ਪੜਚੋਲ ਕਰੋ

TrueCaller ਨੂੰ ਟੱਕਰ ਦੇਣ ਲਈ ਗੂਗਲ ਲੈ ਕੇ ਆਇਆ ਖਾਸ ਫੀਚਰ, ਇੰਝ ਗੂਗਲ ਤੋਂ ਵੀ ਐਡਵਾਂਸ

ਗੂਗਲ ਨੇ ਨਵਾਂ ਫੀਚਰ ਟਰੂ ਕਾਲਰ ਐਪ ਨੂੰ ਟੱਕਰ ਦੇਣ ਲਈ Verified Calls ਨਾਂ ਦਾ ਨਵੀਂ ਫੀਚਰ ਲਾਂਚ ਕੀਤਾ ਹੈ ਜੋ TrueCaller ਤੋਂ ਦੋ ਕਦਮ ਅੱਗੇ ਹੈ।

ਨਵੀਂ ਦਿੱਲੀ: ਤਕਨੀਕੀ ਕੰਪਨੀ ਗੂਗਲ ਨੇ ਐਂਡਰਾਇਡ ਯੂਜ਼ਰਸ ਲਈ ਇੱਕ ਨਵਾਂ ਫੀਚਰ 'ਵੈਰੀਫਾਈਡ ਕਾਲਸ' ਲਾਂਚ ਕੀਤਾ ਹੈ। ਇਸ ਦੀ ਮਦਦ ਨਾਲ ਯੂਜ਼ਰਸ ਇਹ ਜਾਣ ਸਕਣਗੇ ਕਿ ਉਨ੍ਹਾਂ ਨੂੰ ਕੌਣ ਕਾਲ ਰਿਹਾ ਹੈ, ਕਾਲ ਕਰਨ ਦਾ ਕੀ ਕਾਰਨ ਹੈ। ਇਸ ਦੇ ਨਾਲ ਹੀ ਇਹ ਕਾਲਰ ਲੋਗੋ ਵੀ ਸ਼ੋਅ ਕਰੇਗਾ। ਇਸ ਸਮੇਂ ਇਹ ਖਾਸ ਫੀਚਰ ਭਾਰਤ ਸਮੇਤ ਪੰਜ ਦੇਸ਼ਾਂ ਵਿੱਚ ਲਾਂਚ ਕੀਤਾ ਗਿਆ ਹੈ। ਇਹ ਫੀਚਰ ਉਪਭੋਗਤਾਵਾਂ ਨੂੰ ਸਪੈਮ ਕਾਲਸ ਬਾਰੇ ਜਾਣਕਾਰੀ ਦੇਵੇਗਾ। ਕੰਪਨੀ ਮੁਤਾਬਕ ਇਸ ਫੀਚਰ ਨੂੰ ਸ਼ੁਰੂ ਕਰਨ ਦਾ ਉਦੇਸ਼ ਫਰਜ਼ੀ ਫੋਨ ਕਾਲਸ 'ਤੇ ਰੋਕ ਲਾਉਣਾ ਹੈ। ਗੂਗਲ ਦਾ ਇਹ ਫੀਚਰ ਭਾਰਤ, ਬ੍ਰਾਜ਼ੀਲ, ਸਪੇਨ, ਬ੍ਰਾਜ਼ੀਲ, ਮੈਕਸੀਕੋ ਤੇ ਅਮਰੀਕਾ ਵਿੱਚ ਰੋਲਆਊਟ ਕੀਤਾ ਗਿਆ ਹੈ। ਸਿਰਫ ਇਹ ਹੀ ਨਹੀਂ ਕਾਰੋਬਾਰ ਦਾ ਪ੍ਰਮਾਣਿਤ ਬੈਚ ਵੀ ਗੂਗਲ ਵੱਲੋਂ ਵੈਰੀਫਾਈਡ ਨੰਬਰ 'ਤੇ ਦਿਖਾਈ ਦੇਵੇਗਾ। ਗੂਗਲ ਦਾ ਇਹ ਨਵਾਂ ਫੀਚਰ ਯੂਜ਼ਰਸ ਨੂੰ ਇਹ ਵੀ ਦੱਸੇਗਾ ਕਿ ਉਨ੍ਹਾਂ ਨੂੰ ਕਾਰੋਬਾਰੀ ਕਾਲ ਕਰਨ ਦਾ ਕਾਰਨ ਕੀ ਹੈ। ਅਜੇ ਤੱਕ ਇਹ ਫੀਚਰ ਟਰੂਕਾਲਰ ਐਪ ਵਿੱਚ ਵੀ ਮੌਜੂਦ ਨਹੀਂ ਹੈ। ਗੂਗਲ ਨੇ ਇੱਕ ਬਲਾਗ ਪੋਸਟ ਦੇ ਜ਼ਰੀਏ ਦੱਸਿਆ ਹੈ ਕਿ ਇਸ ਦੇ ਸ਼ੁਰੂਆਤੀ ਨਤੀਜੇ ਬਹੁਤ ਸ਼ਾਨਦਾਰ ਰਹੇ ਹਨ ਤੇ ਉਪਭੋਗਤਾ ਨਿਸ਼ਚਤ ਰੂਪ ਤੋਂ ਇਸ ਦਾ ਲਾਭ ਲੈਣਗੇ। ਇੰਝ ਕਰੋ ਇਸ ਖਾਸ ਫੀਚਰ ਦੀ ਵਰਤੋਂ: ਗੂਗਲ ਦੀ ਪਿਕਸਲ ਸੀਰੀਜ਼ ਦੇ ਡਿਵਾਈਸਾਂ ਤੋਂ ਇਲਾਵਾ, ਗੂਗਲ ਫੋਨ ਐਪ ਕਈ ਐਂਡਰਾਇਡ ਫੋਨਾਂ ਵਿੱਚ ਬਾਏ ਡਿਫੌਲਟ ਡਾਇਲਰ ਵੱਲੋਂ ਕੰਮ ਕਰਦੀ ਹੈ। ਨਵੇਂ ਫੀਟਰ ਇਨ੍ਹਾਂ ਸਾਰੇ ਫੋਨਾਂ ਵਿੱਚ ਅਗਲੇ ਅਪਡੇਟਾਂ ਦੇ ਨਾਲ ਆਵੇਗੀ। ਜੇ ਤੁਹਾਡੇ ਫੋਨ ਵਿਚ ਗੂਗਲ ਫੋਨ ਐਪ ਇੰਸਟਾਲ ਨਹੀਂ, ਤਾਂ ਇਸ ਨੂੰ ਗੂਗਲ ਪਲੇਅ ਤੋਂ ਅਸਾਨੀ ਨਾਲ ਡਾਊਨਲੋਡ ਕਰ ਸਕਦੇ ਹੋ। ਹੁਣ ਵਿਦੇਸ਼ਾਂ 'ਚ ਪੈਸਾ ਭੇਜਣਾ ਹੋਇਆ ਮਹਿੰਗਾ, ਦੇਣਾ ਪਏਗਾ 5% ਟੈਕਸ, ਜਾਣੋ ਨਿਯਮ ਬਾਰੇ ਪੂਰੀ ਜਾਣਕਾਰੀ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

iPhone 17 : ਵੱਡਾ ਝਟਕਾ ਦੇਣ ਦੀ ਤਿਆਰੀ 'ਚ Apple, iPhone 17 ਹੋ ਸਕਦਾ ਹੈ ਮਹਿੰਗਾ
iPhone 17 : ਵੱਡਾ ਝਟਕਾ ਦੇਣ ਦੀ ਤਿਆਰੀ 'ਚ Apple, iPhone 17 ਹੋ ਸਕਦਾ ਹੈ ਮਹਿੰਗਾ
Smartphone Camera : ਫੋਨ 'ਚ 3 -4 ਕੈਮਰੇ ਕਿਉਂ ਹੁੰਦੇ ਹਨ? ਜਾਣੋ ਹਰ ਕੈਮਰੇ ਦਾ ਕੰਮ
Smartphone Camera : ਫੋਨ 'ਚ 3 -4 ਕੈਮਰੇ ਕਿਉਂ ਹੁੰਦੇ ਹਨ? ਜਾਣੋ ਹਰ ਕੈਮਰੇ ਦਾ ਕੰਮ
Airtel ਦਾ ਝਟਕਾ! ਬੰਦ ਕਰ ਦਿੱਤਾ ਆਪਣਾ ਸਸਤਾ ਪ੍ਰੀਪੇਡ ਪਲਾਨ
Airtel ਦਾ ਝਟਕਾ! ਬੰਦ ਕਰ ਦਿੱਤਾ ਆਪਣਾ ਸਸਤਾ ਪ੍ਰੀਪੇਡ ਪਲਾਨ
 iPhone 17 Pro ਦੀ ਕੀਮਤ 'ਚ ਮਿਲੇਗਾ iPhone 17 Pro Max, ਇੰਝ ਬਚਣਗੇ ਹਜ਼ਾਰਾਂ ਰੁਪਏ
 iPhone 17 Pro ਦੀ ਕੀਮਤ 'ਚ ਮਿਲੇਗਾ iPhone 17 Pro Max, ਇੰਝ ਬਚਣਗੇ ਹਜ਼ਾਰਾਂ ਰੁਪਏ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Amritsar Border 'ਤੇ ਗੋਲੀਬਾਰੀ 'ਚ ਸ਼ੱਕੀ ਘੁਸਪੈਠੀਆ ਢੇਰ , ਕੰਡਿਆਲੀ ਤਾਰ ਪਾਰ ਕਰਨ ਦੀ ਕਰ ਰਿਹਾ ਸੀ ਕੋਸ਼ਿਸ਼
Amritsar Border 'ਤੇ ਗੋਲੀਬਾਰੀ 'ਚ ਸ਼ੱਕੀ ਘੁਸਪੈਠੀਆ ਢੇਰ , ਕੰਡਿਆਲੀ ਤਾਰ ਪਾਰ ਕਰਨ ਦੀ ਕਰ ਰਿਹਾ ਸੀ ਕੋਸ਼ਿਸ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Embed widget