ਪੜਚੋਲ ਕਰੋ

Budget Phone: ਲਾਂਚ ਹੋਇਆ 6300 ਰੁਪਏ ਤੋਂ ਸਸਤਾ ਸਮਾਰਟਫੋਨ, 5000mAh ਬੈਟਰੀ ਤੇ ਦੋ ਰਿਅਰ ਕੈਮਰਾ ਵਰਗੇ ਫੀਚਰਜ਼

Tecno Pop 5 LTE ਸਮਾਰਟਫੋਨ ਦੀ ਭਾਰਤ 'ਚ ਕੀਮਤ 6299 ਰੁਪਏ ਹੈ। ਫ਼ੋਨ ਸਿਰਫ਼ ਇਕ ਵੇਰੀਐਂਟ 'ਚ ਲਿਆਂਦਾ ਗਿਆ ਹੈ- 2 GB RAM + 32 GB ਸਟੋਰੇਜ। ਫੋਨ ਨੂੰ 16 ਜਨਵਰੀ ਤੋਂ ਸ਼ਾਪਿੰਗ ਵੈੱਬਸਾਈਟ ਐਮਾਜ਼ਾਨ ਇੰਡੀਆ ਤੋਂ ਖਰੀਦਿਆ ਜਾ ਸਕਦਾ ਹੈ।

Tecno Pop 5 LTE launched: ਸਮਾਰਟਫੋਨ ਨਿਰਮਾਤਾ ਕੰਪਨੀ Tecno ਨੇ ਭਾਰਤ 'ਚ ਆਪਣਾ ਨਵਾਂ ਸਮਾਰਟਫੋਨ Tecno Pop 5 LTE ਲਾਂਚ ਕਰ ਦਿੱਤਾ ਹੈ। ਫੋਨ ਦੀ ਕੀਮਤ 6300 ਰੁਪਏ ਤੋਂ ਘੱਟ ਹੈ। ਇਸ ਸਮਾਰਟਫੋਨ 'ਚ 5000 mAh ਦੀ ਬੈਟਰੀ ਹੈ ਤੇ ਇਹ 14 ਖੇਤਰੀ ਭਾਸ਼ਾਵਾਂ ਨੂੰ ਸਪੋਰਟ ਕਰਦਾ ਹੈ। ਇਸ 'ਚ ਡਿਊਲ ਰੀਅਰ ਕੈਮਰੇ ਤੇ 6.5 ਇੰਚ ਡਿਸਪਲੇ ਵਰਗੇ ਫੀਚਰਸ ਹਨ। ਇਸ ਸਮਾਰਟਫੋਨ ਨੂੰ ਪਿਛਲੇ ਸਾਲ ਹੀ ਪਾਕਿਸਤਾਨ ਤੇ ਫਿਲੀਪੀਨਜ਼ 'ਚ ਲਾਂਚ ਕੀਤਾ ਗਿਆ ਸੀ।

Tecno Pop 5 LTE price
Tecno Pop 5 LTE ਸਮਾਰਟਫੋਨ ਦੀ ਭਾਰਤ 'ਚ ਕੀਮਤ 6299 ਰੁਪਏ ਹੈ। ਫ਼ੋਨ ਸਿਰਫ਼ ਇਕ ਵੇਰੀਐਂਟ 'ਚ ਲਿਆਂਦਾ ਗਿਆ ਹੈ- 2 GB RAM + 32 GB ਸਟੋਰੇਜ। ਫੋਨ ਨੂੰ 16 ਜਨਵਰੀ ਤੋਂ ਸ਼ਾਪਿੰਗ ਵੈੱਬਸਾਈਟ ਐਮਾਜ਼ਾਨ ਇੰਡੀਆ ਤੋਂ ਖਰੀਦਿਆ ਜਾ ਸਕਦਾ ਹੈ। Tecno ਫੋਨ ਤਿੰਨ ਰੰਗਾਂ ਦੇ ਵਿਕਲਪਾਂ - ਡੀਪ ਸੀ ਲਸਟਰ, ਆਈਸ ਬਲੂ ਤੇ ਸਿਆਨ ਵਿਚ ਉਪਲਬਧ ਹੋਵੇਗਾ। ਇਹ ਹਿੰਦੀ, ਬੰਗਾਲੀ ਤੇ ਉਰਦੂ ਸਮੇਤ 14 ਭਾਸ਼ਾਵਾਂ ਨੂੰ ਸਪੋਰਟ ਕਰਦਾ ਹੈ।

Tecno Pop 5 LTE Specifications
ਡਿਊਲ ਸਿਮ ਨੂੰ ਸਪੋਰਟ ਕਰਨ ਵਾਲਾ ਇਹ ਫੋਨ 6.52-ਇੰਚ ਦੀ IPS LCD ਡਿਸਪਲੇਅ ਨਾਲ ਆਉਂਦਾ ਹੈ। ਇਹ ਡਿਸਪਲੇ 720x1,560 ਪਿਕਸਲ ਰੈਜ਼ੋਲਿਊਸ਼ਨ ਦੀ ਹੈ। ਫਿਲਹਾਲ ਕੰਪਨੀ ਨੇ ਸਮਾਰਟਫੋਨ ਦੇ ਪ੍ਰੋਸੈਸਰ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਹੈ। ਇਸ 'ਚ 2 ਜੀਬੀ ਰੈਮ ਤੇ 32 ਜੀਬੀ ਸਟੋਰੇਜ ਹੈ। ਇੰਟਰਨਲ ਸਟੋਰੇਜ ਨੂੰ ਮਾਈਕ੍ਰੋਐੱਸਡੀ ਕਾਰਡ ਰਾਹੀਂ 256 ਜੀਬੀ ਤਕ ਵਧਾਇਆ ਜਾ ਸਕਦਾ ਹੈ। ਇਸ 'ਚ ਇਕ ਰੀਅਰ ਮਾਊਂਟਡ ਫਿੰਗਰਪ੍ਰਿੰਟ ਸੈਂਸਰ ਤੇ ਚਿਹਰੇ ਦੀ ਪਛਾਣ ਵੀ ਹੈ।

ਫੋਟੋਗ੍ਰਾਫੀ ਲਈ ਇਸ 'ਚ ਡਿਊਲ ਰੀਅਰ ਕੈਮਰਾ ਸੈੱਟਅਪ ਦਿੱਤਾ ਜਾਵੇਗਾ। ਇਸ ਵਿਚ f/2.2 ਅਪਰਚਰ ਵਾਲਾ 8-ਮੈਗਾਪਿਕਸਲ ਦਾ ਪ੍ਰਾਇਮਰੀ ਕੈਮਰਾ ਤੇ f/2.4 ਅਪਰਚਰ ਵਾਲਾ 2-ਮੈਗਾਪਿਕਸਲ ਦਾ ਸੈਕੰਡਰੀ ਸੈਂਸਰ ਹੈ। ਫ਼ੋਨ ਇਕ 5,000mAh ਬੈਟਰੀ ਹੈ ਤੇ ਫ਼ੋਨ ਵਾਟਰ ਰੈਜੀਸਟੈਂਸ ਲਈ IPX2 ਰੇਟਿੰਗ ਨਾਲ ਆਉਂਦਾ ਹੈ। ਇਸ ਤੋਂ ਇਲਾਵਾ ਤੁਹਾਨੂੰ ਬਲੂਟੁੱਥ v4.2, GPS, FM ਰੇਡੀਓ, ਇਕ 3.5mm ਹੈੱਡਫੋਨ ਜੈਕ, ਇਕ ਮਾਈਕ੍ਰੋ-USB ਪੋਰਟ ਤੇ 4G LTE ਕਨੈਕਟੀਵਿਟੀ ਦਿੱਤੀ ਗਈ ਹੈ।

ਇਨ੍ਹਾਂ ਸਮਾਰਟਫੋਨਜ਼ ਨਾਲ ਮੁਕਾਬਲਾ
Tecno Pop 5 LTE ਸਮਾਰਟਫੋਨ Redmi 9A ਅਤੇ Realme C20 ਵਰਗੇ ਸਮਾਰਟਫੋਨਜ਼ ਨਾਲ ਮੁਕਾਬਲਾ ਕਰਨ ਜਾ ਰਿਹਾ ਹੈ। Redmi 9A ਦੀ ਸ਼ੁਰੂਆਤੀ ਕੀਮਤ 7,499 ਰੁਪਏ ਅਤੇ ਰਿਐਲਿਟੀ ਫੋਨ ਦੀ ਕੀਮਤ 7,999 ਰੁਪਏ ਹੈ। ਇਹ ਦੋਵੇਂ ਫੋਨ 5000mAh ਦੀ ਬੈਟਰੀ ਨਾਲ ਆਉਂਦੇ ਹਨ।

 

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

 

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਟਾਪ ਹੈਡਲਾਈਨ

Apple Phone : 80 ਹਜ਼ਾਰ ਰੁਪਏ ਤੋਂ ਘੱਟ 'ਚ ਆ ਸਕਦਾ Apple ਦਾ ਨਵਾਂ iPhone! ਮਿਲਣਗੇ ਕਈ ਨਵੇਂ ਫੀਚਰਸ
Apple Phone : 80 ਹਜ਼ਾਰ ਰੁਪਏ ਤੋਂ ਘੱਟ 'ਚ ਆ ਸਕਦਾ Apple ਦਾ ਨਵਾਂ iPhone! ਮਿਲਣਗੇ ਕਈ ਨਵੇਂ ਫੀਚਰਸ
 Airtel vs Vi : ਕਿਸ ਕੰਪਨੀ ਦੇ Voice-Only ਪਲਾਨ 'ਚ ਮਿਲਦੀ ਹੈ ਜ਼ਿਆਦਾ ਵੈਲਿਡਿਟੀ ?
 Airtel vs Vi : ਕਿਸ ਕੰਪਨੀ ਦੇ Voice-Only ਪਲਾਨ 'ਚ ਮਿਲਦੀ ਹੈ ਜ਼ਿਆਦਾ ਵੈਲਿਡਿਟੀ ?
Airtel vs Jio : ਘਰ 'ਚ ਕਿਹੜਾ ਇੰਟਰਨੈੱਟ ਲਗਵਾਉਣਾ ਰਹੇਗਾ ਬਿਹਤਰ? ਨਵੀਂ ਰਿਪੋਰਟ ਨੇ ਕੀਤਾ ਵੱਡਾ ਖੁਲਾਸਾ!
Airtel vs Jio : ਘਰ 'ਚ ਕਿਹੜਾ ਇੰਟਰਨੈੱਟ ਲਗਵਾਉਣਾ ਰਹੇਗਾ ਬਿਹਤਰ? ਨਵੀਂ ਰਿਪੋਰਟ ਨੇ ਕੀਤਾ ਵੱਡਾ ਖੁਲਾਸਾ!
 Jio ਨੇ ਵੈਲਿਊ ਪੈਕ ’ਚ ਕੀਤਾ ਵੱਡਾ ਬਦਲਾਅ, ਹੁਣ ਬਿਨਾਂ ਇੰਟਰਨੈੱਟ ਵਾਲੇ ਮਿਲੇਗਾ ਸਸਤਾ ਰੀਚਾਰਜ ਪਲਾਨ 
 Jio ਨੇ ਵੈਲਿਊ ਪੈਕ ’ਚ ਕੀਤਾ ਵੱਡਾ ਬਦਲਾਅ, ਹੁਣ ਬਿਨਾਂ ਇੰਟਰਨੈੱਟ ਵਾਲੇ ਮਿਲੇਗਾ ਸਸਤਾ ਰੀਚਾਰਜ ਪਲਾਨ 

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਕਾਂਗਰਸ' ਨੂੰ ਲੱਗਿਆ ਵੱਡਾ ਝਟਕਾ, ਸੀਨੀਅਰ ਕੌਂਸਲਰਾਂ ਨੇ ਛੱਡਿਆ ਪਾਰਟੀ ਦਾ ਸਾਥ, 'ਅਕਾਲੀ ਦਲ' 'ਚ ਹੋਏ ਸ਼ਾਮਲ...
ਪੰਜਾਬ 'ਕਾਂਗਰਸ' ਨੂੰ ਲੱਗਿਆ ਵੱਡਾ ਝਟਕਾ, ਸੀਨੀਅਰ ਕੌਂਸਲਰਾਂ ਨੇ ਛੱਡਿਆ ਪਾਰਟੀ ਦਾ ਸਾਥ, 'ਅਕਾਲੀ ਦਲ' 'ਚ ਹੋਏ ਸ਼ਾਮਲ...
Diljit Dosanjh Video: ਦਿਲਜੀਤ ਦੋਸਾਂਝ ਦੀ ਆਵਾਜ਼ ਨਾਲ ਗੂੰਜ ਉੱਠਿਆ ਇੰਦੌਰ, ਧਮਕੀਆਂ 'ਤੇ ਇੰਝ ਭਾਰੀ ਪਿਆ ਪੰਜਾਬੀ ਗਾਇਕ, ਬੋਲੇ-
ਦਿਲਜੀਤ ਦੋਸਾਂਝ ਦੀ ਆਵਾਜ਼ ਨਾਲ ਗੂੰਜ ਉੱਠਿਆ ਇੰਦੌਰ, ਧਮਕੀਆਂ 'ਤੇ ਇੰਝ ਭਾਰੀ ਪਿਆ ਪੰਜਾਬੀ ਗਾਇਕ, ਬੋਲੇ- "ਕਿਸੇ ਦੇ ਬਾਪ ਦਾ ਹਿੰਦੁਸਤਾਨ ਥੋੜ੍ਹੀ ਆ..."
ਪੰਜਾਬ 'ਚ ਬਦਲੀਆਂ ਦਾ ਸਿਲਸਿਲਾ ਜਾਰੀ, 26 ਅਫਸਰਾਂ ਦੇ ਹੋਏ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਬਦਲੀਆਂ ਦਾ ਸਿਲਸਿਲਾ ਜਾਰੀ, 26 ਅਫਸਰਾਂ ਦੇ ਹੋਏ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ICC ਨੇ 2035 ਤੱਕ ਦੇ ਵੱਡੇ ਕ੍ਰਿਕਟ ਟੂਰਨਾਮੈਂਟਾਂ ਦੇ ਸ਼ਡਿਊਲ ਦਾ ਕੀਤਾ ਐਲਾਨ, ਕੌਣ ਕਰੇਗਾ ਮੇਜ਼ਬਾਨੀ; ਕਿੱਥੇ ਹੋਣਗੇ ਮੈਚ?
ICC ਨੇ 2035 ਤੱਕ ਦੇ ਵੱਡੇ ਕ੍ਰਿਕਟ ਟੂਰਨਾਮੈਂਟਾਂ ਦੇ ਸ਼ਡਿਊਲ ਦਾ ਕੀਤਾ ਐਲਾਨ, ਕੌਣ ਕਰੇਗਾ ਮੇਜ਼ਬਾਨੀ; ਕਿੱਥੇ ਹੋਣਗੇ ਮੈਚ?
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਨਵੰਬਰ 2026
 Airtel vs Vi : ਕਿਸ ਕੰਪਨੀ ਦੇ Voice-Only ਪਲਾਨ 'ਚ ਮਿਲਦੀ ਹੈ ਜ਼ਿਆਦਾ ਵੈਲਿਡਿਟੀ ?
 Airtel vs Vi : ਕਿਸ ਕੰਪਨੀ ਦੇ Voice-Only ਪਲਾਨ 'ਚ ਮਿਲਦੀ ਹੈ ਜ਼ਿਆਦਾ ਵੈਲਿਡਿਟੀ ?
 Winter Hunger : ਸਰਦੀਆਂ 'ਚ ਭੁੱਖ ਜ਼ਿਆਦਾ ਕਿਉਂ ਲੱਗਦੀ ਹੈ? ਜਾਣੋ ਇਸ ਦੇ ਪਿੱਛੇ ਦੇ 3 ਵੱਡੇ ਕਾਰਨ, ਸਰੀਰ 'ਤੇ ਕੀ ਪੈਂਦਾ ਹੈ ਅਸਰ
 Winter Hunger : ਸਰਦੀਆਂ 'ਚ ਭੁੱਖ ਜ਼ਿਆਦਾ ਕਿਉਂ ਲੱਗਦੀ ਹੈ? ਜਾਣੋ ਇਸ ਦੇ ਪਿੱਛੇ ਦੇ 3 ਵੱਡੇ ਕਾਰਨ, ਸਰੀਰ 'ਤੇ ਕੀ ਪੈਂਦਾ ਹੈ ਅਸਰ
 Mohali News : ਗੁਆਂਢੀ ਦੀ ਛੱਤ ਤੋਂ ਮਿਲੀ ਢਾਈ ਸਾਲਾ ਬੱਚੇ ਦੀ ਲਾਸ਼, ਪਰਿਵਾਰ ਨੇ ਸਾਰੀ ਰਾਤ ਕੀਤੀ ਭਾਲ
 Mohali News : ਗੁਆਂਢੀ ਦੀ ਛੱਤ ਤੋਂ ਮਿਲੀ ਢਾਈ ਸਾਲਾ ਬੱਚੇ ਦੀ ਲਾਸ਼, ਪਰਿਵਾਰ ਨੇ ਸਾਰੀ ਰਾਤ ਕੀਤੀ ਭਾਲ
Embed widget