ਪੜਚੋਲ ਕਰੋ

Airtel, Jio ਨੂੰ ਟੱਕਰ ਦੇਣ ਆਇਆ BSNL ਦਾ ਇਹ 84 ਦਿਨ ਵਾਲਾ ਸਸਤਾ ਪਲਾਨ, 252GB ਡੇਟਾ ਦੇ ਨਾਲ ਮਿਲੇਗਾ ਸਭ ਕੁਝ

BSNL Recharge Plan: BSNL ਨੇ ਹਾਲ ਹੀ ਵਿੱਚ ਇੱਕ ਪ੍ਰੀਪੇਡ ਪਲਾਨ ਲਾਂਚ ਕੀਤਾ ਹੈ, ਜਿਸ ਵਿੱਚ ਯੂਜ਼ਰਸ ਨੂੰ 84 ਦਿਨਾਂ ਦੀ ਵੈਲੀਡਿਟੀ ਆਫਰ ਕੀਤੀ ਜਾਂਦੀ ਹੈ। BSNL ਦੇ ਇਸ ਪਲਾਨ ਦਾ ਲਾਭ ਲੈਣ ਲਈ ਯੂਜ਼ਰਸ ਨੂੰ 599 ਰੁਪਏ ਖਰਚ ਕਰਨੇ ਪੈਣਗੇ।

BSNL Rs 599 Recharge Plan: ਸਰਕਾਰੀ ਟੈਲੀਕਾਮ ਕੰਪਨੀ BSNL ਲਗਾਤਾਰ ਆਪਣੇ 4G ਨੈੱਟਵਰਕ ਫੈਲਾ ਰਹੀ ਹੈ। ਨੈੱਟਵਰਕ ਐਕਸਪੈਂਸ਼ਨ ਅਤੇ ਸਸਤੇ ਪਲਾਨ ਦੀ ਵਜ੍ਹਾ ਨਾਲ ਨਿੱਜੀ ਟੈਲੀਕਾਮ ਕੰਪਨੀਆਂ ਜਿਵੇਂ- Airtel ਅਤੇ Jio ਨੂੰ ਸਖਤ ਟੱਕਰ ਵੀ ਮਿਲ ਰਹੀ ਹੈ। ਬੀਐਸਐਨਐਲ ਨੇ ਹਾਲ ਹੀ ਵਿੱਚ ਦੇਸ਼ ਭਰ ਵਿੱਚ 50 ਹਜ਼ਾਰ ਤੋਂ ਵੱਧ 4G ਮੋਬਾਈਲ ਟਾਵਰ ਸਥਾਪਤ ਕੀਤੇ ਹਨ। ਕੇਂਦਰੀ ਮੰਤਰੀ ਜੋਤੀਰਾਦਿੱਤਿਆ ਸਿੰਧੀਆ ਨੇ ਕਈ ਵਾਰ ਕਿਹਾ ਹੈ ਕਿ ਅਗਲੇ ਸਾਲ ਜੂਨ ਮਹੀਨੇ ਤੱਕ ਦੇਸ਼ ਭਰ ਵਿੱਚ ਇੱਕ ਲੱਖ 4ਜੀ/5ਜੀ ਮੋਬਾਈਲ ਟਾਵਰ ਲਗਾਏ ਜਾਣਗੇ। ਅਜਿਹੇ 'ਚ ਆਉਣ ਵਾਲੇ ਕੁਝ ਮਹੀਨਿਆਂ 'ਚ ਯੂਜ਼ਰਸ ਨੂੰ ਕਾਫੀ ਫਾਇਦਾ ਮਿਲਣ ਵਾਲਾ ਹੈ।

BSNL ਨੇ ਹਾਲ ਹੀ ਵਿੱਚ ਇੱਕ ਸਸਤਾ ਪ੍ਰੀਪੇਡ ਪਲਾਨ ਲਾਂਚ ਕੀਤਾ ਹੈ, ਜਿਸ ਵਿੱਚ ਯੂਜ਼ਰਸ ਨੂੰ 84 ਦਿਨਾਂ ਦੀ ਵੈਲੀਡਿਟੀ ਆਫਰ ਕੀਤੀ ਜਾਂਦੀ ਹੈ। BSNL ਦੇ ਇਸ ਪਲਾਨ ਦਾ ਲਾਭ ਲੈਣ ਲਈ ਯੂਜ਼ਰਸ ਨੂੰ 599 ਰੁਪਏ ਖਰਚ ਕਰਨੇ ਪੈਣਗੇ। ਇਸ ਪ੍ਰੀਪੇਡ ਪਲਾਨ 'ਚ ਮਿਲਣ ਵਾਲੇ ਫਾਇਦਿਆਂ ਦੀ ਗੱਲ ਕਰੀਏ ਤਾਂ ਯੂਜ਼ਰਸ ਨੂੰ 84 ਦਿਨਾਂ ਲਈ ਕਿਸੇ ਵੀ ਨੈੱਟਵਰਕ 'ਤੇ ਅਨਲਿਮਟਿਡ ਫ੍ਰੀ ਕਾਲਿੰਗ ਦਾ ਫਾਇਦਾ ਮਿਲੇਗਾ। ਇਸ ਤੋਂ ਇਲਾਵਾ, ਤੁਹਾਨੂੰ ਦਿੱਲੀ ਅਤੇ ਮੁੰਬਈ ਸਮੇਤ ਪੂਰੇ ਦੇਸ਼ ਵਿੱਚ ਫ੍ਰੀ ਨੈਸ਼ਨਲ ਰੋਮਿੰਗ ਦਾ ਵੀ ਲਾਭ ਮਿਲੇਗਾ।

ਰੋਜ਼ ਮਿਲੇਗਾ 3GB ਹਾਈ ਸਪੀਡ ਇੰਟਰਨੈੱਟ ਡਾਟਾ 
ਇਸ ਪ੍ਰੀਪੇਡ ਪਲਾਨ 'ਚ ਯੂਜ਼ਰਸ ਨੂੰ ਰੋਜ਼ਾਨਾ 3GB ਹਾਈ ਸਪੀਡ ਇੰਟਰਨੈੱਟ ਡਾਟਾ ਅਤੇ 100 ਮੁਫ਼ਤ SMS ਆਫਰ ਕੀਤੇ ਜਾ ਰਹੇ ਹਨ। ਇਸੇ ਤਰ੍ਹਾਂ ਕੁੱਲ 252 GB ਹਾਈ ਸਪੀਡ ਇੰਟਰਨੈੱਟ ਵੀ ਮਿਲੇਗਾ। ਇਸ ਦੇ ਨਾਲ ਹੀ ਕੰਪਨੀ ਇਸ ਪਲਾਨ ਦੇ ਨਾਲ ਕਈ ਵੈਲਿਊ ਐਡਿਡ ਸਰਵਿਸਿਸ ਵੀ ਦੇ ਰਹੀ ਹੈ। BSNL ਯੂਜ਼ਰਸ ਸੈਲਫ ਕੇਅਰ ਐਪ ਰਾਹੀਂ ਆਪਣਾ ਨੰਬਰ ਰੀਚਾਰਜ ਕਰ ਸਕਦੇ ਹਨ।

BSNL ਦਾ ਵਿੰਟਰ ਬੋਨਾਂਜ਼ਾ ਆਫਰ
BSNL ਆਪਣੇ ਯੂਜ਼ਰਸ ਲਈ ਇੱਕ ਵਾਰ ਫਿਰ ਵਿੰਟਰ ਬੋਨਾਂਜ਼ਾ ਆਫਰ ਲੈ ਕੇ ਆਇਆ ਹੈ। ਸਰਕਾਰ ਹੁਣ ਟੈਲੀਕਾਮ ਯੂਜ਼ਰਸ ਨੂੰ ਪੂਰੇ 6 ਮਹੀਨਿਆਂ ਲਈ ਮੁਫਤ ਇੰਟਰਨੈਟ ਦੀ ਪੇਸ਼ਕਸ਼ ਕਰ ਰਹੀ ਹੈ। ਇਸ ਪਲਾਨ 'ਚ ਯੂਜ਼ਰਸ ਨੂੰ ਹਰ ਮਹੀਨੇ 1300 ਜੀਬੀ ਹਾਈ ਸਪੀਡ ਡਾਟਾ ਆਫਰ ਕੀਤਾ ਜਾ ਰਿਹਾ ਹੈ। ਕੰਪਨੀ ਨੇ ਆਪਣੇ ਐਕਸ ਹੈਂਡਲ ਰਾਹੀਂ ਇਹ ਜਾਣਕਾਰੀ ਦਿੱਤੀ ਹੈ। BSNL ਦਾ ਇਹ ਬ੍ਰਾਡਬੈਂਡ ਪਲਾਨ ਦੇਸ਼ ਦੇ ਸਾਰੇ ਟੈਲੀਕਾਮ ਸਰਕਲਾਂ (ਦਿੱਲੀ ਅਤੇ ਮੁੰਬਈ ਨੂੰ ਛੱਡ ਕੇ) ਲਈ ਹੈ।

ਟਾਪ ਹੈਡਲਾਈਨ

Phone Safety Tips : ਫੋਨ ਪਾਣੀ 'ਚ ਡਿੱਗ ਜਾਵੇ ਤਾਂ ਚੌਲਾਂ 'ਚ ਪਾਉਣ ਦੀ ਨਾ ਕਰੋ ਗਲਤੀ, ਜਾਣੋ ਸਹੀ ਤਰੀਕਾ
Phone Safety Tips : ਫੋਨ ਪਾਣੀ 'ਚ ਡਿੱਗ ਜਾਵੇ ਤਾਂ ਚੌਲਾਂ 'ਚ ਪਾਉਣ ਦੀ ਨਾ ਕਰੋ ਗਲਤੀ, ਜਾਣੋ ਸਹੀ ਤਰੀਕਾ
Apple Phone : 80 ਹਜ਼ਾਰ ਰੁਪਏ ਤੋਂ ਘੱਟ 'ਚ ਆ ਸਕਦਾ Apple ਦਾ ਨਵਾਂ iPhone! ਮਿਲਣਗੇ ਕਈ ਨਵੇਂ ਫੀਚਰਸ
Apple Phone : 80 ਹਜ਼ਾਰ ਰੁਪਏ ਤੋਂ ਘੱਟ 'ਚ ਆ ਸਕਦਾ Apple ਦਾ ਨਵਾਂ iPhone! ਮਿਲਣਗੇ ਕਈ ਨਵੇਂ ਫੀਚਰਸ
 Airtel vs Vi : ਕਿਸ ਕੰਪਨੀ ਦੇ Voice-Only ਪਲਾਨ 'ਚ ਮਿਲਦੀ ਹੈ ਜ਼ਿਆਦਾ ਵੈਲਿਡਿਟੀ ?
 Airtel vs Vi : ਕਿਸ ਕੰਪਨੀ ਦੇ Voice-Only ਪਲਾਨ 'ਚ ਮਿਲਦੀ ਹੈ ਜ਼ਿਆਦਾ ਵੈਲਿਡਿਟੀ ?
Airtel vs Jio : ਘਰ 'ਚ ਕਿਹੜਾ ਇੰਟਰਨੈੱਟ ਲਗਵਾਉਣਾ ਰਹੇਗਾ ਬਿਹਤਰ? ਨਵੀਂ ਰਿਪੋਰਟ ਨੇ ਕੀਤਾ ਵੱਡਾ ਖੁਲਾਸਾ!
Airtel vs Jio : ਘਰ 'ਚ ਕਿਹੜਾ ਇੰਟਰਨੈੱਟ ਲਗਵਾਉਣਾ ਰਹੇਗਾ ਬਿਹਤਰ? ਨਵੀਂ ਰਿਪੋਰਟ ਨੇ ਕੀਤਾ ਵੱਡਾ ਖੁਲਾਸਾ!

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
MS Dhoni Retires From IPL: ਐਮਐਸ ਧੋਨੀ ਨੇ IPL ਤੋਂ ਲਿਆ ਸੰਨਿਆਸ, ਹੁਣ ਸੰਭਾਲਣਗੇ ਇਹ ਜ਼ਿੰਮੇਵਾਰੀ, ਫਰੈਂਚਾਇਜ਼ੀ ਨੇ ਕੀਤਾ ਐਲਾਨ...
ਐਮਐਸ ਧੋਨੀ ਨੇ IPL ਤੋਂ ਲਿਆ ਸੰਨਿਆਸ, ਹੁਣ ਸੰਭਾਲਣਗੇ ਇਹ ਜ਼ਿੰਮੇਵਾਰੀ, ਫਰੈਂਚਾਇਜ਼ੀ ਨੇ ਕੀਤਾ ਐਲਾਨ...
Weather Update: ਅਗਲੇ 24 ਘੰਟਿਆਂ 'ਚ ਮੱਚੇਗੀ ਤਬਾਹੀ! 145KM ਪ੍ਰਤੀ ਘੰਟਾ ਰਫ਼ਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਜਾਣੋ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ... 
ਅਗਲੇ 24 ਘੰਟਿਆਂ 'ਚ ਮੱਚੇਗੀ ਤਬਾਹੀ! 145KM ਪ੍ਰਤੀ ਘੰਟਾ ਰਫ਼ਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਜਾਣੋ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ... 
Ludhiana News: ਲੁਧਿਆਣਾ 'ਚ ਵੱਡੀ ਵਾਰਦਾਤ, ਅਕਾਊਂਟੈਂਟ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 4-5 ਬਦਮਾਸ਼ਾਂ ਨੇ ਇੰਝ ਪਾਇਆ ਘੇਰਾ; ਫਿਰ...
ਲੁਧਿਆਣਾ 'ਚ ਵੱਡੀ ਵਾਰਦਾਤ, ਅਕਾਊਂਟੈਂਟ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 4-5 ਬਦਮਾਸ਼ਾਂ ਨੇ ਇੰਝ ਪਾਇਆ ਘੇਰਾ; ਫਿਰ...
Punjabi Artist and Director Passed Away: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਨਾਮੀ ਕਲਾਕਾਰ ਅਤੇ ਨਿਰਦੇਸ਼ਕ ਦਾ ਹੋਇਆ ਦੇਹਾਂਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਨਾਮੀ ਕਲਾਕਾਰ ਅਤੇ ਨਿਰਦੇਸ਼ਕ ਦਾ ਹੋਇਆ ਦੇਹਾਂਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
ਸਰਕਾਰੀ ਨੌਕਰੀ ਦੇ ਫਾਰਮਾਂ ਦੇ ਨਹੀਂ ਲੱਗੇਗੀ ਫੀਸ! ਸਰਕਾਰ ਨੇ ਕੀਤਾ ਵੱਡਾ ਐਲਾਨ
ਸਰਕਾਰੀ ਨੌਕਰੀ ਦੇ ਫਾਰਮਾਂ ਦੇ ਨਹੀਂ ਲੱਗੇਗੀ ਫੀਸ! ਸਰਕਾਰ ਨੇ ਕੀਤਾ ਵੱਡਾ ਐਲਾਨ
Congress News: ਕਾਂਗਰਸ ਨੇ ਵਿਧਾਨ ਸਭਾ ਚੋਣਾਂ ਦੀ ਖਿੱਚੀ ਤਿਆਰੀ, 5 ਸੂਬਿਆਂ ਚ ਸਕ੍ਰੀਨਿੰਗ ਕਮੇਟੀਆਂ ਦਾ ਕੀਤਾ ਗਠਨ, ਜਾਣੋ ਕੌਣ ਸੰਭਾਲੇਗਾ ਕਿੱਥੇ ਦੀ ਕਮਾਨ?
ਕਾਂਗਰਸ ਨੇ ਵਿਧਾਨ ਸਭਾ ਚੋਣਾਂ ਦੀ ਖਿੱਚੀ ਤਿਆਰੀ, 5 ਸੂਬਿਆਂ ਚ ਸਕ੍ਰੀਨਿੰਗ ਕਮੇਟੀਆਂ ਦਾ ਕੀਤਾ ਗਠਨ, ਜਾਣੋ ਕੌਣ ਸੰਭਾਲੇਗਾ ਕਿੱਥੇ ਦੀ ਕਮਾਨ?
ਪੰਜਾਬ ਤੋਂ ਵੱਡੀ ਖ਼ਬਰ! ਸ਼ਰਧਾਲੂਆਂ ਨਾਲ ਭਰਿਆ ਟੈਂਪੂ ਦੀ ਟਿੱਪਰ ਨਾਲ ਹੋਈ ਟੱਕਰ, 3 ਦੀ ਮੌਤ, ਕਈ ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਸ਼ਰਧਾਲੂਆਂ ਨਾਲ ਭਰਿਆ ਟੈਂਪੂ ਦੀ ਟਿੱਪਰ ਨਾਲ ਹੋਈ ਟੱਕਰ, 3 ਦੀ ਮੌਤ, ਕਈ ਜ਼ਖ਼ਮੀ; ਮੱਚਿਆ ਚੀਕ ਚੀਹਾੜਾ
Punjab Diwali Bumper Lottery: ਪੰਜਾਬ ਦੀਵਾਲੀ ਬੰਪਰ ਲਾਟਰੀ ਦੇ ਨਤੀਜਿਆਂ ਦਾ ਐਲਾਨ, ਇਸ ਲਿੰਕ ਰਾਹੀ ਚੈੱਕ ਕਰੋ ਇਨਾਮਾਂ ਦੀ ਲਿਸਟ, ਜਾਣੋ ਕੌਣ  ਬਣਿਆ ਕਰੋੜਪਤੀ ਅਤੇ ਲੱਖਪਤੀ?
ਪੰਜਾਬ ਦੀਵਾਲੀ ਬੰਪਰ ਲਾਟਰੀ ਦੇ ਨਤੀਜਿਆਂ ਦਾ ਐਲਾਨ, ਇਸ ਲਿੰਕ ਰਾਹੀ ਚੈੱਕ ਕਰੋ ਇਨਾਮਾਂ ਦੀ ਲਿਸਟ, ਜਾਣੋ ਕੌਣ ਬਣਿਆ ਕਰੋੜਪਤੀ ਅਤੇ ਲੱਖਪਤੀ?
Embed widget