ਪੜਚੋਲ ਕਰੋ

ਮਹਿੰਗੇ ਰਿਚਾਰਜ ਪਲਾਨ ਤੋਂ ਹੋ ਗਏ ਪਰੇਸ਼ਾਨ ਤਾਂ ਆਹ ਕੰਪਨੀ 51 ਰੁਪਏ 'ਚ ਦੇ ਰਹੀ ਵੱਡਾ ਆਫਰ, ਤੁਸੀਂ ਵੀ ਰਹਿ ਜਾਓਗੇ ਹੈਰਾਨ

ਵਧਦੇ ਰੀਚਾਰਜ ਪਲਾਨ ਦੀਆਂ ਕੀਮਤਾਂ ਵਿਚਾਲੇ BSNL ਨੇ ਨਵੇਂ ਉਪਭੋਗਤਾਵਾਂ ਲਈ ਆਪਣਾ ਸਭ ਤੋਂ ਸਸਤਾ ਪਲਾਨ ਲਾਂਚ ਕੀਤਾ ਹੈ, ਜੋ ਕਿ ਸਿਰਫ਼ ₹51 ਤੋਂ ਸ਼ੁਰੂ ਹੁੰਦਾ ਹੈ। ਇਸ ਪਲਾਨ ਵਿੱਚ ਰੋਜ਼ 2GB ਡੇਟਾ, ਅਨਲਿਮਟਿਡ ਕਾਲਿੰਗ ਅਤੇ 28 ਦਿਨਾਂ ਲਈ ਫ੍ਰੀ ਸਿਮ ਕਾਰਡ ਮਿਲ ਰਿਹਾ ਹੈ। ਆਓ ਜਾਣਦੇ ਹਾਂ ਡਿਟੇਲਸ 

ਅੱਜਕੱਲ੍ਹ ਜਦੋਂ ਨਿੱਜੀ ਟੈਲੀਕਾਮ ਕੰਪਨੀਆਂ ਦੇ ਰੀਚਾਰਜ ਪਲਾਨ ਮਹਿੰਗੇ ਹੁੰਦੇ ਜਾ ਰਹੇ ਹਨ, ਸਰਕਾਰੀ ਟੈਲੀਕਾਮ ਕੰਪਨੀ BSNL ਨੇ ਆਪਣੇ ਗਾਹਕਾਂ ਲਈ ਖੁਸ਼ਖਬਰੀ ਦਾ ਐਲਾਨ ਕੀਤਾ ਹੈ। ਕੰਪਨੀ ਨੇ ਖਾਸ ਕਰਕੇ ਨਵੇਂ ਉਪਭੋਗਤਾਵਾਂ ਲਈ ਇੱਕ ਬਹੁਤ ਹੀ ਕਿਫਾਇਤੀ ਅਤੇ ਸ਼ਾਨਦਾਰ ਪ੍ਰੀਪੇਡ ਪਲਾਨ ਪੇਸ਼ ਕੀਤਾ ਹੈ। ਜੇਕਰ ਤੁਸੀਂ ਘੱਟ ਕੀਮਤ 'ਤੇ ਜ਼ਿਆਦਾ ਲਾਭ ਲੈਣਾ ਚਾਹੁੰਦੇ ਹੋ ਤਾਂ ਤੁਹਾਡੇ ਲਈ ਆਹ ਵਧੀਆ ਆਪਸ਼ਨ ਹੈ।

BSNL ਦੇ 51 ਵਾਲੇ ਪਲਾਨ ਵਿੱਚ ਕੀ-ਕੀ ਮਿਲੇਗਾ?

BSNL ਨੇ ਸੋਸ਼ਲ ਮੀਡੀਆ ਪਲੇਟਫਾਰਮ X 'ਤੇ ਇਸ ਨਵੇਂ ਪਲਾਨ ਦਾ ਐਲਾਨ ਕੀਤਾ ਹੈ। ਸਿਰਫ਼ ₹51 ਰੁਪਏ ਖਰਚ ਕਰਨ ਨਾਲ ਤੁਹਾਨੂੰ ਬਹੁਤ ਸਾਰੇ ਫਾਇਦੇ ਮਿਲ ਸਕਦੇ ਹਨ। ਤੁਸੀਂ ਵੀ ਦੇਖੋ ਪੂਰੀ ਲਿਸਟ

ਕੀਮਤ: ਸਿਰਫ਼ ₹51
ਵੈਧਤਾ: 28 ਦਿਨ
ਕਾਲਿੰਗ: ਕਿਸੇ ਵੀ ਨੈੱਟਵਰਕ 'ਤੇ ਅਸੀਮਤ ਕਾਲਿੰਗ, ਦਿਨ ਅਤੇ ਰਾਤ
ਡਾਟਾ: ਪ੍ਰਤੀ ਦਿਨ 2GB ਹਾਈ-ਸਪੀਡ ਇੰਟਰਨੈੱਟ ਡਾਟਾ
SMS: ਪ੍ਰਤੀ ਦਿਨ 100 ਮੁਫ਼ਤ SMS

ਫ੍ਰੀ ਵਿੱਚ ਮਿਲੇਗਾ ਨਵਾਂ ਸਿਮ ਕਾਰਡ

ਇਸ ਕਿਫਾਇਤੀ ਯੋਜਨਾ ਤੋਂ ਇਲਾਵਾ, BSNL ਨਵੇਂ ਗਾਹਕਾਂ ਨੂੰ ਇੱਕ ਹੋਰ ਮਹੱਤਵਪੂਰਨ ਤੋਹਫ਼ਾ ਦੇ ਰਿਹਾ ਹੈ। ਇਸ ਪੇਸ਼ਕਸ਼ ਦੇ ਤਹਿਤ ਤੁਹਾਨੂੰ ਇੱਕ ਮੁਫ਼ਤ ਸਿਮ ਕਾਰਡ ਮਿਲੇਗਾ।

ਨਵੀਂ ਸਿਮ ਲੈਣ ਲਈ ਕਰੋ ਆਹ ਕੰਮ

ਨਵਾਂ ਸਿਮ ਲੈਣ ਲਈ, ਤੁਹਾਨੂੰ ਆਪਣੇ ਨਜ਼ਦੀਕੀ BSNL ਕਸਟਮਰ ਸਰਵਿਸ ਸੈਂਟਰ ਜਾਂ ਕਿਸੇ ਅਧਿਕਾਰਤ ਰਿਟੇਲਰ 'ਤੇ ਜਾਣਾ ਪਵੇਗਾ। ਉੱਥੇ, ਤੁਹਾਨੂੰ ਸਿਮ ਨੂੰ ਐਕਟੀਵੇਟ ਕਰਨ ਲਈ ਆਪਣੀ ਸਟੈਂਡਰਡ KYC ਪ੍ਰਕਿਰਿਆ ਨੂੰ ਪੂਰਾ ਕਰਨ ਦੀ ਲੋੜ ਹੋਵੇਗੀ।

ਕਦੋਂ ਤੱਕ ਚੁੱਕ ਸਕਦੇ ਇਸ ਦਾ ਫਾਇਦਾ?

ਜੇਕਰ ਤੁਸੀਂ ਇਸ ਪੇਸ਼ਕਸ਼ ਦਾ ਲਾਭ ਚੁੱਕਣਾ ਚਾਹੁੰਦੇ ਹੋ, ਤਾਂ ਤੁਹਾਨੂੰ ਜਲਦੀ ਪ੍ਰੋਸੈਸ ਕਰਨਾ ਪਵੇਗਾ। BSNL ਦੀ ਇਹ ਵਿਸ਼ੇਸ਼ ਪੇਸ਼ਕਸ਼ ਸੀਮਤ ਸਮੇਂ ਲਈ ਵੈਲਿਡ ਹੈ। ਕੰਪਨੀ ਦੇ ਅਨੁਸਾਰ, ਇਹ ਪੇਸ਼ਕਸ਼ 30 ਜੂਨ, 2026 ਤੱਕ ਵੈਲਿਡ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

Mobile Recharge Rules :  ਮੋਬਾਈਲ ਰਿਚਾਰਜ ਦੇ ਨਿਯਮ ਬਦਲੇ, Jio-Airtel-Vi ਯੂਜ਼ਰਾਂ ਨੂੰ ਕੀ ਮਿਲੇਗਾ ਫਾਇਦਾ?
Mobile Recharge Rules :  ਮੋਬਾਈਲ ਰਿਚਾਰਜ ਦੇ ਨਿਯਮ ਬਦਲੇ, Jio-Airtel-Vi ਯੂਜ਼ਰਾਂ ਨੂੰ ਕੀ ਮਿਲੇਗਾ ਫਾਇਦਾ?
30-Day Recharge Plan: ਹੁਣ 28 ਦਿਨ ਨਹੀਂ, ਸਗੋਂ 30 ਦਿਨਾਂ ਦਾ ਮਿਲੇਗਾ ਰਿਚਾਰਜ, ਬਿਨਾਂ ਡਾਟਾ ਵਾਲਿਆਂ ਲਈ ਵੀ ਰਿਚਾਰਜ ਪਲਾਨ ਉਪਲਬਧ; ਇੱਥੇ ਜਾਣੋ ਡਿਟੇਲ...
ਹੁਣ 28 ਦਿਨ ਨਹੀਂ, ਸਗੋਂ 30 ਦਿਨਾਂ ਦਾ ਮਿਲੇਗਾ ਰਿਚਾਰਜ, ਬਿਨਾਂ ਡਾਟਾ ਵਾਲਿਆਂ ਲਈ ਵੀ ਰਿਚਾਰਜ ਪਲਾਨ ਉਪਲਬਧ; ਇੱਥੇ ਜਾਣੋ ਡਿਟੇਲ...
Diwali Shopping : ਦੀਵਾਲੀ ਤੋਂ ਪਹਿਲਾਂ ਮਹਿੰਗਾਈ ਦਾ ਝਟਕਾ ! AC-ਟੀਵੀ ਸਮੇਤ ਇਲੈਕਟ੍ਰਾਨਿਕ ਸਾਮਾਨ ਹੋਵੇਗਾ ਮਹਿੰਗਾ
Diwali Shopping : ਦੀਵਾਲੀ ਤੋਂ ਪਹਿਲਾਂ ਮਹਿੰਗਾਈ ਦਾ ਝਟਕਾ ! AC-ਟੀਵੀ ਸਮੇਤ ਇਲੈਕਟ੍ਰਾਨਿਕ ਸਾਮਾਨ ਹੋਵੇਗਾ ਮਹਿੰਗਾ
Boat Aavante Bar 6 Options: ਹਰ ਸੈੱਟਅੱਪ ਲਈ ਬਜਟ 'ਤੇ ਸਾਊਂਡਬਾਰ, ਇੱਥੇ ਜਾਣੋ Boat Aavante Bar ਦੇ 6 ਬੈਸਟ ਆਪਸ਼ਨ, ਕੀਮਤ ਅਤੇ ਫੀਚਰਸ ਬਾਰੇ ਡਿਟੇਲ...
ਹਰ ਸੈੱਟਅੱਪ ਲਈ ਬਜਟ 'ਤੇ ਸਾਊਂਡਬਾਰ, ਇੱਥੇ ਜਾਣੋ Boat Aavante Bar ਦੇ 6 ਬੈਸਟ ਆਪਸ਼ਨ, ਕੀਮਤ ਅਤੇ ਫੀਚਰਸ ਬਾਰੇ ਡਿਟੇਲ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Political News: ਸਿਆਸੀ ਜਗਤ 'ਚ ਪਸਰਿਆ ਮਾਤਮ, 2 ਵਾਰ ਮੰਤਰੀ ਅਤੇ 5 ਵਾਰ ਵਿਧਾਇਕ ਰਹੇ ਸੀਨੀਅਰ ਆਗੂ ਦਾ ਦੇਹਾਂਤ, ਹਾਰਟ ਅਟੈਕ ਤੋਂ ਬਾਅਦ ਮੌਤ... 
ਸਿਆਸੀ ਜਗਤ 'ਚ ਪਸਰਿਆ ਮਾਤਮ, 2 ਵਾਰ ਮੰਤਰੀ ਅਤੇ 5 ਵਾਰ ਵਿਧਾਇਕ ਰਹੇ ਸੀਨੀਅਰ ਆਗੂ ਦਾ ਦੇਹਾਂਤ, ਹਾਰਟ ਅਟੈਕ ਤੋਂ ਬਾਅਦ ਮੌਤ... 
LPU 'ਚ ਹੰਗਾਮੇ ਨੂੰ ਲੈ ਕੇ ਵਿਦਿਆਰਥਣ ਦਾ ਵੱਡਾ ਦਾਅਵਾ, ਇੰਨਫਲੂਐਂਸਰ ਨੇ ਯੂਨੀਵਰਸਿਟੀ 'ਚ ਹਿੰਸਾ ਫੈਲਾਈ, ਵੀਡੀਓ ਸ਼ੇਅਰ ਕਰ ਬੋਲੀ- ਇਸ਼ਾਰਾ ਕਰਕੇ ਨੌਜਵਾਨ ਬੁਲਾਏ; ਫਿਰ...
LPU 'ਚ ਹੰਗਾਮੇ ਨੂੰ ਲੈ ਕੇ ਵਿਦਿਆਰਥਣ ਦਾ ਵੱਡਾ ਦਾਅਵਾ, ਇੰਨਫਲੂਐਂਸਰ ਨੇ ਯੂਨੀਵਰਸਿਟੀ 'ਚ ਹਿੰਸਾ ਫੈਲਾਈ, ਵੀਡੀਓ ਸ਼ੇਅਰ ਕਰ ਬੋਲੀ- ਇਸ਼ਾਰਾ ਕਰਕੇ ਨੌਜਵਾਨ ਬੁਲਾਏ; ਫਿਰ...
Resign: ਵਿਧਾਨ ਪ੍ਰੀਸ਼ਦ ਦੇ ਚੇਅਰਮੈਨ ਅਵਧੇਸ਼ ਨਾਰਾਇਣ ਸਿੰਘ ਨੇ ਦਿੱਤਾ ਅਸਤੀਫ਼ਾ, ਜਾਣੋ ਕੌਣ ਸੰਭਾਲੇਗਾ ਅਹੁਦਾ? ਇਸ ਨਾਮ 'ਤੇ ਚਰਚਾ ਹੋਈ ਤੇਜ਼...
ਵਿਧਾਨ ਪ੍ਰੀਸ਼ਦ ਦੇ ਚੇਅਰਮੈਨ ਅਵਧੇਸ਼ ਨਾਰਾਇਣ ਸਿੰਘ ਨੇ ਦਿੱਤਾ ਅਸਤੀਫ਼ਾ, ਜਾਣੋ ਕੌਣ ਸੰਭਾਲੇਗਾ ਅਹੁਦਾ? ਇਸ ਨਾਮ 'ਤੇ ਚਰਚਾ ਹੋਈ ਤੇਜ਼...
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਰੂਪ ਕੌਰ ਸੰਧੂ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਸਤਾ
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਰੂਪ ਕੌਰ ਸੰਧੂ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਸਤਾ
LPU 'ਚ ਇਸ ਸੋਸ਼ਲ ਮੀਡੀਆ ਪੋਸਟ ਨਾਲ ਹੋਇਆ ਇੰਨਾ ਹੰਗਾਮਾ, ਦਾਅਵਾ- ਮੇਲ ਵਰਕਰ ਨੇ ਵਿਦਿਆਰਥਣ ਨਾਲ ਕੀਤਾ ਰੇਪ; ਪ੍ਰਦਰਸ਼ਨ ਸ਼ੁਰੂ ਹੁੰਦਿਆਂ ਹੀ ਡਿਲੀਟ...
LPU 'ਚ ਇਸ ਸੋਸ਼ਲ ਮੀਡੀਆ ਪੋਸਟ ਨਾਲ ਹੋਇਆ ਇੰਨਾ ਹੰਗਾਮਾ, ਦਾਅਵਾ- ਮੇਲ ਵਰਕਰ ਨੇ ਵਿਦਿਆਰਥਣ ਨਾਲ ਕੀਤਾ ਰੇਪ; ਪ੍ਰਦਰਸ਼ਨ ਸ਼ੁਰੂ ਹੁੰਦਿਆਂ ਹੀ ਡਿਲੀਟ...
1 ਨਵੰਬਰ ਤੋਂ ਇਨ੍ਹਾਂ ਗੱਡੀਆਂ ਦੀ ਐਂਟਰੀ ਬੰਦ, ਦਫਤਰਾਂ ਦੀ ਵੀ ਬਦਲਿਆ ਸਮਾਂ
1 ਨਵੰਬਰ ਤੋਂ ਇਨ੍ਹਾਂ ਗੱਡੀਆਂ ਦੀ ਐਂਟਰੀ ਬੰਦ, ਦਫਤਰਾਂ ਦੀ ਵੀ ਬਦਲਿਆ ਸਮਾਂ
ਡੀਜ਼ਲ ਦੀ ਬਿਕਰੀ 'ਤੇ ਲੱਗੀ ਪਾਬੰਦੀ, ਪੈਟਰੋਲ ਪੰਪ 'ਤੇ ਸਟਾਕ ਖਤਮ ਹੋਣ ਦਾ ਆਈ ਨੌਬਤ
ਡੀਜ਼ਲ ਦੀ ਬਿਕਰੀ 'ਤੇ ਲੱਗੀ ਪਾਬੰਦੀ, ਪੈਟਰੋਲ ਪੰਪ 'ਤੇ ਸਟਾਕ ਖਤਮ ਹੋਣ ਦਾ ਆਈ ਨੌਬਤ
ਪੰਜਾਬ-ਚੰਡੀਗੜ੍ਹ 'ਚ ਡਿੱਗਿਆ ਤਾਪਮਾਨ, ਠੰਡ ਦਾ ਅਹਿਸਾਸ; 6 ਜ਼ਿਲ੍ਹਿਆਂ 'ਚ ਅਲਰਟ ਜਾਰੀ
ਪੰਜਾਬ-ਚੰਡੀਗੜ੍ਹ 'ਚ ਡਿੱਗਿਆ ਤਾਪਮਾਨ, ਠੰਡ ਦਾ ਅਹਿਸਾਸ; 6 ਜ਼ਿਲ੍ਹਿਆਂ 'ਚ ਅਲਰਟ ਜਾਰੀ
Embed widget