ਪੜਚੋਲ ਕਰੋ

ਕਾਰਾਂ ਹੋਈਆਂ ਮਹਿੰਗੀਆਂ, ਪਹਿਲੀ ਅਗਸਤ ਤੋਂ ਨਵੀਆਂ ਕੀਮਤਾਂ ਲਾਗੂ

  ਚੰਡੀਗੜ੍ਹ: ਮਹਿੰਗੇ ਪੈਟਰੋਲ ਤੇ ਡੀਜ਼ਲ ਦਾ ਅਸਰ ਬਾਜ਼ਾਰ ਤੇ ਹੋਰ ਚੀਜ਼ਾਂ ਉੱਤੇ ਵੀ ਹੁੰਦਾ ਹੈ। ਭਾਰਤ ਦੇ ਆਟੋਮੋਬਾਈਲ ਬਾਜ਼ਾਰ ’ਤੇ ਵੀ ਇਸ ਦਾ ਅਸਰ ਵੇਖਣ ਨੂੰ ਮਿਲ ਰਿਹਾ ਹੈ। ਭਾਰਤ ਦੀਆਂ ਕਈ ਆਟੋਮੋਬਾਈਲ ਕੰਪਨੀਆਂ ਪਹਿਲੀ ਅਗਸਤ ਤੋਂ ਆਪਣੀਆਂ ਕਾਰਾਂ ਦੀ ਕੀਮਤ ਵਿੱਚ ਵਾਧਾ ਕਰ ਰਹੀਆਂ ਹਨ। ਇਨ੍ਹਾਂ ਵਿੱਚ ਮਹਿੰਦਰਾ, ਹੁੰਡਾਈ, ਹੌਂਡਾ ਤੇ ਟਾਟਾ ਮੋਟਰਜ਼ ਸ਼ਾਮਲ ਹਨ।
  ਹੌਂਡਾ ਦੀਆਂ ਕਾਰਾਂ 35 ਹਜ਼ਾਰ ਰੁਪਏ ਤਕ ਮਹਿੰਗੀਆਂ
ਹੌਂਡਾ ਨੇ ਆਪਣੀਆਂ ਸਾਰੀਆਂ ਕਾਰਾਂ ਦੀਆਂ ਕੀਮਤਾਂ ਵਧਾਉਣ ਦਾ ਐਲਾਨ ਕੀਤਾ ਹੈ। ਕੀਮਤਾਂ ਵਧਾਉਣ ਪਿੱਛੇ ਕਸਟਮ ਡਿਊਟੀ ਤੇ ਮਾਲ ਭਾੜੇ ਦੀਆਂ ਕੀਮਤਾਂ ਵਿੱਚ ਵਾਧਾ ਦੱਸਿਆ ਜਾ ਰਿਹਾ ਹੈ। ਕੰਪਨੀ ਦੇ ਇਸ ਫੈਸਲੇ ਨਾਲ ਕਾਰਾਂ ਦੀਆਂ ਕੀਮਤਾਂ ਵਿੱਚ 10 ਤੋਂ 35 ਹਜ਼ਾਰ ਰੁਪਏ ਤਕ ਦਾ ਵਾਧਾ ਹੋ ਸਕਦਾ ਹੈ।
  ਟਾਟਾ ਮੋਟਰਜ਼ ਨੇ ਵਧਾਈਆਂ ਕੀਮਤਾਂ
ਟਾਟਾ ਮੋਟਰਜ਼ ਨੇ ਪਹਿਲੀ ਅਗਸਤ ਤੋਂ ਆਪਣੇ ਹਰ ਮਾਡਲ ਦੀ ਕੀਮਤ ਵਿੱਚ 2.2 ਫੀਸਦੀ ਵਾਧਾ ਕਰਨ ਦਾ ਫੈਸਲਾ ਕੀਤਾ ਹੈ। ਕੰਪਨੀ ਨੇ ਇਸ ਸਾਲ ਦੂਜੀ ਵਾਰ ਆਪਣੇ ਵਾਹਨਾਂ ਦੀਆਂ ਕੀਮਤਾਂ ਵਧਾਈਆਂ ਹਨ। ਇਸ ਤੋਂ ਪਹਿਲਾਂ ਵੀ ਕੰਪਨੀ ਭਾਰਤ ਵਿੱਚ ਆਪਣੇ ਪੈਸੇਂਜਰ ਵ੍ਹੀਲਜ਼ ਦੀਆਂ ਕੀਮਤਾਂ ਵਿੱਚ 60 ਹਜ਼ਾਰ ਰੁਪਏ ਤਕ ਦਾ ਵਾਧਾ ਕਰ ਚੁੱਕੀ ਹੈ।
  ਹੁੰਡਾਈ ਦੀ ਕਾਰ ਹੋਈ ਮਹਿੰਗੀ
ਹੁੰਡਾਈ ਮੋਟਰਜ਼ ਇੰਡੀਆ ਨੇ ਆਪਣੇ ਸਭ ਤੋਂ ਵੱਧ ਵਿਕਣ ਵਾਲੀ ਕਾਰ ਗਰੈਂਡ ਆਈ-10 ਦੀ ਕੀਮਤ ਵਿੱਚ 3 ਫੀਸਦੀ ਵਾਧਾ ਕੀਤਾ ਹੈ। ਦਿੱਲੀ ਐਕਸ ਸ਼ੋਅਰੂਮ ਵਿੱਚ ਇਸ ਕਾਰ ਦੀ ਕੀਮਤ 4.73 ਲੱਖ ਤੋਂ ਲੈ ਕੇ 7.51 ਲੱਖ ਰੁਪਏ ਹੈ। ਕੰਪਨੀ ਅਗਲੇ ਸਾਲ ਗਰੈਂਡ ਆਈ-10 ਦਾ ਨਵਾਂ ਮਾਡਲ ਲਾਂਚ ਕਰਨ ਦੀ ਤਿਆਰੀ ਵਿੱਚ ਹੈ।
  ਮਹਿੰਦਰਾ ਦੀਆਂ ਕਾਰਾਂ ਵੀ 30 ਹਜ਼ਾਰ ਤਕ ਮਹਿੰਗੀਆਂ
ਮਹਿੰਦਰਾ ਐਂਡ ਮਹਿੰਦਰਾ ਨੇ ਵੀ ਆਪਣੀਆਂ ਕਾਰਾਂ ਦੀਆਂ ਕੀਮਤਾਂ ਵਿੱਚ 2 ਫੀਸਦੀ ਤਕ ਦੀ ਇਜ਼ਾਫਾ ਕੀਤਾ ਹੈ। ਇਸ ਕਾਰਨ ਹੁਣ ਟਾਟਾ ਦੀਆਂ ਕੀਮਤਾਂ ਵਿੱਚ 30 ਹਜ਼ਾਰ ਰੁਪਏ ਤਕ ਵਾਧਾ ਹੋ ਜਾਏਗਾ। ਹਾਲ ਹੀ ਵਿੱਚ ਕੰਪਨੀ ਨੇ ਆਪਣੀ XUV 500 ਦਾ ਅਪਗਰੇਡਿਡ ਮਾਡਲ ਬਾਜ਼ਾਰ ਵਿੱਚ ਉਤਾਰਿਆ ਹੈ।

ਟਾਪ ਹੈਡਲਾਈਨ

1 ਨਵੰਬਰ ਤੋਂ ਨਵਾਂ ਨਿਯਮ ਲਾਗੂ, ਹੁਣ ਨੰਬਰ ਦੇ ਨਾਲ ਦਿਖੇਗਾ ਅਸਲੀ ਕਾਲਰ ਦਾ ਨਾਮ
1 ਨਵੰਬਰ ਤੋਂ ਨਵਾਂ ਨਿਯਮ ਲਾਗੂ, ਹੁਣ ਨੰਬਰ ਦੇ ਨਾਲ ਦਿਖੇਗਾ ਅਸਲੀ ਕਾਲਰ ਦਾ ਨਾਮ
Second Hand iPhone : ਸਸਤੇ ਭਾਅ ਮਿਲ ਰਿਹਾ ਸੈਕਿੰਡ ਹੈਂਡ iPhone ਖਰੀਦਣਾ ਚਾਹੀਦਾ ਹੈ ਜਾਂ ਨਹੀਂ? ਖਰੀਦਣ ਤੋਂ ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ
Second Hand iPhone : ਸਸਤੇ ਭਾਅ ਮਿਲ ਰਿਹਾ ਸੈਕਿੰਡ ਹੈਂਡ iPhone ਖਰੀਦਣਾ ਚਾਹੀਦਾ ਹੈ ਜਾਂ ਨਹੀਂ? ਖਰੀਦਣ ਤੋਂ ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ
Diwali Gadget Sale : ਦੀਵਾਲੀ 'ਤੇ ਇਨ੍ਹਾਂ ਗੈਜੇਟਸ 'ਤੇ ਮਿਲ ਸਕਦੀ ਹੈ ਬੰਪਰ ਛੋਟ, ਸਮਾਰਟਫੋਨ ਤੋਂ ਲੈ ਕੇ ਸਮਾਰਟ ਟੀਵੀ ਤੱਕ ਸਸਤੀ ਖਰੀਦਦਾਰੀ ਦਾ ਮੌਕਾ!
Diwali Gadget Sale : ਦੀਵਾਲੀ 'ਤੇ ਇਨ੍ਹਾਂ ਗੈਜੇਟਸ 'ਤੇ ਮਿਲ ਸਕਦੀ ਹੈ ਬੰਪਰ ਛੋਟ, ਸਮਾਰਟਫੋਨ ਤੋਂ ਲੈ ਕੇ ਸਮਾਰਟ ਟੀਵੀ ਤੱਕ ਸਸਤੀ ਖਰੀਦਦਾਰੀ ਦਾ ਮੌਕਾ!
AC Care Tips in Winter : ਸਰਦੀਆਂ 'ਚ AC ਨੂੰ ਢੱਕਣਾ ਚਾਹੀਦਾ ਹੈ ਜਾਂ ਖੁੱਲ੍ਹਾ ਛੱਡਣਾ? ਜਾਣੋ ਇਨਡੋਰ ਤੇ ਆਊਟਡੋਰ ਯੂਨਿਟ ਦੀ ਸਹੀ ਦੇਖਭਾਲ
AC Care Tips in Winter : ਸਰਦੀਆਂ 'ਚ AC ਨੂੰ ਢੱਕਣਾ ਚਾਹੀਦਾ ਹੈ ਜਾਂ ਖੁੱਲ੍ਹਾ ਛੱਡਣਾ? ਜਾਣੋ ਇਨਡੋਰ ਤੇ ਆਊਟਡੋਰ ਯੂਨਿਟ ਦੀ ਸਹੀ ਦੇਖਭਾਲ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਤੋਂ ਗ੍ਰਿਫਤਾਰ ਮਨਜੀਤ ਬੇਦੀ ਅਮਰੀਕਾ ਨੂੰ ਸੌਂਪਿਆ, US ਅਟਾਰਨੀ ਨੇ ਜਤਾਇਆ ਧੰਨਵਾਦ; SNAP ਘਪਲੇ 'ਚ ਵਾਂਟੇਡ
ਪੰਜਾਬ ਤੋਂ ਗ੍ਰਿਫਤਾਰ ਮਨਜੀਤ ਬੇਦੀ ਅਮਰੀਕਾ ਨੂੰ ਸੌਂਪਿਆ, US ਅਟਾਰਨੀ ਨੇ ਜਤਾਇਆ ਧੰਨਵਾਦ; SNAP ਘਪਲੇ 'ਚ ਵਾਂਟੇਡ
ਪੰਜਾਬ ਤੋਂ ਵੱਡੀ ਖ਼ਬਰ! ਨਸ਼ਾ ਵੇਚਣ ਦਾ ਵਿਰੋਧ ਕਰਨ 'ਤੇ ਨੌਜਵਾਨ ਦਾ ਕਤਲ, 10-15 ਹਮਲਾਵਰਾਂ ਨੇ ਘੇਰਿਆ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਨਸ਼ਾ ਵੇਚਣ ਦਾ ਵਿਰੋਧ ਕਰਨ 'ਤੇ ਨੌਜਵਾਨ ਦਾ ਕਤਲ, 10-15 ਹਮਲਾਵਰਾਂ ਨੇ ਘੇਰਿਆ; ਮੱਚਿਆ ਚੀਕ ਚੀਹਾੜਾ
ਪੈਟਰੋਲ-ਡੀਜ਼ਲ ਨੂੰ ਲੈਕੇ ਸਰਕਾਰ ਦਾ ਵੱਡਾ ਫੈਸਲਾ, ਦੇਰ ਰਾਤ ਅਚਾਨਕ ਕੀਤਾ ਵਿੰਡਫਾਲ ਟੈਕਸ 'ਚ ਫੇਰਬਦਲ
ਪੈਟਰੋਲ-ਡੀਜ਼ਲ ਨੂੰ ਲੈਕੇ ਸਰਕਾਰ ਦਾ ਵੱਡਾ ਫੈਸਲਾ, ਦੇਰ ਰਾਤ ਅਚਾਨਕ ਕੀਤਾ ਵਿੰਡਫਾਲ ਟੈਕਸ 'ਚ ਫੇਰਬਦਲ
CM ਮਾਨ ਅੱਜ ਫਿਲੌਰ 'ਚ, ਨਸ਼ੇ ਦੇ ਖਿਲਾਫ ਬਣੇਗੀ ਪਲਾਨਿੰਗ, ਸਾਰੇ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀ ਸੱਦੇ; ਝੋਟਾ ਕਤਲਕਾਂਡ ਤੋਂ ਬਾਅਦ ਐਕਸ਼ਨ 'ਚ ਸਰਕਾਰ
CM ਮਾਨ ਅੱਜ ਫਿਲੌਰ 'ਚ, ਨਸ਼ੇ ਦੇ ਖਿਲਾਫ ਬਣੇਗੀ ਪਲਾਨਿੰਗ, ਸਾਰੇ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀ ਸੱਦੇ; ਝੋਟਾ ਕਤਲਕਾਂਡ ਤੋਂ ਬਾਅਦ ਐਕਸ਼ਨ 'ਚ ਸਰਕਾਰ
ਸਕੂਲ 'ਚ ਚੱਲੀਆਂ ਤਾੜਤਾੜ ਗੋਲੀਆਂ, 3 ਬੱਚਿਆਂ ਸਣੇ 5 ਦੀ ਮੌਤ; ਮੱਚਿਆ ਹੜਕੰਪ
ਸਕੂਲ 'ਚ ਚੱਲੀਆਂ ਤਾੜਤਾੜ ਗੋਲੀਆਂ, 3 ਬੱਚਿਆਂ ਸਣੇ 5 ਦੀ ਮੌਤ; ਮੱਚਿਆ ਹੜਕੰਪ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੇ ਆਸਾਰ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੇ ਆਸਾਰ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ 'ਚ ਛੁੱਟੀਆਂ ਦੀ ਲਿਸਟ ਜਾਰੀ, ਜਾਣੋ ਕਦੋਂ-ਕਦੋਂ ਰਹਿਣਗੀਆਂ ਛੁੱਟੀਆਂ; ਦੇਖੋ ਪੂਰੀ ਲਿਸਟ
ਪੰਜਾਬ 'ਚ ਛੁੱਟੀਆਂ ਦੀ ਲਿਸਟ ਜਾਰੀ, ਜਾਣੋ ਕਦੋਂ-ਕਦੋਂ ਰਹਿਣਗੀਆਂ ਛੁੱਟੀਆਂ; ਦੇਖੋ ਪੂਰੀ ਲਿਸਟ
ਡਾ. ਨਵਜੋਤ ਕੌਰ ਸਿੱਧੂ ਦੀ ਛੁੱਟੀ! BRP ਨੇ ਨਵੇਂ ਪੰਜਾਬ ਇੰਚਾਰਜ ਦਾ ਕੀਤਾ ਐਲਾਨ
ਡਾ. ਨਵਜੋਤ ਕੌਰ ਸਿੱਧੂ ਦੀ ਛੁੱਟੀ! BRP ਨੇ ਨਵੇਂ ਪੰਜਾਬ ਇੰਚਾਰਜ ਦਾ ਕੀਤਾ ਐਲਾਨ
Embed widget