ਪੜਚੋਲ ਕਰੋ

ਹੁਣ ਬਗੈਰ ਨੈੱਟਵਰਕ ਹੀ ਕਰ ਸਕੋਗੇ ਕਾਲ

ਭਾਰਤੀ ਟੈਲੀਕਾਮ ਕੰਪਨੀ ਬੀਐਸਐਨਐਲ ਜਲਦੀ ਹੀ ਆਪਣੀ ਵਾਇਸ ਓਵਰ ਵਾਈ-ਫਾਈ ਸਰਵਿਸ ਭਾਰਤ ‘ਚ ਸ਼ੁਰੂ ਕਰਨ ਵਾਲੀ ਹੈ। ਕੰਪਨੀ ਨੇ ਇਸ ਦੀ ਟੈਸਟਿੰਗ ਲਗਪਗ ਪੂਰੀ ਕਰ ਲਈ ਹੈ।

ਨਵੀਂ ਦਿੱਲੀ: ਭਾਰਤੀ ਟੈਲੀਕਾਮ ਕੰਪਨੀ ਬੀਐਸਐਨਐਲ ਜਲਦੀ ਹੀ ਆਪਣੀ ਵਾਇਸ ਓਵਰ ਵਾਈ-ਫਾਈ ਸਰਵਿਸ ਭਾਰਤ ‘ਚ ਸ਼ੁਰੂ ਕਰਨ ਵਾਲੀ ਹੈ। ਕੰਪਨੀ ਨੇ ਇਸ ਦੀ ਟੈਸਟਿੰਗ ਲਗਪਗ ਪੂਰੀ ਕਰ ਲਈ ਹੈ। ਇਸ ਤਕਨੀਕ ਰਾਹੀਂ ਯੂਜ਼ਰਸ ਨੂੰ ਕਾਲਿੰਗ ਦੀ ਸੁਵਿਧਾ ਦੇਣ ਵਾਲੀ ਐਪ ਰਾਹੀਂ ਬਗੈਰ ਨੈੱਟਵਰਕ ਵੀ ਕਾਲਿੰਗ ਕੀਤੀ ਜਾ ਸਕੇਗੀ। ਸ਼ੁਰੂਆਤੀ ਤੌਰ ‘ਤੇ ਇਸ ਨੂੰ ਭਾਰਤ ਦੇ ਕੁਝ ਹਿੱਸਿਆਂ ‘ਚ ਸ਼ੁਰੂ ਕੀਤਾ ਜਾਵੇਗਾ। ਜਿੱਥੇ ਨੈੱਟਵਰਕ ਨਾ ਹੋਣ ਕਰਕੇ ਕਾਲਿੰਗ ‘ਚ ਕਾਫੀ ਪ੍ਰੇਸ਼ਾਨੀ ਹੁੰਦੀ ਹੈ। ਬੀਐਸਐਨਐਲ ਪਹਿਲੀ ਅਜਿਹੀ ਕੰਪਨੀ ਨਹੀਂ ਹੈ ਜੋ ਇਸ ਸਰਵਿਸ ਨੂੰ ਸ਼ੁਰੂ ਕਰ ਰਹੀ ਹੈ। ਜੀਓ ਤੇ ਏਅਰਟੈਲ ਇਸ ਸਰਵਿਸ ‘ਤੇ ਟੈਸਟਿੰਗ ਕਰ ਰਹੀਆਂ ਹਨ ਜੋ ਐਡਵਾਂਸ ਸਟੇਜ ਤਕ ਪਹੁੰਚ ਚੁੱਕੀ ਹੈ। ਬੀਐਸਐਨਐਲ ਦੀ ਇਸ ਵੀਓ ਵਾਈ-ਫਾਈ ਸਰਵਿਸ ਦੇ ਇਸਤੇਮਾਲ ਲਈ ਯੂਜ਼ਰਸ ਨੂੰ ਓਟੀਟੀ ਪਲੇਟਫਾਰਮ ਜਿਵੇਂ ਵ੍ਹੱਟਸਐਪ, ਫੇਸਬੁਕ ਮੈਸੇਂਜਰ ਜਿਹੇ ਐਪਸ ਦਾ ਇਸਤੇਮਾਲ ਕਰਨਾ ਹੋਵੇਗਾ ਜੋ ਮੋਬਾਈਲ ਡੇਟਾ ਤੇ ਵਾਈ-ਫਾਈ ਨਾਲ ਵਾਇਸ ਕਾਲਿੰਗ ਦੀ ਸੁਵਿਧਾ ਦਿੰਦੀ ਹੈ।

ਟਾਪ ਹੈਡਲਾਈਨ

 Mobile Recharge Price Hike : ਮੋਬਾਈਲ ਰੀਚਾਰਜ ਫਿਰ ਹੋ ਸਕਦਾ ਹੈ ਮਹਿੰਗਾ ! ਇਹ ਦੱਸੀ ਜਾ ਰਹੀ ਵਜ੍ਹਾ
 Mobile Recharge Price Hike : ਮੋਬਾਈਲ ਰੀਚਾਰਜ ਫਿਰ ਹੋ ਸਕਦਾ ਹੈ ਮਹਿੰਗਾ ! ਇਹ ਦੱਸੀ ਜਾ ਰਹੀ ਵਜ੍ਹਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Gangster Shot Dead In Court: ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਅਦਾਲਤ ਬਾਹਰ ਅੰਨ੍ਹੇਵਾਹ ਗੋਲੀਆਂ ਚੱਲੀਆਂ; ਬਦਮਾਸ਼ਾਂ ਨੇ 14 ਫਾਇਰ ਕਰਕੇ ਭੁੰਨਿਆ ਨਾਮੀ ਗੈਂਗਸਟਰ...
ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਅਦਾਲਤ ਬਾਹਰ ਅੰਨ੍ਹੇਵਾਹ ਗੋਲੀਆਂ ਚੱਲੀਆਂ; ਬਦਮਾਸ਼ਾਂ ਨੇ 14 ਫਾਇਰ ਕਰਕੇ ਭੁੰਨਿਆ ਨਾਮੀ ਗੈਂਗਸਟਰ...
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
Congress MP Death: ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
Embed widget