ ਇਹ ਵੱਡੇ ਨਾਮ....
ਮਨੋਰੰਜਨ ਜਗਤ 'ਚ ਮੱਚੀ ਹਲਚਲ, IT ਵਿਭਾਗ ਨੇ ਪ੍ਰਮੁੱਖ ਸ਼ਖਸੀਅਤਾਂ-ਪ੍ਰੋਡਕਸ਼ਨ ਹਾਊਸਾਂ 'ਤੇ ਮਾਰਿਆ ਛਾਪਾ, ਰਾਡਾਰ ਦੇ ਘੇਰੇ 'ਚ ਆਏ ਇਹ ਵੱਡੇ ਨਾਮ....
Asian Games 2026: ਕ੍ਰਿਕਟ ਪ੍ਰੇਮੀਆਂ ਨੂੰ ਵੱਡਾ ਝਟਕਾ, ਟੀਮ ਇੰਡੀਆ ਬਨਾਮ ਅਫਗਾਨਿਸਤਾਨ ਕੁਆਰਟਰ ਫਾਈਨਲ ਮੈਚ ਹੋਇਆ ਰੱਦ, ਜਾਣੋ ਕੌਣ ਸੈਮੀਫਾਈਨਲ 'ਚ ਪਹੁੰਚਿਆ...
ਕ੍ਰਿਕਟ ਪ੍ਰੇਮੀਆਂ ਨੂੰ ਵੱਡਾ ਝਟਕਾ, ਟੀਮ ਇੰਡੀਆ ਬਨਾਮ ਅਫਗਾਨਿਸਤਾਨ ਕੁਆਰਟਰ ਫਾਈਨਲ ਮੈਚ ਹੋਇਆ ਰੱਦ, ਜਾਣੋ ਕੌਣ ਸੈਮੀਫਾਈਨਲ 'ਚ ਪਹੁੰਚਿਆ...
ਆਮ ਲੋਕਾਂ ਲਈ ਵੱਡੀ ਰਾਹਤ, 28 ਤੋਂ 30 ਸਤੰਬਰ ਤੱਕ ਹੋਣ ਵਾਲੀ 3 ਦਿਨਾਂ ਦੇਸ਼-ਵਿਆਪੀ ਬੈਂਕ ਹੜਤਾਲ ਮੁਲਤਵੀ
ਆਮ ਲੋਕਾਂ ਲਈ ਵੱਡੀ ਰਾਹਤ, 28 ਤੋਂ 30 ਸਤੰਬਰ ਤੱਕ ਹੋਣ ਵਾਲੀ 3 ਦਿਨਾਂ ਦੇਸ਼-ਵਿਆਪੀ ਬੈਂਕ ਹੜਤਾਲ ਮੁਲਤਵੀ
ਪਿਆਕੜਾਂ ਨੂੰ ਲੱਗੇਗਾ ਵੱਡਾ ਝਟਕਾ! ਦੀਵਾਲੀ 'ਤੇ ਸ਼ਰਾਬ ਅਤੇ ਬੀਅਰ ਹੋਵੇਗੀ ਮਹਿੰਗੀ; ਵੱਧ ਸਕਦੀ ਐਕਸਾਈਜ਼ ਡਿਊਟੀ
ਪਿਆਕੜਾਂ ਨੂੰ ਲੱਗੇਗਾ ਵੱਡਾ ਝਟਕਾ! ਦੀਵਾਲੀ 'ਤੇ ਸ਼ਰਾਬ ਅਤੇ ਬੀਅਰ ਹੋਵੇਗੀ ਮਹਿੰਗੀ; ਵੱਧ ਸਕਦੀ ਐਕਸਾਈਜ਼ ਡਿਊਟੀ
ਹਿੰਸਕ ਘਟਨਾਵਾਂ ਤੋਂ ਬਾਅਦ LPU 10 ਦਿਨਾਂ ਲਈ ਬੰਦ, ਰੈਗੂਲਰ ਕਲਾਸਾਂ ਤੇ ਪ੍ਰੀਖਿਆਵਾਂ ਹੋਈਆਂ ਮੁਲਤਵੀ; ਵਿਦਿਆਰਥੀਆਂ ਨੂੰ ਦਿੱਤੀ ਆਹ ਸਲਾਹ
ਹਿੰਸਕ ਘਟਨਾਵਾਂ ਤੋਂ ਬਾਅਦ LPU 10 ਦਿਨਾਂ ਲਈ ਬੰਦ, ਰੈਗੂਲਰ ਕਲਾਸਾਂ ਤੇ ਪ੍ਰੀਖਿਆਵਾਂ ਹੋਈਆਂ ਮੁਲਤਵੀ; ਵਿਦਿਆਰਥੀਆਂ ਨੂੰ ਦਿੱਤੀ ਆਹ ਸਲਾਹ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਸਤੰਬਰ 2026
Embed widget