ਪੜਚੋਲ ਕਰੋ

45 ਦਿਨਾਂ ਲਈ ਮਿਲੇਗਾ Unlimited ਡਾਟਾ ਤੇ ਕਾਲਿੰਗ, BSNL ਲਿਆਇਆ 249 ਰੁਪਏ ‘ਚ ਸ਼ਾਨਦਾਰ ਰੀਚਾਰਜ ਪਲਾਨ, ਜਾਣੋ ਹਰ ਜਾਣਕਾਰੀ

BSNL ਨੇ ਹਾਲ ਹੀ ਵਿੱਚ ਆਪਣੇ ਗਾਹਕਾਂ ਲਈ 249 ਰੁਪਏ ਦਾ ਇੱਕ ਬਹੁਤ ਹੀ ਸਸਤਾ ਰੀਚਾਰਜ ਪਲਾਨ ਪੇਸ਼ ਕੀਤਾ ਹੈ। ਇਸ ਪਲਾਨ 'ਚ ਕੰਪਨੀ ਗਾਹਕਾਂ ਨੂੰ ਸਸਤੇ ਆਫਰ ਦੇ ਰਹੀ ਹੈ।

BSNL Rs 249 Recharge Plan: ਪ੍ਰਾਈਵੇਟ ਟੈਲੀਕਾਮ ਕੰਪਨੀਆਂ ਦੇ ਰੀਚਾਰਜ ਪਲਾਨ ਦੀਆਂ ਕੀਮਤਾਂ ਵਧਾਉਣ ਤੋਂ ਬਾਅਦ ਸਰਕਾਰੀ ਟੈਲੀਕਾਮ ਕੰਪਨੀ BSNL ਇੱਕ ਤੋਂ ਬਾਅਦ ਇੱਕ ਨਵੇਂ ਧਮਾਕੇ ਕਰ ਰਹੀ ਹੈ। ਜੁਲਾਈ ਮਹੀਨੇ ਤੋਂ ਕੰਪਨੀ ਨੇ ਆਪਣੇ ਰੀਚਾਰਜ ਪਲਾਨ ਦੀ ਸੂਚੀ ਵਿੱਚ ਕਈ ਸ਼ਾਨਦਾਰ ਪਲਾਨ ਪੇਸ਼ ਕੀਤੇ ਹਨ। ਇਸ ਦੌਰਾਨ, BSNL ਨੇ ਆਪਣੇ ਪੋਰਟਫੋਲੀਓ ਵਿੱਚ ਇੱਕ ਮਹੀਨੇ ਤੋਂ ਵੱਧ ਸਮੇਂ ਲਈ ਇੱਕ ਸ਼ਾਨਦਾਰ ਪਲਾਨ ਪੇਸ਼ ਕੀਤਾ ਹੈ।

250 ਰੁਪਏ ਤੋਂ ਘੱਟ ਲਈ 40 ਦਿਨਾਂ ਦੀ ਵੈਧਤਾ

ਜਦੋਂ ਕਿ Jio, Airtel ਅਤੇ Vi ਆਪਣੇ ਗਾਹਕਾਂ ਨੂੰ ਆਪਣੇ ਛੋਟੇ ਰੀਚਾਰਜ ਪਲਾਨ ਵਿੱਚ ਸਿਰਫ 28 ਦਿਨਾਂ ਦੀ ਵੈਧਤਾ ਦਿੰਦੇ ਹਨ। ਇਸ ਦੇ ਨਾਲ ਹੀ, BSNL 250 ਰੁਪਏ ਤੋਂ ਘੱਟ ਲਈ 40 ਦਿਨਾਂ ਦੀ ਵੈਧਤਾ ਦੇ ਰਿਹਾ ਹੈ। ਜੇ ਤੁਸੀਂ BSNL ਸਿਮ ਦੀ ਵਰਤੋਂ ਕਰਦੇ ਹੋ ਤਾਂ ਇਹ ਰੀਚਾਰਜ ਪਲਾਨ ਤੁਹਾਡੇ ਲਈ ਸਭ ਤੋਂ ਵਧੀਆ ਆਫਰ ਹੋ ਸਕਦਾ ਹੈ। ਆਓ, ਕੰਪਨੀ ਦੇ ਇਸ ਰੀਚਾਰਜ ਪਲਾਨ ਬਾਰੇ ਵਿਸਥਾਰ ਵਿੱਚ ਜਾਣੀਏ।

BSNL ਨੇ ਹਾਲ ਹੀ ਵਿੱਚ ਆਪਣੇ ਗਾਹਕਾਂ ਲਈ 249 ਰੁਪਏ ਦਾ ਇੱਕ ਬਹੁਤ ਹੀ ਸਸਤਾ ਰੀਚਾਰਜ ਪਲਾਨ ਪੇਸ਼ ਕੀਤਾ ਹੈ। ਇਸ ਪਲਾਨ 'ਚ ਕੰਪਨੀ ਗਾਹਕਾਂ ਨੂੰ ਸਸਤੇ ਆਫਰ ਦੇ ਰਹੀ ਹੈ। BSNL ਦੇ ਇਸ ਪਲਾਨ 'ਚ ਗਾਹਕਾਂ ਨੂੰ 45 ਦਿਨਾਂ ਲਈ ਕਿਸੇ ਵੀ ਨੈੱਟਵਰਕ 'ਤੇ ਮੁਫਤ ਕਾਲਿੰਗ ਦੀ ਸੁਵਿਧਾ ਦਿੱਤੀ ਜਾਂਦੀ ਹੈ। ਮੁਫਤ ਕਾਲਿੰਗ ਦੇ ਨਾਲ, ਤੁਹਾਨੂੰ ਰੋਜ਼ਾਨਾ 100 ਮੁਫਤ SMS ਵੀ ਮਿਲਦੇ ਹਨ।

ਸਰਕਾਰੀ ਟੈਲੀਕਾਮ ਕੰਪਨੀ ਇਸ ਪਲਾਨ ਦੇ ਤਹਿਤ ਆਪਣੇ ਗਾਹਕਾਂ ਨੂੰ ਹਰ ਦਿਨ 2 ਜੀਬੀ ਡਾਟਾ ਪ੍ਰਦਾਨ ਕਰਦੀ ਹੈ। ਮਤਲਬ, ਇਸ ਰੀਚਾਰਜ ਪਲਾਨ ਰਾਹੀਂ ਤੁਸੀਂ ਦਿਨ ਭਰ ਮਨੋਰੰਜਨ ਕਰ ਸਕਦੇ ਹੋ। ਹਾਲਾਂਕਿ ਇਸ ਪਲਾਨ 'ਚ ਬਹੁਤ ਸਾਰਾ ਅਨਲਿਮਟਿਡ ਡਾਟਾ ਦਿੱਤਾ ਗਿਆ ਹੈ ਪਰ 2GB ਡਾਟਾ ਦੀ ਸੀਮਾ ਪਾਰ ਕਰਨ ਤੋਂ ਬਾਅਦ ਤੁਹਾਨੂੰ 40Kbps ਦੀ ਸਪੀਡ ਮਿਲੇਗੀ।

ਜਲਦ ਹੀ ਲਾਂਚ ਕੀਤਾ ਜਾਵੇਗਾ BSNL 5G

BSNL ਯੂਜ਼ਰਸ ਲਈ BSNL 5G ਦਾ ਇੰਤਜ਼ਾਰ ਹੁਣ ਖਤਮ ਹੋਣ ਵਾਲਾ ਹੈ। BSNL ਨੇ 5G ਨੈੱਟਵਰਕ ਦੀ ਤਿਆਰੀ ਨੂੰ ਲੈ ਕੇ ਮਹੱਤਵਪੂਰਨ ਕਦਮ ਚੁੱਕੇ ਹਨ ਅਤੇ ਜਲਦ ਹੀ 5G ਟਾਵਰਾਂ ਦੀ ਸਥਾਪਨਾ ਸ਼ੁਰੂ ਕਰਨ ਦੀ ਤਿਆਰੀ ਕਰ ਰਹੀ ਹੈ। ਕੰਪਨੀ ਨੇ ਆਪਣੇ ਕਰੋੜਾਂ ਗਾਹਕਾਂ ਲਈ ਤੇਜ਼ ਇੰਟਰਨੈਟ ਕਨੈਕਟੀਵਿਟੀ ਲਿਆਉਣ ਦਾ ਵਾਅਦਾ ਕੀਤਾ ਹੈ, ਜੋ ਉਨ੍ਹਾਂ ਦੀਆਂ ਹਾਈ-ਸਪੀਡ ਡਾਟਾ ਲੋੜਾਂ ਨੂੰ ਪੂਰਾ ਕਰੇਗਾ।

ਟਾਪ ਹੈਡਲਾਈਨ

Airtel ਦਾ ₹749 ਵਾਲਾ ਫੈਮਿਲੀ ਪਲਾਨ, ₹1049 'ਚ ਮਿਲਣਗੇ 3 SIM; ਅਨਲਿਮਟਿਡ ਕਾਲਿੰਗ ਦੇ ਨਾਲ OTT ਦੇ ਫਾਇਦੇ
Airtel ਦਾ ₹749 ਵਾਲਾ ਫੈਮਿਲੀ ਪਲਾਨ, ₹1049 'ਚ ਮਿਲਣਗੇ 3 SIM; ਅਨਲਿਮਟਿਡ ਕਾਲਿੰਗ ਦੇ ਨਾਲ OTT ਦੇ ਫਾਇਦੇ
Phone Safety Tips : ਰਾਤ ਨੂੰ ਸੌਣ ਸਮੇਂ ਫੋਨ ਕਿੱਥੇ ਰੱਖਣਾ ਚਾਹੀਦਾ ਹੈ? ਜਾਣੋ ਸਹੀ ਤਰੀਕਾ
Phone Safety Tips : ਰਾਤ ਨੂੰ ਸੌਣ ਸਮੇਂ ਫੋਨ ਕਿੱਥੇ ਰੱਖਣਾ ਚਾਹੀਦਾ ਹੈ? ਜਾਣੋ ਸਹੀ ਤਰੀਕਾ
Jio Voice Only Plans : ਡੇਟਾ ਤੋਂ ਬਿਨਾਂ ਵੀ ਐਕਟਿਵ ਰਹੇਗਾ Jio ਨੰਬਰ? ਜਾਣੋ ਕਿੰਨੇ 'ਚ ਸ਼ੁਰੂ ਹੋਵੇਗਾ ਪਲਾਨ
Jio Voice Only Plans : ਡੇਟਾ ਤੋਂ ਬਿਨਾਂ ਵੀ ਐਕਟਿਵ ਰਹੇਗਾ Jio ਨੰਬਰ? ਜਾਣੋ ਕਿੰਨੇ 'ਚ ਸ਼ੁਰੂ ਹੋਵੇਗਾ ਪਲਾਨ
iPhone 17 Discount : iPhone 17 ਦੀ ਕੀਮਤ 'ਚ 20 ਹਜ਼ਾਰ ਰੁਪਏ ਦੀ ਕਟੌਤੀ, ਇਸ Sale 'ਚ ਮਿਲੇਗਾ ਵੱਡਾ ਫਾਇਦਾ
iPhone 17 Discount : iPhone 17 ਦੀ ਕੀਮਤ 'ਚ 20 ਹਜ਼ਾਰ ਰੁਪਏ ਦੀ ਕਟੌਤੀ, ਇਸ Sale 'ਚ ਮਿਲੇਗਾ ਵੱਡਾ ਫਾਇਦਾ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Akali BJP Alliance: ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, ਅਕਾਲੀ-ਭਾਜਪਾ ਗੱਠਜੋੜ ਨੂੰ ਲੈ ਕੇ ਵੱਡਾ ਅਪਡੇਟ...
ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, ਅਕਾਲੀ-ਭਾਜਪਾ ਗੱਠਜੋੜ ਨੂੰ ਲੈ ਕੇ ਵੱਡਾ ਅਪਡੇਟ...
ਕ੍ਰਿਕਟ ਜਗਤ ਤੋਂ ਵੱਡੀ ਖ਼ਬਰ! ਮੁਹੰਮਦ ਸ਼ਮੀ ਨੇ ਕ੍ਰਿਕਟ ਤੋਂ ਲਿਆ ਸੰਨਿਆਸ; ਸਾਂਝੀ ਕੀਤੀ ਭਾਵੁਕ ਪੋਸਟ
ਕ੍ਰਿਕਟ ਜਗਤ ਤੋਂ ਵੱਡੀ ਖ਼ਬਰ! ਮੁਹੰਮਦ ਸ਼ਮੀ ਨੇ ਕ੍ਰਿਕਟ ਤੋਂ ਲਿਆ ਸੰਨਿਆਸ; ਸਾਂਝੀ ਕੀਤੀ ਭਾਵੁਕ ਪੋਸਟ
ਪੰਜਾਬ-ਚੰਡੀਗੜ੍ਹ 'ਚ ਦੀਵਾਲੀ 'ਤੇ ਮੌਸਮ ਰਹੇਗਾ ਸਾਫ, 3 ਦਿਨ ਪਵੇਗੀ ਧੁੰਦ; 11 ਤਰੀਕ ਤੋਂ ਬਾਅਦ ਪੈ ਸਕਦਾ ਮੀਂਹ
ਪੰਜਾਬ-ਚੰਡੀਗੜ੍ਹ 'ਚ ਦੀਵਾਲੀ 'ਤੇ ਮੌਸਮ ਰਹੇਗਾ ਸਾਫ, 3 ਦਿਨ ਪਵੇਗੀ ਧੁੰਦ; 11 ਤਰੀਕ ਤੋਂ ਬਾਅਦ ਪੈ ਸਕਦਾ ਮੀਂਹ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਨਵੰਬਰ 2026
Parvinder Jhota ਦਾ ਪੋਸਟਮਾਰਟਮ ਫਿਰ ਅਟਕਿਆ, 24 ਦਿਨ ਫਰੀਜ਼ਰ 'ਚ ਰਹਿਣ ਕਾਰਨ ਆਈ ਦਿੱਕਤ; ਕੱਲ੍ਹ ਹੋ ਸਕਦਾ ਅੰਤਿਮ ਸਸਕਾਰ
Parvinder Jhota ਦਾ ਪੋਸਟਮਾਰਟਮ ਫਿਰ ਅਟਕਿਆ, 24 ਦਿਨ ਫਰੀਜ਼ਰ 'ਚ ਰਹਿਣ ਕਾਰਨ ਆਈ ਦਿੱਕਤ; ਕੱਲ੍ਹ ਹੋ ਸਕਦਾ ਅੰਤਿਮ ਸਸਕਾਰ
Punjab News : ਪੰਜਾਬ ਦੇ 2 ਵੱਡੇ ਆਗੂਆਂ ਦੀ ਅਕਾਲੀ ਦਲ 'ਚ ਘਰ ਵਾਪਸੀ! ਕਿਹਾ- ਮੈਂ 2027 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ
Punjab News : ਪੰਜਾਬ ਦੇ 2 ਵੱਡੇ ਆਗੂਆਂ ਦੀ ਅਕਾਲੀ ਦਲ 'ਚ ਘਰ ਵਾਪਸੀ! ਕਿਹਾ- ਮੈਂ 2027 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ
Punjab News : ਪੰਜਾਬ ਦੀ ਸਿਆਸਤ 'ਚ ਹੋਵੇਗਾ ਵੱਡਾ ਧਮਾਕਾ ! ਇਸ ਆਗੂ ਨੇ ਪਾਰਟੀ ਬਦਲਣ ਦੇ ਦਿੱਤੇ ਸੰਕੇਤ 
Punjab News : ਪੰਜਾਬ ਦੀ ਸਿਆਸਤ 'ਚ ਹੋਵੇਗਾ ਵੱਡਾ ਧਮਾਕਾ ! ਇਸ ਆਗੂ ਨੇ ਪਾਰਟੀ ਬਦਲਣ ਦੇ ਦਿੱਤੇ ਸੰਕੇਤ 
 Bathinda Murder : ਅਦਾਲਤ 'ਚ ਪੇਸ਼ੀ ਭੁਗਤਣ ਜਾ ਰਹੇ ਨੌਜਵਾਨ ਦਾ ਕਤਲ, ਬਠਿੰਡਾ 'ਚ ਦਿਨ-ਦਿਹਾੜੇ ਵਾਰਦਾਤ
 Bathinda Murder : ਅਦਾਲਤ 'ਚ ਪੇਸ਼ੀ ਭੁਗਤਣ ਜਾ ਰਹੇ ਨੌਜਵਾਨ ਦਾ ਕਤਲ, ਬਠਿੰਡਾ 'ਚ ਦਿਨ-ਦਿਹਾੜੇ ਵਾਰਦਾਤ
Embed widget