ਪੜਚੋਲ ਕਰੋ

Bumper Offer: ਇਥੇ 50 ਹਜ਼ਾਰ ਰੁਪਏ ਸਸਤਾ ਮਿਲ ਰਿਹਾ ਹੈ iPhone 15, ਜਲਦੀ ਕਰੋ ਆਰਡਰ

Big Discount on iPhone 15: ਫਲਿੱਪਕਾਰਟ 'ਤੇ ਅੱਜਕਲ ਮੈਗਾ ਸੇਵਿੰਗ ਡੇਜ਼ ਸੇਲ ਚੱਲ ਰਹੀ ਹੈ, ਜਿਸ ਦੀ ਆਖਰੀ ਤਰੀਕ ਅੱਜ ਯਾਨੀ 15 ਅਪ੍ਰੈਲ ਹੈ। ਇਸ ਸੇਲ 'ਚ ਕਈ ਤਰ੍ਹਾਂ ਦੇ ਸਾਮਾਨ 'ਤੇ ਵੱਡਾ ਡਿਸਕਾਊਂਟ ਮਿਲ ਰਿਹਾ ਹੈ।

Big Discount on iPhone 15: ਫਲਿੱਪਕਾਰਟ 'ਤੇ ਅੱਜਕਲ ਮੈਗਾ ਸੇਵਿੰਗ ਡੇਜ਼ ਸੇਲ ਚੱਲ ਰਹੀ ਹੈ, ਜਿਸ ਦੀ ਆਖਰੀ ਤਰੀਕ ਅੱਜ ਯਾਨੀ 15 ਅਪ੍ਰੈਲ ਹੈ। ਇਸ ਸੇਲ 'ਚ ਕਈ ਤਰ੍ਹਾਂ ਦੇ ਸਾਮਾਨ 'ਤੇ ਵੱਡਾ ਡਿਸਕਾਊਂਟ ਮਿਲ ਰਿਹਾ ਹੈ, ਜਿਸ 'ਚ ਮੋਬਾਇਲ ਫੋਨ ਤੋਂ ਲੈ ਕੇ ਘਰੇਲੂ ਸਾਮਾਨ ਤੱਕ ਕਈ ਚੀਜ਼ਾਂ ਸ਼ਾਮਲ ਹਨ। ਇਸ ਸੇਲ 'ਚ iPhone 15 ਨੂੰ 50 ਹਜ਼ਾਰ ਰੁਪਏ ਤੱਕ ਦੀ ਛੋਟ 'ਤੇ ਖਰੀਦਿਆ ਜਾ ਸਕਦਾ ਹੈ। ਆਓ ਤੁਹਾਨੂੰ ਦੱਸਦੇ ਹਾਂ ਕਿ ਤੁਸੀਂ ਇਸ ਆਫਰ ਦਾ ਫਾਇਦਾ ਕਿਵੇਂ ਲੈ ਸਕਦੇ ਹੋ।

ਜੇਕਰ ਤੁਸੀਂ ਵੀ iPhone 15 ਖਰੀਦਣਾ ਚਾਹੁੰਦੇ ਹੋ ਤਾਂ ਇਹ ਖਬਰ ਸਿਰਫ ਤੁਹਾਡੇ ਲਈ ਹੈ। ਲਾਂਚ ਦੇ ਸਮੇਂ ਆਈਫੋਨ 15 ਦੀ ਕੀਮਤ 79 ਹਜ਼ਾਰ 900 ਰੁਪਏ ਸੀ, ਪਰ ਹੁਣ ਇਹ ਫਲਿੱਪਕਾਰਟ 'ਤੇ ਸਿਰਫ 65 ਹਜ਼ਾਰ 999 ਰੁਪਏ 'ਚ ਉਪਲਬਧ ਹੈ। ਇਸ ਤੋਂ ਇਲਾਵਾ ਜੇਕਰ ਤੁਸੀਂ ਆਪਣੇ ਪੁਰਾਣੇ ਫੋਨ ਨੂੰ ਐਕਸਚੇਂਜ ਕਰਦੇ ਹੋ ਤਾਂ ਤੁਹਾਨੂੰ 50 ਹਜ਼ਾਰ ਰੁਪਏ ਤੱਕ ਦਾ ਡਿਸਕਾਊਂਟ ਮਿਲ ਸਕਦਾ ਹੈ। ਅਸੀਂ ਇਹ ਇਸ ਲਈ ਕਹਿ ਰਹੇ ਹਾਂ ਕਿਉਂਕਿ ਆਈਫੋਨ 14 ਪ੍ਰੋ ਮੈਕਸ ਨੂੰ ਐਕਸਚੇਂਜ ਕਰਨ ਤੋਂ ਬਾਅਦ, ਤੁਹਾਨੂੰ ਇਸ ਫੋਨ 'ਤੇ 50 ਹਜ਼ਾਰ ਰੁਪਏ ਦੀ ਛੋਟ ਮਿਲੇਗੀ।

ਐਕਸਚੇਂਜ ਆਫਰ 'ਚ ਮਿਲਣ ਵਾਲਾ ਹੈ ਇੰਨਾ ਜ਼ਿਆਦਾ ਡਿਸਕਾਊਂਟ

ਜੇਕਰ ਤੁਸੀਂ ਆਈਫੋਨ 13 ਨੂੰ ਐਕਸਚੇਂਜ ਆਪਸ਼ਨ 'ਚ ਪਾਉਂਦੇ ਹੋ ਤਾਂ ਤੁਹਾਨੂੰ ਇਸ 'ਤੇ 26 ਹਜ਼ਾਰ ਰੁਪਏ ਦਾ ਡਿਸਕਾਊਂਟ ਮਿਲੇਗਾ, ਜਦੋਂ ਕਿ ਆਈਫੋਨ 14 'ਤੇ 29 ਹਜ਼ਾਰ ਰੁਪਏ ਦਾ ਡਿਸਕਾਊਂਟ ਮਿਲ ਰਿਹਾ ਹੈ। ਇਸ ਤਰ੍ਹਾਂ, ਆਈਫੋਨ 14 ਪ੍ਰੋ ਮੈਕਸ ਨੂੰ ਐਕਸਚੇਂਜ ਕਰਨ ਤੋਂ ਬਾਅਦ ਸਭ ਤੋਂ ਵੱਧ ਡਿਸਕਾਉਂਟ ਉਪਲਬਧ ਹੈ, ਜਿਸ ਦੀ ਆਖਰੀ ਤਾਰੀਖ ਅੱਜ ਹੈ। ਜੇਕਰ ਤੁਸੀਂ ਵੀ ਇਸ ਆਫਰ ਦਾ ਫਾਇਦਾ ਉਠਾਉਣਾ ਚਾਹੁੰਦੇ ਹੋ, ਤਾਂ ਤੁਸੀਂ ਇਸ ਨੂੰ ਫਲਿੱਪਕਾਰਟ 'ਤੇ ਤੁਰੰਤ ਚੈੱਕ ਕਰ ਸਕਦੇ ਹੋ।

iPhone 15 ਵਿੱਚ 6.1 ਇੰਚ ਦੀ ਡਿਸਪਲੇ ਹੈ, ਜਿਸਦਾ ਮੁੱਖ ਕੈਮਰਾ 48MP ਹੈ ਅਤੇ ਦੂਜਾ ਕੈਮਰਾ 12MP ਪੋਰਟਰੇਟ ਕੈਮਰਾ ਹੈ। ਇਸ ਫੋਨ ਵਿੱਚ ਦੂਜੀ ਪੀੜ੍ਹੀ ਦੀ ਅਲਟਰਾ-ਵਾਈਡ ਬੈਂਡ ਚਿੱਪ ਹੈ, ਜਿਸ ਨਾਲ ਤੁਸੀਂ ਆਪਣੀ ਐਪਲ ਡਿਵਾਈਸ ਨੂੰ ਆਸਾਨੀ ਨਾਲ ਲੱਭ ਸਕਦੇ ਹੋ। ਇੰਨਾ ਹੀ ਨਹੀਂ, ਇਸ ਫੋਨ 'ਚ ਤੁਹਾਨੂੰ Bionic A16 ਚਿੱਪ ਦੇ ਨਾਲ ਤੇਜ਼ ਡਾਟਾ ਟ੍ਰਾਂਸਫਰ ਸਪੀਡ ਲਈ USB 3.2 Gen 5 ਦਾ ਸਪੋਰਟ ਵੀ ਮਿਲਦਾ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Damdami Taksal: BJP ਦੀ ਹਮਾਇਤ ਕਰਕੇ ਕਸੂਤੇ ਘਿਰੇ ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਧੁੰਮਾਂ, ਐਕਸ਼ਨ ਮੋਡ 'ਚ ਸਿੱਖ ਜਥੇਬੰਦੀਆਂ

ਕੈਨੇਡਾ ਤੋਂ ਬੁਰੀ ਖਬਰ ! ਪੰਜਾਬੀ ਨੌਜਵਾਨ ਦਾ ਕਤਲ, ਮਾਪਿਆਂ ਨੇ ਜ਼ਮੀਨ ਵੇਚ ਕੇ ਭੇਜਿਆ ਸੀ ਵਿਦੇਸ਼

Mohali News: ਪਰਵਾਸੀਆਂ ਦੇ ਹਮਲੇ 'ਚ ਜ਼ਖ਼ਮੀ ਦੂਜੇ ਨੌਜਵਾਨ ਦੀ ਵੀ ਮੌਤ, ਪੁਲਿਸ ਛਾਉਣੀ ਬਣਿਆ ਮੁਹਾਲੀ ਦਾ ਪਿੰਡ ਕੁੰਭੜਾ

Delhi Election 2025: ਅੱਜ ਅਰਵਿੰਦ ਕੇਜਰੀਵਾਲ ਕਰਨਗੇ AAP ਦੀ ਚੋਣ ਮੁਹਿੰਮ ਦੀ ਸ਼ੁਰੂਆਤ, ਕਰ'ਤਾ ਵੱਡਾ ਐਲਾਨ
Delhi Election 2025: ਅੱਜ ਅਰਵਿੰਦ ਕੇਜਰੀਵਾਲ ਕਰਨਗੇ AAP ਦੀ ਚੋਣ ਮੁਹਿੰਮ ਦੀ ਸ਼ੁਰੂਆਤ, ਕਰ'ਤਾ ਵੱਡਾ ਐਲਾਨ
Advertisement
ABP Premium

ਵੀਡੀਓਜ਼

MP Amritpal Singh 'ਤੇ ਤੱਤੇ ਹੋਏ Bikram Singh Majithia | Abp SanjhaSikh | 30 ਲੱਖ ਸਿੱਖ ਬਣੇ ਈਸਾਈ! ਸੁੱਤੀ ਪਈ ਸਿੱਖ ਕੌਮ - BJP ਲੀਡਰ | Abp SanjhaCM  Maan ਨੇ ਰੱਜਕੇ ਕੀਤੀ ਰਾਜਪਾਲ ਦੀ ਕੀਤੀ ਤਾਰੀਫ਼ , ਕਿਹਾ- ਜਦੋਂ ਦਾ ਇਨ੍ਹਾਂ ਨੇ ਕੰਮ ਸਾਂਭਿਆ ਚੰਗੀ ਚੱਲ ਰਹੀ ਸਰਕਾਰSikh | ਬੇਅਦਬੀ! ਸ੍ਰੀ ਗੁਰੂ ਨਾਨਕ ਦੇਵ ਜੀ ਬਣਕੇ ਆਇਆ ਬੰਦਾ Punjab 'ਚ ਵੱਡਾ ਹੰਗਾਮਾ | ABP Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Damdami Taksal: BJP ਦੀ ਹਮਾਇਤ ਕਰਕੇ ਕਸੂਤੇ ਘਿਰੇ ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਧੁੰਮਾਂ, ਐਕਸ਼ਨ ਮੋਡ 'ਚ ਸਿੱਖ ਜਥੇਬੰਦੀਆਂ
Damdami Taksal: BJP ਦੀ ਹਮਾਇਤ ਕਰਕੇ ਕਸੂਤੇ ਘਿਰੇ ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਧੁੰਮਾਂ, ਐਕਸ਼ਨ ਮੋਡ 'ਚ ਸਿੱਖ ਜਥੇਬੰਦੀਆਂ
ਕੈਨੇਡਾ ਤੋਂ ਬੁਰੀ ਖਬਰ ! ਪੰਜਾਬੀ ਨੌਜਵਾਨ ਦਾ ਕਤਲ, ਮਾਪਿਆਂ ਨੇ ਜ਼ਮੀਨ ਵੇਚ ਕੇ ਭੇਜਿਆ ਸੀ ਵਿਦੇਸ਼
ਕੈਨੇਡਾ ਤੋਂ ਬੁਰੀ ਖਬਰ ! ਪੰਜਾਬੀ ਨੌਜਵਾਨ ਦਾ ਕਤਲ, ਮਾਪਿਆਂ ਨੇ ਜ਼ਮੀਨ ਵੇਚ ਕੇ ਭੇਜਿਆ ਸੀ ਵਿਦੇਸ਼
Mohali News: ਪਰਵਾਸੀਆਂ ਦੇ ਹਮਲੇ 'ਚ ਜ਼ਖ਼ਮੀ ਦੂਜੇ ਨੌਜਵਾਨ ਦੀ ਵੀ ਮੌਤ, ਪੁਲਿਸ ਛਾਉਣੀ ਬਣਿਆ ਮੁਹਾਲੀ ਦਾ ਪਿੰਡ ਕੁੰਭੜਾ
Mohali News: ਪਰਵਾਸੀਆਂ ਦੇ ਹਮਲੇ 'ਚ ਜ਼ਖ਼ਮੀ ਦੂਜੇ ਨੌਜਵਾਨ ਦੀ ਵੀ ਮੌਤ, ਪੁਲਿਸ ਛਾਉਣੀ ਬਣਿਆ ਮੁਹਾਲੀ ਦਾ ਪਿੰਡ ਕੁੰਭੜਾ
Delhi Election 2025: ਅੱਜ ਅਰਵਿੰਦ ਕੇਜਰੀਵਾਲ ਕਰਨਗੇ AAP ਦੀ ਚੋਣ ਮੁਹਿੰਮ ਦੀ ਸ਼ੁਰੂਆਤ, ਕਰ'ਤਾ ਵੱਡਾ ਐਲਾਨ
Delhi Election 2025: ਅੱਜ ਅਰਵਿੰਦ ਕੇਜਰੀਵਾਲ ਕਰਨਗੇ AAP ਦੀ ਚੋਣ ਮੁਹਿੰਮ ਦੀ ਸ਼ੁਰੂਆਤ, ਕਰ'ਤਾ ਵੱਡਾ ਐਲਾਨ
Benjamin Arrest Warrant: ਨੇਤਨਯਾਹੂ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ, ਇੰਟਰਨੈਸ਼ਨਲ ਕੋਰਟ 'ਚ ਵਾਰ ਕ੍ਰਾਈਮ ਦਾ ਦੋਸ਼ ਤੈਅ, ਕਿੰਨੀ ਮਿਲੇਗੀ ਸਜ਼ਾ

ਪੰਜਾਬ 'ਚ 2 ਦਿਨ ਪਵੇਗੀ ਸੰਘਣੀ ਧੁੰਦ, ਤਾਪਮਾਨ 'ਚ ਆਈ ਗਿਰਾਵਟ, ਪ੍ਰਦੂਸ਼ਣ ਕਰਕੇ ਹਾਲਾਤ ਖਰਾਬ, ਜਾਣੋ ਆਪਣੇ ਸ਼ਹਿਰ ਦਾ ਹਾਲ

ਧੂੜ, ਮਿੱਟੀ ਜਾਂ ਡਸਟ ਨਾਲ ਹੋ ਜਾਂਦੀ ਐਲਰਜੀ, ਤਾਂ ਅਪਣਾਓ ਆਹ ਘਰੇਲੂ ਨੁਸਖੇ, ਤੁਰੰਤ ਮਿਲੇਗੀ ਰਾਹਤ

ਸਰਦੀਆਂ 'ਚ Dry Skin ਤੋਂ ਪਾਉਣਾ ਚਾਹੁੰਦੇ ਛੁਟਕਾਰਾ, ਤਾਂ ਸਭ ਤੋਂ ਪਹਿਲਾਂ ਕਰੋ ਆਹ ਕੰਮ

Embed widget