ਪੜਚੋਲ ਕਰੋ

ਬਾਈਟਡਾਂਸ ਨੇ ਆਫਰ ਨੂੰ ਠੁਕਰਾਇਆ, ਮਾਈਕ੍ਰੋਸਾਫਟ ਨੂੰ ਨਹੀਂ ਵੇਚੇਗੀ ਟਿਕਟੌਕ ਦੇ ਯੂਐਸ ਓਪਰੇਸ਼ਨ

ਟਰੰਪ ਨੇ ਦਾਅਵਾ ਕੀਤਾ ਸੀ ਕਿ ਚੀਨ ਟਿਕਟੌਕ ਦੀ ਵਰਤੋਂ ਸਰਕਾਰੀ ਮੁਲਾਜ਼ਮਾਂ ਦੀ ਸਥਿਤੀ ਦਾ ਪਤਾ ਲਾਉਣ, ਬਲੈਕਮੇਲ ਕਰਨ ਲਈ ਡੌਜ਼ੀਅਰ ਬਣਾਉਣ ਤੇ ਕਾਰਪੋਰੇਟ ਜਾਸੂਸੀ ਕਰਨ ਲਈ ਕਰ ਸਕਦਾ ਸੀ।

ਨਿਊਯਾਰਕ: ਮਾਈਕ੍ਰੋਸੌਫਟ ਤੇ ਬਾਈਟਡਾਂਸ ਵਿਚਾਲੇ ਟਿੱਕਟੌਕ ਦੇ ਯੂਐਸ ਸੰਚਾਲਨ ਨੂੰ ਖਰੀਦਣ ਦੀ ਡੀਲ ਉਲਝਦੀ ਜਾ ਰਹੀ ਹੈ। ਅਮਰੀਕੀ ਦਿੱਗਜ ਟੈਕਨਾਲੌਜੀ ਕੰਪਨੀ ਮਾਈਕ੍ਰੋਸਾਫਟ ਨੇ ਐਤਵਾਰ ਨੂੰ ਕਿਹਾ ਕਿ ਟਿਕਟੌਕ ਖਰੀਦਣ ਦੀ ਉਸ ਦੀ ਪੇਸ਼ਕਸ਼ ਨੂੰ ਠੁਕਰਾ ਦਿੱਤਾ ਗਿਆ ਹੈ। ਇਸ ਦੇ ਅਮਰੀਕੀ ਕਾਰੋਬਾਰ ਨੂੰ ਬੰਦ ਕਰਨ ਜਾਂ ਵੇਚਣ ਲਈ ਟਿੱਕਟੌਕ ਦੀ ਅੰਤਮ ਤਾਰੀਖ ਖ਼ਤਮ ਹੋਣ ਵਾਲੀ ਹੈ। ਦੱਸ ਦਈਏ ਕਿ ਟਿਕਟੌਕ ਅਮਰੀਕਾ ਤੇ ਚੀਨ ਵਿਚਾਲੇ ਵਿਵਾਦ ਦਾ ਕੇਂਦਰ ਬਣਿਆ ਹੋਇਆ ਹੈ। ਯੂਐਸ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਅਮਰੀਕੀ ਕੰਪਨੀਆਂ ਨੂੰ ਟਿਕਟੌਕ ਦੀ ਮੁੱਢਲੀ ਕੰਪਨੀ ਬਾਈਟਡਾਂਸ ਨਾਲ ਵਪਾਰ ਰੋਕਣ ਲਈ ਅੰਤਮ ਤਾਰੀਖ ਤੈਅ ਕੀਤੀ ਸੀ। ਟਰੰਪ ਨੇ ਦਾਅਵਾ ਕੀਤਾ ਸੀ ਕਿ ਚੀਨ ਟਿਕਟੌਕ ਦੀ ਵਰਤੋਂ ਸਰਕਾਰੀ ਮੁਲਾਜ਼ਮਾਂ ਦੀ ਸਥਿਤੀ ਦਾ ਪਤਾ ਲਾਉਣ, ਬਲੈਕਮੇਲ ਕਰਨ ਲਈ ਡੌਜ਼ੀਅਰ ਬਣਾਉਣ ਤੇ ਕਾਰਪੋਰੇਟ ਜਾਸੂਸੀ ਕਰਨ ਲਈ ਕਰ ਸਕਦਾ ਹੈ। ਭਾਰੀ ਹੰਗਾਮਾ ਤੋਂ ਬਾਅਦ ਕੰਗਨਾ ਦੀ ਹੋ ਰਹੀ ਮਨਾਲੀ ਵਾਪਸੀ, ਠਾਕਰੇ ‘ਤੇ ਚੀਰ ਹਰਣ ਦੇ ਇਲਜ਼ਾਮ ਲਾ ਮੁੰਬਈ ਤੋਂ ਹੋਈ ਰਵਾਨਾ ਟਿਕਟੌਕ ਦੇ ਮਾਲਕ ਦਾ ਜ਼ਿਕਰ ਕਰਦਿਆਂ, ਅਮਰੀਕੀ ਤਕਨੀਕੀ ਕੰਪਨੀ ਨੇ ਇੱਕ ਬਿਆਨ ਵਿੱਚ ਕਿਹਾ, "ਬਾਈਟਡਾਂਸ ਨੇ ਅੱਜ ਸਾਨੂੰ ਦੱਸਿਆ ਕਿ ਉਹ ਟਿਕਟੌਕ ਦੇ ਯੂਐਸ ਓਪਰੇਸ਼ਨ ਮਾਈਕ੍ਰੋਸਾਫਟ ਨੂੰ ਨਹੀਂ ਵੇਚਣਗੇ।" ਬਿਆਨ ਵਿਚ ਕਿਹਾ ਗਿਆ ਹੈ, "ਸਾਨੂੰ ਪੂਰਾ ਵਿਸ਼ਵਾਸ ਹੈ ਕਿ ਸਾਡੀ ਤਜਵੀਜ਼ ਟਿਕਟੌਕ ਦੇ ਉਪਭੋਗਤਾਵਾਂ ਲਈ ਚੰਗੀ ਹੈ। ਇਹ ਰਾਸ਼ਟਰੀ ਸੁਰੱਖਿਆ ਹਿੱਤਾਂ ਦੀ ਰੱਖਿਆ ਵੀ ਕਰਦਾ ਹੈ।" ਟਰੰਪ ਦੇ ਹੁਕਮਾਂ ਤੋਂ ਬਾਅਦ ਮਾਈਕ੍ਰੋਸਾਫਟ ਤੇ ਓਰੇਕਲ ਟਿਕਟੌਕ ਦੇ ਅਮਰੀਕੀ ਕਾਰਜਾਂ ਨੂੰ ਖਰੀਦਣ ਲਈ ਸਭ ਤੋਂ ਸ਼ਕਤੀਸ਼ਾਲੀ ਦਾਅਵੇਦਾਰ ਮੰਨੇ ਜਾ ਰਹੇ ਸੀ। Corona Cases Today: ਭਾਰਤ 'ਚ ਤੇਜ਼ੀ ਨਾਲ ਵਧ ਰਹੇ ਕੋਰੋਨਾ ਦੇ ਕੇਸ, 24 ਘੰਟਿਆਂ 'ਚ 92 ਹਜ਼ਾਰ ਨਵੇਂ ਮਾਮਲੇ, 1136 ਮੌਤਾਂ ਅਬਰਾਹਿਮ ਲਿੰਕਨ ਦੇ ਵਾਲਾਂ ਦਾ ਗੁੱਛਾ ਨਿਲਾਮ, ਟੈਲੀਗ੍ਰਾਮ ਲਈ ਵੀ ਲੱਗੀ ਜ਼ੋਰਦਾਰ ਬੋਲੀ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (13-09-2024)

Weather News: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਵਰ੍ਹੇਗਾ ਜ਼ੋਰਦਾਰ ਮੀਂਹ, ਅਗਲੇ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮ

'ਆਪ ਨੇ ਢਾਈ ਸਾਲਾਂ ਦੇ ਕਾਰਜਕਾਲ ਦੌਰਾਨ ਪੰਜਾਬ ਨੂੰ ਕਰਜ਼ੇ ਦੇ ਭਾਰੀ ਬੋਝ ਹੇਠ ਦੱਬਿਆ ਸੂਬਾ ਬਣਾ ਦਿੱਤਾ'

Punjab News:  ਬੀਬੀ ਜਗੀਰ ਕੌਰ ਨੇ ਪੰਜਾਬ ਸਰਕਾਰ ਖਿਲਾਫ ਖੋਲ੍ਹ ਦਿੱਤਾ ਮੋਰਚਾ, 'ਭਗਵੰਥ ਮਾਨ ਨੇ ਬੜੀ ਚਲਾਕੀ ਨਾਲ...'

ABP Premium

ਵੀਡੀਓਜ਼

ਪੰਜਾਬ ਪੁਲਿਸ ਦਾ ਇਹ ਰੂਪ ਦੇਖ ਤੁਸੀਂ ਵੀ ਹੋ ਜਾਓਗੇ ਹੈਰਾਨ, ਕੀ ਹੁੰਦੀ ਹੈ ਅਸਲ ਸੇਵਾ ਦੇਖੋ ਇਹ ਵੀਡੀਓਨਸ਼ਾ ਛੁਡਾਉ ਕੇਂਦਰ ਦੇ ਮਰੀਜਾਂ ਦਾ ਹਾਲ ਸੁਣ ਤੁਹਾਡਾ ਵੀ ਨਿਕਲ ਜਾਣਾ ਹਾਸਾਸਿਰਸਾ 'ਚ ਵੱਡਾ ਸਿਆਸੀ ਧਮਾਕਾ, ਗੋਪਾਲ ਕਾਂਡਾ ਨੇ ਕਿਸਨੂੰ ਦਿੱਤਾ ਸਮਰਥਨ?ਸਰਕਾਰੀ ਹਸਪਤਾਲ ਦਾ ਬੁਰਾ ਹਾਲ, ਹਸਪਤਾਲ ਦਾ ਵੀ ਕਰੋ ਕੋਈ ਇਲਾਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (13-09-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (13-09-2024)
Weather News: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਵਰ੍ਹੇਗਾ ਜ਼ੋਰਦਾਰ ਮੀਂਹ, ਅਗਲੇ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮ
Weather News: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਵਰ੍ਹੇਗਾ ਜ਼ੋਰਦਾਰ ਮੀਂਹ, ਅਗਲੇ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮ
'ਆਪ ਨੇ ਢਾਈ ਸਾਲਾਂ ਦੇ ਕਾਰਜਕਾਲ ਦੌਰਾਨ ਪੰਜਾਬ ਨੂੰ ਕਰਜ਼ੇ ਦੇ ਭਾਰੀ ਬੋਝ ਹੇਠ ਦੱਬਿਆ ਸੂਬਾ ਬਣਾ ਦਿੱਤਾ'
'ਆਪ ਨੇ ਢਾਈ ਸਾਲਾਂ ਦੇ ਕਾਰਜਕਾਲ ਦੌਰਾਨ ਪੰਜਾਬ ਨੂੰ ਕਰਜ਼ੇ ਦੇ ਭਾਰੀ ਬੋਝ ਹੇਠ ਦੱਬਿਆ ਸੂਬਾ ਬਣਾ ਦਿੱਤਾ'
Punjab News:  ਬੀਬੀ ਜਗੀਰ ਕੌਰ ਨੇ ਪੰਜਾਬ ਸਰਕਾਰ ਖਿਲਾਫ ਖੋਲ੍ਹ ਦਿੱਤਾ ਮੋਰਚਾ, 'ਭਗਵੰਥ ਮਾਨ ਨੇ ਬੜੀ ਚਲਾਕੀ ਨਾਲ...'
Punjab News: ਬੀਬੀ ਜਗੀਰ ਕੌਰ ਨੇ ਪੰਜਾਬ ਸਰਕਾਰ ਖਿਲਾਫ ਖੋਲ੍ਹ ਦਿੱਤਾ ਮੋਰਚਾ, 'ਭਗਵੰਥ ਮਾਨ ਨੇ ਬੜੀ ਚਲਾਕੀ ਨਾਲ...'
90 ਫੀਸਦੀ ਲੋਕ ਇਗਨੋਰ ਕਰ ਦਿੰਦੇ Heart Attack ਦੇ ਆਹ ਲੱਛਣ, ਸਵੇਰੇ ਉੱਠਦਿਆਂ ਹੀ ਮਹਿਸੂਸ ਹੋਣ ਲੱਗੇ ਤਾਂ ਹੋ ਜਾਓ ਸਾਵਧਾਨ

​ਹੱਡੀਆਂ ਮਜ਼ਬੂਤ ਕਰਨ ਤੋਂ ਲੈ ਕੇ ਮਾਨਸਿਕ ਤਣਾਅ ਤੋਂ ਬਚਾਉਂਦਾ ਕੱਚਾ ਪਨੀਰ, ਜਾਣੋ ਸੇਵਨ ਕਰਨ ਦਾ ਸਹੀ ਢੰਗ

ਭਗਵਾਨ ਗਣੇਸ਼ ਨੂੰ ਪਵਾਈ ਸੋਨੇ ਦੀ ਚੇਨ, ਵਿਸਰਜਨ ਦੌਰਾਨ ਉਤਾਰਨਾ ਭੁੱਲ ਗਏ, 10 ਘੰਟੇ ਤੱਕ ਭਾਲਦਾ ਰਿਹਾ ਪਰਿਵਾਰ!

ਸਰਕਾਰੀ ਟੀਚਰ ਪਤੀ ਤੋਂ ਭਰਿਆ ਮਨ, ਪਤਨੀ ਨੇ ਪ੍ਰੇਮੀ ਨਾਲ ਮਿਲਕੇ ਕਰ 'ਤਾ ਕਾਂਡ, ਪੁਲਸ ਵੀ ਹੈਰਾਨ

Embed widget