ਪੜਚੋਲ ਕਰੋ

BSNL Cheapest Plans : ਸਿਮ ਐਕਟਿਵ ਰੱਖਣਾ ਹੈ ? ਇਹ ਹੈ BSNL ਦਾ ਸਭ ਤੋਂ ਸਸਤਾ ਪਲਾਨ ,ਕਾਲਿੰਗ ਨਾਲ ਮਿਲੇਗਾ ਡਾਟਾ

BSNL Cheapest Plans : ਅੱਜ ਕੱਲ੍ਹ ਜ਼ਿਆਦਾਤਰ ਲੋਕਾਂ ਕੋਲ ਇੱਕ ਮੁੱਖ ਸਿਮ ਤੋਂ ਇਲਾਵਾ ਇੱਕ ਸੈਕੰਡਰੀ ਸਿਮ ਵੀ ਹੁੰਦੀ ਹੈ, ਜਿਸਨੂੰ ਸਿਰਫ਼ ਐਕਟਿਵ ਰੱਖਣ ਲਈ ਰੀਚਾਰਜ ਕਰਵਾਉਣਾ ਪੈਂਦਾ ਹੈ। ਕਈ ਵਾਰ ਦੂਜੇ ਸਿਮ ਦਾ ਰੀਚਾਰਜ ਨਾ ਹੋਣ ਕਰਕੇ BSN

BSNL Cheapest Plans : ਅੱਜ ਕੱਲ੍ਹ ਜ਼ਿਆਦਾਤਰ ਲੋਕਾਂ ਕੋਲ ਇੱਕ ਮੁੱਖ ਸਿਮ ਤੋਂ ਇਲਾਵਾ ਇੱਕ ਸੈਕੰਡਰੀ ਸਿਮ ਵੀ ਹੁੰਦੀ ਹੈ, ਜਿਸਨੂੰ ਸਿਰਫ਼ ਐਕਟਿਵ ਰੱਖਣ ਲਈ ਰੀਚਾਰਜ ਕਰਵਾਉਣਾ ਪੈਂਦਾ ਹੈ। ਕਈ ਵਾਰ ਦੂਜੇ ਸਿਮ ਦਾ ਰੀਚਾਰਜ ਨਾ ਹੋਣ ਕਰਕੇ BSNL ਨੰਬਰ ਬੰਦ ਹੋ ਜਾਂਦਾ ਹੈ। ਜੇ ਤੁਸੀਂ ਵੀ ਆਪਣਾ BSNL ਨੰਬਰ ਐਕਟਿਵ ਰੱਖਣਾ ਚਾਹੁੰਦੇ ਹੋ ਅਤੇ ਨਾਲ ਹੀ ਕੁਝ ਕਾਲਿੰਗ ਮਿੰਟ ਤੇ ਡਾਟਾ ਵੀ ਚਾਹੁੰਦੇ ਹੋ, ਤਾਂ BSNL ਦਾ 107 ਰੁਪਏ ਵਾਲਾ ਪਲਾਨ ਤੁਹਾਡੇ ਲਈ ਵਧੀਆ ਵਿਕਲਪ ਹੋ ਸਕਦਾ ਹੈ। ਇਹ ਕੰਪਨੀ ਦੇ ਸਭ ਤੋਂ ਸਸਤੇ ਪਲਾਨਾਂ ਵਿੱਚੋਂ ਇੱਕ ਹੈ।

107 ਰੁਪਏ ਦੇ ਪਲਾਨ ਵਿੱਚ ਕੀ ਮਿਲੇਗਾ?

BSNL ਦੇ 107 ਰੁਪਏ ਵਾਲੇ ਪਲਾਨ ਵਿੱਚ ਤੁਹਾਨੂੰ 200 ਮਿੰਟ ਲੋਕਲ, STD ਅਤੇ ਰੋਮਿੰਗ ਕਾਲਿੰਗ ,MTNL ਨੈੱਟਵਰਕ 'ਤੇ ਵੀ ਕਾਲਿੰਗ ਦੀ ਸੁਵਿਧਾ, ਜਿਸ ਨਾਲ ਦਿੱਲੀ ਅਤੇ ਮੁੰਬਈ ਵਿੱਚ ਵੀ ਇਹ ਪਲਾਨ ਕੰਮ ਕਰਦਾ ਹੈ।

3GB ਹਾਈ-ਸਪੀਡ ਡਾਟਾ

ਸਭ ਤੋਂ ਖਾਸ ਗੱਲ ਇਹ ਹੈ ਕਿ 3GB ਡਾਟਾ ਖਤਮ ਹੋਣ ਤੋਂ ਬਾਅਦ ਵੀ ਇੰਟਰਨੈੱਟ ਬੰਦ ਨਹੀਂ ਹੁੰਦਾ, ਸਗੋਂ 40 Kbps ਦੀ ਸਪੀਡ ਨਾਲ ਚੱਲਦਾ ਰਹਿੰਦਾ ਹੈ। ਇਸ ਪਲਾਨ ਦੀ ਵੈਧਤਾ ਹੁਣ 20 ਦਿਨ ਹੈ। ਪਹਿਲਾਂ ਇਸ ਦੀ ਵੈਧਤਾ 35 ਦਿਨ ਹੁੰਦੀ ਸੀ।

ਪਲਾਨ ਦਾ ਰੀਚਾਰਜ ਕਿਵੇਂ ਕਰੀਏ?

ਇਸ ਪਲਾਨ ਦਾ ਰੀਚਾਰਜ ਕਰਨਾ ਬਹੁਤ ਆਸਾਨ ਹੈ। ਤੁਸੀਂ ਇਸਨੂੰ ਹੇਠਾਂ ਦਿੱਤੇ ਤਰੀਕਿਆਂ ਨਾਲ ਰੀਚਾਰਜ ਕਰ ਸਕਦੇ ਹੋ ,MyBSNL ਐਪ  ,BSNL ਦੀ ਅਧਿਕਾਰਤ ਵੈੱਬਸਾਈਟ  ,ਨਜ਼ਦੀਕੀ ਮੋਬਾਈਲ ਰੀਚਾਰਜ ਦੁਕਾਨ ,Paytm, Google Pay, PhonePe ਵਰਗੀਆਂ UPI ਐਪਸ ਰੀਚਾਰਜ ਕਰਨ ਲਈ ਆਪਣਾ BSNL ਮੋਬਾਈਲ ਨੰਬਰ ਦਰਜ ਕਰੋ, 107 ਰੁਪਏ ਵਾਲਾ ਪਲਾਨ ਚੁਣੋ ਅਤੇ ਭੁਗਤਾਨ ਕਰ ਦਿਓ।

ਧਿਆਨ ਦਿਓ: ਵੱਖ-ਵੱਖ ਸਰਕਲ (ਰਾਜਾਂ) ਵਿੱਚ ਇਸ ਪਲਾਨ ਦੇ ਫਾਇਦੇ ਕੁਝ ਹੱਦ ਤੱਕ ਵੱਖਰੇ ਹੋ ਸਕਦੇ ਹਨ। ਇਸ ਲਈ ਰੀਚਾਰਜ ਕਰਨ ਤੋਂ ਪਹਿਲਾਂ ਆਪਣੇ ਸਰਕਲ ਅਨੁਸਾਰ ਪਲਾਨ ਦੀ ਜਾਣਕਾਰੀ ਜ਼ਰੂਰ ਚੈਕ ਕਰੋ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Advertisement

ਟਾਪ ਹੈਡਲਾਈਨ

ਪਾਰਟੀ ਲਈ ਵਧੀਆ ਰਹਿਣਗੇ ਆਹ 4 Boat ਦੇ ਸਪੀਕਰ, ਜਾਣੋ ਵਿਸ਼ੇਸ਼ਤਾਂ ਤੋਂ ਕੀਮਤ ਤੱਕ ਇੱਕ-ਇੱਕ ਗੱਲ
ਪਾਰਟੀ ਲਈ ਵਧੀਆ ਰਹਿਣਗੇ ਆਹ 4 Boat ਦੇ ਸਪੀਕਰ, ਜਾਣੋ ਵਿਸ਼ੇਸ਼ਤਾਂ ਤੋਂ ਕੀਮਤ ਤੱਕ ਇੱਕ-ਇੱਕ ਗੱਲ
Mobile Recharge Plans : ਮੋਬਾਈਲ ਯੂਜ਼ਰਾਂ ਲਈ ਵੱਡੀ ਖ਼ਬਰ! Airtel-Jio-Vi ਨੂੰ ਲਿਆਉਣੇ ਪੈਣਗੇ ਸਿਰਫ਼ Voice-SMS ਵਾਲੇ ਪਲਾਨ
Mobile Recharge Plans : ਮੋਬਾਈਲ ਯੂਜ਼ਰਾਂ ਲਈ ਵੱਡੀ ਖ਼ਬਰ! Airtel-Jio-Vi ਨੂੰ ਲਿਆਉਣੇ ਪੈਣਗੇ ਸਿਰਫ਼ Voice-SMS ਵਾਲੇ ਪਲਾਨ
iPhone ਦਾ ਕਮਾਲ ਦਾ ਫੀਚਰ, ਭੀੜ ’ਚ ਤੁਹਾਡਾ ਨਾਮ ਸੁਣਦੇ ਹੀ ਮਿਲੇਗਾ ਅਲਰਟ
iPhone ਦਾ ਕਮਾਲ ਦਾ ਫੀਚਰ, ਭੀੜ ’ਚ ਤੁਹਾਡਾ ਨਾਮ ਸੁਣਦੇ ਹੀ ਮਿਲੇਗਾ ਅਲਰਟ
Best Headphones To Buy: ਸਭ ਤੋਂ ਵਧੀਆ ਹੈੱਡਫੋਨ ਖਰੀਦਣ ਤੋਂ ਪਹਿਲਾਂ ਪੜ੍ਹੋ ਇਹ ਖਬਰ, ਕੁਆਲਿਟੀ, ਸਾਊਂਡ ਸਣੇ ਯਾਤਰਾ ਦੌਰਾਨ ਬਿਨਾਂ ਬਾਹਰੀ ਸ਼ੌਰ ਲਈ ਇਹ ਆਪਸ਼ਨ ਖਾਸ...
ਸਭ ਤੋਂ ਵਧੀਆ ਹੈੱਡਫੋਨ ਖਰੀਦਣ ਤੋਂ ਪਹਿਲਾਂ ਪੜ੍ਹੋ ਇਹ ਖਬਰ, ਕੁਆਲਿਟੀ, ਸਾਊਂਡ ਸਣੇ ਯਾਤਰਾ ਦੌਰਾਨ ਬਿਨਾਂ ਬਾਹਰੀ ਸ਼ੌਰ ਲਈ ਇਹ ਆਪਸ਼ਨ ਖਾਸ...
Advertisement

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹਲਚਲ ਤੇਜ਼, ਹੁਣ ਭਾਜਪਾ ਨੇ ਧੂਰੀ ਤੋਂ ਐਲਾਨਿਆ ਉਮੀਦਵਾਰ, ਇਸ ਸੀਨੀਅਰ ਆਗੂ ਦੇ ਨਾਂਅ 'ਤੇ ਲੱਗੀ ਮੋਹਰ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹਲਚਲ ਤੇਜ਼, ਹੁਣ ਭਾਜਪਾ ਨੇ ਧੂਰੀ ਤੋਂ ਐਲਾਨਿਆ ਉਮੀਦਵਾਰ, ਇਸ ਸੀਨੀਅਰ ਆਗੂ ਦੇ ਨਾਂਅ 'ਤੇ ਲੱਗੀ ਮੋਹਰ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਾਂ-ਧੀ ਦਾ ਸ਼ਰੇਆਮ ਕਤਲ, ਭਰਾ ਬੋਲਿਆ- ਭੈਣ ਅਤੇ ਭਾਣਜੀ ਨੂੰ ਜੀਜੇ ਨੇ ਮਾਰਿਆ, ਚਾਕੂ ਨਾਲ ਕੀਤਾ ਲਹੂ-ਲੁਹਾਣ...
ਪੰਜਾਬ 'ਚ ਵੱਡੀ ਵਾਰਦਾਤ, ਮਾਂ-ਧੀ ਦਾ ਸ਼ਰੇਆਮ ਕਤਲ, ਭਰਾ ਬੋਲਿਆ- ਭੈਣ ਅਤੇ ਭਾਣਜੀ ਨੂੰ ਜੀਜੇ ਨੇ ਮਾਰਿਆ, ਚਾਕੂ ਨਾਲ ਕੀਤਾ ਲਹੂ-ਲੁਹਾਣ...
28, 29 ਅਤੇ 30 ਸਤੰਬਰ ਨੂੰ ਖੁੱਲ੍ਹੇ ਰਹਿਣਗੇ ਦੇਸ਼ ਭਰ ਦੇ ਸਹਿਕਾਰੀ ਬੈਂਕ, ਨਹੀਂ ਕਰਨਗੇ ਹੜਤਾਲ
28, 29 ਅਤੇ 30 ਸਤੰਬਰ ਨੂੰ ਖੁੱਲ੍ਹੇ ਰਹਿਣਗੇ ਦੇਸ਼ ਭਰ ਦੇ ਸਹਿਕਾਰੀ ਬੈਂਕ, ਨਹੀਂ ਕਰਨਗੇ ਹੜਤਾਲ
ਲੁਧਿਆਣਾ 'ਚ ਥਾਣਾ ਡੇਹਲੋਂ ਦਾ SHO ਲਾਈਨ ਹਾਜ਼ਰ, ਮਾਮਲਾ ਜਾਣ ਕੇ ਉੱਡ ਜਾਣਗੇ ਹੋਸ਼
ਲੁਧਿਆਣਾ 'ਚ ਥਾਣਾ ਡੇਹਲੋਂ ਦਾ SHO ਲਾਈਨ ਹਾਜ਼ਰ, ਮਾਮਲਾ ਜਾਣ ਕੇ ਉੱਡ ਜਾਣਗੇ ਹੋਸ਼
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਸਤੰਬਰ 2026
ATM ਤੋਂ ਪੈਸੇ ਕਢਵਾਉਣ ਵਾਲਿਆਂ ਲਈ ਵੱਡੀ ਖ਼ਬਰ!  SBI ਨੇ ਕੀਤਾ ਵੱਡਾ ਐਲਾਨ
ATM ਤੋਂ ਪੈਸੇ ਕਢਵਾਉਣ ਵਾਲਿਆਂ ਲਈ ਵੱਡੀ ਖ਼ਬਰ!  SBI ਨੇ ਕੀਤਾ ਵੱਡਾ ਐਲਾਨ
Toll Plaza Rule : ਟੋਲ ਪਲਾਜ਼ਾ ’ਤੇ ਲੱਗੀ ਲੰਬੀ ਲਾਈਨ ਤਾਂ ਕੀ ਟੋਲ ਨਹੀਂ ਦੇਣਾ ਪਵੇਗਾ? NHAI ਨੇ ਦੱਸੀ ਸੱਚਾਈ
Toll Plaza Rule : ਟੋਲ ਪਲਾਜ਼ਾ ’ਤੇ ਲੱਗੀ ਲੰਬੀ ਲਾਈਨ ਤਾਂ ਕੀ ਟੋਲ ਨਹੀਂ ਦੇਣਾ ਪਵੇਗਾ? NHAI ਨੇ ਦੱਸੀ ਸੱਚਾਈ
MP ਅੰਮ੍ਰਿਤਪਾਲ ਸਿੰਘ 2 ਸੀਟਾਂ ਤੋਂ ਲੜ ਸਕਦੇ ਨੇ 2027 ਦੀਆਂ ਚੋਣਾਂ , ਧੂਰੀ ’ਚ CM ਮਾਨ ਨਾਲ ਮੁਕਾਬਲੇ ਦੀ ਚਰਚਾ
MP ਅੰਮ੍ਰਿਤਪਾਲ ਸਿੰਘ 2 ਸੀਟਾਂ ਤੋਂ ਲੜ ਸਕਦੇ ਨੇ 2027 ਦੀਆਂ ਚੋਣਾਂ , ਧੂਰੀ ’ਚ CM ਮਾਨ ਨਾਲ ਮੁਕਾਬਲੇ ਦੀ ਚਰਚਾ
Embed widget