ਪੜਚੋਲ ਕਰੋ

BSNL 5G ਲਾਂਚ ਹੋਣ ਤੋਂ ਪਹਿਲਾਂ ਵੱਡਾ ਧਮਾਕਾ, ਹੁਣ ਵਾਰ-ਵਾਰ ਰਿਚਾਰਜ ਦਾ ਝੰਜਟ ਖਤਮ, ਡਾਟਾ ਦਾ ਭੰਡਾਰ, ਕਾਲਿੰਗ ਵੀ ਫਰੀ

ਪ੍ਰਾਈਵੇਟ ਟੈਲੀਕਾਮ ਕੰਪਨੀਆਂ ਨੇ ਆਪਣੇ ਚਾਰਜ ਵਧਾ ਦਿੱਤੇ ਹਨ ਜਿਸ ਕਾਰਨ ਲੋਕ ਸਸਤੇ ਵਿਕਲਪਾਂ ਦੀ ਤਲਾਸ਼ ਕਰ ਰਹੇ ਹਨ। ਅਜਿਹੇ ਵਿੱਚ ਸਰਕਾਰੀ ਟੈਲੀਕਾਮ ਕੰਪਨੀ BSNL ਨੇ ਗਾਹਕਾਂ ਨੂੰ ਆਕਰਸ਼ਿਤ ਕਰਨ ਲਈ ਇੱਕ ਸਸਤਾ ਰੀਚਾਰਜ ਪਲਾਨ ਸ਼ੁਰੂ ਕੀਤਾ ਹੈ।

BSNL Rs 997 recharge plan: ਕਈ ਪ੍ਰਾਈਵੇਟ ਟੈਲੀਕਾਮ ਕੰਪਨੀਆਂ ਨੇ ਆਪਣੇ ਚਾਰਜ ਵਧਾ ਦਿੱਤੇ ਹਨ ਜਿਸ ਕਾਰਨ ਲੋਕ ਸਸਤੇ ਵਿਕਲਪਾਂ ਦੀ ਤਲਾਸ਼ ਕਰ ਰਹੇ ਹਨ। ਅਜਿਹੇ ਵਿੱਚ ਸਰਕਾਰੀ ਟੈਲੀਕਾਮ ਕੰਪਨੀ BSNL ਨੇ ਵੱਧ ਤੋਂ ਵੱਧ ਗਾਹਕਾਂ ਨੂੰ ਆਕਰਸ਼ਿਤ ਕਰਨ ਲਈ ਇੱਕ ਨਵਾਂ ਤੇ ਬਹੁਤ ਸਸਤਾ ਰੀਚਾਰਜ ਪਲਾਨ ਸ਼ੁਰੂ ਕੀਤਾ ਹੈ। ਆਓ ਜਾਣਦੇ ਹਾਂ BSNL ਦੇ ਇਸ ਨਵੇਂ ਰੀਚਾਰਜ ਪਲਾਨ ਵਿੱਚ ਕੀ-ਕੀ ਉਪਲਬਧ ਹੈ...

BSNL ਦਾ ਨਵਾਂ ਰੀਚਾਰਜ ਪਲਾਨ
BSNL ਨੇ ਇੱਕ ਨਵਾਂ ਰੀਚਾਰਜ ਪਲਾਨ ਲਾਂਚ ਕੀਤਾ ਹੈ ਜਿਸ ਦੀ ਕੀਮਤ 997 ਰੁਪਏ ਹੈ। ਇਸ ਪਲਾਨ ਦੀ ਵੈਧਤਾ 160 ਦਿਨਾਂ ਦੀ ਹੈ ਯਾਨੀ ਲਗਪਗ 5 ਮਹੀਨੇ। ਇਸ ਪਲਾਨ 'ਚ ਯੂਜ਼ਰਸ ਨੂੰ ਰੋਜ਼ਾਨਾ 2GB ਡਾਟਾ ਮਿਲੇਗਾ, ਯਾਨੀ 160 ਦਿਨਾਂ 'ਚ ਕੁੱਲ 320GB ਡਾਟਾ। ਉਪਭੋਗਤਾਵਾਂ ਨੂੰ ਭਾਰਤ ਵਿੱਚ ਕਿਸੇ ਵੀ ਨੈੱਟਵਰਕ 'ਤੇ ਰੋਜ਼ਾਨਾ 100 SMS ਤੇ ਮੁਫ਼ਤ ਅਸੀਮਤ ਕਾਲਿੰਗ ਵੀ ਮਿਲੇਗੀ। 

ਇਸ ਪਲਾਨ ਵਿੱਚ ਮੁਫਤ ਰਾਸ਼ਟਰੀ ਰੋਮਿੰਗ ਤੇ ਹਾਰਡੀ ਗੇਮਜ਼, ਜ਼ਿੰਗ ਮਿਊਜ਼ਿਕ ਤੇ BSNL ਟਿਊਨਸ ਵਰਗੀਆਂ ਵੈਲਿਯੂ-ਐਡਡ ਸੇਵਾਵਾਂ ਵੀ ਸ਼ਾਮਲ ਹਨ, ਜੋ ਕਨੈਕਟੀਵਿਟੀ ਤੇ ਮਨੋਰੰਜਨ ਦੋਵਾਂ ਦੀ ਤਲਾਸ਼ ਕਰ ਰਹੇ ਗਾਹਕਾਂ ਲਈ ਇੱਕ ਵਧੀਆ ਵਿਕਲਪ ਬਣਾਉਂਦੀਆਂ ਹਨ।

BSNL 15 ਅਕਤੂਬਰ ਨੂੰ ਅਧਿਕਾਰਤ ਤੌਰ 'ਤੇ ਆਪਣੀਆਂ 4G ਸੇਵਾਵਾਂ ਦਾ ਐਲਾਨ ਕਰਨ ਜਾ ਰਿਹਾ ਹੈ। ਕੰਪਨੀ ਨੇ ਪਹਿਲਾਂ ਹੀ ਲਗਪਗ 25,000 4G ਸਾਈਟਾਂ ਨੂੰ ਤਾਇਨਾਤ ਕਰਕੇ ਕਾਫ਼ੀ ਤਰੱਕੀ ਕੀਤੀ ਹੈ। ਇਹ ਸੇਵਾ ਕਈ ਸਰਕਲਾਂ ਵਿੱਚ ਪਰਖ ਪੜਾਅ ਵਿੱਚ ਹੈ ਤੇ BSNL ਨੇ ਗਾਹਕਾਂ ਨੂੰ 4G ਸਿਮ ਕਾਰਡ ਵੰਡਣੇ ਸ਼ੁਰੂ ਕਰ ਦਿੱਤੇ ਹਨ। ਸੂਤਰਾਂ ਦਾ ਕਹਿਣਾ ਹੈ ਕਿ ਕੰਪਨੀ ਦਿੱਲੀ ਤੇ ਮੁੰਬਈ 'ਚ ਆਪਣੀਆਂ 4ਜੀ ਸੇਵਾਵਾਂ ਸ਼ੁਰੂ ਕਰਨ ਦੀ ਯੋਜਨਾ ਬਣਾ ਰਹੀ ਹੈ ਤੇ ਜਲਦ ਹੀ ਦੇਸ਼ ਭਰ 'ਚ ਇਸ ਦਾ ਵਿਸਤਾਰ ਕੀਤਾ ਜਾਵੇਗਾ।

ਭਵਿੱਖ ਦੀਆਂ ਯੋਜਨਾਵਾਂ ਦੇ ਹਿੱਸੇ ਵਜੋਂ, BSNL 5G ਸੇਵਾਵਾਂ ਸ਼ੁਰੂ ਕਰਨ ਦੀ ਵੀ ਤਿਆਰੀ ਕਰ ਰਿਹਾ ਹੈ, ਜੋ ਉਪਭੋਗਤਾਵਾਂ ਨੂੰ ਤੇਜ਼ ਕੁਨੈਕਟੀਵਿਟੀ ਤੇ ਬਿਹਤਰ ਸੇਵਾ ਪ੍ਰਦਾਨ ਕਰੇਗਾ। BSNL ਦਾ ਨਵਾਂ 997 ਰੁਪਏ ਦਾ ਰੀਚਾਰਜ ਪਲਾਨ ਉਨ੍ਹਾਂ ਉਪਭੋਗਤਾਵਾਂ ਲਈ ਇੱਕ ਵਧੀਆ ਵਿਕਲਪ ਹੈ ਜੋ ਲੰਬੀ ਵੈਧਤਾ ਤੇ ਸਸਤੇ ਡੇਟਾ ਤੇ ਕਾਲਿੰਗ ਸੇਵਾਵਾਂ ਚਾਹੁੰਦੇ ਹਨ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

New Phone Launch: Xiaomi ਲਿਆ ਰਿਹਾ 1.7 ਲੱਖ ਦਾ ਤਕੜਾ ਫੋਨ, 200MP ਕੈਮਰੇ ਦੇ ਨਾਲ ਮਿਲਣਗੇ ਆਹ ਫੀਚਰਸ
New Phone Launch: Xiaomi ਲਿਆ ਰਿਹਾ 1.7 ਲੱਖ ਦਾ ਤਕੜਾ ਫੋਨ, 200MP ਕੈਮਰੇ ਦੇ ਨਾਲ ਮਿਲਣਗੇ ਆਹ ਫੀਚਰਸ
BSNL ਦੇ ਨਵੇਂ Voice Only Plans ਲਾਂਚ, ਹੁਣ ਬਿਨਾਂ ਇੰਟਰਨੈੱਟ ਡਾਟਾ ਦੇ ਕਰਵਾਓ ਰੀਚਾਰਜ, ਜਾਣੋ ਕੀਮਤਾਂ
BSNL ਦੇ ਨਵੇਂ Voice Only Plans ਲਾਂਚ, ਹੁਣ ਬਿਨਾਂ ਇੰਟਰਨੈੱਟ ਡਾਟਾ ਦੇ ਕਰਵਾਓ ਰੀਚਾਰਜ, ਜਾਣੋ ਕੀਮਤਾਂ
Phone Safety Tips : ਫੋਨ ਪਾਣੀ 'ਚ ਡਿੱਗ ਜਾਵੇ ਤਾਂ ਚੌਲਾਂ 'ਚ ਪਾਉਣ ਦੀ ਨਾ ਕਰੋ ਗਲਤੀ, ਜਾਣੋ ਸਹੀ ਤਰੀਕਾ
Phone Safety Tips : ਫੋਨ ਪਾਣੀ 'ਚ ਡਿੱਗ ਜਾਵੇ ਤਾਂ ਚੌਲਾਂ 'ਚ ਪਾਉਣ ਦੀ ਨਾ ਕਰੋ ਗਲਤੀ, ਜਾਣੋ ਸਹੀ ਤਰੀਕਾ
Apple Phone : 80 ਹਜ਼ਾਰ ਰੁਪਏ ਤੋਂ ਘੱਟ 'ਚ ਆ ਸਕਦਾ Apple ਦਾ ਨਵਾਂ iPhone! ਮਿਲਣਗੇ ਕਈ ਨਵੇਂ ਫੀਚਰਸ
Apple Phone : 80 ਹਜ਼ਾਰ ਰੁਪਏ ਤੋਂ ਘੱਟ 'ਚ ਆ ਸਕਦਾ Apple ਦਾ ਨਵਾਂ iPhone! ਮਿਲਣਗੇ ਕਈ ਨਵੇਂ ਫੀਚਰਸ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਫਿਰ ਹੋਵੇਗਾ Blackout! 27 ਤਰੀਕ ਨੂੰ ਰਾਤ ਦੇ 8 ਵਜੇ ਵਜਣਗੇ ਸਾਇਰਨ
ਪੰਜਾਬ 'ਚ ਫਿਰ ਹੋਵੇਗਾ Blackout! 27 ਤਰੀਕ ਨੂੰ ਰਾਤ ਦੇ 8 ਵਜੇ ਵਜਣਗੇ ਸਾਇਰਨ
ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਣ ਕੌਰ ਦਾ ਹੋਇਆ ਅੰਤਿਮ ਸਸਕਾਰ, ਨਮ ਅੱਖਾਂ ਨਾਲ ਦਿੱਤੀ ਵਿਦਾਈ
ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਣ ਕੌਰ ਦਾ ਹੋਇਆ ਅੰਤਿਮ ਸਸਕਾਰ, ਨਮ ਅੱਖਾਂ ਨਾਲ ਦਿੱਤੀ ਵਿਦਾਈ
CM Mother Passed Away: ਮੁੱਖ ਮੰਤਰੀ ਦੀ ਮਾਤਾ ਦਾ ਹੋਇਆ ਅੰਤਿਮ ਸਸਕਾਰ, ਨਮ ਅੱਖਾਂ ਨਾਲ ਦਿੱਤੀ ਵਿਦਾਈ; ਮੌਕੇ 'ਤੇ ਭਾਰੀ ਪੁਲਿਸ ਫੋਰਸ ਤਾਇਨਾਤ...
ਮੁੱਖ ਮੰਤਰੀ ਦੀ ਮਾਤਾ ਦਾ ਹੋਇਆ ਅੰਤਿਮ ਸਸਕਾਰ, ਨਮ ਅੱਖਾਂ ਨਾਲ ਦਿੱਤੀ ਵਿਦਾਈ; ਮੌਕੇ 'ਤੇ ਭਾਰੀ ਪੁਲਿਸ ਫੋਰਸ ਤਾਇਨਾਤ...
Earthquake News: ਭੂਚਾਲ ਦੇ ਜ਼ਬਰਦਸਤ ਦੋ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪਈਆਂ ਭਾਜੜਾਂ, 6.9 ਅਤੇ 6.7 ਦੀ ਤੀਬਰਤਾ ਵਾਲੇ ਜ਼ੋਰਦਾਰ ਝਟਕੇ...
ਭੂਚਾਲ ਦੇ ਜ਼ਬਰਦਸਤ ਦੋ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪਈਆਂ ਭਾਜੜਾਂ, 6.9 ਅਤੇ 6.7 ਦੀ ਤੀਬਰਤਾ ਵਾਲੇ ਜ਼ੋਰਦਾਰ ਝਟਕੇ...
Liquor Tragedy: ਸ਼ਰਾਬ ਬਣੀ ਕਾਲ! ਲੋਕਾਂ 'ਚ ਮੱਚਿਆ ਹਾਹਾਕਾਰ, 15 ਮੌਤਾਂ, 181 ਹਸਪਤਾਲ ਵਿੱਚ ਭਰਤੀ; CM ਨੇ ਜਾਂਚ ਦੇ ਹੁਕਮ ਦਿੱਤੇ...
ਸ਼ਰਾਬ ਬਣੀ ਕਾਲ! ਲੋਕਾਂ 'ਚ ਮੱਚਿਆ ਹਾਹਾਕਾਰ, 15 ਮੌਤਾਂ, 181 ਹਸਪਤਾਲ ਵਿੱਚ ਭਰਤੀ; CM ਨੇ ਜਾਂਚ ਦੇ ਹੁਕਮ ਦਿੱਤੇ...
ਬਿਨਾਂ ਸੁੱਤਿਆਂ ਕਿੰਨੇ ਦਿਨ ਜਿਉਂਦਾ ਰਹਿ ਸਕਦਾ ਵਿਅਕਤੀ? ਜਾਣ ਲਓ ਲਿਮਿਟ
ਬਿਨਾਂ ਸੁੱਤਿਆਂ ਕਿੰਨੇ ਦਿਨ ਜਿਉਂਦਾ ਰਹਿ ਸਕਦਾ ਵਿਅਕਤੀ? ਜਾਣ ਲਓ ਲਿਮਿਟ
7 Seater Cheapest Cars: 7-ਸੀਟਰ ਫੈਮਿਲੀ ਕਾਰ ਖਰੀਦਣ ਦਾ ਗੋਲਡਨ ਮੌਕਾ, 4.10 ਲੱਖ ਰੁਪਏ ਹੋਈ ਸਸਤੀ, ਖਰੀਦਣ ਵਾਲਿਆਂ ਦੀ ਲੱਗੀ ਕਤਾਰ; ਜਾਣੋ ਧਮਾਕੇਦਾਰ ਫੀਚਰਸ...
7-ਸੀਟਰ ਫੈਮਿਲੀ ਕਾਰ ਖਰੀਦਣ ਦਾ ਗੋਲਡਨ ਮੌਕਾ, 4.10 ਲੱਖ ਰੁਪਏ ਹੋਈ ਸਸਤੀ, ਖਰੀਦਣ ਵਾਲਿਆਂ ਦੀ ਲੱਗੀ ਕਤਾਰ; ਜਾਣੋ ਧਮਾਕੇਦਾਰ ਫੀਚਰਸ...
Punjab-Chandigarh Weather: ਪੰਜਾਬ-ਚੰਡੀਗੜ੍ਹ 'ਚ ਦੋ ਦਿਨਾਂ ਲਈ ਸੰਘਣੀ ਧੁੰਦ ਦਾ ਅਲਰਟ, ਇਸ ਦਿਨ ਛਮ-ਛਮ ਵਰ੍ਹੇਗਾ ਮੀਂਹ; ਜਾਣੋੋ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ...
ਪੰਜਾਬ-ਚੰਡੀਗੜ੍ਹ 'ਚ ਦੋ ਦਿਨਾਂ ਲਈ ਸੰਘਣੀ ਧੁੰਦ ਦਾ ਅਲਰਟ, ਇਸ ਦਿਨ ਛਮ-ਛਮ ਵਰ੍ਹੇਗਾ ਮੀਂਹ; ਜਾਣੋੋ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ...
Embed widget