ਪੜਚੋਲ ਕਰੋ

20 ਹਜ਼ਾਰ ਤੋਂ ਘੱਟ ‘ਚ ਖਰੀਦੋ ਇਹ ਸ਼ਾਨਦਾਰ ਏਸੀ, ਗਰਮੀ ‘ਚ ਮਿਲੇਗੀ ਰਾਹਤ

ਅਸੀਂ ਤੁਹਾਨੂੰ ਸਭ ਤੋਂ ਕਫਾਇਤੀ ਏਅਰ ਕੰਡੀਸ਼ਨਰ (ਏਸੀ) ਬਾਰੇ ਦੱਸ ਰਹੇ ਹਾਂ, ਜਿਸ ਦੀ ਕੀਮਤ 20 ਹਜ਼ਾਰ ਰੁਪਏ ਤੋਂ ਘੱਟ ਹੈ। ਈ-ਕਾਮਰਸ ਸਾਈਟ ਫਲਿੱਪਕਾਰਟ 'ਤੇ ਇਸ ਸਮੇਂ ਏਸੀ 'ਤੇ ਕਈ ਚੰਗੀਆਂ ਪੇਸ਼ਕਸ਼ਾਂ ਹਨ। ਆਓ ਜਾਣਦੇ ਹਾਂ।

ਨਵੀਂ ਦਿੱਲੀ: ਹੌਲੀ-ਹੌਲੀ ਗਰਮੀ ਤੇਜ਼ ਹੁੰਦੀ ਜਾ ਰਹੀ ਹੈ। ਇਸ ਲਈ, ਅਸੀਂ ਤੁਹਾਨੂੰ ਸਭ ਤੋਂ ਕਫਾਇਤੀ ਏਅਰ ਕੰਡੀਸ਼ਨਰ (ਏਸੀ) ਬਾਰੇ ਦੱਸ ਰਹੇ ਹਾਂ, ਜਿਸ ਦੀ ਕੀਮਤ 20 ਹਜ਼ਾਰ ਰੁਪਏ ਤੋਂ ਘੱਟ ਹੈ। ਈ-ਕਾਮਰਸ ਸਾਈਟ ਫਲਿੱਪਕਾਰਟ 'ਤੇ ਇਸ ਸਮੇਂ ਏਸੀ 'ਤੇ ਕਈ ਚੰਗੀਆਂ ਪੇਸ਼ਕਸ਼ਾਂ ਹਨ। ਆਓ ਜਾਣਦੇ ਹਾਂ।
Voltas 0.8 Ton 3 Star Split AC
ਵੋਲਟਸ ਇੱਕ ਟਾਟਾ ਬ੍ਰਾਂਡ ਹੈ, ਜੇ ਤੁਹਾਡੇ ਕਮਰੇ ਦਾ ਆਕਾਰ 90 ਵਰਗ ਫੁੱਟ ਹੈ, ਤਾਂ ਤੁਹਾਡੇ ਲਈ ਵੋਲਟਸ ਦਾ 0.8 ਟਨ ਸਪਲਿਟ ਏਸੀ ਫਿੱਟ ਬੈਠੇਗਾ। ਇਹ 3 ਸਟਾਰ ਬੀਈਈ ਰੇਟਿੰਗ ਦੇ ਨਾਲ ਆਉਂਦਾ ਹੈ। ਇਹ ਆਟੋ ਰੀਸਟਾਰਟ, ਸਲੀਪ ਮੋਡ ਵਰਗੀਆਂ ਵਿਸ਼ੇਸ਼ਤਾਵਾਂ ਦੀ ਪੇਸ਼ਕਸ਼ ਕਰਦਾ ਹੈ। ਵੋਲਟਸ ਦਾ ਇਹ ਏਸੀ ਫਲਿੱਪਕਾਰਟ ਤੋਂ ਖਰੀਦਿਆ ਜਾ ਸਕਦਾ ਹੈ। ਇਸ ਤੋਂ ਇਲਾਵਾ ਇਸ ਏਸੀ ‘ਤੇ ਨੋ ਕੋਸਟ ਈਐਮਆਈ ਸੁਵਿਧਾ ਵੀ ਦਿੱਤੀ ਜਾ ਰਹੀ ਹੈ।
Midea 1.0 Ton 3 Star Split AC
ਮਿਡੀਆ ਕੰਪਨੀ ਦਾ ਇਹ 1 ਟਨ ਏਸੀ 3 ਸਟਾਰ ਰੇਟਿੰਗ ਦੇ ਨਾਲ ਆਉਂਦਾ ਹੈ। ਇਹ ਆਟੋ ਰੀਸਟਾਰਟ ਅਤੇ ਸਲੀਪ ਮੋਡ ਵਰਗੀਆਂ ਵਿਸ਼ੇਸ਼ਤਾਵਾਂ ਦੀ ਪੇਸ਼ਕਸ਼ ਕਰਦਾ ਹੈ। ਕੰਪਨੀ ਅਨੁਸਾਰ, ਇਹ ਏਸੀ 90 ਵਰਗ ਫੁੱਟ ਵਾਲੇ ਕਮਰੇ ਲਈ ਬਿਹਤਰ ਸਾਬਤ ਹੋਏਗਾ। ਇਸ ਏਸੀ ਦੀ ਕੀਮਤ 18,999 ਰੁਪਏ ਹੈ। ਮਿਡੀਆ ਦਾ ਇਹ ਏਸੀ ਫਲਿੱਪਕਾਰਟ ਤੋਂ ਖਰੀਦਿਆ ਜਾ ਸਕਦਾ ਹੈ। ਇਸ ਤੋਂ ਇਲਾਵਾ ਇਸ ਏਸੀ ‘ਤੇ ਨੋ ਕੋਸਟ ਈਐਮਆਈ ਸੁਵਿਧਾ ਵੀ ਦਿੱਤੀ ਜਾ ਰਹੀ ਹੈ।
Blue Star 0.75 Ton 3 Star Window AC
ਜੇ ਤੁਹਾਡੇ ਕੋਲ ਵਿੰਡੋ ਏਸੀ ਲਗਾਉਣ ਦੀ ਸਹੂਲਤ ਹੈ ਤਾਂ Blue Star ਦਾ 0.75 ਟਨ 3 ਸਟਾਰ ਵਿੰਡੋ ਏਸੀ ਤੁਹਾਡੇ ਲਈ ਸਭ ਤੋਂ ਵਧੀਆ ਵਿਕਲਪ ਸਾਬਤ ਹੋ ਸਕਦਾ ਹੈ, ਪਰ ਇਸਦੇ ਲਈ ਤੁਹਾਡੇ ਕਮਰੇ ਦਾ ਆਕਾਰ 90 ਵਰਗ ਫੁੱਟ ਤੱਕ ਹੋਣਾ ਚਾਹੀਦਾ ਹੈ। 3 ਏ ਸਟਾਰ ਰੇਟਿੰਗ ਵਾਲਾ ਇਹ ਏਸੀ ਆਟੋ ਰੀਸਟਾਰਟ ਫੀਚਰ ਦੇ ਨਾਲ ਆਉਂਦਾ ਹੈ। ਇਸ ਏਸੀ ਦੀ ਕੀਮਤ 19,490 ਰੁਪਏ ਹੈ ਤੇ ਇਸ ਨੂੰ ਫਲਿੱਪਕਾਰਟ ਤੋਂ ਵੀ ਖਰੀਦਿਆ ਜਾ ਸਕਦਾ ਹੈ। ਇਸ ਤੋਂ ਇਲਾਵਾ ਇਸ ਏਸੀ ‘ਤੇ ਵੀ ਨੋ ਕੋਸਟ ਈਐਮਆਈ ਸੁਵਿਧਾ ਦਿੱਤੀ ਜਾ ਰਹੀ ਹੈ।

ਟਾਪ ਹੈਡਲਾਈਨ

iPhone 17 Pro ਸਿਰਫ਼ 20 ਹਜ਼ਾਰ ਦੀ ਡਾਊਨ ਪੇਮੈਂਟ ’ਤੇ! ਜਾਣੋ ਕਿਵੇਂ?
iPhone 17 Pro ਸਿਰਫ਼ 20 ਹਜ਼ਾਰ ਦੀ ਡਾਊਨ ਪੇਮੈਂਟ ’ਤੇ! ਜਾਣੋ ਕਿਵੇਂ?
Sim Card : ਕੀ ਤੁਸੀਂ ਵੀ ਸਾਲਾਂ ਪੁਰਾਣੀ SIM ਵਰਤ ਰਹੇ ਹੋ? ਜਾਣੋ ਕਦੋਂ ਬਦਲ ਲੈਣੀ ਚਾਹੀਦੀ ਹੈ
Sim Card : ਕੀ ਤੁਸੀਂ ਵੀ ਸਾਲਾਂ ਪੁਰਾਣੀ SIM ਵਰਤ ਰਹੇ ਹੋ? ਜਾਣੋ ਕਦੋਂ ਬਦਲ ਲੈਣੀ ਚਾਹੀਦੀ ਹੈ
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
BSNL ਦਾ ਨਵਾਂ ਧਮਾਕੇਦਾਰ ਪਲਾਨ! 200Mbps ਦੀ ਰਫਤਾਰ ਨਾਲ ਮਿਲੇਗਾ 5000GB ਡੇਟਾ; ਮਿਲਣਗੇ ਆਹ ਫਾਇਦੇ
BSNL ਦਾ ਨਵਾਂ ਧਮਾਕੇਦਾਰ ਪਲਾਨ! 200Mbps ਦੀ ਰਫਤਾਰ ਨਾਲ ਮਿਲੇਗਾ 5000GB ਡੇਟਾ; ਮਿਲਣਗੇ ਆਹ ਫਾਇਦੇ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
MLA Arrested: ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
Embed widget