ਪੜਚੋਲ ਕਰੋ

Apple: 54 ਹਜ਼ਾਰ 'ਚ ਖਰੀਦੋ ਨਵਾਂ ਆਈਫੋਨ-14! ਕੰਪਨੀ ਨੇ ਖੁਦ ਦਿੱਤਾ ਇਸ਼ਤਿਹਾਰ

iPhone 14: 80 ਹਜ਼ਾਰ ਦਾ ਨਵਾਂ ਆਈਫੋਨ 14 ਤੁਸੀਂ 53,900 ਰੁਪਏ 'ਚ ਖਰੀਦ ਸਕਦੇ ਹੋ। ਹਾਲਾਂਕਿ ਇਸ ਦੇ ਲਈ ਕੁਝ ਸ਼ਰਤਾਂ ਲਾਗੂ ਹਨ, ਜੋ ਕਾਫੀ ਆਸਾਨ ਹਨ।

Apple iPhone 14: ਦੁਨੀਆ ਭਰ 'ਚ iPhone 14 ਦਾ ਕ੍ਰੇਜ਼ ਹੈ। ਇਸ ਦੇ 128 ਜੀਬੀ ਰੈਮ ਮਾਡਲ ਦੀ ਕੀਮਤ 79900 ਰੁਪਏ ਹੈ। ਹੁਣ ਕੰਪਨੀ ਨੇ ਇੱਕ ਇਸ਼ਤਿਹਾਰ ਦਿੱਤਾ ਹੈ ਜਿਸ ਵਿੱਚ ਦੱਸਿਆ ਗਿਆ ਹੈ ਕਿ ਤੁਸੀਂ ਇਸਨੂੰ ਸਿਰਫ਼ 53900 ਰੁਪਏ ਵਿੱਚ ਕਿਵੇਂ ਖਰੀਦ ਸਕਦੇ ਹੋ। ਇੰਨੀ ਘੱਟ ਕੀਮਤ 'ਤੇ ਖਰੀਦਣ ਲਈ ਕੁਝ ਛੋਟੀਆਂ ਸ਼ਰਤਾਂ ਹਨ। ਜੇਕਰ ਤੁਸੀਂ ਅਜਿਹਾ ਕਰਦੇ ਹੋ ਤਾਂ ਨਵਾਂ ਆਈਫੋਨ ਕਰੀਬ 54 ਹਜ਼ਾਰ ਰੁਪਏ 'ਚ ਤੁਹਾਡਾ ਹੋ ਸਕਦਾ ਹੈ।

HDFC ਨਾਲ ਸਮਝੌਤਾ 

- ਪਹਿਲਾ ਫਾਇਦਾ ਤੁਹਾਨੂੰ HDFC ਕ੍ਰੈਡਿਟ ਕਾਰਡ ਦਾ ਮਿਲਦਾ ਹੈ, ਜਿਸ ਰਾਹੀਂ ਤੁਹਾਨੂੰ ਭੁਗਤਾਨ ਕਰਨ 'ਤੇ 5 ਹਜ਼ਾਰ ਰੁਪਏ ਦਾ ਕੈਸ਼ਬੈਕ ਮਿਲੇਗਾ।

- ਦੂਜਾ ਫਾਇਦਾ ਤੁਹਾਨੂੰ ਮਿਲਦਾ ਹੈ ਆਪਣੇ ਪੁਰਾਣੇ ਫ਼ੋਨ ਨੂੰ ਐਕਸਚੇਂਜ ਕਰਨਾ। ਜੇਕਰ ਤੁਸੀਂ ਪੁਰਾਣਾ ਸਮਾਰਟਫੋਨ ਦਿੰਦੇ ਹੋ, ਤਾਂ ਤੁਹਾਨੂੰ ਇਸ ਦੇ ਜ਼ਰੀਏ 18000 ਰੁਪਏ ਦਾ ਵੱਧ ਤੋਂ ਵੱਧ ਫਾਇਦਾ ਮਿਲੇਗਾ।

- ਤੀਜਾ ਫਾਇਦਾ ਤੁਹਾਨੂੰ ਐਕਸਚੇਂਜ ਬੋਨਸ ਦੇ ਰੂਪ ਵਿੱਚ ਮਿਲੇਗਾ। ਇਸ ਸ਼ਰਤ ਦੇ ਤਹਿਤ ਤੁਹਾਨੂੰ 3 ਹਜ਼ਾਰ ਰੁਪਏ ਦੀ ਬਚਤ ਹੋਵੇਗੀ।

ਕੁੱਲ ਕਿੰਨੀ ਬੱਚਤ? 

- ਜੇਕਰ ਤੁਸੀਂ ਕੰਪਨੀ ਦੀਆਂ ਸਾਰੀਆਂ ਸ਼ਰਤਾਂ ਪੂਰੀਆਂ ਕਰਦੇ ਹੋ, ਤਾਂ ਤੁਹਾਡੀ ਲਗਭਗ 26 ਹਜ਼ਾਰ ਰੁਪਏ ਦੀ ਬਚਤ ਹੋਵੇਗੀ ਅਤੇ ਇਸ ਤਰ੍ਹਾਂ ਤੁਹਾਨੂੰ ਸਿਰਫ 54 ਹਜ਼ਾਰ ਰੁਪਏ ਵਿੱਚ ਨਵਾਂ ਆਈਫੋਨ ਮਿਲੇਗਾ।

- ਜੇਕਰ ਤੁਸੀਂ ਆਪਣੇ ਪੁਰਾਣੇ ਫੋਨ ਦੀ ਬਜਾਏ iPhone 14 ਖਰੀਦਣਾ ਚਾਹੁੰਦੇ ਹੋ, ਤਾਂ ਤੁਸੀਂ India iStore ਦੇ ਇਸ ਖਾਸ ਆਫਰ ਦਾ ਫਾਇਦਾ ਉਠਾ ਸਕਦੇ ਹੋ।

ਆਈਫੋਨ ਆਨਲਾਈਨ ਕਿੱਥੇ-ਕਿੱਥੇ ਮਿਲ ਰਿਹਾ ਹੈ 

- ਜੇਕਰ ਤੁਸੀਂ iPhone 14 ਨੂੰ ਆਨਲਾਈਨ ਖਰੀਦਣਾ ਚਾਹੁੰਦੇ ਹੋ, ਤਾਂ ਤੁਸੀਂ Croma, Vijay Sales, ਕੰਪਨੀ ਦੀ ਆਪਣੀ ਐਪਲ ਵੈੱਬਸਾਈਟ, Flipkart ਆਦਿ ਤੋਂ ਖਰੀਦ ਸਕਦੇ ਹੋ।

- ਫਲਿੱਪਕਾਰਟ ਤੁਹਾਨੂੰ ਕੈਸ਼ਬੈਕ ਅਤੇ ਐਕਸਚੇਂਜ ਸਮੇਤ ਲਗਭਗ 22 ਹਜ਼ਾਰ ਰੁਪਏ ਦੀ ਛੋਟ ਵੀ ਦੇ ਰਿਹਾ ਹੈ।

- ਐਮਾਜ਼ਾਨ 'ਤੇ 16 ਹਜ਼ਾਰ ਤੱਕ ਐਕਸਚੇਂਜ ਅਤੇ HDFC ਕ੍ਰੈਡਿਟ ਕਾਰਡ 'ਤੇ 5 ਹਜ਼ਾਰ ਰੁਪਏ ਦੀ ਤੁਰੰਤ ਛੂਟ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Online Shopping Scam :  ਦੀਵਾਲੀ ਆਫਰ 'ਚ 65 ਹਜ਼ਾਰ ਦੀ LED ਖਰੀਦੀ, ਡੱਬਾ ਖੋਲ੍ਹਿਆ ਤਾਂ ਅੰਦਰੋਂ ਨਿਕਲੀ ਅਜਿਹੀ ਚੀਜ਼ ਕਿ ਉੱਡ ਗਏ ਹੋਸ਼

Employee PF : ਕੀ ਅੱਜ ਤੁਹਾਡੀ ਵੀ ਕੱਟ ਕੇ ਆਈ ਹੈ ਤਨਖਾਹ? ਜਾਣੋ EPFO ਅਤੇ ਨਵੇਂ ਵੇਜ ਕੋਡ ਦਾ ਪੂਰਾ ਮਾਮਲਾ

Health Tips : ਦੂਜਿਆਂ ਦੀ ਆਵਾਜ਼ ਨਾਲ ਖੁੱਲ੍ਹ ਜਾਂਦੀ ਹੈ ਨੀਂਦ, ਪਰ ਆਪਣੇ ਖਰਾਟੇ ਕਿਉਂ ਨਹੀਂ ਸੁਣਦੇ?

Bank Holidays : 2 ਤੋਂ 8 ਨਵੰਬਰ ਤੱਕ ਕਦੋਂ-ਕਦੋਂ ਬੰਦ ਰਹਿਣਗੇ ਬੈਂਕ? ਦੇਖੋ ਛੁੱਟੀਆਂ ਦੀ ਪੂਰੀ ਲਿਸਟ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Online Shopping Scam :  ਦੀਵਾਲੀ ਆਫਰ 'ਚ 65 ਹਜ਼ਾਰ ਦੀ LED ਖਰੀਦੀ, ਡੱਬਾ ਖੋਲ੍ਹਿਆ ਤਾਂ ਅੰਦਰੋਂ ਨਿਕਲੀ ਅਜਿਹੀ ਚੀਜ਼ ਕਿ ਉੱਡ ਗਏ ਹੋਸ਼
Online Shopping Scam :  ਦੀਵਾਲੀ ਆਫਰ 'ਚ 65 ਹਜ਼ਾਰ ਦੀ LED ਖਰੀਦੀ, ਡੱਬਾ ਖੋਲ੍ਹਿਆ ਤਾਂ ਅੰਦਰੋਂ ਨਿਕਲੀ ਅਜਿਹੀ ਚੀਜ਼ ਕਿ ਉੱਡ ਗਏ ਹੋਸ਼
Employee PF : ਕੀ ਅੱਜ ਤੁਹਾਡੀ ਵੀ ਕੱਟ ਕੇ ਆਈ ਹੈ ਤਨਖਾਹ? ਜਾਣੋ EPFO ਅਤੇ ਨਵੇਂ ਵੇਜ ਕੋਡ ਦਾ ਪੂਰਾ ਮਾਮਲਾ
Employee PF : ਕੀ ਅੱਜ ਤੁਹਾਡੀ ਵੀ ਕੱਟ ਕੇ ਆਈ ਹੈ ਤਨਖਾਹ? ਜਾਣੋ EPFO ਅਤੇ ਨਵੇਂ ਵੇਜ ਕੋਡ ਦਾ ਪੂਰਾ ਮਾਮਲਾ
Health Tips : ਦੂਜਿਆਂ ਦੀ ਆਵਾਜ਼ ਨਾਲ ਖੁੱਲ੍ਹ ਜਾਂਦੀ ਹੈ ਨੀਂਦ, ਪਰ ਆਪਣੇ ਖਰਾਟੇ ਕਿਉਂ ਨਹੀਂ ਸੁਣਦੇ?
Health Tips : ਦੂਜਿਆਂ ਦੀ ਆਵਾਜ਼ ਨਾਲ ਖੁੱਲ੍ਹ ਜਾਂਦੀ ਹੈ ਨੀਂਦ, ਪਰ ਆਪਣੇ ਖਰਾਟੇ ਕਿਉਂ ਨਹੀਂ ਸੁਣਦੇ?
Bank Holidays : 2 ਤੋਂ 8 ਨਵੰਬਰ ਤੱਕ ਕਦੋਂ-ਕਦੋਂ ਬੰਦ ਰਹਿਣਗੇ ਬੈਂਕ? ਦੇਖੋ ਛੁੱਟੀਆਂ ਦੀ ਪੂਰੀ ਲਿਸਟ
Bank Holidays : 2 ਤੋਂ 8 ਨਵੰਬਰ ਤੱਕ ਕਦੋਂ-ਕਦੋਂ ਬੰਦ ਰਹਿਣਗੇ ਬੈਂਕ? ਦੇਖੋ ਛੁੱਟੀਆਂ ਦੀ ਪੂਰੀ ਲਿਸਟ
Silver Price Crash : 10 ਗ੍ਰਾਮ ਸੋਨੇ ਦੇ ਬਰਾਬਰ ਪਹੁੰਚ ਸਕਦੀ ਹੈ 1 ਕਿਲੋ ਚਾਂਦੀ ਦੀ ਕੀਮਤ! ਰਿਕਾਰਡ ਪੱਧਰ ਤੋਂ 57% ਡਿੱਗੇ ਭਾਅ

AAP ਦੇ 2 ਵਿਧਾਇਕਾਂ ਨੇ ਛੱਡੀ ਪਾਰਟੀ: ਬੋਲੇ- ਕੇਜਰੀਵਾਲ ਦੀਆਂ ਗਾਰੰਟੀਆਂ ਪੂਰੀਆਂ ਨਹੀਂ ਹੋਈਆਂ, ਭਲਕੇ BJP 'ਚ ਹੋਣਗੇ ਸ਼ਾਮਲ

Warren Buffett : 48 ਸਾਲਾਂ ਤੋਂ ਪਾਣੀ ਨਹੀਂ ਪੀਤਾ! ਜਾਣੋ ਵਾਰਨ ਬਫੇਟ ਦੀ ਅਜੀਬ ਆਦਤ ਦਾ ਰਾਜ਼

Flight Ticket Price : ਚੌਥੀ ਵਾਰ ਮਹਿੰਗਾ ਹੋਇਆ ਹਵਾਈ ਤੇਲ ! ਕੀ ਹੁਣ ਫਲਾਈਟ ਟਿਕਟਾਂ ਲਈ ਵੀ ਦੇਣੇ ਪੈਣਗੇ ਵੱਧ ਪੈਸੇ?

Embed widget