ਪੜਚੋਲ ਕਰੋ

ਅੱਜ ਤੋਂ ਬੰਦ ਹੋ ਜਾਵੇਗੀ BSNL ਦੀ ਆਹ ਸਰਵਿਸ, ਲੱਖਾਂ ਲੋਕਾਂ 'ਤੇ ਪਵੇਗਾ ਅਸਰ

ਸਰਕਾਰੀ ਦੂਰਸੰਚਾਰ ਕੰਪਨੀ BSNL ਅੱਜ ਤੋਂ ਆਪਣੀਆਂ ਇੱਕ ਖਾਸ ਸਰਵਿਸ ਬੰਦ ਕਰਨ ਜਾ ਰਹੀ ਹੈ। ਕੰਪਨੀ ਨੇ ਇਹ ਫੈਸਲਾ 4G ਰੋਲਆਊਟ ਤੋਂ ਪਹਿਲਾਂ ਲਿਆ ਹੈ। ਇਸ ਨਾਲ ਲੱਖਾਂ ਗਾਹਕਾਂ 'ਤੇ ਅਸਰ ਪਵੇਗਾ।

BSNL: ਭਾਰਤ ਸੰਚਾਰ ਨਿਗਮ ਲਿਮਟਿਡ (BSNL) ਦੇ ਗਾਹਕਾਂ ਨੂੰ ਵੱਡਾ ਝਟਕਾ ਲੱਗਣ ਵਾਲਾ ਹੈ। ਸਰਕਾਰੀ ਟੈਲੀਕਾਮ ਕੰਪਨੀ ਅੱਜ ਤੋਂ ਆਪਣੀ ਇੱਕ ਸਰਵਿਸ ਬੰਦ ਕਰਨ ਜਾ ਰਹੀ ਹੈ। ਇਸ ਨਾਲ ਲੱਖਾਂ ਗਾਹਕਾਂ 'ਤੇ ਅਸਰ ਪਵੇਗਾ। ਕੰਪਨੀ ਨੇ ਦੇਸ਼ ਭਰ ਵਿੱਚ 4G ਸੇਵਾ ਸ਼ੁਰੂ ਕਰਨ ਤੋਂ ਪਹਿਲਾਂ ਇਹ ਵੱਡਾ ਫੈਸਲਾ ਲਿਆ ਹੈ। ਦਰਅਸਲ, ਕੰਪਨੀ ਅੱਜ ਤੋਂ ਬਿਹਾਰ ਵਿੱਚ ਆਪਣੀ 3G ਸੇਵਾ ਬੰਦ ਕਰ ਰਹੀ ਹੈ। ਪਹਿਲੇ ਪੜਾਅ ਵਿੱਚ, ਕੰਪਨੀ ਨੇ ਮੋਤੀਹਾਰੀ, ਕਟਿਹਾਰ, ਖਗੜੀਆ ਅਤੇ ਮੁੰਗੇਰ ਵਰਗੇ ਜ਼ਿਲ੍ਹਿਆਂ ਵਿੱਚ ਇਹ ਸੇਵਾ ਬੰਦ ਕਰ ਦਿੱਤੀ ਸੀ। ਅੱਜ ਤੋਂ ਇਹ ਸਰਵਿਸ ਪਟਨਾ ਅਤੇ ਹੋਰ ਜ਼ਿਲ੍ਹਿਆਂ ਵਿੱਚ ਬੰਦ ਕਰ ਦਿੱਤੀ ਜਾਵੇਗੀ।

ਇਨ੍ਹਾਂ ਗਾਹਕਾਂ ਨੂੰ ਲੱਗੇਗਾ ਵੱਡਾ ਝਟਕਾ

BSNL ਦੇ ਇਸ ਫੈਸਲੇ ਦਾ ਸਭ ਤੋਂ ਵੱਧ ਅਸਰ 3G ਸਿਮ ਰੱਖਣ ਵਾਲੇ ਗਾਹਕਾਂ 'ਤੇ ਪਵੇਗਾ। ਸਰਵਿਸ ਬੰਦ ਹੋਣ ਤੋਂ ਬਾਅਦ ਉਹ ਸਿਰਫ਼ ਆਪਣੇ ਮੋਬਾਈਲ ਤੋਂ ਕਾਲ ਅਤੇ SMS ਭੇਜ ਸਕਣਗੇ, ਪਰ ਇੰਟਰਨੈੱਟ ਦਾ ਆਨੰਦ ਨਹੀਂ ਮਾਣ ਸਕਣਗੇ। ਕੁਝ ਦਿਨ ਪਹਿਲਾਂ, BSNL ਅਧਿਕਾਰੀਆਂ ਨੇ ਜਾਣਕਾਰੀ ਦਿੱਤੀ ਸੀ ਕਿ ਰਾਜ ਵਿੱਚ 4G ਨੈੱਟਵਰਕ ਨੂੰ ਅਪਡੇਟ ਕਰ ਦਿੱਤਾ ਗਿਆ ਹੈ। ਇਸੇ ਲਈ 3G ਸਰਵਿਸ ਬੰਦ ਕੀਤੀ ਜਾ ਰਹੀ ਹੈ। ਤੁਹਾਨੂੰ ਦੱਸ ਦਈਏ ਕਿ ਇਸ ਸਾਲ ਕੰਪਨੀ 4G ਨੈੱਟਵਰਕ ਨੂੰ ਅਪਗ੍ਰੇਡ ਕਰਨ ਅਤੇ ਦੇਸ਼ ਭਰ ਵਿੱਚ 5G ਸੇਵਾਵਾਂ ਸ਼ੁਰੂ ਕਰਨ ਦੀ ਯੋਜਨਾ ਨਾਲ ਅੱਗੇ ਵੱਧ ਰਹੀ ਹੈ।

BSNL ਤੁਹਾਡੇ ਸਿਮ ਨੂੰ ਫ੍ਰੀ 'ਚ ਕਰ ਰਿਹਾ ਅਪਗ੍ਰੇਡ 

ਜੇਕਰ 3G ਸਿਮ ਯੂਜ਼ਰਸ ਡੇਟਾ ਦਾ ਆਨੰਦ ਲੈਣਾ ਚਾਹੁੰਦੇ ਹਨ, ਤਾਂ ਉਨ੍ਹਾਂ ਨੂੰ ਆਪਣਾ ਸਿਮ ਅਪਗ੍ਰੇਡ ਕਰਨਾ ਹੋਵੇਗਾ। BSNL ਆਪਣੇ ਗਾਹਕਾਂ ਨੂੰ ਮੁਫਤ ਵਿੱਚ 3G ਤੋਂ 4G ਵਿੱਚ ਬਦਲ ਰਿਹਾ ਹੈ। ਭਵਿੱਖ ਵਿੱਚ, ਇਸ ਸਿਮ 'ਤੇ 5G ਕਨੈਕਟੀਵਿਟੀ ਦਾ ਵੀ ਆਨੰਦ ਲਿਆ ਜਾ ਸਕਦਾ ਹੈ। ਪ੍ਰਭਾਵਿਤ ਉਪਭੋਗਤਾ BSNL ਦਫ਼ਤਰ ਜਾ ਸਕਦੇ ਹਨ ਅਤੇ ਆਪਣਾ ਸਿਮ ਬਦਲਵਾ ਸਕਦੇ ਹਨ। ਇਸ ਦੇ ਲਈ ਉਨ੍ਹਾਂ ਨੂੰ ਆਪਣਾ ਪਛਾਣ ਪੱਤਰ ਆਪਣੇ ਨਾਲ ਰੱਖਣਾ ਹੋਵੇਗਾ। ਬਿਹਾਰ ਤੋਂ ਇਲਾਵਾ, BSNL ਨੇ ਕਈ ਹੋਰ ਰਾਜਾਂ ਵਿੱਚ ਆਪਣੀ 3G ਸੇਵਾ ਬੰਦ ਕਰ ਦਿੱਤੀ ਹੈ।

BSNL ਗਾਹਕਾਂ ਦੀ ਗਿਣਤੀ ਵੱਧ ਰਹੀ

ਪਿਛਲੇ ਕੁਝ ਸਮੇਂ ਤੋਂ BSNL ਗਾਹਕਾਂ ਦੀ ਗਿਣਤੀ ਵਿੱਚ ਵਾਧਾ ਹੋਇਆ ਹੈ। ਦਰਅਸਲ, ਲੋਕ ਨਿੱਜੀ ਟੈਲੀਕਾਮ ਕੰਪਨੀਆਂ ਦੇ ਮਹਿੰਗੇ ਰੀਚਾਰਜ ਪਲਾਨਸ ਤੋਂ ਪਰੇਸ਼ਾਨ ਹਨ। ਇਨ੍ਹਾਂ ਕੰਪਨੀਆਂ ਨੇ ਆਪਣੇ ਪਲਾਨ ਕਈ ਵਾਰ ਮਹਿੰਗੇ ਕੀਤੇ ਹਨ। ਇਸ ਤੋਂ ਪਰੇਸ਼ਾਨ ਗਾਹਕ BSNL ਦੀ ਸਰਵਿਸ ਦਾ ਫਾਇਦਾ ਚੁੱਕ ਰਹੇ ਹਨ।

ਟਾਪ ਹੈਡਲਾਈਨ

Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...

Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ

12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ

ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026

Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 

Embed widget