ਪੜਚੋਲ ਕਰੋ

BSNL ਨੇ Jio-Airtel ਦੀ ਉਡਾਈ ਨੀਂਦ, ਲਗਭਗ 4 ਰੁਪਏ ਦਿਨ ਦੀ ਲਾਗਤ 'ਚ ਦੇ ਰਹੀ ਸਾਲ ਭਰ ਦੀ ਵੈਲੀਡਿਟੀ, ਡਾਟਾ ਵੀ ਛੱਪੜਫਾੜ

BSNL ਆਪਣੇ ਯੂਜ਼ਰਸ ਲਈ ਕਈ ਸਸਤੇ ਰਿਚਾਰਜ ਪਲਾਨ ਲੈ ਕੇ ਆਉਂਦੀ ਹੈ। ਇਹ ਪਲਾਨ ਚਾਹੇ ਕੀਮਤ 'ਚ ਘੱਟ ਹੁੰਦੇ ਹਨ, ਪਰ ਇਸ 'ਚ ਮਿਲਣ ਵਾਲੇ ਲਾਭ ਬੇਹੱਦ ਵਧੀਆ ਹੁੰਦੇ ਹਨ। ਅੱਜ ਅਸੀਂ ਤੁਹਾਨੂੰ BSNL ਦੇ ਇੱਕ ਹੋਸ਼ ਉਡਾਉਣ..

BSNL ਆਪਣੇ ਯੂਜ਼ਰਸ ਲਈ ਕਈ ਸਸਤੇ ਰਿਚਾਰਜ ਪਲਾਨ ਲੈ ਕੇ ਆਉਂਦੀ ਹੈ। ਇਹ ਪਲਾਨ ਚਾਹੇ ਕੀਮਤ 'ਚ ਘੱਟ ਹੁੰਦੇ ਹਨ, ਪਰ ਇਸ 'ਚ ਮਿਲਣ ਵਾਲੇ ਲਾਭ ਬੇਹੱਦ ਵਧੀਆ ਹੁੰਦੇ ਹਨ। ਅੱਜ ਅਸੀਂ ਤੁਹਾਨੂੰ BSNL ਦੇ ਇੱਕ ਹੋਸ਼ ਉਡਾਉਣ ਵਾਲੇ ਪਲਾਨ ਬਾਰੇ ਦੱਸਣ ਜਾ ਰਹੇ ਹਾਂ, ਜੋ ਸਾਲ ਭਰ ਲਈ ਭਰਪੂਰ ਡਾਟਾ ਦਿੰਦਾ ਹੈ।

ਹੋਰ ਪੜ੍ਹੋ : Revolt ਦੀ ਨਵੀਂ ਇਲੈਕਟ੍ਰਿਕ ਬਾਈਕ ਸ਼ਾਨਦਾਰ ਫੀਚਰਾਂ ਨਾਲ ਹੋਈ ਲਾਂਚ, 85 kmph ਦੀ ਟੌਪ-ਸਪੀਡ ਨਾਲ ਦੌੜਦੀ, ਜਾਣੋ ਕੀਮਤ

BSNL ਦਾ 1,515 ਰੁਪਏ ਵਾਲਾ ਡਾਟਾ ਪਲਾਨ

ਦੇਸ਼ ਦੀ ਸਰਕਾਰੀ ਟੈਲੀਕਾਮ ਕੰਪਨੀ BSNL ਆਪਣੇ ਯੂਜ਼ਰਸ ਲਈ 1,515 ਰੁਪਏ ਦਾ ਖਾਸ ਡਾਟਾ ਪਲਾਨ ਪੇਸ਼ ਕਰ ਰਹੀ ਹੈ। ਇਸ ਪਲਾਨ 'ਚ ਯੂਜ਼ਰਸ ਨੂੰ 365 ਦਿਨਾਂ ਦੀ ਵੈਧਤਾ ਮਿਲ ਰਹੀ ਹੈ।

ਹਰ ਦਿਨ 2GB ਹਾਈ-ਸਪੀਡ ਡਾਟਾ ਦਿੱਤਾ ਜਾ ਰਿਹਾ ਹੈ।
ਕੁੱਲ 730GB ਡਾਟਾ ਉਪਲਬਧ ਹੈ।
ਇਹ ਪਲਾਨ ਸਿਰਫ ਡਾਟਾ ਪਲਾਨ ਹੈ, ਜਿਸ 'ਚ ਕਾਲਿੰਗ ਅਤੇ SMS ਦੀ ਸੁਵਿਧਾ ਨਹੀਂ ਮਿਲਦੀ।

Jio-Airtel ਨੂੰ ਪਿੱਛੇ ਛੱਡਿਆ

ਇਹ ਪਲਾਨ ਲਗਭਗ 4 ਰੁਪਏ ਰੋਜ਼ਾਨਾ ਦੀ ਲਾਗਤ 'ਚ ਉਪਲਬਧ ਹੈ। Jio ਅਤੇ Airtel ਵਰਗੀਆਂ ਪ੍ਰਾਈਵੇਟ ਕੰਪਨੀਆਂ ਕੋਲ ਇੰਨਾ ਡਾਟਾ ਅਤੇ ਲੰਮੀ ਵੈਧਤਾ ਵਾਲਾ ਕੋਈ ਵੀ ਪਲਾਨ ਨਹੀਂ ਹੈ।

BSNL ਦਾ 197 ਰੁਪਏ ਵਾਲਾ ਪਲਾਨ, 3 ਰੁਪਏ ਰੋਜ਼ਾਨਾ 'ਚ ਲੰਮੀ ਵੈਲੀਡਿਟੀ ਨਾਲ ਮਿਲਦੇ ਨੇ ਭਰਪੂਰ ਫਾਇਦੇ

BSNL ਆਪਣੇ ਗਾਹਕਾਂ ਲਈ ਸਸਤੇ ਅਤੇ ਲਾਭਕਾਰੀ ਰਿਚਾਰਜ ਪਲਾਨ ਪੇਸ਼ ਕਰ ਰਹੀ ਹੈ। ਕੰਪਨੀ 197 ਰੁਪਏ ਵਾਲੇ ਪਲਾਨ 'ਚ ਗਾਹਕਾਂ ਨੂੰ ਲੰਮੀ ਵੈਲੀਡਿਟੀ ਦੇ ਨਾਲ-ਨਾਲ ਕਈ ਫਾਇਦੇ ਵੀ ਮੁਹੱਈਆ ਕਰਵਾ ਰਹੀ ਹੈ।

197 ਰੁਪਏ ਵਾਲੇ ਪਲਾਨ ਦੀ ਵੈਲੀਡਿਟੀ
ਇਸ ਪਲਾਨ 'ਚ 70 ਦਿਨਾਂ ਦੀ ਵੈਲੀਡਿਟੀ ਦਿੱਤੀ ਜਾ ਰਹੀ ਹੈ।
ਇਸ ਦੀ ਰੋਜ਼ਾਨਾ ਲਾਗਤ ਲਗਭਗ 3 ਰੁਪਏ ਪੈਂਦੀ ਹੈ।

ਮਿਲਦੇ ਹਨ ਇਹ ਫਾਇਦੇ:

ਸ਼ੁਰੂਆਤੀ 18 ਦਿਨਾਂ ਤੱਕ ਦਿਨ ਦੇ 2GB ਡਾਟਾ।
ਹਰ ਦਿਨ 100 SMS ਭੇਜਣ ਦੀ ਸੁਵਿਧਾ।
ਅਨਲਿਮਿਟਡ ਕਾਲਿੰਗ ਦੇ ਨਾਲ ਕਿਸੇ ਵੀ ਨੰਬਰ 'ਤੇ ਗੱਲਬਾਤ ਕਰਨ ਦਾ ਮੌਕਾ।

ਜੇਕਰ ਤੁਸੀਂ ਘੱਟ ਕੀਮਤ 'ਚ ਕਾਲਿੰਗ, SMS ਅਤੇ ਡਾਟਾ ਪਲਾਨ ਦੀ ਖੋਜ ਕਰ ਰਹੇ ਹੋ, ਤਾਂ BSNL ਦਾ ਇਹ ਪਲਾਨ ਤੁਹਾਡੇ ਲਈ ਵਧੀਆ ਚੋਣ ਹੋ ਸਕਦਾ ਹੈ।

BSNL ਦਾ 197 ਰੁਪਏ ਵਾਲਾ ਇਹ ਪਲਾਨ ਜਿਹੜਾ ਕਿ ਸਿਰਫ 3 ਰੁਪਏ ਦਿਨਾਂ ਦੀ ਲਾਗਤ 'ਚ ਮਿਲ ਰਿਹਾ ਹੈ, ਮੌਜੂਦਾ ਸਮੇਂ 'ਚ ਪ੍ਰਾਈਵੇਟ ਕੰਪਨੀਆਂ ਦੇ ਮੁਕਾਬਲੇ ਕਾਫੀ ਵਧੀਆ ਪੇਸ਼ਕਸ਼ ਹੈ।

ਟਾਪ ਹੈਡਲਾਈਨ

Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget