ਪੜਚੋਲ ਕਰੋ

BSNL ਨੇ ਕਰਾਈ ਮੌਜ, 5 ਰੁਪਏ ਵਿਚ ਮਿਲੇਗਾ Unlimited Calling ਅਤੇ Data, ਇਹ ਹੈ ਸ਼ਾਨਦਾਰ ਪਲਾਨ

Unlimited Calling : ਜੇਕਰ ਪ੍ਰਾਈਵੇਟ ਟੈਲੀਕਾਮ ਆਪਰੇਟਰਾਂ ਨਾਲ ਤੁਲਨਾ ਕੀਤੀ ਜਾਵੇ ਤਾਂ ਇਹ ਕਿਫਾਇਤੀ ਯੋਜਨਾ ਹੈ। BSNL ਵੱਲੋਂ ਦੇਸ਼ ਭਰ ਵਿੱਚ 4G ਨੈੱਟਵਰਕ ਵੀ ਵਿਛਾਇਆ ਜਾ ਰਿਹਾ ਹੈ।

ਭਾਰਤ ਸੰਚਾਰ ਨਿਗਮ ਲਿਮਿਟੇਡ (BSNL) ਨੇ ਹਾਲ ਹੀ ਵਿੱਚ ਮਾਰਕੀਟ ਵਿੱਚ ਨਵੇਂ ਪ੍ਰੀਪੇਡ ਪਲਾਨ ਲਾਂਚ ਕੀਤੇ ਹਨ। ਇਸ 'ਚ 345 ਰੁਪਏ ਵਾਲਾ ਪਲਾਨ ਵੀ ਆਉਂਦਾ ਹੈ। ਇਸ ਦੀ ਮਦਦ ਨਾਲ ਯੂਜ਼ਰਸ ਨੂੰ ਕੁਝ ਡਾਟਾ ਅਤੇ ਮੱਧਮ ਮਿਆਦ ਦੀ ਵੈਧਤਾ ਮਿਲਦੀ ਹੈ। ਇਹ ਪਲਾਨ 60 ਦਿਨਾਂ ਦੀ ਵੈਧਤਾ ਦੇ ਨਾਲ ਆਉਂਦਾ ਹੈ। ਜੇਕਰ ਪ੍ਰਾਈਵੇਟ ਟੈਲੀਕਾਮ ਆਪਰੇਟਰਾਂ ਨਾਲ ਤੁਲਨਾ ਕੀਤੀ ਜਾਵੇ ਤਾਂ ਇਹ ਕਿਫਾਇਤੀ ਯੋਜਨਾ ਹੈ। BSNL ਵੱਲੋਂ ਦੇਸ਼ ਭਰ ਵਿੱਚ 4G ਨੈੱਟਵਰਕ ਵੀ ਵਿਛਾਇਆ ਜਾ ਰਿਹਾ ਹੈ।

BSNL 345 ਰੁਪਏ ਦਾ ਪ੍ਰੀਪੇਡ ਪਲਾਨ 1 GB ਡੇਟਾ ਦੇ ਨਾਲ ਆਉਂਦਾ ਹੈ। ਇਸ ਵਿੱਚ ਅਨਲਿਮਟਿਡ ਵੌਇਸ ਕਾਲਿੰਗ ਅਤੇ 100 SMS ਪ੍ਰਤੀ ਦਿਨ ਉਪਲਬਧ ਹਨ। ਇਹ ਪਲਾਨ 60 ਦਿਨਾਂ ਦੀ ਵੈਧਤਾ ਦੇ ਨਾਲ ਆਉਂਦਾ ਹੈ। ਡਾਟਾ ਖਤਮ ਹੋਣ ਤੋਂ ਬਾਅਦ ਵੀ ਇੰਟਰਨੈੱਟ ਬੰਦ ਨਹੀਂ ਹੋਵੇਗਾ ਪਰ ਸਪੀਡ ਘੱਟ ਕੇ 40 Kbps ਰਹਿ ਜਾਵੇਗੀ।

BSNL ਵੱਲੋਂ ਲਿਆਂਦਾ ਗਿਆ ਨਵਾਂ ਪਲਾਨ-
BSNL ਦੀ ਗੱਲ ਕਰੀਏ ਤਾਂ ਇੱਥੇ ਤੁਹਾਨੂੰ ਬਹੁਤ ਵਧੀਆ ਆਫਰ ਮਿਲਦੇ ਹਨ। ਕੋਈ ਵੀ ਪ੍ਰਾਈਵੇਟ ਕੰਪਨੀ ਇੰਨੇ ਦਿਨਾਂ ਦੀ ਵੈਲੀਡਿਟੀ ਵਾਲਾ ਪਲਾਨ ਨਹੀਂ ਦੇ ਰਹੀ ਹੈ। ਇਹ ਬਹੁਤ ਸਸਤਾ ਪਲਾਨ ਸਾਬਤ ਹੁੰਦਾ ਹੈ। ਜੇਕਰ ਇਸ ਪਲਾਨ ਦੀ ਗੱਲ ਕਰੀਏ ਤਾਂ ਇਹ 5.75 ਰੁਪਏ ਪ੍ਰਤੀ ਦਿਨ 'ਤੇ ਉਪਲਬਧ ਹੈ। ਜੇਕਰ ਕੋਈ ਯੂਜ਼ਰ ਕਿਸੇ ਅਜਿਹੇ ਪਲਾਨ ਦੀ ਖੋਜ ਕਰ ਰਿਹਾ ਹੈ ਜਿਸ 'ਚ ਰੋਜ਼ਾਨਾ 1 ਜੀਬੀ ਡਾਟਾ ਦਿੱਤਾ ਜਾਂਦਾ ਹੈ, ਤਾਂ  ਉਸ ਕੋਲ ਇਹ ਹੀ ਪਲਾਨ ਰਹਿ ਜਾਂਦਾ ਹੈ। ਜਦਕਿ ਪਹਿਲਾਂ ਇਹ ਪਲਾਨ Jio, Bharti Airtel ਅਤੇ Vodafone Idea (Vi) ਕਿਸੇ ਕੋਲ ਨਹੀਂ ਹੈ।

ਕੰਪਨੀ 5G ਨੈੱਟਵਰਕ ਕਵਰੇਜ ਵੀ ਦੇਵੇਗੀ-
BSNL ਦੀ ਗੱਲ ਕਰੀਏ ਤਾਂ ਇਹ ਫਿਲਹਾਲ ਸਸਤੀ ਸੇਵਾ ਪ੍ਰਦਾਨ ਕਰਨ 'ਤੇ ਵਿਚਾਰ ਕਰ ਰਹੀ ਹੈ।  ਬੀਐਸਐਨਐਲ ਵੱਲੋਂ ਖੁਦ ਉਤੇ ਬਹੁਤ ਸਾਰਾ ਕੰਮ ਕੀਤਾ ਜਾ ਰਿਹਾ ਹੈ। ਅਜਿਹਾ ਹਾਈ-ਸਪੀਡ ਨੈੱਟਵਰਕ ਸੇਵਾ ਲਈ ਵੀ ਕੀਤਾ ਜਾ ਰਿਹਾ ਹੈ। 5ਜੀ ਨੈੱਟਵਰਕ ਕਵਰੇਜ ਪ੍ਰਾਈਵੇਟ ਟੈਲੀਕਾਮ ਆਪਰੇਟਰਾਂ ਦੁਆਰਾ ਪ੍ਰਦਾਨ ਕੀਤੀ ਜਾ ਰਹੀ ਹੈ। BSNL ਦੀ ਗੱਲ ਕਰੀਏ ਤਾਂ ਇੱਥੇ ਤੁਹਾਨੂੰ ਤੇਜ਼ ਇੰਟਰਨੈੱਟ ਸੇਵਾ ਮਿਲ ਰਹੀ ਹੈ। ਤੁਸੀਂ ਇਸਨੂੰ ਅੱਜ ਹੀ ਆਪਣੀ ਸੂਚੀ ਵਿੱਚ ਸ਼ਾਮਲ ਕਰ ਸਕਦੇ ਹੋ ਤੇ Vodafone Idea (Vi) ਕਿਸੇ ਕੋਲ ਨਹੀਂ ਹੈ।

ਟਾਪ ਹੈਡਲਾਈਨ

Flipkart ਦੀ ਦੀਵਾਲੀ ਸੇਲ 'ਚ ਵੱਡਾ ਧਮਾਕਾ! iPhone ਤੋਂ ਲੈ ਕੇ ਗੈਜੇਟਸ ਤੱਕ 70% ਤੱਕ ਛੋਟ, ਜਾਣੋ ਪੂਰੀ ਡੀਲ
Flipkart ਦੀ ਦੀਵਾਲੀ ਸੇਲ 'ਚ ਵੱਡਾ ਧਮਾਕਾ! iPhone ਤੋਂ ਲੈ ਕੇ ਗੈਜੇਟਸ ਤੱਕ 70% ਤੱਕ ਛੋਟ, ਜਾਣੋ ਪੂਰੀ ਡੀਲ
iPhone ਖਰੀਦਣ ਵਾਲਿਆਂ ਲਈ ਵੱਡੀ ਖੁਸ਼ਖਬਰੀ! ਇਸ ਤਰੀਕੇ ਨਾਲ ਮਿਲੇਗਾ ਹਜ਼ਾਰਾਂ ਰੁਪਏ ਸਸਤਾ ਫੋਨ
iPhone ਖਰੀਦਣ ਵਾਲਿਆਂ ਲਈ ਵੱਡੀ ਖੁਸ਼ਖਬਰੀ! ਇਸ ਤਰੀਕੇ ਨਾਲ ਮਿਲੇਗਾ ਹਜ਼ਾਰਾਂ ਰੁਪਏ ਸਸਤਾ ਫੋਨ
Recharge Price Hike : ਇਸ ਕੰਪਨੀ ਨੇ ਮਹਿੰਗਾ ਕੀਤਾ ਰੀਚਾਰਜ ਪਲਾਨ! ਹੁਣ ਗਾਹਕਾਂ ਨੂੰ ਦੇਣੇ ਪੈਣਗੇ ਇੰਨੇ ਪੈਸੇ
Recharge Price Hike : ਇਸ ਕੰਪਨੀ ਨੇ ਮਹਿੰਗਾ ਕੀਤਾ ਰੀਚਾਰਜ ਪਲਾਨ! ਹੁਣ ਗਾਹਕਾਂ ਨੂੰ ਦੇਣੇ ਪੈਣਗੇ ਇੰਨੇ ਪੈਸੇ
Instagram 'ਤੇ ਹੁਣ 90 ਮਿੰਟ ਤੱਕ ਦੀਆਂ ਵੀਡੀਓਜ਼ ! YouTube ਨੂੰ ਟੱਕਰ ਦੇਣ ਦੀ ਤਿਆਰੀ, ਜਾਣੋ ਨਵਾਂ ਫੀਚਰ
Instagram 'ਤੇ ਹੁਣ 90 ਮਿੰਟ ਤੱਕ ਦੀਆਂ ਵੀਡੀਓਜ਼ ! YouTube ਨੂੰ ਟੱਕਰ ਦੇਣ ਦੀ ਤਿਆਰੀ, ਜਾਣੋ ਨਵਾਂ ਫੀਚਰ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News : ਲੱਖਾ ਸਿਧਾਣਾ ਤੇ ਮੋਹਣਜੀਤ ਸ਼ੇਰੋਂ ਨੂੰ 4 ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜਿਆ ,ਵੀਡੀਓ ਕਾਨਫਰੰਸਿੰਗ ਜ਼ਰੀਏ ਹੋਈ ਪੇਸ਼ੀ 
Punjab News : ਲੱਖਾ ਸਿਧਾਣਾ ਤੇ ਮੋਹਣਜੀਤ ਸ਼ੇਰੋਂ ਨੂੰ 4 ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜਿਆ ,ਵੀਡੀਓ ਕਾਨਫਰੰਸਿੰਗ ਜ਼ਰੀਏ ਹੋਈ ਪੇਸ਼ੀ 
Milk Price Hike : ਦੀਵਾਲੀ ਤੋਂ ਪਹਿਲਾਂ ਮਹਿੰਗਾਈ ਦਾ ਵੱਡਾ ਝਟਕਾ! ਦੁੱਧ 8 ਰੁਪਏ ਮਹਿੰਗਾ, ਜਾਣੋ ਹੁਣ ਕਿੰਨੇ ਰੁਪਏ ਮਿਲੇਗਾ ਇੱਕ ਲੀਟਰ
Milk Price Hike : ਦੀਵਾਲੀ ਤੋਂ ਪਹਿਲਾਂ ਮਹਿੰਗਾਈ ਦਾ ਵੱਡਾ ਝਟਕਾ! ਦੁੱਧ 8 ਰੁਪਏ ਮਹਿੰਗਾ, ਜਾਣੋ ਹੁਣ ਕਿੰਨੇ ਰੁਪਏ ਮਿਲੇਗਾ ਇੱਕ ਲੀਟਰ
Mohali NRI Fraud Case : NRI ਤੋਂ 50% ਹਿੱਸੇਦਾਰੀ ਦਾ ਝਾਂਸਾ ਦੇ ਕੇ ਲਏ 20 ਲੱਖ ਰੁਪਏ ,ਫਿਰ ਰੇਪ ਕੇਸ 'ਚ ਫਸਾਉਣ ਦੀ ਧਮਕੀ !
Mohali NRI Fraud Case : NRI ਤੋਂ 50% ਹਿੱਸੇਦਾਰੀ ਦਾ ਝਾਂਸਾ ਦੇ ਕੇ ਲਏ 20 ਲੱਖ ਰੁਪਏ ,ਫਿਰ ਰੇਪ ਕੇਸ 'ਚ ਫਸਾਉਣ ਦੀ ਧਮਕੀ !
Punjab News : ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ ਨਾਲ ਪਰਿਵਾਰ 'ਚ ਪਸਰਿਆ ਮਾਤਮ, ਭੂਆ ਨੂੰ ਮਿਲਣ ਆਇਆ ਸੀ ਨੌਜਵਾਨ
Punjab News : ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ ਨਾਲ ਪਰਿਵਾਰ 'ਚ ਪਸਰਿਆ ਮਾਤਮ, ਭੂਆ ਨੂੰ ਮਿਲਣ ਆਇਆ ਸੀ ਨੌਜਵਾਨ
Sheikh Hasina ਦੇ ਦੇਸ਼ ਛੱਡਣ ਦੀ ਵੀਡੀਓ ਬਣਾਉਣ ਵਾਲੇ ਸਾਬਕਾ ਏਅਰ ਫੋਰਸ ਅਧਿਕਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਨਦੀ 'ਚੋਂ ਮਿਲੀ ਲਾਸ਼
Sheikh Hasina ਦੇ ਦੇਸ਼ ਛੱਡਣ ਦੀ ਵੀਡੀਓ ਬਣਾਉਣ ਵਾਲੇ ਸਾਬਕਾ ਏਅਰ ਫੋਰਸ ਅਧਿਕਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਨਦੀ 'ਚੋਂ ਮਿਲੀ ਲਾਸ਼
Jalandhar 'ਚ ਖੜ੍ਹੇ ਟਰੱਕ ਨਾਲ ਟਕਰਾਇਆ ਸਵਾਰੀਆਂ ਨਾਲ ਭਰਿਆ ਆਟੋ, 2 ਦੀ ਮੌਤ, 9 ਗੰਭੀਰ ਜ਼ਖ਼ਮੀ
Jalandhar 'ਚ ਖੜ੍ਹੇ ਟਰੱਕ ਨਾਲ ਟਕਰਾਇਆ ਸਵਾਰੀਆਂ ਨਾਲ ਭਰਿਆ ਆਟੋ, 2 ਦੀ ਮੌਤ, 9 ਗੰਭੀਰ ਜ਼ਖ਼ਮੀ
Punjab News : ਤਿਉਹਾਰ ਦੀਆਂ ਖ਼ੁਸ਼ੀਆਂ ਵਿਚਾਲੇ ਵਾਪਰਿਆ ਦਰਦਨਾਕ ਹਾਦਸਾ, ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ
Punjab News : ਤਿਉਹਾਰ ਦੀਆਂ ਖ਼ੁਸ਼ੀਆਂ ਵਿਚਾਲੇ ਵਾਪਰਿਆ ਦਰਦਨਾਕ ਹਾਦਸਾ, ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ
PNB Bank Scam : 94 ਲੱਖ ਰੁਪਏ ਸਨ ਖਾਤੇ 'ਚ, ਬਚੇ ਸਿਰਫ਼ 16 ਹਜ਼ਾਰ! PNB ਘੁਟਾਲੇ 'ਚ ਕਿਸਾਨ ਸਭ ਤੋਂ ਵੱਧ ਪਰੇਸ਼ਾਨ
PNB Bank Scam : 94 ਲੱਖ ਰੁਪਏ ਸਨ ਖਾਤੇ 'ਚ, ਬਚੇ ਸਿਰਫ਼ 16 ਹਜ਼ਾਰ! PNB ਘੁਟਾਲੇ 'ਚ ਕਿਸਾਨ ਸਭ ਤੋਂ ਵੱਧ ਪਰੇਸ਼ਾਨ
Embed widget